ਬਾਬਾ ਸਾਹਿਬ ਕਰੋੜਾਂ ਲੋਕਾਂ ਦੇ ਨਾਇਕ ਹਨ, ਉਨ੍ਹਾਂ ਦੀ ਮੂਰਤੀ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡਾ. ਸੁਭਾਸ਼ ਸ਼ਰਮਾ

ਕਿਹਾ- ਮੂਰਤੀ ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣਾ ‘ਤੇ ਗੰਦੀ ਭਾਸ਼ਾ ਦੀ ਵਰਤੋਂ ਕਰਨਾ ਬਹੁਤ ਨਿੰਦਣਯੋਗ ਹੈ ਚੰਡੀਗੜ੍ਹ 31 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਫਿਲੌਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ‘ਤੇ ਗੁੱਸਾ ਪ੍ਰਗਟ ਕਰਦਿਆਂ ਕਿਹਾ ਕਿ ਪੂਰੀ […]

Continue Reading

10 ਅਪ੍ਰੈਲ ਦੀ ਜਲੰਧਰ ਰੈਲੀ ਦੀ ਤਿਆਰੀ ਸਬੰਧੀ ਪ.ਸ.ਸ.ਫ. ਦੀ ਵਰਚੁਅਲ ਮੀਟਿੰਗ ਹੋਈ

ਚੰਡੀਗੜ੍ਹ , 31 ਮਾਰਚ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦ ਇੱਕ ਬਹੁਤ ਹੀ ਅਹਿਮ ਵਰਚੁਅਲ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ ਮੀਟਿੰਗ ਦੇ ਆਰੰਭ ਵਿੱਚ ਜੱਥੇਬੰਦੀ ਵਲੋਂ ਪਿਛਲੇ […]

Continue Reading

“ਸੀ ਐਮ ਦੀ ਯੋਗਸ਼ਾਲਾ” ਨੇ ਮਿਊਂਸੀਪਲ ਹਾਈਟਸ, ਐਸ ਏ ਐਸ ਨਗਰ ਵਿਖੇ ਇੱਕ ਸਾਲ ਪੂਰਾ ਕੀਤਾ

ਐਸ ਏ ਐਸ ਨਗਰ, 31 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ; ਇੱਕ ਸਿਹਤਮੰਦ ਪੰਜਾਬ ਵੱਲ ਯਾਤਰਾ, ਨੇ ਮਿਊਂਸੀਪਲ ਹਾਈਟਸ (ਦ ਗ੍ਰੇਟਰ ਮੋਹਾਲੀ ਮਿਊਂਸੀਪਲ ਅਫਸਰ ਅਤੇ ਹੋਰ ਵੈਲਫੇਅਰ ਕੋ-ਆਪਰੇਟਿਵ ਹਾਊਸਿੰਗ ਬਿਲਡਿੰਗ ਸੋਸਾਇਟੀ ਲਿਮਟਿਡ), ਸੈਕਟਰ 104, ਐਸਏਐਸ ਨਗਰ ਵਿਖੇ ਆਪਣੀ ਇੱਕ ਸਾਲ ਦੀ ਯਾਤਰਾ […]

Continue Reading

ਮੋਹਾਲੀ ਵਾਕ’ ਟ੍ਰਾਈ ਸਿਟੀ ਦਾ ਅੰਤਰਰਾਸ਼ਟਰੀ ਵਪਾਰਕ ਕੇਂਦਰ ਹੋਏਗਾ: ਅਵਿਨਾਸ਼ ਪੁਰੀ

‘ਮੋਹਾਲੀ ਵਾਕ’ ‘ਚ ਖੁੱਲਿਆ ‘ਡੀ ਮਾਰਟ’ ਸਟੋਰ ਚੰਡੀਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਚੰਡੀਗੜ੍ਹ ਦੇ ਨਾਲ ਸੈਕਟਰ 62 ਮੋਹਾਲੀ ਵਿੱਚ ਉੱਸਰੇ ‘ਮੋਹਾਲੀ ਵਾਕ’ ਮਾਲ ‘ਚ ਅੱਜ ਡੀ ਮਾਰਟ ਸਟੋਰ ਦਾ ਉਦਘਾਟਨ ਹੋਇਆ। ਪੀ ਪੀ ਬਿਲਡਵੈਲ ਦੇ ਅਵਿਨਾਸ਼ ਪੂਰੀ ਨੇ ਇਸ ਮੌਕੇ ਦੱਸਿਆ ਕਿ ‘ਮੋਹਾਲੀ ਵਾਕ’ ਟਰਾਈ ਸਿਟੀ ਦੇ ਨਿਵਾਸੀਆਂ ਲਈ ਪਸੰਦੀਦਾ ਮਾਲ ਬਣ ਚੁੱਕਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਨਸ਼ਾਖੋਰੀ ਅਤੇ ਏਡਜ਼ ਜਾਗਰੂਕਤਾ ’ਤੇ ਮਾਹਿਰ ਲੈਕਚਰ

ਮੰਡੀ ਗੋਬਿੰਦਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਨਸ਼ਾਖੋਰੀ ਅਤੇ ਏਡਜ਼ ਜਾਗਰੂਕਤਾ ਦੇ ਮਹੱਤਵਪੂਰਨ ਮੁੱਦਿਆਂ ’ਤੇ ਕੇਂਦ੍ਰਿਤ ਇੱਕ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਮਾਨਯੋਗ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਅਤੇ ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਦੁਆਰਾ ਰਸਮੀ ਤੌਰ ’ਤੇ ਸ਼ਮਾ ਰੋਸ਼ਨ ਨਾਲ ਹੋਈ।ਐਨਐਸਐਸ ਕੋਆਰਡੀਨੇਟਰ […]

Continue Reading

ਨਾਰੀ ਪ੍ਰਤੀ ਸੋਚ ਚ ਬਦਲਾਅ ਦੀ ਲੋੜ 

  ਨਾਰੀ ਪ੍ਰਤੀ ਸੋਚ ਚ ਬਦਲਾਅ ਦੀ ਲੋੜ        ———————————————————    ਪੁਰਾਣੇ ਸਮਿਆਂ ਚ ਧੀਆਂ ਨੂੰ ਧੀ ਧਿਆਨੀ ਕਿਹਾ ਜਾਂਦਾ ਸੀ।।ਉਦੋ ਧੀਆਂ ਨੂੰ ਵਿਚਾਰੀ ਕਹਿ ਕੇ ਤਰਸ ਦੀ ਪਾਤਰ ਸਮਝਿਆ ਜਾਂਦਾ ਸੀ।ਪਰ ਅੱਜ ਵਕਤ ਬਦਲ ਗਿਆ ਹੈ।ਵਕਤ ਦੇ ਬਦਲਣ ਨਾਲ ਆਦਮੀ ਦੀ ਸੋਚ ਚ ਵੀ ਬਦਲਾਅ ਆਇਆ ਹੈ।ਇਸ ਕਰਕੇ ਅੱਜਕਲ ਮੁੰਡਿਆਂ ਵਾਂਗ ਕੁੜੀਆਂ ਦੀ […]

Continue Reading

ਕਰਨਲ ਬਾਠ ਦੀ ਪਤਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 31 ਮਾਰਚ ,ਬੋਲੇ ਪੰਜਾਬ ਬਿਊਰੋ : ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਇੰਸਪੈਕਟਰਾਂ ਤੇ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੀਤੀ ਗਈ ਕੁੱਟਮਾਰ ਘਟਨਾ ਨੂੰ ਲੈ ਕੇ ਕਰਨਲ ਦੀ ਪਤਨੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਕਾਤ ਕੀਤੀ। ਕਰਨਲ ਬਾਠ ਦੀ ਪਤਨੀ ਜਸਵਿੰਦਰ ਬਾਠ ਨਾਲ ਕੁਝ ਆਰਮੀ ਦੇ ਸੇਵਾ ਮੁਕਤ ਅਧਿਕਾਰੀ ਸਨ। ਮੁੱਖ […]

Continue Reading

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲੇਗੀ ਸਕੂਲੀ ਬੱਸਾਂ ਦੀ ਸਹੂਲਤ

ਚੰਡੀਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਇਕ ਨਵੀਂ ਪਹਿਲ ਕੀਤੀ ਹੈ। ਇਸ ਤਹਿਤ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲੀ ਬੱਸਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਮਾਨਯੋਗ ਪੰਜਾਬ ਸਰਕਾਰ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਧਿਆਨ ਰੱਖ ਰਹੀ ਹੈ ਅਤੇ ਉਨ੍ਹਾਂ ਨੂੰ ਬੱਸਾਂ ਦੀ ਸਹੂਲਤ ਵੀ ਪ੍ਰਦਾਨ ਕਰ ਰਹੀ ਹੈ। […]

Continue Reading

IAS ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਚੰਡੀਗੜ੍ਹ 31 ਮਾਰਚ ,ਬੋਲੇ ਪੰਜਾਬ ਬਿਊਰੋ : ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ। ਪਟਿਆਲਾ ਵਿਖੇ ਅਧਿਆਪਨ ਤੇ ਬੁੱਧੀਜੀਵੀ ਪਰਿਵਾਰ ਵਿੱਚ ਜਨਮੇ ਸ੍ਰੀ ਜੱਗੀ ਦੇ […]

Continue Reading

ਮੋਹਾਲੀ ‘ਚ ਨੌਜਵਾਨ ‘ਤੇ ਚਾਕੂ ਨਾਲ ਵਾਰ, 2 ਗ੍ਰਿਫਤਾਰ, ਰੀੜ੍ਹ ਦੀ ਹੱਡੀ ‘ਚ ਫਸਿਆ ਚਾਕੂ,

ਮੋਹਾਲੀ 31 ਮਾਰਚ ,ਬੋਲੇ ਪੰਜਾਬ ਬਿਊਰੋ : ਮੋਹਾਲੀ ਜ਼ਿਲੇ ਦੇ ਬਲਟਾਣਾ ‘ਚ ਇਕ ਨੌਜਵਾਨ ‘ਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਦੀ ਪਿੱਠ ਵਿੱਚ ਚਾਕੂ ਨਾਲ ਵਾਰ ਕੀਤਾ, ਜੋ ਰੀੜ੍ਹ ਦੀ ਹੱਡੀ ਵਿੱਚ ਫਸ ਗਿਆ। ਜ਼ਖ਼ਮੀ ਨੌਜਵਾਨ ਨੂੰ ਚੰਡੀਗੜ੍ਹ ਸੈਕਟਰ-32 ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ […]

Continue Reading