ਗਾਜ਼ਾ ਵਿੱਚ ਤਬਾਹੀ ਮਚਾ ਰਹੀ ਇਜ਼ਰਾਇਲੀ ਫੌਜਾਂ ਹੋਰ ਅੱਗੇ ਵਧੀਆਂ

ਚੰਡੀਗੜ੍ਹ, 25 ਮਾਰਚ,ਬੋਲੇ ਪੰਜਾਬ ਬਿਊਰੋ : ਗਾਜ਼ਾ ਪੱਟੀ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ ਵਾਧਾ ਹੋਇਆ ਹੈ, ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 61 ਫਲਸਤੀਨੀਆਂ ਦੀ ਮੌਤ ਹੋ ਗਈ ਹੈ। ਇਜ਼ਰਾਈਲ ਨੇ ਇਸ ਹਫਤੇ ਇਕ ਵਾਰ ਫਿਰ ਗਾਜ਼ਾ ‘ਤੇ ਹਮਲੇ ਤੇਜ਼ ਕਰ ਦਿੱਤੇ ਹਨ। ਮੰਗਲਵਾਰ ਦੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦੇ ਇਕ ਵਿਸ਼ੇ ਦੀ ਪ੍ਰੀਖਿਆ ਰੱਦ ਕੀਤੀ

ਐੱਸ.ਏ.ਐੱਸ ਨਗਰ, 26 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਮਿਤੀ 12-03-25 ਨੂੰ ਲਈ ਗਈ ਪ੍ਰੀਖਿਆ ਨੂੰ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਬੋਰਡ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੰਗੀਤ ਗਾਇਨ (ਵਿਸ਼ਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-03-2025 ਅੰਗ 729 Amrit Wele Da Hukamnama Sachkhand Sri Harmandir Sahib Amritsar Ang 729, 25-03-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ […]

Continue Reading

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ […]

Continue Reading

ਪੰਜਾਬ ਵਿੱਚ ਹੱਦਬੰਦੀ ਤਹਿਤ ਲੋਕ ਸਭਾ ਸੀਟਾਂ ਵਧਾਉਣਾ ਜਾਂ ਘਟਾਉਣਾ ਚੋਣ ਕਮਿਸ਼ਨ ਦਾ ਕੰਮ ਹੈ, ਭਾਜਪਾ ਦਾ ਨਹੀਂ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 24 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਲੋਕ ਸਭਾ ਸੀਟਾਂ ਦੀ ਗਿਣਤੀ ਵਧਾਉਣ ਦੇ ਭਾਜਪਾ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੇ ਦੋਸ਼ਾਂ ‘ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ, ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਚੋਣ ਕਮਿਸ਼ਨ ਦਾ ਕੰਮ ਹੈ, ਜੋ ਕਿ ਇੱਕ ਸੁਤੰਤਰ ਸੰਵਿਧਾਨਕ ਸੰਸਥਾ ਹੈ, […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਮੰਡੀ ਗੋਬਿੰਦਗੜ੍ਹ, 24 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਹੀਦੀ ਦਿਵਸ ਦੇ ਮੌਕੇ ’ਤੇ ਆਪਣੇ ਕੈਂਪਸ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਕਰਕੇ ਮਹਾਨ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਸਮਾਗਮ ਦਾ ਉਦੇਸ਼ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਸ਼ਹੀਦਾਂ ਦੇ ਸਰਵਉੱਚ ਬਲੀਦਾਨਾਂ ਦਾ ਸਨਮਾਨ […]

Continue Reading

ਪੰਜਾਬ ਸਰਕਾਰ ਵੱਲੋਂ 6 IAS ਅਤੇ PCS ਅਫ਼ਸਰਾਂ ਦਾ ਤਬਾਦਲਾ,

ਚੰਡੀਗੜ੍ਹ 24 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 5 ਆਈਏਐਸ ਅਤੇ 1 ਪੀਸੀਐਸ ਅਫ਼ਸਰ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਨਾਲ ਛੇੜਛਾੜ ਦੇ ਮੁੱਦੇ ‘ਤੇ ਪ੍ਰਸ਼ਾਸਨ ਦੇ ਦੁਚਿੱਤੀ ਭਰੇ ਰਵੱਈਏ ਵਿਰੁੱਧ ਪ੍ਰਦਰਸ਼ਨ ਤੇ ਸੰਘਰਸ਼ ਕਰਨ ਦਾ ਪ੍ਰਸਤਾਵ ਪਾਸ

ਸੰਤਾਂ, ਮਹਾਂਪੁਰਖਾਂ ਅਤੇ ਸਮਾਜਿਕ, ਧਾਰਮਿਕ ਸਮੂਹਾਂ ਅਤੇ ਜਥੇਬੰਦੀਆਂ ਨਾਲ ਤਾਲਮੇਲ ਬਣਾਉਣ ਲਈ ਇੱਕ ਕਮੇਟੀ ਬਣਾਈ ਗਈ ਜ਼ੀਰਕਪੁਰ, 24 ਮਾਰਚ ,ਬੋਲੇ ਪੰਜਾਬ ਬਿਊਰੋ : ਗੁਰੂ ਰਵਿਦਾਸ ਸਭਾ ਬਲਟਾਣਾ ਦੀ ਇੱਕ ਮੀਟਿੰਗ ਅੱਜ ਹੋਈ, ਜਿਸਦੀ ਪ੍ਰਧਾਨਗੀ ਓਮ ਪ੍ਰਕਾਸ਼ ਚੋਪੜਾ ਨੇ ਕੀਤੀ। ਇਹ ਮੀਟਿੰਗ ਪਿਛਲੇ ਦਿਨੀਂ ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਦੀ ਬੇਅਦਬੀ ਅਤੇ ਐਸਐਚਓ ਥਾਣਾ ਜ਼ੀਰਕਪੁਰ […]

Continue Reading

ਸਰਬੱਤ ਦਾ ਭਲਾ ਟਰਸਟ ਵੱਲੋਂ 58 ਸਿੱਖ ਸਿਕਲੀਕਰਾਂ ਦੇ ਮਕਾਨ ਬਣਾਏ ਜਾਣ ਦਾ ਰੱਖਿਆ ਡਾਕਟਰ ਉਬਰਾਏ ਨੇ ਨੀਹ ਪੱਥਰ

ਸਮਾਜ ਸੇਵਾ ਦੇ ਖੇਤਰ ਵਿੱਚ ਲਗਾਤਾਰ ਸਰਗਰਮੀ ਰੱਖੀ ਜਾਵੇਗੀ ਅਗਾਂਹ ਵੀ ਜਾਰੀ : ਡਾਕਟਰ ਉਬਰਾਏ ਲੋੜਵੰਦ ਪਰਿਵਾਰ ਉਠਾਉਣ ਟਰਸਟ ਦੀਆਂ ਸਕੀਮਾਂ ਦਾ ਫਾਇਦਾ : ਰੂਬੀ ਮੋਹਾਲੀ 24 ਮਾਰਚ ,ਬੋਲੇ ਪੰਜਾਬ ਬਿਊਰੋ : ਸਮਾਜ ਸੇਵਾ ਦੇ ਖੇਤਰ ਵਿੱਚ ਮੋਹਰੀ ਸੰਸਥਾ-ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਵੱਲੋਂ ਮੈਨੇਜਿੰਗ ਟਰਸਟੀ- ਡਾਕਟਰ ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਸਮਾਜ ਸੇਵਾ […]

Continue Reading

ਜਲ ਸਪਲਾਈ ਇਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਨੇ ਕੀਤੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੰਘਰਸ਼ ਦੀ ਹਮਾਇਤ

ਫਤਿਹਗੜ੍ਹ ਸਾਹਿਬ,24 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿਸਟਰ ਨੰਬਰ 26 ਦੀ ਮੀਟਿੰਗ ਹੋਈ। ਜਿਸ ਵਿੱਚ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦਵਿੰਦਰ ਸਿੰਘ ਨਾਭਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਜਿੱਥੇ ਪੈਨਸ਼ਨਾਂ ਮੁਲਾਜ਼ਮਾਂ ਅਤੇ ਕੱਚੇ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਮੁਹਾਲੀ […]

Continue Reading