ਲੁਧਿਆਣਾ : ਕਾਰਬਨ ਡਾਈਆਕਸਾਈਡ ਨਾਲ ਭਰਿਆ ਟਰੱਕ ਹਾਦਸਾਗ੍ਰਸਤ, ਗੈਸ ਲੀਕ ਹੋਣ ਕਾਰਨ ਆਵਾਜਾਈ ਰੋਕੀ

ਲੁਧਿਆਣਾ, 29 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਭਾਰਤ ਨਗਰ ਚੌਕ ਫਲਾਈਓਵਰ ‘ਤੇ ਇੱਕ ਟੈਂਕਰ ਪਲਟ ਗਿਆ। ਇਹ ਟੈਂਕਰ ਕਾਰਬਨ ਡਾਈਆਕਸਾਈਡ ਗੈਸ ਨਾਲ ਭਰਿਆ ਹੋਇਆ ਸੀ। ਹਾਦਸਾ ਦੇਰ ਰਾਤ 2 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ।ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਇਹਤਿਆਤ ਵਜੋਂ ਸੜਕ ‘ਤੇ ਆਵਾਜਾਈ ਰੋਕ ਦਿੱਤੀ ਗਈ। […]

Continue Reading

ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗੜ੍ਹ, 29 ਮਾਰਚ,ਬੋਲੇ ਪੰਜਾਬ ਬਿਊਰੋ ;ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ।  ਦਰਅਸਲ, ਨਵੇਂ ਅਕਾਦਮਿਕ ਸੈਸ਼ਨ ਦੇ ਨਾਲ ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਹੋਵੇਗਾ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉਕਤ ਫੈਸਲਾ ਲਿਆ ਗਿਆ ਹੈ ਕਿ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਬਦਲ […]

Continue Reading

ਮੇਲੇ ਤੋਂ ਪਰਤ ਰਹੀ ਸੰਗਤ ਦੀ ਟਰੈਕਟਰ-ਟਰਾਲੀ ਪਲਟੀ, ਨੌਜਵਾਨ ਦੀ ਮੌਤ, ਕਈ ਜ਼ਖ਼ਮੀ

ਕੈਰੋਂ, 29 ਮਾਰਚ,ਬੋਲੇ ਪੰਜਾਬ ਬਿਊਰੋ ;ਮਾਝੇ ਦੇ ਪ੍ਰਸਿੱਧ ਘਰਿਆਲੇ ਮੇਲੇ ਤੋਂ ਪਰਤ ਰਹੀ ਸੰਗਤ ਨਾਲ ਵੱਡਾ ਹਾਦਸਾ ਵਾਪਰ ਗਿਆ। ਪਿੰਡ ਕੈਰੋਂ ਨੇੜੇ ਰੇਲਵੇ ਫਾਟਕ ‘ਤੇ ਇੱਕ ਟਰੈਕਟਰ-ਟਰਾਲੀ ਅਚਾਨਕ ਬੇਕਾਬੂ ਹੋ ਕੇ ਖੇਤਾਂ ‘ਚ ਜਾ ਪਲਟੀ। ਇਸ ਹਾਦਸੇ ‘ਚ 20 ਸਾਲਾ ਨੌਜਵਾਨ ਅਰਸ਼ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਮਾਮੂਲੀ ਜ਼ਖਮੀ […]

Continue Reading

ਗੜ੍ਹਸ਼ੰਕਰ : ਲੰਗਰ ‘ਚ ਨੂਡਲਜ਼ ਖਾਣ ਤੋਂ ਬਾਅਦ 17 ਬੱਚਿਆਂ ਦੀ ਤਬੀਅਤ ਵਿਗੜੀ

ਗੜ੍ਹਸ਼ੰਕਰ, 29 ਮਾਰਚ,ਬੋਲੇ ਪੰਜਾਬ ਬਿਊਰੋ :ਪਿੰਡ ਬਿਨੇਵਾਲ ਨੇੜੇ ਲੱਗੇ ਇੱਕ ਲੰਗਰ ‘ਚ ਨੂਡਲਜ਼ ਖਾਣ ਤੋਂ ਬਾਅਦ 17 ਬੱਚਿਆਂ ਦੀ ਤਬੀਅਤ ਵਿਗੜ ਗਈ। ਉਲਟੀਆਂ ਅਤੇ ਸਿਹਤ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਤੁਰੰਤ ਸਿਵਿਲ ਹਸਪਤਾਲ ਗੜ੍ਹਸ਼ੰਕਰ ‘ਚ ਦਾਖਲ ਕਰਵਾਇਆ ਗਿਆ।ਜਾਣਕਾਰੀ ਮੁਤਾਬਕ, ਇਹ ਬੱਚੇ ਨੂਡਲਜ਼ ਖਾਣ ਤੋਂ ਬਾਅਦ ਅਸਹਿਜ ਮਹਿਸੂਸ ਕਰਨ ਲੱਗੇ। ਉਨ੍ਹਾਂ ਨੂੰ ਚੱਕਰ, ਉਲਟੀਆਂ ਤੇ ਪੇਟ […]

Continue Reading

ਮਾਈਸਰਖਾਨਾ ਦੀ ਹੱਦ ਅੰਦਰ ਤਿੰਨ ਦਿਨ ਠੇਕੇ ਰਹਿਣਗੇ ਬੰਦ

ਬਠਿੰਡਾ, 29 ਮਾਰਚ, ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਮਾਈਸਰਖਾਨਾ ਦੀ ਹੱਦ ਅੰਦਰ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੀਆਂ ਦੁਕਾਨਾਂ 2 ਅਪ੍ਰੈਲ 2025 ਤੋਂ 4 ਅਪ੍ਰੈਲ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਕੀਤੇ ਹੁਕਮਾਂ ਅਨੁਸਾਰ ਪਿੰਡ ਮਾਈਸਰਖਾਨਾ ਵਿਖੇ 2 […]

Continue Reading

ਡੋਨਾਲਡ ਟਰੰਪ ਵਲੋਂ ਪੀਐੱਮ ਮੋਦੀ ਦੀ ਤਾਰੀਫ, ਕਿਹਾ ਚੰਗੇ ਦੋਸਤ

ਵਾਸਿੰਗਟਨ, 29 ਮਾਰਚ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਅਮਰੀਕਾ ਵਿਚਾਲੇ ਟੈਰਿਫ ਨੂੰ ਲੈ ਕੇ ਚੱਲ ਰਹੀ ਗੱਲਬਾਤ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੀਐੱਮ ਮੋਦੀ ਦੀ ਤਾਰੀਫ ਕੀਤੀ ਹੈ। ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਟਰੰਪ ਨੇ ਕਿਹਾ ਕਿ ਉਹ ਮੇਰੇ ਬਹੁਤ ਚੰਗੇ ਦੋਸਤ ਹਨ। ਮੈਨੂੰ ਉਮੀਦ ਹੈ ਕਿ ਟੈਰਿਫ ਗੱਲਬਾਤ ਸਫਲ […]

Continue Reading

ਸਾਲ 2025 ਦਾ ਪਹਿਲਾ ਸੂਰਜ ਗ੍ਰਹਿਣ ਅੱਜ

ਨਵੀਂ ਦਿੱਲੀ, 29 ਮਾਰਚ,ਬੋਲੇ ਪੰਜਾਬ ਬਿਊਰੋ :ਸਾਲ 2025 ਦਾ ਪਹਿਲਾ ਸੂਰਜ ਗ੍ਰਹਿਣ 29 ਮਾਰਚ ਨੂੰ ਅੰਸ਼ਕ ਤੌਰ ‘ਤੇ ਲੱਗੇਗਾ।ਨਾਸਾ ਦੇ ਮੁਤਾਬਕ, ਇਹ ਅੰਸ਼ਕ ਸੂਰਜ ਗ੍ਰਹਿਣ ਯੂਰਪ, ਏਸ਼ੀਆ, ਅਫਰੀਕਾ, ਉੱਤਰੀ ਅਤੇ ਦੱਖਣੀ ਅਮਰੀਕਾ ਅਤੇ ਆਰਕਟਿਕ ਦੇ ਕੁਝ ਖੇਤਰਾਂ ਵਿੱਚ ਦਿਖਾਈ ਦੇਵੇਗਾ।ਇਹ ਭਾਰਤ ‘ਚ ਦਿਖਾਈ ਨਹੀਂ ਦੇਵੇਗਾ ਕਿਉਂਕਿ ਇਸ ਦੌਰਾਨ ਚੰਦਰਮਾ ਦਾ ਪਰਛਾਵਾਂ ਭਾਰਤੀ ਉਪ ਮਹਾਂਦੀਪ ‘ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-03-2025 ਅੰਗ 696, Amrit Wele Da Mukhwak Sachkhand Sri Harmandir Sahib Amritsar Ang 696, Date : 29-03-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ […]

Continue Reading

ਆਸਟ੍ਰੇਲੀਆ ਵਿਖੇ ਪੰਜਾਬੀ ਕਲੱਬ ਦੀ ਮੀਟਿੰਗ

ਮੈਲਬੌਰਨ 28 ਮਾਰਚ ,ਬੋਲੇ ਪੰਜਾਬ ਬਿਊਰੋ ; ਮੈਲਬੌਰਨ ਦੇ ਟਰੁਗਨੀਨਾ ਹਿੱਸੇ ਵਿਚ ਟਰੁਗਨੀਨਾ ਨਾਰਥ ਸੀਨੀ: ਸਿਟੀਜਨ ਕਲੱਬ ਇੰਨਕਾਰਪੋਰੇਟਡ, ਟਰੁਗਨੀਨਾ ਦੀ ਮੀਟਿੰਗ ਹੋਈ ਜਿਸ ਵਿਚ ਗੀਤ-ਸੰਗੀਤ ਤੋਂ ਇਲਾਵਾ ਤਿੰਨ ਮੈਂਬਰਾਂ ਦਾ ਜਨਮਦਿਨ ਮਨਾਇਆ ਗਿਆ। ਸ਼ੁਰੂ ਵਿਚ ਹਰੀ ਚੰਦ ਨੇ ਸਭ ਮੈਂਬਰ ਸਾਹਿਬਾਨ ਨੂੰ ਜੀ ਆਇਆਂ ਆਖਿਆ ਅਤੇ ਅੱਜ ਦੇ ਪ੍ਰੋਗਰਾਮ ਦੀ ਰੂਪ-ਰੇਖਾ ਦੱਸੀ।ਆਰ. ਐੱਸ. ਜੰਮੂ ਨੇ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਥਾਣਿਆਂ ਵਿੱਚ ਪਏ ਦੁਰਘਟਨਾ ਗ੍ਰਸਤ ਵਾਹਨਾਂ ਦੀ ਨਿਲਾਮੀ ਦਾ ਚੁੱਕਿਆ ਮੁੱਦਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਮਾਰਚ, ਬੋਲੇ ਪੰਜਾਬ ਬਿਊਰੋ : ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ ਸੈਸ਼ਨ ਦੇ ਛੇਵੇਂ ਦਿਨ ਐਸ.ਏ.ਐਸ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਜ਼ੀਰੋ ਆਵਰ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੀ ਗੰਭੀਰ ਸਮੱਸਿਆਂ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਥਾਣਿਆਂ ਦੇ ਚਾਰੇ ਪਾਸੇ […]

Continue Reading