ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਸਮਰਪਿਤ ਵਰਕਸ਼ਾਪ

ਮੰਡੀ ਗੋਬਿੰਦਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਸਪਤਸਿੰਧੂ ਸਟੱਡੀ ਸੈਂਟਰ ਦੇ ਸਹਿਯੋਗ ਨਾਲ ‘ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਇੰਡੀਅਨ ਨੈਸ਼ਨਲ ਆਰਮੀ (ਆਈ ਐਨ ਏ)’ ਸਿਰਲੇਖ ਵਾਲੀ ਤਿੰਨ ਦਿਨਾਂ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਗਈ। ਇਹ ਵਰਕਸ਼ਾਪ ਚਾਂਸਲਰ ਡਾ. ਜ਼ੋਰਾ ਸਿੰਘ ਦੇ ਪਿਤਾ ਸ. ਲਾਲ ਸਿੰਘ ਅਤੇ ਹੋਰ ਅਣਗੌਲੇ […]

Continue Reading

ਪੁਲਸ ਵੱਲੋਂ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, ਸਾਢੇ ਚਾਰ ਕਿੱਲੋ ਹੈਰੋਇਨ ਸਮੇਤ 7 ਤਸਕਰ ਕਾਬੂ

ਅੰਮ੍ਰਿਤਸਰ, 27 ਮਾਰਚ,ਬੋਲੇ ਪੰਜਾਬ ਬਿਊਰੋ :ਨਸ਼ਾ ਤਸਕਰੀ ‘ਤੇ ਨਕੇਲ ਕੱਸਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਦੋ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਦੇ ਹੋਏ 4.5 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ 7 ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ।ਗੁਪਤ ਸੂਚਨਾ ਦੇ ਆਧਾਰ ‘ਤੇ ਹੋਈ ਇਸ ਕਾਰਵਾਈ ਦੌਰਾਨ ਫੜੇ ਗਏ ਤਸਕਰਾਂ ਨੇ ਖੁਲਾਸਾ ਕੀਤਾ ਕਿ […]

Continue Reading

ਸੀਚੇਵਾਲ ਮਾਡਲ ਨੂੰ ਲੈ ਕੇ ਵਿਧਾਨ ਸਭਾ ’ਚ ਹੰਗਾਮਾ, ਬੈਂਸ ਤੇ ਬਾਜਵਾ ਵਿਚਾਲੇ ਤਿੱਖੀ ਬਹਿਸ

ਚੰਡੀਗੜ੍ਹ, 27 ਮਾਰਚ,ਬੋਲੇ ਪੰਜਾਬ ਬਿਊਰੋ :ਸੀਚੇਵਾਲ ਮਾਡਲ ਨੂੰ ਲੈ ਕੇ ਅੱਜ ਵਿਧਾਨ ਸਭਾ ’ਚ ਹੰਗਾਮਾ ਹੋ ਗਿਆ। ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ, ਜਿਸ ਨਾਲ ਸਦਨ ਦਾ ਮਾਹੌਲ ਤਣਾਅਪੂਰਨ ਬਣ ਗਿਆ।ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਬਾਜਵਾ ਨੇ ਵਿਵਾਦ ਖੜ੍ਹਾ ਕੀਤਾ ਤੇ ਹੁਣ ਉਨ੍ਹਾਂ […]

Continue Reading

ਆਪ ਸਰਕਾਰ ਦੇ ਚੌਥੇ ਬਜ਼ਟ ਚ ਵੀ ਔਰਤਾਂ,ਇੱਕ ਹਜ਼ਾਰ ਤੋ ਸੱਖਣੀਆਂ !

ਆਪ ਸਰਕਾਰ ਦੇ ਚੌਥੇ ਬਜ਼ਟ ਚ ਵੀ ਔਰਤਾਂ,ਇੱਕ ਹਜ਼ਾਰ ਤੋ ਸੱਖਣੀਆਂ !                          ——————  ਪੰਜਾਬ ਦੇ ਵਿੱਤ ਮੰਤਰੀ ਸ:ਹਰਪਾਲ ਸਿੰਘ ਚੀਮਾ ਵੱਲੋਂ 26 ਮਾਰਚ ਨੂੰ ਮਾਨ ਸਰਕਾਰ ਦਾ ਚੌਥਾ ਬਜ਼ਟ ਪੇਸ਼ ਕੀਤਾ ਗਿਆ।ਜਿਸ ਤੋ ਸੂਬੇ ਦੀਆਂ ਔਰਤਾਂ ਨੂੰ ਸਭ ਤੋਂ ਵਾਧਾ ਨਿਰਾਸ਼ਤਾ ਹੋਈ।ਕਿਉਂਕਿ ਬਜ਼ਟ […]

Continue Reading

ਮੀਤ ਹੇਅਰ ਨੇ ਸਾਰੇ ਰਾਜਾਂ ਵਿੱਚ ਰੀਜ਼ਨਲ ਕੋਆਪਰੇਟਿਵ ਯੂਨੀਵਰਸਿਟੀਆਂ ਖੋਲ੍ਹਣ ਲਈ ਮਜ਼ਬੂਤ ਕੇਸ ਪੇਸ਼ ਕੀਤਾ

ਚੰਡੀਗੜ੍ਹ/ਨਵੀਂ ਦਿੱਲੀ, 27 ਮਾਰਚ ,ਬੋਲੇ ਪੰਜਾਬ ਬਿਊਰੋ : ਤਰਕਪੂਰਨ ਅਤੇ ਰਚਨਾਤਮਕ ਢੰਗ ਨਾਲ ਆਪਣੀਆਂ ਦਲੀਲਾਂ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਦਿਆਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿੱਚ ‘ਦਿ ਤ੍ਰਿਭੁਵਨ ਸਹਿਕਾਰੀ ਯੂਨੀਵਰਸਿਟੀ ਬਿੱਲ, 2025’, ਜੋ ਇੰਸਟੀਚਿਊਟ ਆਫ਼ ਮੈਨੇਜਮੈਂਟ, ਆਨੰਦ (ਗੁਜਰਾਤ) ਨੂੰ ਕੌਮੀ ਮਹੱਤਵ ਵਾਲੀ ਯੂਨੀਵਰਸਿਟੀ […]

Continue Reading

ਲਾਂਬੜਾ-ਨਕੋਦਰ ਰੋਡ ’ਤੇ ਤੇਜ਼ ਰਫ਼ਤਾਰ ਸਕੂਟਰ ਖੜ੍ਹੇ ਟਰੱਕ ‘ਚ ਵੱਜਾ, ਦੋ ਨੌਜਵਾਨਾਂ ਦੀ ਮੌਤ

ਜਲੰਧਰ, 27 ਮਾਰਚ,ਬੋਲੇ ਪੰਜਾਬ ਬਿਊਰੋ ;ਲਾਂਬੜਾ-ਨਕੋਦਰ ਰੋਡ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੀ ਸੀ.ਸੀ.ਟੀ.ਵੀ. ਫੁੱਟੇਜ ਸਾਹਮਣੇ ਆਈ ਹੈ। ਫੁੱਟੇਜ ਵਿਚ ਦਿਖਾਈ ਦਿੰਦਾ ਹੈ ਕਿ ਤੇਜ਼ ਰਫ਼ਤਾਰ ਸਕੂਟਰ ਸਵਾਰ ਦੋ ਨੌਜਵਾਨ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਏ।ਜਾਣਕਾਰੀ ਮੁਤਾਬਕ, ਨੌਜਵਾਨਾਂ ਦੇ ਸਕੂਟਰ ਦੀ ਏਨੀ ਜਿਆਦਾ ਸੀ ਕਿ ਬ੍ਰੇਕ ਲਗਾਉਣ ਦਾ ਮੌਕਾ ਵੀ ਨਾ ਮਿਲਿਆ। […]

Continue Reading

ਸ਼੍ਰੀਲੰਕਾਈ ਜਲ ਸੈਨਾ ਨੇ ਭਾਰਤ ਦੇ 11 ਮਛੇਰਿਆਂ ਨੂੰ ਫੜਿਆ

ਨਵੀਂ ਦਿੱਲੀ, 27 ਮਾਰਚ,ਬੋਲੇ ਪੰਜਾਬ ਬਿਊਰੋ :ਇੱਕ ਵਾਰ ਫਿਰ ਤਾਮਿਲਨਾਡੂ ਦੇ ਮਛੇਰਿਆਂ ਨੂੰ ਸ਼੍ਰੀਲੰਕਾ ਦੀ ਜਲ ਸੈਨਾ ਨੇ ਫੜ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼੍ਰੀਲੰਕਾਈ ਜਲ ਸੈਨਾ ਨੇ ਤਾਮਿਲਨਾਡੂ ਦੇ 11 ਮਛੇਰਿਆਂ ਨੂੰ ਫੜ ਲਿਆ ਹੈ ਜੋ ਬੰਗਾਲ ਦੀ ਖਾੜੀ ‘ਚ ਇਕ ਕਿਸ਼ਤੀ ‘ਚ ਮੱਛੀਆਂ ਫੜ ਰਹੇ ਸਨ। ਉਨ੍ਹਾਂ ਨੂੰ ਜਾਂਚ ਲਈ ਕੰਗੇਸੰਤੁਰਾਈ […]

Continue Reading

ਰਜਵਾਹੇ ‘ਚ ਦਰਾੜ ਪੈਣ ਕਾਰਨ 100 ਏਕੜ ਕਣਕ ਤੇ ਮੂੰਗੀ ਦੀ ਫ਼ਸਲ ਪਾਣੀ ਵਿਚ ਡੁੱਬੀ, ਕਿਸਾਨਾਂ ਨੇ ਮੁਆਵਜ਼ਾ ਮੰਗਿਆ

ਬਰਨਾਲਾ, 27 ਮਾਰਚ,ਬੋਲੇ ਪੰਜਾਬ ਬਿਊਰੋ :ਬਰਨਾਲਾ ਦੇ ਪਿੰਡ ਚੰਨਣਵਾਲ ਵਿੱਚ ਸ਼ਹਿਰੀ ਰਜਵਾਹੇ ਵਿੱਚ 40 ਫੁੱਟ ਦਰਾੜ ਪੈ ਗਈ ਹੈ। ਇਸ ਕਾਰਨ 100 ਏਕੜ ਕਣਕ ਅਤੇ ਮੂੰਗੀ ਦੀ ਫ਼ਸਲ ਪਾਣੀ ਵਿਚ ਡੁੱਬ ਗਈ। ਕਾਂਗਰਸੀ ਆਗੂਆਂ ਤੇ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਤੇ ਨਹਿਰੀ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਮੁਰੰਮਤ ਲਈ ਆਏ ਠੇਕੇਦਾਰ ਨੂੰ ਕੰਮ ਕਰਨ […]

Continue Reading

ਬਾਗਾਂ ਦੀ ਰਖਵਾਲੀ ਕਰ ਰਹੇ ਪਰਵਾਸੀ ਮਜ਼ਦੂਰ ਦਾ ਕਤਲ

ਹੁਸ਼ਿਆਰਪੁਰ, 27 ਮਾਰਚ,ਬੋਲੇ ਪੰਜਾਬ ਬਿਊਰੋ :ਹੁਸ਼ਿਆਰਪੁਰ ਦੇ ਕਸਬਾ ਸ਼ਾਮਚੁਰਾਸੀ ਦੇ ਨੇੜਲੇ ਪਿੰਡ ਲੰਮੇ ‘ਚ ਇੱਕ ਪਰਵਾਸੀ ਮਜ਼ਦੂਰ ਦਾ ਕਤਲ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਪਿੰਡ ਵਾਸੀਆਂ ਨੇ ਲੰਮੇ-ਨੂਰਪੁਰ-ਸ਼ਾਮਚੁਰਾਸੀ ਸੜਕ ‘ਤੇ ਲਹੂ-ਲੁਹਾਣ ਹੋਈ ਇੱਕ ਲਾਸ਼ ਦੇਖੀ, ਜਿਸ ਦੀ ਪਛਾਣ ਗੋਰਖ ਮੁਖੀਆ (ਬਿਹਾਰ) ਵਜੋਂ ਹੋਈ।ਗੋਰਖ ਮੁਖੀਆ, ਹੈਪੀ ਕੁਮਾਰ (ਅੰਮ੍ਰਿਤਸਰ) ਦੇ ਬਾਗਾਂ ਦੀ ਪਿਛਲੇ ਦੋ ਮਹੀਨਿਆਂ […]

Continue Reading

ਮੁਕੰਦਪੁਰ ਤੋਂ ਫਗਵਾੜਾ ਜਾ ਰਹੀ ਬੱਸ ਪਲਟੀ, ਕਈ ਸਵਾਰੀਆਂ ਜ਼ਖ਼ਮੀ

ਮੁਕੰਦਪੁਰ, 27 ਮਾਰਚ,ਬੋਲੇ ਪੰਜਾਬ ਬਿਊਰੋ :ਮੁਕੰਦਪੁਰ ਤੋਂ ਫਗਵਾੜਾ ਜਾ ਰਹੀ ਚੌਹਾਨ ਮਿੰਨੀ ਬੱਸ ਬੱਲੋਵਾਲ ਤੋਂ ਸਰਹਾਲ ਕਾਜ਼ੀਆਂ ਟੀ-ਪੁਆਇੰਟ ’ਤੇ ਪਲਟ ਗਈ।ਇਸ ਘਟਨਾ ਸਬੰਧੀ ਥਾਣਾ ਮੁਕੰਦਪੁਰ ਦੇ ਐੱਸ. ਐੱਚ.ਓ. ਮਹਿੰਦਰ ਸਿੰਘ ਨੇ ਦੱਸਿਆ ਕਿ ਇੱਕ ਮਿੰਨੀ ਬੱਸ ਮੁਕੰਦਪੁਰ ਤੋਂ ਫਗਵਾੜਾ ਵਾਇਆ ਬੱਲੋਵਾਲ ਸਰਹਾਲ ਕਾਜ਼ੀਆਂ ਨੂੰ ਜਾ ਰਹੀ ਸੀ। ਜਦੋਂ ਉਹ ਬੱਸ ਟੀ-ਪੁਆਇੰਟ ‘ਤੇ ਪਹੁੰਚੀ ਤਾਂ ਉਹ […]

Continue Reading