ਕਾਰ ਕੰਢੀ ਨਹਿਰ ‘ਚ ਡਿੱਗਣ ਕਾਰਨ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 27 ਮਾਰਚ,ਬੋਲੇ ਪੰਜਾਬ ਬਿਊਰੋ :ਹੁਸ਼ਿਆਰਪੁਰ ਦੇ ਹਾਜੀਪੁਰ ਵਿੱਚ ਕੰਢੀ ਨਹਿਰ ਵਿੱਚ ਕਾਰ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਸ਼ੌਂਕੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰਣਸੋਤਾ ਵਜੋਂ ਹੋਈ ਹੈ, ਜੋ ਪਿੰਡ ਨੰਗਲ ਬੀਹਲਾਂ ਵਿਖੇ ਹੇਅਰ ਡਰੈਸਰ ਦੀ ਦੁਕਾਨ ਚਲਾਉਂਦਾ ਸੀ।ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰਕੇ ਆਪਣੀ ਕਾਰ […]

Continue Reading

ਖੰਨਾ : ਘਰ ‘ਚ ਅੱਗ ਲੱਗਣ ਕਾਰਨ ਵਿਅਕਤੀ ਬੁਰੀ ਤਰ੍ਹਾਂ ਝੁਲ਼ਸਿਆ

ਖੰਨਾ, 27 ਮਾਰਚ,ਬੋਲੇ ਪੰਜਾਬ ਬਿਊਰੋ :ਖੰਨਾ ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਇੱਕ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਵਿੱਚ ਇੱਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ, ਜਿਸ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਅਤੇ ਫਿਰ ਅਗਲੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਡਾਕਟਰ ਅਨੁਸਾਰ ਮਰੀਜ਼ 100 ਫੀਸਦੀ ਸੜ […]

Continue Reading

ਵਿਸ਼ਵ ਬੈਂਕ ਦੇ ਅਧਿਕਾਰੀਆਂ ਨੇ ਲੁਧਿਆਣਾ ਨਗਰ ਨਿਗਮ ਨਾਲ ਮੀਟਿੰਗ ਕੀਤੀ

ਲੁਧਿਆਣਾ, 27 ਮਾਰਚ,ਬੋਲੇ ਪੰਜਾਬ ਬਿਊਰੋ :ਨਹਿਰੀ ਜਲ ਸਪਲਾਈ ਪ੍ਰੋਜੈਕਟ ‘ਤੇ ਕੰਮ ਕਰਦੇ ਹੋਏ, ਵਿਸ਼ਵ ਬੈਂਕ ਦੇ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਵਾਟਰ ਯੂਟਿਲਿਟੀ ਕੰਪਨੀ – ਲੁਧਿਆਣਾ ਅਰਬਨ ਵਾਟਰ ਐਂਡ ਵੇਸਟਵਾਟਰ ਮੈਨੇਜਮੈਂਟ ਲਿਮਟਿਡ ਦੇ ਕੰਮਕਾਜ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 963

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 2025-03-27 ,ਅੰਗ 963 Sachkhand Sri Harmandir Sahib Amritsar Vekhe Hoea Amrit Wele Da Mukhwak 2025-03-27 Ang 963 ਸਲੋਕ ਮਃ ੫ ॥ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ […]

Continue Reading

ਬਜਟ 2025-26 ਰੰਗਲਾ ਪੰਜਾਬ ਵੱਲ ਵਧਣ ਲਈ ਮਿਸਾਲੀ ਤਬਦੀਲੀ : ਮੁੱਖ ਮੰਤਰੀ

ਬਜਟ ਨੇ ਸੂਬੇ ਦੇ ਹਰ ਖੇਤਰ ਦਾ ਧਿਆਨ ਰੱਖਿਆ ਸੂਬੇ ਨੇ ਤਿੰਨ ਸਾਲਾਂ ਵਿੱਚ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਸਥਾਪਤ ਕੀਤੇ ਬਜਟ ਰਾਹੀਂ ਸੂਬੇ ਦੀ ਆਰਥਿਕ ਪ੍ਰਗਤੀ ਵੱਡੇ ਪੱਧਰ ‘ਤੇ ਤੇਜ਼ ਹੋਣ ਦੀ ਉਮੀਦ ਜਤਾਈ ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ: ਬਜਟ 2025-26 ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ […]

Continue Reading

“ਬਦਲਦਾ ਪੰਜਾਬ” ਬਜਟ: ਪੰਜਾਬ ਨੇ ਫ਼ਸਲੀ ਵਿਭਿੰਨਤਾ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਖੇਤੀਬਾੜੀ ਲਈ 14,524 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ :   ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਖੁਸ਼ਹਾਲੀ ਦੇ ਬੀਜ ਬੀਜਣ ਲਈ, ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਆਪਣੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 14,524 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਅਤੇ ਖੇਤੀਬਾੜੀ ਨੂੰ […]

Continue Reading

ਪੰਜਾਬ ਵੱਲੋਂ ਵਿੱਤੀ ਸਾਲ 2025-26 ਲਈ ਅਗਾਂਹਵਧੂ ਤੇ ਵਿਕਾਸਮੁਖੀ 2,36,080 ਕਰੋੜ ਰੁਪਏ ਦਾ ਬਜਟ ਪੇਸ਼

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ: ਨਸ਼ਿਆਂ ਦੇ ਸੇਵਨ ਅਤੇ ਤਸਕਰੀ ਦੀ ਸਮੱਸਿਆ ਦਾ ਟਾਕਰਾ ਕਰਨ ਦੀ ਦਿਸ਼ਾ ਵਿੱਚ ਮਜ਼ਬੂਤ ਪਹਿਲਕਦਮੀਕੌਮੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬੀ.ਐਸ.ਐਫ. ਦੇ ਨਾਲ 5,000 ਹੋਮ ਗਾਰਡ ਤਾਇਨਾਤ ਹੋਣਗੇ ਆਧੁਨਿਕ ਐਂਟੀ-ਡਰੋਨ ਤਕਨਾਲੋਜੀ: ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਤਿ-ਆਧੁਨਿਕ ਪ੍ਰਣਾਲੀਆਂ ਸਥਾਪਤ ਹੋਣਗੀਆਂ ਮੈਗਾ ਸਪੋਰਟਸ ਪਹਿਲਕਦਮੀ “ਖੇਡਦਾ ਪੰਜਾਬ, ਬਦਲਦਾ ਪੰਜਾਬ” […]

Continue Reading

ਯੁੱਧ ਨਸ਼ਿਆਂ ਵਿਰੁੱਧ’ 26ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 483 ਥਾਵਾਂ ‘ਤੇ ਛਾਪੇਮਾਰੀ, 77 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ”ਨੂੰ ਲਗਾਤਾਰ 26ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 483 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 55 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ […]

Continue Reading

ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਵਿਸ਼ੇਸ਼ ਬਜਟ ਅਲਾਟ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ •”ਬਦਲਦਾ ਪੰਜਾਬ” ਬਜਟ ਨੂੰ ਮੀਲ ਪੱਥਰ ਦੱਸਿਆ ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ […]

Continue Reading

ਧੁੰਦ ਦੇ ਮੌਸਮ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 26 ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਵਿੱਚ ਧੁੰਦ ਦੇ ਮੌਸਮ ਦੌਰਾਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੁੱਛੇ ਗਏ ਇੱਕ […]

Continue Reading