ਆਪਾਂ ਕੀ ਲੈਣਾ ਐ ਯਾਰ !

ਪਦਾਰਥਵਾਦੀ ਯੁੱਗ ਨੇ ਮਨੁੱਖ ਦਾ ਨਿੱਜੀਕਰਨ ਕਰ ਦਿੱਤਾ ਹੈ। ਉਹ ਹੁਣ ਲੋਕ ਸੇਵਾ ਲਈ ਨਹੀਂ ਸਗੋਂ ਆਪਣੀ ਸੇਵਾ ਕਰਨ ਤੇ ਕਰਵਾਉਣ ਲਈ ਸੋਚਦਾ ਹੈ। ਹਰ ਮਨੁੱਖ ਕਿਸੇ ਨਾ ਕਿਸੇ ਰੂਪ ਵਿੱਚ ਦੁਖੀ ਹੈ। ਉਹ ਆਪਣੇ ਆਪ ਸਹੇੜੇ ਦੁੱਖਾਂ ਤੋਂ ਨਿਜ਼ਾਤ ਪਾਉਣ ਲਈ ਕਦੇ ਡਾਕਟਰਾਂ ਕੋਲ, ਕਦੇ ਡੇਰਿਆਂ ਵਿੱਚ, ਕਦੇ ਕੋਰਟ ਕਚਹਿਰੀਆਂ ਵਿੱਚ ਭਟਕਦਾ ਫਿਰਦਾ ਹੈ। […]

Continue Reading

ਡਾ ਜਸਵੀਰ ਸਿੰਘ ਗਰੇਵਾਲ ਨੂੰ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ( ਪੰਜਾਬੀ ਇਕਾਈ) ਨੇ ਕੀਤਾ ਸਨਮਾਨਿਤ

ਚੰਡੀਗੜ੍ਹ 22 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰ ਰਹੀ ਸੰਸਥਾ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਦੀ ਪੰਜਾਬੀ ਇਕਾਈ ਵੱਲੋਂ ਵੱਖੋ ਵੱਖਰੇ ਸਮਾਗਮ ਕਰਵਾਏ ਜਾਂਦੇ ਹਨ। ਨਵੇਂ ਤੇ ਉੱਭਰਦੇ ਲੇਖਕ ਤੇ ਕਾਲਮਕਾਰਾਂ ਨੂੰ ਅੱਗੇ ਲਿਆਉਣ ਲਈ ਮਾਨਸਰੋਵਰ ਸਾਹਿਤ ਅਕਾਦਮੀ ਹਮੇਸਾ ਤੱਤਪਰ ਰਹਿੰਦੀ ਹੈ।ਪਿਛਲੀ 16 ਮਾਰਚ ਨੂੰ ਇੱਕ ਕਵੀ ਦਰਬਾਰ ਮਾਨਸਰੋਵਰ ਅਕਾਦਮੀ […]

Continue Reading

ਹਲਕਾ ਰਾਜਪੁਰਾ ਐਮ.ਐਲ.ਏ ਨੀਨਾ ਮਿੱਤਲ ਦੇ ਨਿਰਦੇਸ਼ਾਂ ‘ਤੇ ਐਮ.ਐਲ.ਏ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਨੇ ਸਕੂਲਾਂ ਦਾ ਦੌਰਾ ਕੀਤਾ

ਰਾਜਪੁਰਾ, 22 ਮਾਰਚ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਨਿਰਦੇਸ਼ ਅਤੇ ਮਨੀਸ਼ ਸਿਸੋਦੀਆ ਇੰਚਾਰਜ ਆਮ ਆਦਮੀ ਪਾਰਟੀ ਪੰਜਾਬ ਦੀ ਅਗਵਾਈ ਹੇਠ ਐਮ.ਐਲ.ਏ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਨੇ ਰਾਜਪੁਰਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ […]

Continue Reading

ਕੁਰੂਕਸ਼ੇਤਰ ‘ਚ ਮਹਾਯੱਗ ਲਈ ਆਏ ਬ੍ਰਾਹਮਣਾਂ ‘ਤੇ ਗੋਲੀਬਾਰੀ, ਮਾਹੌਲ ਤਣਾਅਪੂਰਨ

ਕੁਰੂਕਸ਼ੇਤਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਕੁਰੂਕਸ਼ੇਤਰ ‘ਚ ਮਹਾਯੱਗ ਲਈ ਆਏ ਬ੍ਰਾਹਮਣਾਂ ‘ਤੇ ਅੱਜ ਸ਼ਨੀਵਾਰ ਸਵੇਰੇ 9.30 ਵਜੇ ਪ੍ਰਬੰਧਕਾਂ ਦੇ ਸੁਰੱਖਿਆ ਗਾਰਡਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਲਖਨਊ ਤੋਂ ਆਏ ਬ੍ਰਾਹਮਣ ਆਸ਼ੀਸ਼ ਤਿਵਾੜੀ ਨੂੰ ਗੋਲੀ ਲੱਗ ਗਈ। ਇਸ ਨਾਲ ਬ੍ਰਾਹਮਣਾਂ ਨੂੰ ਗੁੱਸਾ ਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਅਤੇ ਪ੍ਰਬੰਧਕਾਂ ਦੀ ਕਿਰਾਏ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇ ‘ਤੇ ਸੈਮੀਨਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 22 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕਰਕੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇੱਕ ਮਹੱਤਵਪੂਰਨ ਕਦਮ ਚੁੱਕਿਆ। ਇਹ ਵਰਕਸ਼ਾਪ ਵਿਦਿਆਰਥੀ ਭਲਾਈ ਵਿਭਾਗ ਅਧੀਨ ਰੈੱਡ ਰਿਬਨ ਕਲੱਬ ਵੱਲੋਂ ਪੰਜਾਬ ਸਰਕਾਰ, ਸਕੂਲ ਆਫ਼ ਨਰਸਿੰਗ, ਦੇਸ਼ ਭਗਤ ਯੂਨੀਵਰਸਿਟੀ ਦੇ […]

Continue Reading

ਬੱਸ ਸਟੈਂਡ ‘ਤੇ ਹਿਮਾਚਲ ਦੀਆਂ ਬੱਸਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ

ਡਰਾਈਵਰਾਂ ਨੇ ਪੰਜਾਬ ‘ਚ ਬੱਸਾਂ ਚਲਾਉਣ ਤੋਂ ਕੀਤਾ ਇਨਕਾਰ; ਯਾਤਰੀਆਂ ਨੂੰ ਰਸਤੇ ਵਿੱਚ ਛੱਡ ਦਿੱਤਾ ਅਮ੍ਰਿਤਸਰ 22 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੀਆਂ ਬੱਸਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਘਟਨਾ ਹੁਸ਼ਿਆਰਪੁਰ-ਅੰਮ੍ਰਿਤਸਰ ਬੱਸ ਸਟੈਂਡ ਦੀ ਹੈ, ਜਿੱਥੇ ਅਣਪਛਾਤੇ ਸਮਾਜ ਵਿਰੋਧੀ ਅਨਸਰਾਂ ਨੇ […]

Continue Reading

ਸਰਕਾਰ ਦੀ ਬੇਰੁਖੀ ਦਾ ਸਿਕਾਰ ਹਜਾਰਾਂ ਕੰਪਿਊਟਰ ਅਧਿਆਪਕ ਕਰਨਗੇ 23 ਮਾਰਚ ਨੂੰ ਮੋਹਾਲੀ ਤੋਂ ਸੀਐਮ ਦੀ ਚੰੜੀਗੜ੍ਹ ਰਿਹਾਇਸ ਵੱਲ ਰੋਸ ਮਾਰਚ

ਪਟਿਆਲਾ 21 ਮਾਰਚ ,ਬੋਲੇ ਪੰਜਾਬ ਬਿਊਰੋ : ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ, ਪੰਜਾਬ ਦੀ ਜਿਲ੍ਹਾ ਇਕਾਈ ਪਟਿਆਲਾ ਦੀ ਇੱਕ ਅਹਿਮ ਮੀਟਿੰਗ ਨਹਿਰੂ ਪਾਰਕ ਪਟਿਆਲਾ ਵਿਖੇ ਹੋਈ ਜਿਸ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਸਿੱਖਿਆ ਬੋਰਡ ਦੇ ਬਾਹਰ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੋਸ ਰੈਲੀ […]

Continue Reading

ਲੁਧਿਆਣਾ ‘ਚ ਮਿਲੀ 22 ਸਾਲਾ ਅਧਿਆਪਕਾ ਦੀ ਲਾਸ਼: ਪਰਿਵਾਰ ਨੇ ਕਿਹਾ- ਖ਼ੁਦਕੁਸ਼ੀ ਕੀਤੀ

ਲੋਕਾਂ ਨੇ ਕਿਹਾ- ਛੋਟੇ ਭਰਾ ਨੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਲੁਧਿਆਣਾ 22 ਮਾਰਚ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਦੇਰ ਰਾਤ ਇੱਕ ਮਹਿਲਾ ਅਧਿਆਪਕ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਔਰਤ ਦੀ ਗਲਾ ਘੁੱਟ ਕੇ ਹੱਤਿਆ ਕੀਤੀ […]

Continue Reading

ਮੋਹਾਲੀ ‘ਚ 3 ਸਾਲ ਦੀ ਬੱਚੀ ਨਾਲ ਬਲਾਤਕਾਰ

ਮਾਂ ਦੇ ਸਨ ਦੋਸ਼ੀ ਨਾਲ ਸਬੰਧ, ਦੋਵਾਂ ਨੇ ਮਿਲ ਕੇ ਕੀਤਾ ਵਾਰਦਾਤ, ਵੀਡੀਓ ਵੀ ਬਣਾਈ ਮੋਹਾਲੀ 22 ਮਾਰਚ ,ਬੋਲੇ ਪੰਜਾਬ ਬਿਊਰੋ : ਮੋਹਾਲੀ ‘ਚ 3 ਸਾਲ ਦੀ ਮਾਸੂਮ ਬੱਚੀ ਨਾਲ ਉਸ ਦੀ ਹੀ ਮਾਂ ਅਤੇ ਉਸ ਦੇ ਫਰਜ਼ੀ ਪੁਲਸੀਏ ਪ੍ਰੇਮੀ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਪੀੜਤਾ ਦੇ ਪਿਤਾ ਦੀ ਸ਼ਿਕਾਇਤ […]

Continue Reading

ਪੁਲਸ ਨੇ ਜ਼ੀਰਕਪੁਰ ਵਿਖੇ ਲੱਤ ‘ਚ ਗੋਲੀ ਮਾਰ ਕੇ ਫੜਿਆ ਨਾਮੀ ਗੈਂਗਸਟਰ

ਜ਼ੀਰਕਪੁਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਸ਼ਹਿਰ ’ਚ ਪੁਲਿਸ ਅਤੇ ਗੈਂਗਸਟਰਾਂ ਵਿਚ ਹੋਏ ਇਕ ਮੁਕਾਬਲੇ ’ਚ ਲਵਿਸ ਗਰੋਵਰ ਨਾਮਕ ਨਾਮੀ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗਰੋਵਰ ਖ਼ਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਮਾਮਲੇ ਦਰਜ ਹਨ।ਪੁਲਿਸ ਦੇ ਅਨੁਸਾਰ, ਗੈਂਗਸਟਰ ਸ਼ਹਿਰ ’ਚ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੂੰ ਜਦ ਇਸਦੀ ਲੋਕੇਸ਼ਨ ਬਾਰੇ […]

Continue Reading