ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। […]

Continue Reading

ਅਮਨ ਅਰੋੜਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਾਂਝੇ ਫਰੰਟ ਦਾ ਸੱਦਾ

ਚੰਡੀਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ, ਸਮਾਜਿਕ, ਧਾਰਮਿਕ ਸੰਗਠਨਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇ ਕੇ ਇੱਕ ਸਾਂਝਾ ਫਰੰਟ ਬਣਾਉਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ

ਐੱਸ ਏ ਐੱਸ ਨਗਰ ਮੋਹਾਲੀ ,1ਮਾਰਚ ,ਬੋਲੇ ਪੰਜਾਬ ਬਿਊਰੋ : ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁ. ਸਿੰਘ ਸ਼ਹੀਦਾਂ ਸੋਹਾਣਾ ਦੇ  ਸਮੂਹ ਸੇਵਾਦਾਰਾਂ ਵਲੋਂ ਗੁ. ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਸੈਕਟਰ 77 ਦੇ ਨੇੜੇ ਮਾਤਾ ਸੁੰਦਰੀ ਜੀ ਗੁਰਦੁਆਰਾ ਸਾਹਿਬ ਕੋਲ ਲਾਈਟਾਂ ਦੇ ਸਾਹਮਣੇ (ਨੇੜੇ ੲਅਰ ਪੋਰਟ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ

ਮੰਡੀ ਗੋਬਿੰਦਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਐਗਰੀਕਲਚਰ ਅਤੇ ਜੀਵ ਵਿਗਿਆਨ ਫੈਕਲਟੀ ਦੇ ਐਗਰਿਮ ਕਲੱਬ ਅਤੇ ਯੂਨੀਵਰਸਿਟੀ ਦੇ ਆਈਪੀਆਰ ਸੈੱਲ ਵੱਲੋਂ ਆਈਕਿਊਏਸੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਰਾਸ਼ਟਰੀ ਵਿਗਿਆਨ ਦਿਵਸ-2025 ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਪ੍ਰੋ. (ਡਾ.) ਐੱਚ.ਕੇ. ਸਿੱਧੂ ਨੇ ਰਸਮੀ ਤੌਰ ’ਤੇ […]

Continue Reading

ਲਿਬਰੇਸ਼ਨ ਵਲੋਂ ਪੱਤਰਕਾਰ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਵਿਧਾਇਕ ਬਲਕਾਰ ਸਿੱਧੂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

ਐਸ ਐਸ ਪੀ ਦਫਤਰ ਦੇ ਘਿਰਾਓ ਵਿੱਚ ਸ਼ਾਮਲ ਹੋਣ ਦਾ ਐਲਾਨਮਾਨਸਾ, 1ਮਾਰਚ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੱਤਰਕਾਰ ਮਨਿੰਦਰ ਸਿੱਧੂ ਖ਼ਿਲਾਫ਼ ਦਰਜ ਕੇਸ ਰੱਦ ਕੀਤਾ ਜਾਵੇ ਅਤੇ ਖੁਦ ਅਪਣੇ ਪਾਰਟੀ ਵਰਕਰਾਂ ਦੀਆਂ ਔਰਤਾਂ ਬਾਰੇ ਬਦਜ਼ੁਬਾਨੀ ਕਰਨ ਵਾਲੇ ਹਲਕਾ ਰਾਮਪੁਰਾ ਦੇ ਵਿਧਾਇਕ ਬਲਕਾਰ ਸਿੱਧੂ ਖ਼ਿਲਾਫ਼ ਕੇਸ […]

Continue Reading

4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 1 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ […]

Continue Reading

ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ’ਤੇ ਸੜਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ

ਫਿਰੋਜ਼ਪੁਰ, 1 ਮਾਰਚ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ’ਤੇ ਅੱਜ ਸਵੇਰੇ ਪਿੰਡ ਲਾਲਚੀਆਂ ਅਤੇ ਗੁਦੜ ਢੰਡੀ ਦੇ ਵਿਚਕਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।ਟਰਾਲੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਔਰਤ ਅਤੇ ਇਕ ਨੌਜਵਾਨ ਲੜਕੇ ਦੀ ਮੌਤ ਹੋ ਗਈ।ਜਾਣਕਾਰੀ ਮਿਲੀ ਹੈ ਕਿ ਇਹ ਮਾਂ-ਪੁੱਤ ਸਨ। ਹਾਲਾਂਕਿ, ਹਾਦਸੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ […]

Continue Reading

ਚੀਨ ‘ਚ ਤੇਲ ਰਿਸਾਅ ਸਾਫ਼ ਕਰਨ ਵਾਲਾ ਜਹਾਜ਼ ਕਿਸ਼ਤੀ ਨਾਲ ਟਕਰਾਇਆ, 11 ਲੋਕਾਂ ਦੀ ਮੌਤ, 5 ਲਾਪਤਾ

ਬੀਜਿੰਗ, 1 ਮਾਰਚ, ਬੋਲੇ ਪੰਜਾਬ ਬਿਊਰੋ ਦੱਖਣੀ ਚੀਨ ਦੀ ਯੁਆਨਸ਼ੂਈ ਨਦੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਤੇਲ ਰਿਸਾਅ ਸਾਫ਼ ਕਰਨ ਵਾਲਾ ਜਹਾਜ਼ ਇੱਕ ਛੋਟੀ ਕਿਸ਼ਤੀ ਨਾਲ ਟਕਰਾ ਗਿਆ। ਇਸ ਭਿਆਨਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਹੋਰ ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ।ਸ਼ੁੱਕਰਵਾਰ ਰਾਤ ਨੂੰ ਸਰਕਾਰੀ ਮੀਡੀਆ ਵੱਲੋਂ ਘਟਨਾ ਦੀ […]

Continue Reading

ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ, 750 ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ ਹੋ ਗਈ ਹੈ। ਅੱਜ ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਕਈ ਜ਼ਿਲ੍ਹਿਆਂ ‘ਚ ਸਰਚ ਅਭਿਆਨ ਚਲਾਇਆ। ਲਗਭਗ 750 ਥਾਵਾਂ ‘ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। 12 ਹਜ਼ਾਰ ਤੋਂ ਵੱਧ ਅਧਿਕਾਰੀ ਇਸ ਅਭਿਆਨ ‘ਚ ਸ਼ਾਮਲ ਹਨ।ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਲੜਾਈ ਲਈ ਬਣੀ […]

Continue Reading

ਤਰਨਤਾਰਨ : ਮਕਾਨ ਦੀ ਛੱਤ ਢਹਿ ਜਾਣ ਕਾਰਨ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਤਰਨਤਾਰਨ, 1 ਮਾਰਚ, ਬੋਲੇ ਪੰਜਾਬ ਬਿਊਰੋ ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਤਰਨਤਾਰਨ ਦੇ ਅਧੀਨ ਪੰਡੋਰੀ ਗੋਲਾ ਪਿੰਡ ਵਿੱਚ ਉਸ ਸਮੇਂ ਸੋਗ ਦਾ ਮਾਹੌਲ ਬਣ ਗਿਆ, ਜਦੋਂ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।ਜਾਣਕਾਰੀ ਮੁਤਾਬਕ, ਮਕਾਨ ਦੀ ਛੱਤ ਢਹਿ ਜਾਣ […]

Continue Reading