ਜਿਮ ਟ੍ਰੇਨਰ ਕਤਲ ਮਾਮਲਾ: ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਮਿਲ ਕੇ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਮੈਕਲੋਡਗੰਜ ਤੋਂ ਗ੍ਰਿਫ਼ਤਾਰ ਕੀਤਾ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਿਮ ਟ੍ਰੇਨਰ ਕਤਲ ਕੇਸ ਵਿੱਚ ਸ਼ਾਮਲ ਹਰਪ੍ਰੀਤ ਹੈਪੋ ਗੈਂਗ […]
Continue Reading