ਅਧਿਆਪਕਾਂ ਦੇ ਤਬਾਦਲੇ ਕੀਤੇ ਜਾਣ! ਨਵ ਨਿਯੁਕਤ ਅਧਿਆਪਕ ਫਰੰਟ ਵੱਲੋਂ ਸਕੂਲ ਆਫ ਐਮੀਨੈਂਸ ਦੀ ਥਾਂ ਸਾਰੇ ਸਕੂਲਾਂ ਲਈ ਜਨਰਲ ਬਦਲੀਆਂ ਦਾ ਪੋਰਟਲ ਖੋਲਣ ਦੀ ਮੰਗ

ਚੰਡੀਗੜ੍ਹ 23 ਮਾਰਚ ,ਬੋਲੇ ਪੰਜਾਬ ਬਿਊਰੋ : ਨਵ ਨਿਯੁਕਤ ਅਧਿਆਪਕ ਫਰੰਟ ਪੰਜਾਬ ਵੱਲੋਂ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਨਾਭਾ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਫਰੰਟ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਨਾਭਾ ਨੇ ਸਾਲ 2025 ਲਈ ਵਿਭਾਗ ਵੱਲੋਂ ਕੀਤੀਆਂ ਜਾਣ ਵਾਲੀਆ ਜਨਰਲ ਬਦਲੀਆਂ ਲਈ ਸਕੂਲ ਆਫ ਐਮੀਨੈਂਸ ਨੂੰ ਤਰਜੀਹ ਦੇਣ ਦੀ ਥਾਂ ਜਿੱਥੇ ਸਾਰੇ […]

Continue Reading

ਹਾਈਕੋਰਟ ਦਾ ਮੁਲਾਜ਼ਮਾਂ ਦੇ ਹੱਕ ‘ਚ ਫੈਸਲਾ, ਲਾਗੂ ਕਰਨ ਤੋਂ ਭੱਜੀ ਸਰਕਾਰ! ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ

ਸੰਗਰੂਰ 23 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਪੇਅ ਸਕੇਲ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ । ਸਰਕਾਰ ਦੀ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਸੰਬੰਧੀ ਆਪਣੇ ਵਿਚਾਰ ਰੱਖੇ ਗਏ। ਜਿਸ ਵਿੱਚ ਸੂਬਾ ਕਨਵੀਨਰਾਂ ਨੇ ਸਰਕਾਰ […]

Continue Reading

IAS ਅਧਿਕਾਰੀ ਰਵੀ ਭਗਤ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ 23 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਲੋਂ IAS ਅਧਿਕਾਰੀ ਰਵੀ ਭਗਤ ਨੂੰ ਮੁੱਖ ਮੰਤਰੀ ਪੰਜਾਬ ਦਾ ਨਵਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਪ੍ਰਸ਼ਾਸਕੀ ਸਕੱਤਰ ਦਾ ਵਾਧੂ ਚਾਰਜ ਵੀ ਸੰਭਾਲਦੇ ਰਹਿਣਗੇ।ਭਗਤ 2006 ਦੇ ਆਈਏਐੱਸ ਅਧਿਕਾਰੀ ਹਨ।ਮੁੱਖ ਸਕੱਤਰ ਵੱਲੋਂ ਨਿਯੁਕਤੀ ਸਬੰਧੀ ਜਾਰੀ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਰਵੀ ਭਗਤ ਜੋ ਪਹਿਲਾਂ ਮੁੱਖ ਮੰਤਰੀ […]

Continue Reading

ਪੰਜਾਬ ਪੁਲਿਸ ਦਾ SHO ਅਤੇ ਸਿਪਾਹੀ ਕੀਤੇ ਸਸਪੈਂਡ

ਜਲੰਧਰ, 23 ਮਾਰਚ, ਬੋਲੇ ਪੰਜਾਬ ਬਿਊਰੋ: ਜਲੰਧਰ ਕੈਂਟ ਥਾਣੇ ਦੇ SHO ਹਰਿੰਦਰ ਸਿੰਘ ਅਤੇ ਸਿਪਾਹੀ ਜਸਪਾਲ ਸਿੰਘ ਨੂੰ ਮੁਅੱਤਲ ਕਰਕੇ ਰਵਾਨਾ ਪੁਲਿਸ ਲਾਇਨ ਕੀਤਾ ਗਿਆ ਹੈ:

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਸਾਲਾਨਾ ਐਥਲੈਟਿਕ ਮੀਟ 2025 ਦੀ ਮੇਜ਼ਬਾਨੀ ਕੀਤੀ

ਖੇਡਾਂ 2024-25 ਲਈ ਓਵਰਆਲ ਟਰਾਫੀ: ਸਮਾਜਿਕ ਵਿਗਿਆਨ ਅਤੇ ਭਾਸ਼ਾਵਾਂ ਦੀ ਫੈਕਲਟੀ ਨੇ ਜਿੱਤੀ ਮੰਡੀ ਗੋਬਿੰਦਗੜ੍ਹ, 23 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਖੇਡ ਡਾਇਰੈਕਟੋਰੇਟ ਨੇ ਆਪਣੀ ਦੋ ਦਿਨਾਂ ਸਾਲਾਨਾ ਐਥਲੈਟਿਕ ਮੀਟ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ। ਇਹ ਦੋ ਦਿਨਾਂ ਪ੍ਰੋਗਰਾਮ ਖੇਡ ਭਾਵਨਾ ਅਤੇ ਐਥਲੈਟਿਕ ਉੱਤਮਤਾ ਦਾ ਜਸ਼ਨ ਸੀ, ਜਿਸ ਵਿੱਚ ਵੱਖ-ਵੱਖ ਵਿਸ਼ਿਆਂ ਦੇ […]

Continue Reading

ਚੰਡੀਗੜ੍ਹ ‘ਚ 12ਵੀਂ ਜਮਾਤ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਫਰਾਰ

ਚੰਡੀਗੜ੍ਹ 23 ਮਾਰਚ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਰਾਮਦਰਬਾਰ ਵਿੱਚ ਬੀਤੀ ਰਾਤ 12ਵੀਂ ਜਮਾਤ ਦੇ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਚਸ਼ਮਦੀਦਾਂ ਮੁਤਾਬਕ 4 ਤੋਂ 5 ਹਮਲਾਵਰਾਂ ਨੇ ਉਸ ਨੂੰ ਮੰਡੀ ਗਰਾਊਂਡ ਨੇੜੇ ਘੇਰ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਰਾਹਗੀਰਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ […]

Continue Reading

ਆਬਕਾਰੀ ਵਿਭਾਗ ਨੇ ਲੁਧਿਆਣਾ ’ਚ ਮਾਰਿਆ ਛਾਪਾ,ਮਹਿੰਗੇ ਬ੍ਰਾਂਡ ਦੀਆਂ ਬੋਤਲਾਂ ‘ਚ ਸਸਤੀ ਤੇ ਨਕਲੀ ਸ਼ਰਾਬ ਦਾ ਵੱਡਾ ਘੁਟਾਲਾ

ਲੁਧਿਆਣਾ 23 ਮਾਰਚ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ’ਚ ਆਬਕਾਰੀ ਵਿਭਾਗ ਲੁਧਿਆਣਾ ਪੂਰਬੀ ਰੇਂਜ ਦੇ ਅਧਿਕਾਰੀਆਂ ਵਲੋਂ ਅਹਿਮ ਕਾਰਵਾਈ ਕਰਦਿਆਂ ਗ਼ੈਰ-ਕਾਨੂੰਨੀ ਸ਼ਰਾਬ ਦੀ ਵੱਡੀ ਖੇਪ ਜ਼ਬਤ ਕੀਤੀ ਹੈ ਅਤੇ ਸਸਤੀ ਸ਼ਰਾਬ ਨਾਲ ਹਾਈ-ਐਂਡ ਸਕਾਚ ਬ੍ਰਾਂਡਾਂ ਨੂੰ ਭਰਨ ਦੇ ਵੱਡੇ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਆਬਕਾਰੀ ਇੰਸਪੈਕਟਰ ਅਤੇ ਪੁਲੀਸ ਨੇ ਡਾ. ਸ਼ਿਵਾਨੀ ਗੁਪਤਾ ਸਹਾਇਕ ਕਮਿਸ਼ਨਰ ਆਬਕਾਰੀ […]

Continue Reading

ਪੰਜਾਬ ਭਾਜਪਾ ਨੇ ਦੋ ਵੱਡੇ ਲੀਡਰਾਂ ਨੂੰ ਸੌਂਪੀ ਅਹਿਮ ਜਿੰਮੇਵਾਰੀ

ਚੰਡੀਗੜ੍ਹ 23 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਦਕਿ ਵਿਜੇ ਸਾਂਪਲਾ ਨੂੰ ਕੋ ਇੰਚਾਰਜ ਲਾਇਆ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਲੁਧਿਆਣਾ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਪੰਜਾਬ ਤੋਂ ਅਸਾਮ ਦੀ ਸਿਲਚਰ ਜੇਲ੍ਹ ‘ਚ ਤਬਦੀਲ

ਬਠਿੰਡਾ 23 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਸ਼ਨੀਵਾਰ ਸ਼ਾਮ ਸਖ਼ਤ ਸੁਰੱਖਿਆ ਵਿਚਕਾਰ ਬਠਿੰਡਾ ਹਾਈ ਸਕਿਓਰਿਟੀ ਜੇਲ੍ਹ ਤੋਂ ਅਸਾਮ ਦੀ ਸਿਲਚਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ 5 ਵੱਡੇ ਨਸ਼ਾ ਤਸਕਰਾਂ ਨੂੰ ਆਸਾਮ ਦੀ […]

Continue Reading

ਪੰਜਾਬ ਦੇ ਮੁੱਖ ਸਕੱਤਰ ਨੇ ਪੈਂਡਿਗ ਅਰਜ਼ੀਆਂ ਦੀ ਰਿਪੋਰਟ ਮੰਗੀ

ਚੰਡੀਗੜ੍ਹ 23 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ ਮੋਡ ਵਿੱਚ ਹੈ। ਹੁਣ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਾਰੇ ਵਿਭਾਗਾਂ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਵਿਭਾਗਾਂ ਤੋਂ ਸਿਵਲ ਸੇਵਾਵਾਂ ਨਾਲ ਸਬੰਧਤ ਬਕਾਇਆ ਅਰਜ਼ੀਆਂ ਦੇ ਵੇਰਵੇ ਵੀ ਮੰਗੇ ਹਨ। ਸਾਰੇ ਵਿਭਾਗਾਂ ਨੂੰ 26 ਮਾਰਚ ਨੂੰ […]

Continue Reading