ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2.36 ਲੱਖ ਕਰੋੜ ਰੁਪਏ ਦਾ “ਬਦਲਦਾ ਪੰਜਾਬ” ਥੀਮ ਵਾਲਾ ਬਜਟ ਪੇਸ਼ ਕੀਤਾ

ਚੰਡੀਗੜ੍ਹ, 26 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਚੌਥਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ। 2.36 ਲੱਖ ਕਰੋੜ ਰੁਪਏ ਦੇ “ਬਦਲਦਾ ਪੰਜਾਬ” ਥੀਮ ਵਾਲੇ ਬਜਟ ਦੀ ਰਕਮ ਪਿਛਲੇ ਸਾਲ ਦੀ ਤੁਲਨਾ ਵਿੱਚ 15% ਵੱਧ ਹੈ।ਚੀਮਾ ਨੇ ਦਾਅਵਾ ਕੀਤਾ ਕਿ 817 ਭ੍ਰਿਸ਼ਟ ਅਫਸਰਾਂ ਨੂੰ […]

Continue Reading

ਪੁਲਿਸ ਦੀ ਇੱਕ ਗੱਡੀ ਅਣਪਛਾਤੇ ਵਾਹਨ ਨਾਲ ਟਕਰਾਈ, 3 ਮੁਲਜ਼ਮਾਂ ਦੀ ਮੌਤ

ਸਿਰਸਾ, 26 ਮਾਰਚ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਸਿਰਸਾ ਜ਼ਿਲ੍ਹੇ ’ਚ ਅੱਜ ਸਵੇਰੇ ਭਾਰਤਮਾਲਾ ਰੋਡ ’ਤੇ ਦਿਲ ਦਹਿਲਾਉਣ ਵਾਲਾ ਹਾਦਸਾ ਵਾਪਰਿਆ। ਗੁਜਰਾਤ ਪੁਲਿਸ ਦੀ ਇੱਕ ਗੱਡੀ ਅਣਪਛਾਤੇ ਵਾਹਨ ਨਾਲ ਭਿਆਨਕ ਟੱਕਰ ਹੋਣ ਕਾਰਨ 3 ਪੁਲਿਸ ਮੁਲਾਜ਼ਮਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ।ਜਾਣਕਾਰੀ ਮੁਤਾਬਕ, ਇਹ ਹਾਦਸਾ ਬੁੱਧਵਾਰ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਥੋੜ੍ਹੀ ਦੇਰ ‘ਚ ਕਰਨਗੇ ਬਜਟ ਪੇਸ਼

ਚੰਡੀਗੜ੍ਹ, 26 ਮਾਰਚ,ਬੋਲੇ ਪੰਜਾਬ ਬਿਊਰੋ :ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ, ਬੁੱਧਵਾਰ ਸਵੇਰੇ 11 ਵਜੇ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰਨਗੇ। ਫਿਲਹਾਲ ਵਿਧਾਨ ਸਭਾ ‘ਚ ਪ੍ਰਸ਼ਨ ਕਾਲ ਦੀ ਕਾਰਵਾਈ ਚੱਲ ਰਹੀ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਚੀਮਾ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਬਜਟ ਦੀ ਕਾਪੀ ’ਤੇ ਦਸਤਖ਼ਤ ਕੀਤੇ। ਇਸ ਤੋਂ […]

Continue Reading

ਫ਼ਿਰੋਜ਼ਪੁਰ-ਮੋਗਾ ਮੁੱਖ ਮਾਰਗ ‘ਤੇ ਦੋ ਕਾਰਾਂ ਦੀ ਟੱਕਰ, ਪਤੀ-ਪਤਨੀ ਦੀ ਮੌਤ

ਫਿਰੋਜ਼ਪੁਰ, 26 ਮਾਰਚ,ਬੋਲੇ ਪੰਜਾਬ ਬਿਊਰੋ :ਫ਼ਿਰੋਜ਼ਪੁਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ। ਦੋ ਕਾਰਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ। ਆਪਸ ‘ਚ ਟਕਰਾਉਣ ਤੋਂ ਬਾਅਦ ਦੋਵੇਂ ਕਾਰਾਂ ਸੜਕ ਤੋਂ ਹੇਠਾਂ ਡਿੱਗ ਗਈਆਂ।  ਫ਼ਿਰੋਜ਼ਪੁਰ-ਮੋਗਾ ਮੁੱਖ ਮਾਰਗ ‘ਤੇ ਪੈਂਦੇ ਪਿੰਡ ਪਿਆਰੇਆਣਾ […]

Continue Reading

ਸਰਕਾਰ ਨੇ ਇੰਤਕਾਲਾਂ ਦੇ ਨਿਪਟਾਰਿਆਂ ਸਬੰਧੀ ਜਾਰੀ ਕੀਤਾ ਪੱਤਰ

ਜੇਕਰ ਇੰਤਕਾਲ Overdue ਪਾਏ ਗਏ ਤਾਂ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰ, ਕਾਨੂੰਗੋ ਤੇ ਪਟਵਾਰੀਆਂ ਉਤੇ ਹੋਵੇਗੀ ਕਾਰਵਾਈ ਚੰਡੀਗੜ੍ਹ, 26 ਮਾਰਚ, ਬੋਲੇ ਪੰਜਾਬ ਬਿਊਰੋ : ਸਰਕਾਰ ਵੱਲੋਂ ਇੰਤਕਾਲਾਂ ਦੇ ਨਿਪਟਾਰਿਆਂ ਨੂੰ ਮਿਤੀਬੱਧ ਤਰੀਕੇ ਨਾਲ ਕਰਨ ਬਾਰੇ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਜ਼, ਉਪ ਮੰਡਲ ਮੈਜਿਸਟ੍ਰੇਟ ਅਤੇ ਸਮੂਹ ਜ਼ਿਲ੍ਹਾ ਮਾਲ ਅਫਸਰ, ਤਹਿਸੀਲਦਾਰ ਅਤੇ […]

Continue Reading

ਆਈ ਪੀ ਐੱਲ ‘ਚ ਧੋਨੀ ਦੀ ਵਿਰਾਸਤ ਦਾ ਜਸ਼ਨ ਮਨਾਓ ਮੈਨ ਆਫ ਪਲੈਟੀਨਮ ਨਾਲ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ : ਜਿਵੇਂ ਹੀ ਆਈਪੀਐਲ ਸੀਜ਼ਨ ਸ਼ੁਰੂ ਹੁੰਦਾ ਹੈ, ਕ੍ਰਿਕਟ ਦਾ ਬੁਖਾਰ ਆਪਣੇ ਸਿਖਰ ‘ਤੇ ਪਹੁੰਚ ਜਾਂਦਾ ਹੈ ਅਤੇ ਥਾਲਾ ਇੱਕ ਵਾਰ ਫਿਰ ਪੀਲੀ ਜਰਸੀ ਪਹਿਨ ਕੇ ਤਿਆਰ ਹੋ ਗਿਆ ਹੈ, ਜਿਸ ਨਾਲ ਦੇਸ਼ ਭਰ ਦੇ ਪ੍ਰਸ਼ੰਸਕਾਂ ਵਿੱਚ ਜਨੂੰਨ ਪੈਦਾ ਹੋ ਜਾਂਦਾ ਹੈ। ਐਮਐਸ ਧੋਨੀ ਦੇ ਹਰ ਵਫਾਦਾਰਾਂ ਲਈ, ਇਹ […]

Continue Reading

ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵੱਲੋਂ ਵਿਧਾਨ ਸਭਾ ਵੱਲ ਕੀਤਾ ਰੋਸ ਮਾਰਚ

ਸਰਕਾਰ ਵੱਲੋਂ ਸਾਂਝੇ ਫਰੰਟ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਨ ਦਾ ਸੱਦਾ ਚੰਡੀਗੜ੍ਹ 26 ਮਾਰਚ ,ਬੋਲੇ ਪੰਜਾਬ ਬਿਊਰੋ ( ਮਲਾਗਰ ਖਮਾਣੋਂ ); ਪੰਜਾਬ ਦੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਵਿਧਾਨ ਸਭਾ ਬਜਟ ਸੈਸ਼ਨ ਨੂੰ ਮੁੱਖ ਰੱਖਦਿਆਂ ਅੱਜ ਗੁਰਦੁਆਰਾ ਅੰਬ […]

Continue Reading

ਗੁਰਦਾਸ ਮਾਨ ਦਾ ਸ਼ੋਅ ਅਚਾਨਕ ਰੱਦ

ਚੰਡੀਗੜ੍ਹ, 26 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਯੂਨੀਵਰਸਿਟੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪ੍ਰੋਗਰਾਮ ਅਚਾਨਕ ਰੱਦ ਕਰ ਦਿੱਤਾ ਗਿਆ, ਜਿਸ ਕਾਰਨ ਵਿਦਿਆਰਥੀਆਂ ਵਿੱਚ ਭਾਰੀ ਰੋਸ ਫੈਲ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸ਼ੋਅ ਦੀ ਇਜਾਜ਼ਤ ਨਹੀਂ ਦਿੱਤੀ, ਜਿਸ ਕਰਕੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਹ ਫੈਸਲਾ ਲੈਣਾ ਪਿਆ। ਜਿਵੇਂ ਹੀ ਇਹ ਖ਼ਬਰ ਵਿਦਿਆਰਥੀਆਂ ਤੱਕ […]

Continue Reading

2 ਆਈਲੈਟਸ ਕੇਂਦਰਾਂ ਦੇ ਲਾਇਸੈਂਸ ਰੱਦ

ਬਠਿੰਡਾ, 26 ਮਾਰਚ,ਬੋਲੇ ਪੰਜਾਬ ਬਿਊਰੋ :ਬਠਿੰਡਾ ਜ਼ਿਲ੍ਹੇ ਵਿੱਚ ਆਈਲੈਟਸ ਸੈਂਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸਕਰੀ ਰੋਕੂ ਕਾਨੂੰਨ 2012 (ਜਿਵੇਂ ਸੋਧਿਆ ਹੋਇਆ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੁਆਰਾ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 ਤਹਿਤ ਬਿਨੈਕਾਰਾਂ ਦੀ ਬੇਨਤੀ ਦੇ ਆਧਾਰ ‘ਤੇ 2 ਆਈਲੈਟਸ ਕੇਂਦਰਾਂ ਦੇ […]

Continue Reading

ਕੇਂਦਰ ਸਰਕਾਰ ਨੇ ਪੰਜਾਬ ‘ਚ ਦੋ ਵੱਡੇ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 26 ਮਾਰਚ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਦੇ ਦੋ ਵੱਡੇ ਪ੍ਰਾਜੈਕਟ ਮਨਜ਼ੂਰ ਹੋਏ ਹਨ ਜੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਸਬੰਧਤ ਹਨ। ਇੱਕ ਪ੍ਰੋਜੈਕਟ ਫ਼ਿਰੋਜ਼ਪੁਰ ਅਤੇ ਦੂਜਾ ਖਟਕੜਕਲਾਂ ਵਿੱਚ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਇਤਿਹਾਸਕ ਪਿੰਡ […]

Continue Reading