ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਬੀ.ਬੀ.ਐਮ.ਬੀ ਵਰਕਰ ਯੂਨੀਅਨ ਵਲੋ ਕੀਤਾ ਮਿਸ਼ਾਲ ਮਾਰਚ

ਨੰਗਲ ,24, ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਬੀ.ਬੀ.ਐਮ.ਬੀ ਵਰਕਰ ਯੂਨੀਅਨ ਅਤੇ ਡੇਲੀਵੇਜ ਯੂਨੀਅਨ ਵੱਲੋਂ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਮਿਸ਼ਾਲ ਮਾਰਚ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਤੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹ ਕਿ ਸ਼ਹੀਦ- ਏ- ਆਜਮ ਸ਼ਹੀਦ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ- ਐਡਵੋਕੇਟ ਧਾਮੀਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ

ਅੰਮ੍ਰਿਤਸਰ, 24 ਮਾਰਚ,ਬੋਲੇ ਪੰਜਾਬ ਬਿਊਰੋ ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ […]

Continue Reading

ਸਿਮਰਨ ਕੌਰ ਧਾਦਲੀ ਦਾ ਟ੍ਰੈਕ ‘ਪੁੱਤ ਜੱਟ ਦਾ’ ਰਿਲੀਜ਼, ਦੁਨੀਆ ਭਰ ‘ਚ ਮਚਾਈ ਹਲਚਲ

ਚੰਡੀਗੜ੍ਹ, 24 ਮਾਰਚ ,ਬੋਲੇ ਪੰਜਾਬ ਬਿਊਰੋ : ਸਿਮਰਨ ਕੌਰ ਧਾਦਲੀ ਦਾ ਨਵਾਂ ਗਾਣਾ ‘ਪੁੱਤ ਜੱਟ ਦਾ’ ਰਿਲੀਜ਼ ਹੋ ਚੁੱਕਾ ਹੈ ਅਤੇ ਇਸ ਨੇ ਪੰਜਾਬ ਤੋਂ ਲੈ ਕੇ ਪੂਰੀ ਦੁਨੀਆ ਵਿੱਚ ਧੂੰਮ ਮਚਾ ਦਿੱਤੀ ਹੈ। ਇਹ ਗਾਣਾ ਪੁਰਾਣੇ ਸਮੇ ਦੀ ਸ਼ਿਸ਼ਟਤਾ ਅਤੇ ਆਧੁਨਿਕਤਾ ਦਾ ਅਨੋਖਾ ਮਿਸ਼ਰਨ ਪੇਸ਼ ਕਰਦੇ ਹੋਏ, ਸ਼ਕਤੀ, ਅਡਿੱਗ ਪ੍ਰੇਮ ਅਤੇ ਸ਼ਾਨਦਾਰ ਅੰਦਾਜ਼ ਦੀ […]

Continue Reading

ਇੱਕ ਵਿਆਹੀ ਮਹਿਲਾ ਨੇ ਬਜ਼ੁਰਗ ਮਾਂ ਬਾਪ ਦੇ ਇਕਲੌਤੇ ਬੇਟੇ ਨੂੰ ਵਰਗਲਾ ਕੇ ਕੀਤਾ ਕਾਬੂ, ਬਜ਼ੁਰਗ ਮਾਂ ਬਾਪ ਖਾ ਰਹੇ ਹਨ ਦਰ-ਦਰ ਦੀਆਂ ਠੋਕਰਾਂ।

ਬਜ਼ੁਰਗ ਮਾਂ ਬਾਪ ਨੂੰ ਡਰ ਖਾ ਰਿਹਾ ਹੈ ਕਿ, ਸਾਡੇ ਬੇਟੇ ਨਾਲ ਕਦੀ ਵੀ ਵਰਤ ਸਕਦੀ ਹੈ ਕੋਈ ਅਣਹੋਣੀ ਘਟਨਾ। ਸਾਡੇ ਮੋਰਚੇ ਤੇ ਪਹਿਲਾਂ ਵੀ ਕਈ ਸੀਨੀਅਰ ਸਿਟੀਜਨਾਂ ਦੇ ਮਾਮਲੇ ਪਹੁੰਚੇ ਹਨ, ਪਰ ਪ੍ਰਸ਼ਾਸਨ ਨਹੀਂ ਕਰ ਰਿਹਾ ਕੋਈ ਪੁਖਤਾ ਕਾਰਵਾਈ:ਕੁੰਭੜਾ। ਮੋਹਾਲੀ, 24 ਮਾਰਚ ,ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਸ 7 ਲਾਈਟਾਂ ਤੇ ਐਸਸੀ ਬੀਸੀ ਮਹਾ […]

Continue Reading

ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਨਵੇਂ ਪਦ-ਉੱਨਤ ਹੋਏ ਹੈੱਡ ਮਿਸਟ੍ਰੈਸ ਸੰਗੀਤਾ ਵਰਮਾ ਦਾ ਸਵਾਗਤ ਕੀਤਾ

ਅਧਿਆਪਕਾਂ ਨੇ ਪਦ ਉੱਨਤ ਹੋਣ ‘ਤੇ ਦਿੱਤੀਆਂ ਵਧਾਈਆਂ ਰਾਜਪੁਰਾ, 24 ਮਾਰਚ ,ਬੋਲੇ ਪੰਜਾਬ ਬਿਊਰੋ : ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸਕੂਲ ਸਟਾਫ ਵੱਲੋਂ ਨਵੇਂ ਪਦ-ਉੱਨਤ ਹੋਏ ਹੈੱਡ ਮਿਸਟ੍ਰੈਸ ਸੰਗੀਤਾ ਵਰਮਾ ਦਾ ਗਰਮਜੋਸ਼ੀ ਨਾਲ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਅਧਿਆਪਕਾਂ ਨੇ ਉਨ੍ਹਾਂ ਨੂੰ ਬਤੌਰ ਹੈੱਡ ਮਿਸਟ੍ਰੈਸ ਤਰੱਕੀ ਮਿਲਣ ‘ਤੇ ਸ਼ੁਭਕਾਮਨਾਵਾਂ […]

Continue Reading

ਕੇਂਦਰ ਸਰਕਾਰ ਨੇ ਕੀਤਾ ਸੰਸਦ ਮੈਂਬਰਾਂ ਦੀ ਤਨਖਾਹ ‘ਚ ਭਾਰੀ ਵਾਧਾ

ਨਵੀਂ ਦਿੱਲੀ, 24 ਮਾਰਚ,ਬੋਲੇ ਪੰਜਾਬ ਬਿਊਰੋ :ਹੁਣ ਸੰਸਦ ਮੈਂਬਰਾਂ ਦੀ ਜੇਬ ਹੋਰ ਭਾਰੀ ਹੋ ਗਈ ਹੈ।ਕੇਂਦਰ ਸਰਕਾਰ ਨੇ ਉਨ੍ਹਾਂ ਦੀ ਤਨਖਾਹ ’ਚ 24% ਦਾ ਵਾਧਾ ਕਰ ਦਿੱਤਾ ਹੈ। ਨਵੇਂ ਨਿਯਮ ਅਨੁਸਾਰ, ਹੁਣ ਸੰਸਦ ਮੈਂਬਰਾਂ ਨੂੰ 1.24 ਲੱਖ ਰੁਪਏ ਮਹੀਨਾ ਮਿਲਣਗੇ, ਜੋ ਪਹਿਲਾਂ 1 ਲੱਖ ਰੁਪਏ ਸੀ।ਇਹ ਵਾਧਾ ਮਹਿੰਗਾਈ ਦੇ ਵਧਦੇ ਅੰਕੜਿਆਂ ਨੂੰ ਧਿਆਨ ਵਿੱਚ ਰੱਖਦੇ […]

Continue Reading

ਪੰਜਾਬ ਵਿਧਾਨ ਸਭਾ ‘ਚ ਫਿਰ ਉੱਠਿਆ ਕਿਸਾਨਾਂ ਤੇ ਫੌਜ ਦੇ ਕਰਨਲ ਦਾ ਮਸਲਾ

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਕ ਵਾਰ ਫਿਰ ਕਿਸਾਨਾਂ ਨੂੰ ਹਿਰਾਸਤ ‘ਚ ਲੈਣ ਅਤੇ ਪਟਿਆਲਾ ‘ਚ ਫੌਜ ਦੇ ਇਕ ਕਰਨਲ ‘ਤੇ ਹਮਲੇ ਦਾ ਮੁੱਦਾ ਉਠਾਇਆ। ਬਾਜਵਾ ਨੇ ਕਿਹਾ ਕਿ ਕਰਨਲ ਸਾਹਿਬ ਨੂੰ ਸਿੱਖ […]

Continue Reading

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਨਹੀਂ ਮਿਲੀ ਇਜਾਜ਼ਤ

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਮਿਲੀ। ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਦੀ ਯਾਤਰਾ ਨੂੰ ਨਾਂਹ ਕਰ ਦਿੱਤੀ ਹੈ। ਖੁੱਡੀਆਂ ਨੇ 29 ਮਾਰਚ ਤੋਂ 6 ਅਪ੍ਰੈਲ ਤੱਕ ਅਮਰੀਕਾ ਦੇ ਵਿਸਕਾਨਸਿਨ ਰਾਜ ਵਿੱਚ ਏਬੀਐਸ ਗਲੋਬਲ ਦੀ ਲੈਬ ਦਾ ਦੌਰਾ ਕਰਨਾ ਸੀ, ਜਿੱਥੇ ਪੰਜਾਬ ਦੇ ਡੇਅਰੀ […]

Continue Reading

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, 191 ਥਾਣਿਆਂ ਦੇ ਮੁਨਸ਼ੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਇਕ ਹੋਰ ਵੱਡੀ ਕਾਰਵਾਈ ਕਰਦਿਆਂ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਫੈਸਲਾ ਉਨ੍ਹਾਂ ਮੁਨਸ਼ੀਆਂ ਨੂੰ ਇੱਕੇ ਥਾਂ ਤੇ ਲੰਮੇ ਸਮੇਂ ਤੱਕ ਟਿਕੇ ਰਹਿਣ ਤੋਂ ਰੋਕਣ ਲਈ ਲਿਆ ਗਿਆ ਹੈ।ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ […]

Continue Reading

ਡੱਲੇਵਾਲ ਪੁਲੀਸ ਦੀ ਗ੍ਰਿਫ਼ਤ ਵਿੱਚ ਨਹੀਂ, ਸਰਕਾਰ ਨੇ ਹਾਈਕੋਰਟ ‘ਚ ਕਿਹਾ

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਊਰੋ :ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਦੀ ਨਜ਼ਰਬੰਦੀ ਵਿਰੁੱਧ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ।ਅੱਜ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਹਾਈਕੋਰਟ ਨੇ ਕਿਹਾ ਕਿ ਡੱਲੇਵਾਲ ਹੁਣ ਹਸਪਤਾਲ ‘ਚ ਹੈ ਤਾਂ ਇਹ ਪਟੀਸ਼ਨ ਕਿਉਂ ਪਾਈ।ਪੰਜਾਬ ਸਰਕਾਰ ਨੇ ਕਿਹਾ ਕਿ ਡੱਲੇਵਾਲ ਦੀ ਸਹਿਮਤੀ ਨਾਲ […]

Continue Reading