ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਬਜਟ 2025-26 ਦੀ ਸ਼ਲਾਘਾ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਜਟ ਆਮ ਲੋਕਾਂ, ਵਿਅਕਤੀਗਤ ਤੌਰ ‘ਤੇ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਅਤੇ ਹਾਸ਼ੀਆਗ੍ਰਸਤ ਵਰਗਾਂ ਦੀ ਭਲਾਈ ਲਈ ਮੱਤਵਪੂਰਨ ਉਪਰਾਲਾ […]

Continue Reading

ਪੰਜਾਬ ਬਜਟ-2025 ਸੂਬੇ ਦੇ ਸ਼ਹਿਰਾਂ ਦੀ ਕਾਇਆ ਕਲਪ ਕਰੇਗਾ; ਕੁੱਲ 5983 ਕਰੋੜ ਰੁਪਏ ਦੇ ਬਜਟ ਦਾ ਕੀਤਾ ਗਿਆ ਉਪਬੰਧ: ਡਾ. ਰਵਜੋਤ ਸਿੰਘ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਬਜਟ-2025 ਨੂੰ ਸੂਬੇ ਦੇ ਲੋਕਾਂ ਲਈ ਖੁਸ਼ਹਾਲੀ ਤੇ ਸੰਭਾਵਨਾਵਾਂ ਨਾਲ ਭਰਪੂਰ ਹੈ ਅਤੇ ਇਸ ਬਜਟ ਨਾਲ ਪੰਜਾਬ ਦੇ ਸ਼ਹਿਰਾਂ ‘ਚ ਵੱਡੇ ਬਦਲਾਅ ਆਉਣਗੇ ਅਤੇ ਜ਼ਿਕਰਯੋਗ ਤਰੱਕੀ ਹੋਵੇਗੀ।ਅਗਲੇ ਵਿੱਤੀ ਸਾਲ ਦੌਰਾਨ ਸ਼ਹਿਰਾਂ ਦੀਆਂ ਸੜਕਾਂ, ਫੁੱਟਪਾਥਾਂ, ਬਿਜਲੀ ਪ੍ਰਣਾਲੀ, ਟ੍ਰੈਫਿਕ ਲਾਈਟਾਂ, ਸਟਰੀਟ ਲਾਈਟਾਂ, ਪਾਣੀ ਦੀਆਂ ਸਪਲਾਈ ਲਾਈਨਾਂ, ਬੱਸ ਸਟੈਂਡਾਂ, ਨਗਰਪਾਲਿਕਾ […]

Continue Reading

ਵਿੱਤ ਮੰਤਰੀ ਨੇ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਬਜਟ ਪੇਸ਼ ਕੀਤਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ […]

Continue Reading

ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

ਮੁੰਡੀਆ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਉਚੇਚਾ ਧੰਨਵਾਦ 1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ ਚੰਡੀਗੜ੍ਹ, 26 ਮਾਰਚ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਚੌਥਾ ਬਜਟ […]

Continue Reading

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ 2025 ਲਾਗੂ ਕਰਨ ਦੀ ਪ੍ਰਵਾਨਗੀ ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ :ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ […]

Continue Reading

ਸਕੂਲ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਅਤੇ ਟੀਮ ਨੇ ਕੀਤਾ ਪੁਰਾਣਾ ਰਾਜਪੁਰਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ

ਸਕੂਲ ਸਿੱਖਿਆ ਕੋਆਰਡੀਨੇਟਰ ਹਲਕਾ ਰਾਜਪੁਰਾ ਵਿਜੇ ਮੈਨਰੋ ਅਤੇ ਉਹਨਾਂ ਦੀ ਟੀਮ ਨੇ ਸਕੂਲ ਮੁਖੀਆਂ ਨਾਲ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਪ੍ਰੇਰਿਤ ਕੀਤਾ ਰਾਜਪੁਰਾ 26 ਮਾਰਚ ,ਬੋਲੇ ਪੰਜਾਬ ਬਿਊਰੋ : ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਦਿਸ਼ਾ-ਨਿਰਦੇਸ਼, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ […]

Continue Reading

ਅਨੁਸੂਚਿਤ ਜਾਤੀ ਪਰਿਵਾਰਾਂ ਦੀ ਭਲਾਈ ਲਈ ਕੋਈ ਸਾਰਥਕ ਯੋਜਨਾ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਹੀ ਨਹੀਂ —- ਕੈਂਥ

ਆਮ ਆਦਮੀ ਪਾਰਟੀ ਦੀ ਸਰਕਾਰ ਐਸ ਸੀ ਵਰਗ ਦੀ ਭਲਾਈ ਯੋਜਨਾਵਾਂ ‘ਤੇ ਖਰਚ ਕੀਤੀ ਗਈ ਰਕਮ ਬਾਰੇ ਜਨਤਕ ਤੌਰ ‘ਤੇ ਇੱਕ ਵ੍ਹਾਈਟ ਪੇਪਰ ਜਾਰੀ ਕਰਨ ਦੀ ਪਰਮਜੀਤ ਕੈਂਥ ਨੇ ਕੀਤੀ ਜ਼ੋਰਦਾਰ ਮੰਗ ਚੰਡੀਗੜ੍ਹ ,26 ਮਾਰਚ ,ਬੋਲੇ ਪੰਜਾਬ ਬਿਊਰੋ : ‘ਰੰਗਲਾ ਪੰਜਾਬ’, ‘ਤੰਦਰੁਸਤ ਪੰਜਾਬ’, ‘ਹਸਦਾ-ਵਸਦਾ ਪੰਜਾਬ’ ਦਾ ਨਾਅਰਾ ਦੇਣ ਵਾਲੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਪੰਜਾਬ ਸਰਕਾਰ ਦੇ ਬੱਜਟ ਵਿੱਚ ਫੀਲਡ ਮੁਲਾਜ਼ਮਾਂ ਨੂੰ ਅੱਖੋਂ ਪਰੋਖੇ ਕਰਨ ਦੀ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਨਿਖੇਧੀ

27-28 ਮਾਰਚ ਨੂੰ ਖੋਖਲੇ ਬੱਜਟ ਦੀਆਂ ਕਾਪੀਆਂ ਫੂਕੀਆਂ ਜਾਣਗੀਆਂ ਮੋਰਿੰਡਾ,26, ਮਾਰਚ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਹਿਮਾ ਸਿੰਘ ਧਨੌਲਾ ਮਨਜੀਤ ਸਿੰਘ ਸੰਗਤਪੁਰਾ, ਕੋ ਕਨਵੀਨਰ ਮਲਾਗਰ ਸਿੰਘ ਖਮਾਣੋ ,ਬਿੱਕਰ ਸਿੰਘ ਮਾਖਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਆਖਿਆ ਕਿ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ […]

Continue Reading

ਦੇਸ਼ ਦੇ ਕਿਰਤੀਆਂ ਦੀ ਹਾਲਤ ਸੁਧਾਰਨ ਲਈ ਸ਼ਹੀਦਾਂ ਦੇ ਸੁਪਨਿਆਂ ਵਾਲੇ ਸਮਾਜ ਦੀ ਸਿਰਜਣਾ ਜ਼ਰੂਰੀ÷ਕਾਮਰੇਡ ਸੁਖਦਰਸ਼ਨ ਨੱਤ।

26 ਮਾਰਚ ਝੁਨੀਰ ,ਬੋਲੇ ਪੰਜਾਬ ਬਿਊਰੋ: ਅੱਜ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੀ ਬਲਾਕ ਝੁਨੀਰ ਦੀ ਇਕਾਈ ਵੱਲੋਂ ਪਿੰਡ ਦਾਨੇਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਅੱਜ ਇੱਥੇ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ 94 ਵੇਂ ਸ਼ਹੀਦੀ ਦਿਹਾੜੇ ਮੌਕੇ ਸੰਬੋਧਨ ਕਰਦਿਆਂ ਕਾਮਰੇਡ ਸੁਖਦਰਸ਼ਨ ਨੱਤ ਨੇ ਕਿਹਾ ਕਿ ਅੱਜ ਦੇਸ਼ ਅੰਦਰ […]

Continue Reading

ਮੁਲਾਜ਼ਮ ਵਿਰੋਧੀ ਬੱਜਟ ਦੀਆਂ ਕਾਪੀਆਂ ਫੂਕ ਕੇ ਵਿਰੋਧ ਕਰਨ ਦਾ ਐਲਾਨ-ਪ.ਸ.ਸ.ਫ.

ਚੰਡੀਗੜ੍ਹ , 26 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ਼ ਜੱਥੇਬਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 ਬੀ ਚੰਡੀਗੜ੍ਹ(ਪ.ਸ.ਸ.ਫ.) ਦੇ ਸੂਬਾਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ […]

Continue Reading