ਪੁਲਿਸ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲਿਆ

ਚੰਡੀਗੜ੍ਹ ਪੰਜਾਬ

ਸੰਗਰੂਰ, 5 ਮਾਰਚ ਬੋਲੇ ਪੰਜਾਬ ਬਿਊਰੋ

,ਪੁਲਿਸ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਮਿਲੀ ਜਾਣਕਾਰੀ ਮੁਤਾਬਕ ਉਹ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਿਚ ਪੁੱਜੇ ਰਹੇ ਸਨ।ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।