ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਲਈ ਅਹਿਮ ਫੈਸਲੇ

ਚੰਡੀਗੜ੍ਹ

ਚੰਡੀਗੜ੍ਹ, 3 ਮਾਰਚ, ਬੋਲੇ ਪੰਜਾਬ ਬਿਊਰੋ :
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਲਏ ਗਏ ਫੈਸਲਿਆ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਵੱਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲੈਂਡ ਆਫ ਇਨਹਾਸਮੈਂਟ ਸਬੰਧੀ ਇਕ ਵੱਡਾ ਫੈਸਲਾ ਲਿਆ ਗਿਆ। ਮੀਟਿੰਗ ਵਿੱਚ ਵਪਾਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਲੈਂਡ ਇਨਹਾਂਸਮੈਂਟ ਲਈ ਓਟੀਐਸ ਸਕੀਮ ਨੂੰ ਹਰੀ ਝੰਡੀ ਦਿੱਤੀ ਗਈ ਹੈ। ਬਕਾਏ ਤੇ 8 ਫੀਸਦੀ ਵਿਆਜ ਲਗਾਇਆ ਗਿਆ ਹੈ। ਇਹ ਸਕੀਮ 31 ਦਸੰਬਰ ਤੱਕ ਜਾਰੀ ਰਹੇਗੀ। ਉਦਯੋਗਪਤੀਆਂ ਲਈ 2 ਕਾਉਂਟਰ ਲਗਾਏ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।