ਬੇਨਿਯਮੀਆਂ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

ਚੰਡੀਗੜ, 23 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ ਲਈ ਮੌਕੇ ‘ਤੇ  ਜਾ ਕੇ ਅਚਨਚੇਤ ਨਿਰੀਖਣ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਅੱਜ ਮੌਕੇ ‘ਤੇ ਜਾ ਕੇ, ਫਿਟਨੈਸ ਪਾਸਿੰਗ […]

Continue Reading

ਭਾਜਪਾ ਆਗੂ ਡਾ. ਸੁਭਾਸ਼ ਸ਼ਰਮਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਹਨੀ ਸਿੰਘ ਦੇ ਸ਼ੋਅ ਦੀ 23 ਮਾਰਚ ਦੀ ਤਰੀਕ ਬਦਲਣ ਦੀ ਕੀਤੀ ਮੰਗ।

ਚੰਡੀਗੜ੍ਹ, 22 ਮਾਰਚ 2025 – ਭਾਜਪਾ ਨੇਤਾ ਡਾ. ਸੁਭਾਸ਼ ਸ਼ਰਮਾ ਨੇ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖ ਕੇ 23 ਮਾਰਚ ਨੂੰ ਹੋਣ ਵਾਲੇ ਪੌਪ ਗਾਇਕ ਹਨੀ ਸਿੰਘ ਦੇ ਸ਼ੋਅ ਦੀ ਤਰੀਕ ਬਦਲਣ ਦੀ ਮੰਗ ਕੀਤੀ ਹੈ। ਡਾ. ਸ਼ਰਮਾ ਨੇ ਪੱਤਰ ਵਿੱਚ ਲਿਖਿਆ ਕਿ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ […]

Continue Reading

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਪਿੰਡ ਖੁੱਡਾ ਅਲੀ ਸ਼ੇਰ ਦੇ ਕੁੱਝ ਸ਼ਰਾਰਤੀ ਅਨਸਰਾਂ ਦਾ ਜੱਗ ਜਨਣੀ ਪ੍ਰਤੀ ਸ਼ਰਮਨਾਕ ਕਾਰਾ

ਐਸਸੀ ਬੀਸੀ ਮੋਰਚੇ ਦੇ ਆਗੂ ਪਹੁੰਚੇ ਪਿੰਡ ਦੇ ਖੇੜੇ ਤੇ ਪਰ ਲਗਾਉਣ ਵਾਲੇ ਨਹੀਂ ਬੁਲਾਉਣ ਦੇ ਬਾਵਜੂਦ ਵੀ ਨਹੀਂ ਪਹੁੰਚੇ ਮੋਹਾਲੀ, 23 ਮਾਰਚ ,ਬੋਲੇ ਪੰਜਾਬ ਬਿਊਰੋ : ਸਾਡੇ ਦੇਸ਼ ਵਿੱਚ ਮਹਿਲਾਵਾਂ ਦੇ ਅਧਿਕਾਰਾਂ ਦਾ ਰੌਲਾ ਆਏ ਦਿਨ ਵੱਡੇ ਵੱਡੇ ਆਗੂ ਪਾਉਂਦੇ ਰਹਿੰਦੇ ਹਨ। ਮਹਿਲਾ ਕਮਿਸ਼ਨ ਔਰਤਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਹਮੇਸ਼ਾ ਤਤਪਰ ਰਹਿੰਦੀਆਂ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਵਿਧਾਇਕ ਨੂੰ ਦਿੱਤਾ ਗਿਆ ਮੰਗ ਪੱਤਰ

ਕੌਮੀ ਖੇਤੀ ਨੀਤੀ ਖਰੜੇ ਦੀ ਤਰਜ਼ ਤੇ ਵਿਧਾਨ ਸਭਾ ਵਿੱਚ ਕੇਂਦਰੀ ਯੂਪੀਐੱਸ ਸਕੀਮ ਨੂੰ ਰੱਦ ਕਰੇ ਸਰਕਾਰ ਮੋਰਿੰਡਾ ,22 ਮਾਰਚ ,ਬੋਲੇ ਪੰਜਾਬ ਬਿਊਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਇਕਾਈ ਰੋਪੜ ਵੱਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਡਾ ਚਰਨਜੀਤ ਸਿੰਘ ਚੰਨੀ ਨੂੰ ਮੋਰਿੰਡਾ ਦਫਤਰ ਵਿਖੇ ਮੰਗ ਪੱਤਰ ਦਿੱਤਾ ਗਿਆ ਅਤੇ ਅਗਾਮੀ ਬਜਟ ਸੈਸ਼ਨ ਦੌਰਾਨ […]

Continue Reading

ਬਾਰਾਂ ਜ਼ਿਲਿਆਂ ਦੇ ਵੱਡੀ ਗਿਣਤੀ ਜਲ ਸਪਲਾਈ ਮੁਲਾਜ਼ਮ ਹੋਏ ਇੱਕ ਝੰਡੇ ਹੇਠ ਇਕੱਠੇ

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਲਈ ਵਿਭਾਗੀ ਮੁੱਖੀਆਂ ਅਤੇ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ:- ਵਾਹਿਦਪੁਰੀ ਪਟਿਆਲਾ 23 ਮਾਰਚ,ਬੋਲੇ ਪੰਜਾਬ ਬਿਊਰੋ : ਲੋਕ ਨਿਰਮਾਣ ਵਿਭਾਗ ਦੇ ਵੱਖ ਵੱਖ ਵਿੰਗਾਂ ਚ ਕੰਮ ਕਰਦੀ ਜਥੇਬੰਦੀ ਨੂੰ ਅੱਜ ਇੱਥੇ ਮੁਲਾਜ਼ਮ ਏਕਤਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟ੍ਰੋਲ ਯੂਨੀਅਨ ਦੇ ਬਾਰਾਂ ਜ਼ਿਲਿਆਂ ਦੇ ਸਮੁੱਚੇ […]

Continue Reading

ਜਾਸੂਸ ਇਕਬਾਲ ਭੱਟੀ ਦੀ ਸਜ਼ਾ ਪੂਰੀ, ਭੇਜਿਆ ਜਾਵੇਗਾ ਪਾਕਿਸਤਾਨ

ਨਵੀਂ ਦਿੱਲੀ, 23 ਮਾਰਚ,ਬੋਲੇ ਪੰਜਾਬ ਬਿਊਰੋ :ਲਗਭਗ 17 ਸਾਲ ਪਹਿਲਾਂ ਗ੍ਰਿਫ਼ਤਾਰ ਹੋਇਆ ਪਾਕਿਸਤਾਨੀ ਜਾਸੂਸ ਸ਼ਾਹਿਦ ਉਰਫ ਇਕਬਾਲ ਭੱਟੀ ਹੁਣੀ ਆਪਣੀ ਸਜ਼ਾ ਪੂਰੀ ਕਰ ਚੁੱਕਾ ਹੈ।ਗੌਤਮਬੁੱਧ ਨਗਰ ਜੇਲ੍ਹ ਪ੍ਰਸ਼ਾਸਨ ਨੇ ਇਕਬਾਲ ਦੀ ਰਿਹਾਈ ਵਾਸਤੇ ਰਿਪੋਰਟ ਭੇਜੀ, ਜਿਸ ਦੇ ਆਧਾਰ ’ਤੇ ਪੁਲਿਸ ਨੇ ਉਸ ਨੂੰ ਸਹਾਰਨਪੁਰ ਲਿਆਂਦਾ।ਐੱਸਐੱਸਪੀ ਰੋਹਿਤ ਸਿੰਘ ਸਜਵਾਣ ਮੁਤਾਬਕ, ਪਾਕਿਸਤਾਨ ਭੇਜਣ ਸੰਬੰਧੀ ਕੇਂਦਰੀ ਗ੍ਰਹਿ ਮੰਤਰਾਲੇ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ਵਿਖੇ ਮੌਤ

ਤਰਨਤਾਰਨ, 23 ਮਾਰਚ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਪਿੰਡ ਦੇਉ ਦੇ ਨੌਜਵਾਨ ਦੀ ਕੈਨੇਡਾ ਵਿਖੇ ਅਟੈਕ ਨਾਲ ਮੌਤ ਹੋ ਗਈ। 7 ਮਹੀਨੇ ਪਹਿਲਾਂ ਵੱਡੇ ਸੁਪਨੇ ਲੈ ਕੇ ਕੈਨੇਡਾ ਪਹੁੰਚੇ 32 ਸਾਲਾ ਰੁਪਿੰਦਰ ਸਿੰਘ ਦੀ ਕੈਲਗਰੀ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਪਤਨੀ ਨਵਜੋਤ ਕੌਰ ਨੇ ਦੱਸਿਆ ਕਿ ਰੁਪਿੰਦਰ ਸਿੰਘ ਵਿਦੇਸ਼ ਜਾਂਦੇ ਹੀ ਕੰਮ ਦੀ […]

Continue Reading

ਪੰਜਾਬ ‘ਚ HRTC ਦੀਆਂ ਬੱਸਾਂ ‘ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਸਰਕਾਰ ਹੋਈ ਸਖਤ

ਚੰਡੀਗੜ੍ਹ, 23 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ HRTC ਦੀਆਂ ਬੱਸਾਂ ‘ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਖਤ ਕਦਮ ਚੁੱਕਣ ਦੀ ਚਿਤਾਵਨੀ ਦੇ ਦਿੱਤੀ ਹੈ। ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਐਲਾਨ ਕੀਤਾ ਹੈ ਕਿ ਜਦ ਤੱਕ ਪੰਜਾਬ HRTC ਬੱਸਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਉਂਦਾ, ਤਦ ਤੱਕ 600 ਹਿਮਾਚਲੀ ਬੱਸਾਂ ਪੰਜਾਬ […]

Continue Reading

ਅਮਰੀਕਾ 295 ਹੋਰ ਭਾਰਤੀਆਂ ਨੂੰ ਕਰੇਗਾ ਡਿਪੋਰਟ

ਵਾਸਿੰਗਟਨ, 23 ਮਾਰਚ, ਬੋਲੇ ਪੰਜਾਬ ਬਿਊਰੋ :ਅਮਰੀਕਾ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਕਾਰਵਾਈ ਕਰ ਰਿਹਾ ਹੈ। ਇਸ ਦੌਰਾਨ ਖਬਰਾਂ ਆਈਆਂ ਹਨ ਕਿ ਅਮਰੀਕਾ ਜਲਦ ਹੀ ਕਰੀਬ 295 ਭਾਰਤੀਆਂ ਨੂੰ ਡਿਪੋਰਟ ਕਰ ਸਕਦਾ ਹੈ। ਵਿਦੇਸ਼ ਰਾਜ ਮੰਤਰੀ ਨੇ ਲੋਕ ਸਭਾ ‘ਚ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 700

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-03-2025 ਅੰਗ 700 Sachkhand Sri Harmandir Sahib Amritsar Vekhe Hoea Amrit Wele Da Mukhwak 23-03-2025 Ang 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ […]

Continue Reading