ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਰਾਜਪਾਲ ਨਾਲ ਮੁਲਾਕਾਤ ਕਰਨਗੇ, ਮੰਤਰੀ ਮੰਡਲ ‘ਚ ਫੇਰਬਦਲ ਦੀ ਚਰਚਾ

ਚੰਡੀਗੜ੍ਹ, 24 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ‘ਚ ਵਿਧਾਨ ਸਭਾ ‘ਚ ਪਾਸ ਹੋਏ ਕਈ ਬਿੱਲਾਂ ਨੂੰ ਮਨਜ਼ੂਰੀ ਦੇਣ ‘ਤੇ ਚਰਚਾ ਕੀਤੀ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਅਤੇ ਰਾਜਪਾਲ ਦੀ ਇਸ ਮੀਟਿੰਗ ਵਿੱਚ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ […]

Continue Reading

ਨਕੋਦਰ ਦੇ ਇੱਕ ਧਾਰਮਿਕ ਸਥਾਨ ਵਿਖੇ ਮੱਥਾ ਟੇਕਣ ਗਏ ਪਤੀ-ਪਤਨੀ ਸ਼ੱਕੀ ਹਾਲਾਤਾਂ ‘ਚ ਲਾਪਤਾ

ਜਲੰਧਰ, 24 ਮਾਰਚ,ਬੋਲੇ ਪੰਜਾਬ ਬਿਊਰੋ :ਨਕੋਦਰ ਦੇ ਇੱਕ ਧਾਰਮਿਕ ਸਥਾਨ ਵਿਖੇ ਮੱਥਾ ਟੇਕਣ ਗਏ ਪਤੀ-ਪਤਨੀ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਏ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕਾਫੀ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਉਨ੍ਹਾਂ ਦੇ ਮੋਬਾਈਲ ਵੀ ਬੰਦ ਹਨ। ਇਸ ਸਬੰਧੀ ਥਾਣਾ 8 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ।ਦੋਵਾਂ ਦਾ ਵਿਆਹ ਵੀ […]

Continue Reading

ਨਸ਼ੇ ‘ਚ ਧੁੱਤ ਵਿਅਕਤੀ ਨੇ ਭਰਾ ਨੂੰ ਹੀ ਮਾਰ ਮੁਕਾਇਆ, ਪੁਲਿਸ ਨੇ ਕੀਤਾ ਕਾਬੂ

ਗੁਰਾਇਆ, 24 ਮਾਰਚ,ਬੋਲੇ ਪੰਜਾਬ ਬਿਊਰੋ :ਗੁਰਾਇਆ ਇਲਾਕੇ ਵਿੱਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਸ਼ਰਾਬ ਦੇ ਨਸ਼ੇ ’ਚ ਧੁੱਤ ਦੋ ਭਰਾਵਾਂ ਵਿਚਾਲੇ ਹੋਈ ਬਹਿਸ ਕਤਲ ’ਚ ਬਦਲ ਗਈ।ਡੀ.ਐੱਸ.ਪੀ. ਫ਼ਿਲੌਰ ਸਰਵਨ ਸਿੰਘ ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਚ.ਓ. ਗੁਰਾਇਆ ਗੁਰਸ਼ਰਨ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਸਿਰਫ਼ 2 ਘੰਟਿਆਂ ਵਿੱਚ ਕਤਲ ਦੀ ਗੁੱਥੀ […]

Continue Reading

ਪਾਕਿਸਤਾਨੀ ਫੌਜ ਨੇ 16 ਅੱਤਵਾਦੀ ਕੀਤੇ ਢੇਰ

ਇਸਲਾਮਾਬਾਦ, 24 ਮਾਰਚ,ਬੋਲੇ ਪੰਜਾਬ ਬਿਊਰੋ :ਪਾਕਿਸਤਾਨੀ ਫੌਜ ਨੇ ਅਫਗਾਨਿਸਤਾਨ ਨਾਲ ਲੱਗਦੀ ਪੱਛਮੀ ਸਰਹੱਦ ’ਤੇ ਅੱਤਵਾਦੀਆਂ ਵਿਰੁੱਧ ਇੱਕ ਵੱਡਾ ਆਪ੍ਰੇਸ਼ਨ ਚਲਾਉਂਦੇ ਹੋਏ 16 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫੌਜ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।ਜਾਣਕਾਰੀ ਮੁਤਾਬਕ ਉੱਤਰੀ ਵਜ਼ੀਰਿਸਤਾਨ ’ਚ 22-23 ਮਾਰਚ ਦੀ ਰਾਤ ਦੌਰਾਨ ਇਹ ਮੁਕਾਬਲਾ ਹੋਇਆ।ਫੌਜੀ ਬਿਆਨ ਮੁਤਾਬਕ, ਅੱਤਵਾਦੀ ਪਾਕਿਸਤਾਨੀ ਜ਼ਮੀਨ ’ਚ ਘੁਸਪੈਠ ਦੀ ਕੋਸ਼ਿਸ਼ […]

Continue Reading

ਦੋ ਭਰਾਵਾਂ ਨਾਲ ਅਮਰੀਕਾ ਭੇਜਣ ਦੇ ਨਾਂ ’ਤੇ ਸਾਢੇ 21 ਲੱਖ ਰੁਪਏ ਦੀ ਠੱਗੀ ਮਾਰੀ, ਤਿੰਨ ਨਾਮਜ਼ਦ

ਤਰਨਤਾਰਨ, 24 ਮਾਰਚ, ਬੋਲੇ ਪੰਜਾਬ ਬਿਊਰੋ :ਪਿੰਡ ਮਰਹਾਣਾ ਦੇ ਦੋ ਭਰਾਵਾਂ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ 21 ਲੱਖ 50 ਹਜ਼ਾਰ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਨੌਜਵਾਨਾਂ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲਿਸ ਨੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਤਿੰਨ ਵਿਅਕਤੀਆਂ ਵਿਰੁੱਧ ਧੋਖਾਧੜੀ ਤੇ ਪੰਜਾਬ ਟਰੈਵਲ ਐਕਟ ਅਧੀਨ ਕੇਸ ਦਰਜ ਕਰ ਲਿਆ।ਸ਼ਿਕਾਇਤਕਰਤਾ ਦਿਲਬਾਗ ਸਿੰਘ […]

Continue Reading

ਹਿਮਾਚਲ ਨੇ 20 ਰੂਟਾਂ ’ਤੇ ਰਾਤ ਦੀ ਬੱਸ ਸੇਵਾ ਕੀਤੀ ਬੰਦ

ਸ਼ਿਮਲਾ, 24 ਮਾਰਚ,ਬੋਲੇ ਪੰਜਾਬ ਬਿਊਰੋ :ਹਿਮਾਚਲ ਰੋਡਵੇਜ਼ ਟਰਾਂਸਪੋਰਟ ਨਿਗਮ (ਐੱਚਆਰਟੀਸੀ) ਦੀਆਂ ਬੱਸਾਂ ਨਾਲ ਪੰਜਾਬ ਦੇ ਅੰਮਿ੍ਤਸਰ, ਖਰੜ ਅਤੇ ਹੁਸ਼ਿਆਰਪੁਰ ’ਚ ਤੋੜਭੰਨ ਤੋਂ ਬਾਅਦ ਨਿਗਮ ਪ੍ਰਬੰਧਨ ਨੇ 20 ਰੂਟਾਂ ’ਤੇ ਰਾਤ ਦੀ ਸੇਵਾ ਨੂੰ ਬੰਦ ਕਰ ਦਿੱਤਾ ਹੈ। ਸ਼ਨਿਚਰਵਾਰ ਤੋਂ ਬਾਅਦ ਐਤਵਾਰ ਨੂੰ ਵੀ ਨਿਗਮ ਪ੍ਰਬੰਧਨ ਨੇ ਅੰਮਿ੍ਤਸਰ ਰੂਟ ’ਤੇ 10, ਹੁਸ਼ਿਆਰਪੁਰ ਤੇ ਲੁਧਿਆਣਾ ’ਤੇ ਚਾਰ-ਚਾਰ […]

Continue Reading

ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ ਕਈ ਜ਼ਖ਼ਮੀ

ਦੀਨਾਨਗਰ, 24 ਮਾਰਚ,ਬੋਲੇ ਪੰਜਾਬ ਬਿਊਰੋ :ਦੀਨਾਨਗਰ ਦੇ ਪਿੰਡ ਡੀਂਡਾ ਨੇੜੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਪਰਿਵਾਰ ਅਚਾਨਕ ਸੰਤੁਲਨ ਗੁਆ ​​ਬੈਠਾ ਅਤੇ ਸੜਕ ਤੋਂ ਹੇਠਾਂ ਡਿੱਗ ਕੇ ਪਲਟ ਗਿਆ। ਜਿਸ ਕਾਰਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਾਰ ‘ਚ ਸਵਾਰ ਉਸ ਦੀਆਂ ਭੈਣਾਂ ਵੀ ਗੰਭੀਰ ਜ਼ਖਮੀ ਹੋ ਗਈਆਂ। ਇਸ […]

Continue Reading

ਗਰੀਬ ਪਰਿਵਾਰ ਦੇ ਘਰ ਨੂੰ ਲੱਗੀ ਅੱਗ, ਧੀ ਦੇ ਵਿਆਹ ਲਈ ਰੱਖਿਆ ਸਮਾਨ ਸੜਿਆ

ਬਟਾਲਾ, 24 ਮਾਰਚ,ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਫਤਿਹਗੜ੍ਹ ਚੂੜੀਆਂ ਦੇ ਮਸੀਹੀ ਇਲਾਕੇ ਵਿੱਚ ਸਥਿਤ ਇੱਕ ਗਰੀਬ ਪਰਿਵਾਰ ਦੇ ਘਰ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਧਰਮਪਾਲ ਨੇ ਆਪਣੀ ਪਤਨੀ ਸ਼ਿੰਦੀ ਦੀ ਹਾਜ਼ਰੀ ‘ਚ ਦੁਖੀ ਹਿਰਦੇ ਨਾਲ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-03-2025 ,ਅੰਗ 637 Amrit vele da Hukamnama Sri Darbar Sahib, Sri Amritsar Ang 637, 24-03-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ […]

Continue Reading

ਸੀ ਪੀ ਆਈ ਮਾਲੇ ਵਲੋਂ ਖੱਟਕੜ ਕਲਾਂ ‘ਚ ਸਿਆਸੀ ਕਾਨਫਰੰਸ

ਫਾਸ਼ੀਵਾਦ ਅਤੇ ਫੈਡਰਲਿਜ਼ਮ ਤੋੜਨ ਵਿਰੁੱਧ ਤਿੱਖੇ ਸ਼ੰਘਰਸ਼ਾਂ ਦਾ ਦਿੱਤਾ ਸੱਦਾ ਨਵਾਂਸ਼ਹਿਰ 23 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ)ਨਿਊਡੈਮੋਕ੍ਰੇਸੀ ਵਲੋਂ ਖੱਟਕੜ ਕਲਾਂ ਵਿਖੇ ਸਿਆਸੀ ਕਾਨਫਰੰਸ ਕਰਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼ਹੀਦ ਭਗਤ ਦੇ ਬੁੱਤ ‘ਤੇ ਫੁੱਲ ਪੱਤੀਆਂ ਭੇਂਟ ਕਰਨ ਉਪਰੰਤ ਕੀਤੀ ਗਈ ਸਿਆਸੀ […]

Continue Reading