ਬੱਸਾਂ ਦੀ ਕਮੀ ਨੂੰ ਪੂਰਾ ਕਰਨ ਲਈ 83 ਬੱਸਾਂ ਕਿਰਾਏ ’ਤੇ ਲਈਆਂ ਜਾਣਗੀਆਂ : ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 28 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਰਾਜ ਵਿੱਚ ਬੱਸਾਂ ਦੀ ਕਮੀ ਨੂੰ ਪੂਰਾ ਕਰਨ ਲਈ ਨਵੀਂ ‘ਕਿਲੋਮੀਟਰ ਸਕੀਮ’ ਤਹਿਤ 83 ਬੱਸਾਂ ਕਿਰਾਏ ’ਤੇ ਲਈਆਂ ਜਾ ਰਹੀਆਂ ਹਨ।ਇਹ ਬੱਸਾਂ ਜਲਦੀ ਹੀ ਉਨ੍ਹਾਂ ਰੂਟਾਂ ’ਤੇ ਚਲਣਗੀਆਂ, ਜਿੱਥੇ ਮੌਜੂਦਾ ਬੱਸ ਸੇਵਾਵਾਂ ਅਣਉਪਲਬਧ ਹਨ […]

Continue Reading

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਐਫਆਈਆਰ ਦਰਜ

ਨਵੀਂ ਦਿੱਲੀ, 28 ਮਾਰਚ,ਬੋਲੇ ਪੰਜਾਬ ਬਿਊਰੋ :ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਪੁਲਿਸ ਨੇ ਪਬਲਿਕ ਪ੍ਰਾਪਰਟੀ ਐਕਟ (ਪੀਪੀਏ) ਦੀ ਕਥਿਤ ਉਲੰਘਣਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਦਿੱਲੀ ਪੁਲਿਸ ਨੇ ਰਾਉਸ ਐਵੇਨਿਊ ਕੋਰਟ ਵਿੱਚ ਇੱਕ ਰਿਪੋਰਟ ਦਾਇਰ ਕੀਤੀ ਅਤੇ ਦੱਸਿਆ ਕਿ ਇੱਕ […]

Continue Reading

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਜੇਲ੍ਹ ਤੋਂ ਰਿਹਾਅ

ਚੰਡੀਗੜ੍ਹ, 28 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਰਿਹਾਈ ਤੋਂ ਬਾਅਦ ਉਨ੍ਹਾਂ ਐਲਾਨ ਕੀਤਾ ਕਿ ਉਹ ਬਹਾਦੁਰਗੜ੍ਹ ਕਿਲ੍ਹੇ ਪਹੁੰਚਣਗੇ ਅਤੇ ਉੱਥੇ ਪ੍ਰੈਸ ਕਾਨਫਰੰਸ ਕਰਨਗੇ।ਸਰਵਣ ਸਿੰਘ ਪੰਧੇਰ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ […]

Continue Reading

ਕਪੂਰਥਲਾ ‘ਚ ਰੇਲ ਕੋਚ ਫੈਕਟਰੀ ਨੇੜੇ ਅੱਗ ਲੱਗਣ ਕਾਰਨ 65 ਝੁੱਗੀਆਂ ਸੜ ਕੇ ਸੁਆਹ

ਕਪੂਰਥਲਾ, 28 ਮਾਰਚ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ‘ਤੇ ਰੇਲ ਕੋਚ ਫੈਕਟਰੀ (ਆਰ.ਸੀ.ਐੱਫ.) ਦੇ ਕੋਲ ਸਥਿਤ ਝੁੱਗੀਆਂ ‘ਚ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਭਗਦੜ ਮੱਚ ਗਈ। ਝੁੱਗੀਆਂ ਵਿੱਚ ਰਹਿਣ ਵਾਲੇ ਲੋਕ ਮਦਦ ਲਈ ਰੌਲਾ ਪਾਉਣ ਲੱਗੇ। ਅੱਗ ਦੀਆਂ ਲਪਟਾਂ ਦੇ ਨਾਲ-ਨਾਲ ਹਰ ਪਾਸੇ ਧੂੰਆਂ ਫੈਲ ਗਿਆ। ਇੱਥੇ ਇੱਕ ਤੋਂ ਬਾਅਦ […]

Continue Reading

ਕਠੂਆ ’ਚ ਦਿਨ ਭਰ ਚੱਲਿਆ ਮੁਕਾਬਲਾ, ਤਿੰਨ ਅੱਤਵਾਦੀ ਮਾਰ ਮੁਕਾਏ, ਤਿੰਨ ਜਵਾਨਾਂ ਨੇ ਵੀ ਪੀਤਾ ਸ਼ਹਾਦਤ ਦਾ ਜਾਮ

ਜੰਮੂ, 28 ਮਾਰਚ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ’ਚ ਦਿਨ ਭਰ ਚੱਲੇ ਮੁਕਾਬਲੇ ਦੌਰਾਨ ਤਿੰਨ ਭਾਰਤੀ ਜਵਾਨ ਸ਼ਹੀਦ ਹੋ ਗਏ, ਜਦਕਿ ਤਿੰਨ ਅੱਤਵਾਦੀ ਮਾਰੇ ਗਏ। ਇਹ ਝੜਪ ਰਾਜਬਾਗ ਥਾਣੇ ਅਧੀਨ ਆਉਂਦੇ ਜੁਥਾਨਾ ਦੇ ਅੰਬਾਨਲ ਖੇਤਰ ’ਚ ਹੋਈ, ਜਿੱਥੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ਫ਼ੀਆ ਜਾਣਕਾਰੀ ਮਿਲਣ ਉਪਰੰਤ ਕਾਰਵਾਈ ਸ਼ੁਰੂ ਕੀਤੀ।ਮੁਕਾਬਲੇ ਦੌਰਾਨ ਭਾਰੀ […]

Continue Reading

ਚਾਰ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 28 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਿਮ ਟ੍ਰੇਨਰ ਕਤਲ ਕੇਸ ਵਿੱਚ ਸ਼ਾਮਲ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਪੁਲਿਸ ਯਾਦਵ ਨੇ ਦਿੱਤੀ।ਜਾਣਕਾਰੀ ਅਨੁਸਾਰ ਜਿਮ ਟ੍ਰੇਨਰ ਗੁਰਪ੍ਰੀਤ […]

Continue Reading

ਮੋਟਰਸਾਈਕਲ ਸਵਾਰ ਸਰਪੰਚ ‘ਤੇ ਗੋਲੀਆਂ ਚਲਾ ਕੇ ਫ਼ਰਾਰ

ਤਰਨਤਾਰਨ, 28 ਮਾਰਚ,ਬੋਲੇ ਪੰਜਾਬ ਬਿਊਰੋ ;ਇਲਾਕੇ ‘ਚ ਗੋਲੀਬਾਰੀ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨ ਦਿਹਾੜੇ ਵਿਧਾਨ ਸਭਾ ਹਲਕੇ ਦੇ ਪਿੰਡ ਨੌਸ਼ਹਿਰਾ ਪੰਨੂੰ ਦੇ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ‘ਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ 6-7 ਰਾਊਂਡ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਦੱਸ ਦੇਈਏ ਕਿ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ […]

Continue Reading

ਐਂਟੀ ਨਾਰਕੋਟਿਕ ਟਾਸਕ ਫੋਰਸ ਲੁਧਿਆਣਾ ਵੱਲੋਂ 3.25 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਤਸਕਰ ਕਾਬੂ

ਲੁਧਿਆਣਾ, 28 ਮਾਰਚ,ਬੋਲੇ ਪੰਜਾਬ ਬਿਊਰੋ :ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਦੋ ਨਸ਼ਾ ਤਸਕਰਾਂ ਨੂੰ 3.25 ਕਰੋੜ  ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕ ਟਾਸਕ ਫੋਰਸ ਦੇ ਇੰਚਾਰਜ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ […]

Continue Reading

ਪੁਲਸ ਵਲੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਨਕੋਦਰ, 28 ਮਾਰਚ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਵਿੱਚ ਵਾਹਨ ਚੋਰੀ ਕਰਨ ਵਾਲੇ ਇੱਕ ਗਰੋਹ ਨੂੰ ਪੁਲੀਸ ਨੇ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਨਕੋਦਰ ਦੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਨਕੋਦਰ ਸਿਟੀ ਥਾਣਾ ਇੰਚਾਰਜ ਅਮਨ ਸੈਣੀ ਅਤੇ ਉਨ੍ਹਾਂ ਦੀ ਟੀਮ ਨੇ ਨਕੋਦਰ ਅਤੇ ਜਲੰਧਰ ਤੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 646

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 28-03-2025 ਅੰਗ 646 AMRIT VELE DA HUKAMNAMA SRI DARBAR SAHIB AMRITSAR Ang 646, 28-03-2025 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ […]

Continue Reading