ਯੁੱਧ ਨਸ਼ਿਆਂ ਵਿਰੁੱਧ 2.0: ਪੰਜਾਬ ਪੁਲਿਸ ਨਸ਼ਿਆਂ ਦੇ ਕਾਰੋਬਾਰ ਵਿੱਚ ਗ੍ਰਸਤ ਵੱਡੀਆਂ ਮੱਛੀਆਂ ‘ਤੇ ਕਰੇਗੀ ਕਾਰਵਾਈ

ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ :  ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਖ਼ਤ ਕਾਰਵਾਈ ਮਗਰੋਂ ਗਲੀਆਂ-ਮੁਹੱਲਿਆਂ ‘ਚ ਹੋਣ ਵਾਲੀ ਨਸ਼ਿਆਂ ਦੀ ਸਪਲਾਈ ਵਿੱਚ ਭਾਰੀ ਕਮੀ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਹੁਣ ਸੂਬੇ ਵਿੱਚ ਨਸ਼ੇ ਦੇ ਸਪਲਾਇਰਾਂ ਅਤੇ ਸਰਗਨਾਵਾਂ ਸਮੇਤ ਵੱਡੀਆਂ ਮੱਛੀਆਂ […]

Continue Reading

ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ:  ਮੁੰਡੀਆਂ

ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੂੰ ਜਗ੍ਹਾਂ ਦੀ ਭਾਲ ਲਈ ਨਿਰਦੇਸ਼ ਜਾਰੀ ਚੰਡੀਗੜ੍ਹ, 27 ਮਾਰਚ,ਬੋਲੇ ਪੰਜਾਬ ਬਿਊਰੋ : ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਸ ਮੁੰਡੀਆਂ ਅੱਜ ਪੰਜਾਬ ਵਿਧਾਨ ਸਭਾ ਦੇ […]

Continue Reading

ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ

ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨਹਿਰੀ ਪ੍ਰਦੂਸ਼ਣ ਦੇ ਗੰਭੀਰ ਮੁੱਦੇ ‘ਤੇ ਬੋਲਦਿਆਂ ਸੂਬੇ ਦੀਆਂ ਨਹਿਰੀ ਪ੍ਰਣਾਲੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਵਾਤਾਵਰਣ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਵਿਭਾਗ ਵੱਲੋਂ ਵਿੱਢੇ ਗਏ ਯਤਨਾਂ ਬਾਰੇ ਵਿਆਪਕ ਜਾਣਕਾਰੀ ਦਿੱਤੀ। ਵਿਧਾਇਕ […]

Continue Reading

ਫਾਜਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ ਸਿਕਾਇਤ ਬਕਾਇਆ ਨਹੀਂ : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ :  ਪੀ.ਐਸ.ਪੀ.ਸੀ.ਐਲ. ਕੋਲ ਫਾਜਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ  ਸਿਕਾਇਤ ਬਕਾਇਆ ਨਹੀਂ ਹੈ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਖੇਤਾਂ ਵਿੱਚ ਜੋ ਬਿਜਲੀ ਦੀਆਂ ਤਾਰਾਂ […]

Continue Reading

ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ,27 ਮਾਰਚ ,ਬੋਲੇ ਪੰਜਾਬ ਬਿਊਰੋ :  ਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਦਿੱਤੀ। ਲੋਕ ਨਿਰਮਾਣ […]

Continue Reading

ਪੰਜਾਬ ‘ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ: ਤਰੁਨਪ੍ਰੀਤ ਸਿੰਘ ਸੌਂਦ

– 52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਕਿਰਤ ਇੰਸਪੈਕਟਰਾਂ ਦੀ ਘਾਟ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ […]

Continue Reading

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਸੂਬੇ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਇੱਕ ਪੀਪੀਟੀ ਦਿਖਾਈ […]

Continue Reading

ਆਮ ਆਦਮੀ ਪਾਰਟੀ ਦੀ ਸਰਕਾਰ ਐਸ ਸੀ ਵਰਗ ਦੀ ਭਲਾਈ ਯੋਜਨਾਵਾਂ ‘ਤੇ ਖਰਚ ਕੀਤੀ ਗਈ ਰਕਮ ਬਾਰੇ ਜਨਤਕ ਤੌਰ ‘ਤੇ ਇੱਕ ਵ੍ਹਾਈਟ ਪੇਪਰ ਜਾਰੀ ਕਰਨ ਦੀ ਪਰਮਜੀਤ ਕੈਂਥ ਨੇ ਕੀਤੀ ਜ਼ੋਰਦਾਰ ਮੰਗ

ਚੰਡੀਗੜ੍ਹ,27 ਮਾਰਚ ,ਬੋਲੇ ਪੰਜਾਬ ਬਿਊਰੋ :    ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਨੁਸੂਚਿਤ ਜਾਤੀ ਪਰਿਵਾਰਾਂ ਦੀ ਭਲਾਈ ਲਈ ਕੋਈ ਸਾਰਥਕ ਯੋਜਨਾ ਨਹੀਂ ਲੈ ਕੇ ਆਈ ਹੈ, ਜੋ ਕਿ ਪੰਜਾਬ ਦੀ ਆਬਾਦੀ ਦਾ ਇੱਕ ਤਿਹਾਈ ਤੋਂ ਵੱਧ ਹਿੱਸਾ ਹਨ। ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾਈ ਉਪ ਪ੍ਰਧਾਨ ਪਰਮਜੀਤ […]

Continue Reading

28 ਮਾਰਚ ਨੂੰ ਦਿੱਤੇ ਜਾ ਰਹੇ ਧਰਨੇ ਲਈ ਕਿਸਾਨਾਂ ਵਿੱਚ ਭਾਰੀ ਉਤਸਾਹ

ਪਟਿਆਲਾ 27 ਮਾਰਚ ,ਬੋਲੇ ਪੰਜਾਬ ਬਿਊਰੋ : ਪਿਛਲੇ ਸਮੇਂ ਚ ਕਿਸਾਨਾਂ ਅਤੇ ਹੱਕ ਮੰਗਦੇ ਲੋਕਾਂ ਤੇ ਕੀਤੇ ਜਾ ਰਹੇ ਅੱਤਿਆਚਾਰ ਤੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮੁੱਚੇ ਦੇਸ਼ ਵਿੱਚ 28 ਮਾਰਚ ਨੂੰ ਜਿਲਾ ਦਫਤਰਾਂ ਤੇ ਦਿੱਤੇ ਜਾ ਰਹੇ ਧਰਨਿਆਂ ਲਈ ਜਿਲਾ ਪਟਿਆਲਾ ਦੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਤੇ ਜੋਸ਼ ਪਾਇਆ ਜਾ ਰਿਹਾ ਹੈ ਜਿਸ ਦੀ […]

Continue Reading

ਸੂਰਮਿਆਂ ਦੀਆਂ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ- ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ

ਰਾਜਪਾਲ ਦੇ ਮਾਣ ਵਿੱਚ ਖਰੜ ਵਿਖੇ ਸ੍ਰੀ ਰਾਮ ਭਵਨ ਵਿਖੇ ਹੋਇਆ ਅਭਿਨੰਦਨ ਸਮਾਰੋਹ ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 27 ਮਾਰਚ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਆਖਿਆ ਕਿ ਸੂਰਮਿਆਂ ਦੀ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ। ਉਨ੍ਹਾਂ ਕਿਹਾ ਕਿ ਗੁਰੂਆਂ-ਪੈਗੰਬਰਾਂ ਅਤੇ ਬਾਹਰੀ […]

Continue Reading