ਸਨਾਮ ਦੇ 6 ਅਪ੍ਰੈਲ ਦੇ ਧਰਨੇ ਵਿੱਚ ਮੋਹਾਲੀ ਜਿਲੇ ਤੋ ਵੱਧ ਚੜ੍ਹਕੇ ਕੀਤੀ ਜਾਵੇਗੀ ਸਮੂਲੀਅਤ- ਗੜਾਂਗ

ਮੋਹਾਲੀ 22 ਮਿਾਰਚ ,ਬੋਲੇ ਪੰਜਾਬ ਬਿਊਰੋ; ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੋਹਾਲੀ ਇਕਾਈ ਦੇ ਆਗੂਆਂ ਜਸਵੀਰ ਸਿੰਘ ਗੜਾਂਗ , ਗੁਰਮਨਜੀਤ ਸਿੰਘ , ਦਵਿੰਦਰ ਸਿੰਘ , ਸੁਰਜੀਤ ਸ਼ਰਮਾ , ਸਤਿੰਦਰਜੀਤ ਕੌਰ ਅਤੇ ਅਮਰਜੀਤ ਕੌਰ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਹਾਇਸ਼ […]

Continue Reading

ਪੁਲਿਸ ਨੇ “ਵਾਰਿਸ ਪੰਜਾਬ ਦੇ” ਸੰਗਠਨ ਨਾਲ ਸਬੰਧਤ ਨੌਜਵਾਨ ਹਿਰਾਸਤ ਵਿੱਚ ਲਿਆ

ਚੰਡੀਗੜ੍ਹ, 22 ਮਾਰਚ,ਬੋਲੇ ਪੰਜਾਬ ਬਿਊਰੋ :ਅਜਨਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਫ਼ਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿੱਚ “ਵਾਰਿਸ ਪੰਜਾਬ ਦੇ” ਸੰਗਠਨ ਨਾਲ ਜੁੜੇ ਅਮਨਦੀਪ ਸਿੰਘ ਅਮਨਾ ਦੇ ਘਰ ’ਤੇ ਛਾਪਾ ਮਾਰਿਆ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।ਇਹ ਕਾਰਵਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦੇ ਜਾਣ ਤੋਂ ਬਾਅਦ ਤੇਜ਼ ਕਰ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸਾਢੇ ਚਾਰ ਕਿੱਲੋ ਹੈਰੋਇਨ ਸਮੇਤ ਸਮਗਲਰ ਕਾਬੂ

ਅੰਮ੍ਰਿਤਸਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ 22 ਕਰੋੜ 50 ਲੱਖ ਰੁਪਏ ਮੁੱਲ਼ ਦੀ ਹੈਰੋਇਨ ਸਮੇਤ ਇੱਕ ਸਮਗਲਰ ਨੂੰ ਰੰਗੇ ਹੱਥੀਂ ਫੜਿਆ।ਡੀ.ਐਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਅਤੇ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਪਿੰਡ ਸਹੂਰਾ ਨੇੜੇ ਸ਼ੱਕ ਹੋਣ ’ਤੇ ਇੱਕ ਵਿਅਕਤੀ ਦੀ ਤਲਾਸ਼ੀ […]

Continue Reading

ਪੁਲਸ ਨੇ ਵਪਾਰੀ ਦੇ ਦਫ਼ਤਰ ’ਚ ਹੋਈ 15.50 ਲੱਖ ਰੁਪਏ ਲੁੱਟ ਦੀ ਗੁੱਥੀ ਸੁਲਝਾਈ, ਸੱਤ ਗ੍ਰਿਫਤਾਰ

ਫਤਹਿਗੜ੍ਹ ਸਾਹਿਬ, 22 ਮਾਰਚ,ਬੋਲੇ ਪੰਜਾਬ ਬਿਊਰੋ :ਮੰਡੀ ਗੋਬਿੰਦਗੜ੍ਹ ਦੇ ਪ੍ਰੀਤ ਨਗਰ ਵਿਖੇ ਇੱਕ ਵਪਾਰੀ ਦੇ ਦਫ਼ਤਰ ’ਚ ਹੋਈ 15.50 ਲੱਖ ਰੁਪਏ ਦੀ ਲੁੱਟ ਦੇ ਕੇਸ ’ਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ 2 ਹੋਰ ਦੀ ਭਾਲ ਜਾਰੀ ਹੈ।ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਤਹਿਗੜ੍ਹ […]

Continue Reading

ਬੀਐਸਐਫ ਨੇ ਸਰਹੱਦ ‘ਚ ਘੁਸਪੈਠ ਕਰਦੇ ਪੰਜ ਬੰਗਲਾਦੇਸ਼ੀ ਨਾਗਰਿਕ ਕੀਤੇ ਕਾਬੂ

ਕੋਲਕਾਤਾ, 22 ਮਾਰਚ,ਬੋਲੇ ਪੰਜਾਬ ਬਿਊਰੋ :ਬੀਐਸਐਫ ਨੇ ਪੱਛਮੀ ਬੰਗਾਲ ਦੇ ਕੂਚ ਬਿਹਾਰ ਜ਼ਿਲ੍ਹੇ ਵਿੱਚ ਭਾਰਤ-ਬੰਗਲਾਦੇਸ਼ ਸਰਹੱਦ ‘ਚ ਘੁਸਪੈਠ ਕਰਦੇ ਹੋਏ ਤਿੰਨ ਟ੍ਰਾਂਸਜੈਂਡਰ ਅਤੇ ਇੱਕ ਬੰਗਲਾਦੇਸ਼ੀ ਜੋੜੇ ਸਮੇਤ ਪੰਜ ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ।ਬੀਐਸਐਫ ਅਧਿਕਾਰੀਆਂ ਮੁਤਾਬਕ ਉੱਤਰੀ ਬੰਗਾਲ ਸਰਹੱਦ ’ਤੇ ਤਾਇਨਾਤ ਜਵਾਨਾਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਕੁਝ ਲੋਕ ਸਰਹੱਦ ਪਾਰ ਕਰਨ ਦੀ ਕੋਸ਼ਿਸ਼ […]

Continue Reading

ਫਿਰੌਤੀ ਲਈ ਕਾਲਾਂ ਕਰਨ ਤੋਂ ਬਾਅਦ ਬਦਮਾਸ਼ਾਂ ਨੇ ਦੁਕਾਨਦਾਰ ਨੂੰ ਮਾਰੀਆਂ ਗੋਲੀਆਂ

ਅੰਮ੍ਰਿਤਸਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਪਿੰਡ ਦੇ ਮਹਿਲ ਵਿੱਚ ਇੱਕ ਗੋਲੀਬਾਰੀ ਦੀ ਘਟਨਾ ਵਾਪਰੀ। ਦੋ ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਕਰਿਆਨੇ ਦੀ ਦੁਕਾਨ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਦੁਕਾਨਦਾਰ ਸੁਖਵਿੰਦਰ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹੀ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਪਰਿਵਾਰਕ ਮੈਂਬਰਾਂ ਦੇ ਦਾਅਵੇ ਮੁਤਾਬਕ, ਉਨ੍ਹਾਂ […]

Continue Reading

ਪੁਲਿਸ ਨਾਲ ਮੁਕਾਬਲੇ ‘ਚ ਇੱਕ ਬਦਮਾਸ਼ ਜ਼ਖਮੀ

ਅੰਮ੍ਰਿਤਸਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ ‘ਚ ਹੋਏ ਫੁਟਬਾਲ ਮੈਚ ਦੌਰਾਨ ਗੋਲੀਬਾਰੀ ਦੇ ਮਾਮਲੇ ‘ਚ ਇੱਕ ਹੋਰ ਤਾਜ਼ਾ ਮੋੜ ਆਇਆ, ਜਦੋਂ ਗ੍ਰਿਫ਼ਤਾਰ ਮੁਲਜ਼ਮ ਕੁਲਬੀਰ ਸਿੰਘ ਪੁਲਿਸ ਤੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ।ਕੁਝ ਦਿਨ ਪਹਿਲਾਂ ਫੁਟਬਾਲ ਮੈਚ ਦੌਰਾਨ ਦੋ ਸ਼ੂਟਰਾਂ ਵਲੋਂ ਚਲਾਈ ਗਈ ਗੋਲੀਆਂ ‘ਚ ਇੱਕ ਨੌਜਵਾਨ […]

Continue Reading

ਕੁਝ ਲੋਕ ਪੰਜਾਬ ‘ਚ ਭਿੰਡਰਾਂਵਾਲਾ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਤੇ ਇਸ ਸਮੇਂ ਉਹ ਆਸਾਮ ਦੀ ਜੇਲ ‘ਚ ਪਾਠ ਕਰ ਰਹੇ ਹਨ : ਅਮਿਤ ਸ਼ਾਹ

ਚੰਡੀਗੜ੍ਹ, 22 ਮਾਰਚ,ਬੋਲੇ ਪੰਜਾਬ ਬਿਊਰੋ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਤੇ ਦਿਨ ਰਾਜ ਸਭਾ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਂ ਲਏ ਬਿਨਾਂ ਕਿਹਾ ਕਿ ਕੁਝ ਲੋਕ ਪੰਜਾਬ ‘ਚ ਭਿੰਡਰਾਂਵਾਲਾ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਇਸ ਸਮੇਂ ਉਹ ਆਸਾਮ ਦੀ ਜੇਲ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰ […]

Continue Reading

ਪੰਜਾਬ ‘ਚ ਕਈ ਟਰੇਨਾਂ ਦੀਆਂ ਸੇਵਾਵਾਂ ਅਸਥਾਈ ਤੌਰ ‘ਤੇ ਪ੍ਰਭਾਵਿਤ ਰਹਿਣਗੀਆਂ

ਚੰਡੀਗੜ੍ਹ, 22 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਵਿਕਾਸ ਅਤੇ ਮੇਂਟੇਨੈਂਸ ਕੰਮ ਕਾਰਨ 22 ਮਾਰਚ ਤੋਂ 29 ਜੂਨ ਤੱਕ ਕਈ ਟਰੇਨਾਂ ਦੀਆਂ ਸੇਵਾਵਾਂ ਅਸਥਾਈ ਤੌਰ ‘ਤੇ ਪ੍ਰਭਾਵਿਤ ਰਹਿਣਗੀਆਂ।ਜਿਨ੍ਹਾਂ ਟਰੇਨਾਂ ਦੀਆਂ ਸੇਵਾਵਾਂ ਰੱਦ ਕੀਤੀਆਂ ਗਈਆਂ ਹਨ ਉਨ੍ਹਾਂ ਵਿੱਚ 54051-54052 (ਲੁਧਿਆਣਾ-ਫਿਰੋਜ਼ਪੁਰ), 14614-14613 (ਫਿਰੋਜ਼ਪੁਰ-ਸਾਹਿਬਜ਼ਾਦਾ ਅਜੀਤ ਸਿੰਘ ਨਗਰ), 14629-14630 (ਫਿਰੋਜ਼ਪੁਰ-ਚੰਡੀਗੜ੍ਹ), 54603-54604 (ਹਿਸਾਰ-ਲੁਧਿਆਣਾ-ਚੂਰੂ), 54053-54054 (ਜਾਖਲ-ਲੁਧਿਆਣਾ), 64523-64522 (ਅੰਬਾਲਾ-ਲੁਧਿਆਣਾ), 54605-54606 (ਚੂਰੂ-ਲੁਧਿਆਣਾ-ਹਿਸਾਰ), […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-03-25,ਅੰਗ 680 AMRIT VELE DA HUKAMNAMA SRI DRABAR SAHIB, AMRITSAR ANG 680, ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ […]

Continue Reading