ਵਿਜੀਲੈਂਸ ਬਿਊਰੋ ਤੇ ਸਿਹਤ ਵਿਭਾਗ ਵੱਲੋਂ ਸਾਂਝੀ ਕਾਰਵਾਈ ਵਿੱਚ ਬਿਨਾਂ ਲਾਇਸੈਂਸ ਵਾਲੀਆਂ ਸੋਇਆ ਚਾਂਪ, ਮੋਮੋਜ਼ ਫੈਕਟਰੀਆਂ ਸੀਲ

ਚੰਡੀਗੜ, 21 ਮਾਰਚ ,ਬੋਲੇ ਪੰਜਾਬ ਬਿਊਰੋ :  ਸੂਬੇ ਵਿੱਚ ਚੱਲ ਰਹੀ “ਭਿ੍ਰਸ਼ਟਾਚਾਰ ਵਿਰੁੱਧ ਜੰਗ’’ ਮੁਹਿੰਮ  ਤਹਿਤ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸਿਹਤ ਅਤੇ ਖੁਰਾਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ, ਅੰਮਿ੍ਰਤਸਰ ਸ਼ਹਿਰ ਵਿੱਚ ਫੂਡ ਪ੍ਰੋਸੈਸਿੰਗ ਫੈਕਟਰੀਆਂ ਅਤੇ ਦੁਕਾਨਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਕਾਰਵਾਈ ਦੌਰਾਨ ਬਿਨਾਂ ਲਾਇਸੈਂਸ ਅਤੇ ਹਲਕੀ ਗੁਣਵੱਤਾ ਦੇ ਖਾਧ-ਪਦਾਰਥ […]

Continue Reading

ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਇਹ ਜਾਣਕਾਰੀ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਦਿੱਤੀ। ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ […]

Continue Reading

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਸੰਕੇਤਿਕ ਭਾਸ਼ਾ ਦੀ ਅੱਜ ਤੋਂ ਹੋਈ ਸਫਲਤਾਪੂਰਵਕ ਸ਼ੁਰੂਆਤ: ਡਾ ਬਲਜੀਤ ਕੌਰ

ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ  ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਅੱਜ ਤੋਂ  ਸ਼ੁਰੂ ਹੋਈ 16ਵੀਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮਾਲੇਰਕੋਟਲਾ […]

Continue Reading

ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਨਸ਼ਾ ਤਸਕਰਾਂ ਦੇ ਸਮੁੱਚੇ ਤੰਤਰ ਦਾ ਆਰਥਿਕ ਤੌਰ ’ਤੇ ਲੱਕ ਤੋੜਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ।16ਵੀਂ ਪੰਜਾਬ ਵਿਧਾਨ ਸਭਾ […]

Continue Reading

ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਦੱਸਣਯੋਗ ਹੈ […]

Continue Reading

ਮੁੱਖ ਮੰਤਰੀ ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ :ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ […]

Continue Reading

ਲੋਕ ਸੰਪਰਕ ਵਿਭਾਗ ਦੇ 2 ਜੁਆਇੰਟ ਡਾਇਰੈਕਟਰਾਂ ਦੀ ਪਦਉਨਤੀ ਤੇ ਲਾਈ ਮੋਹਰ

ਚੰਡੀਗੜ੍ਹ 21 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਲੋਕ ਸੰਪਰਕ ਵਿਭਾਗ ਦੇ ਦੋ ਜੁਆਇੰਟ  ਡਾਇਰੈਕਟਰਾਂ ਨੂੰ ਤਰੱਕੀ ਦੇਣ ਲਈ ਬਣਾਈ ਗਈ ਵਿਭਾਗੀ ਕਮੇਟੀ ਨੇ  ਫਾਈਲ ਤੇ ਮੋਹਰ ਲਾ ਦਿੱਤੀ ਹੈ। ਕਥਿਤ ਅਨੁਸਾਰ ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਤੇ ਜੁਆਇੰਟ ਡਾਇਰੈਕਟਰ  ਰਣਦੀਪ ਸਿੰਘ ਆਹਲੂਵਾਲੀਆ ਨੂੰ ਅਡੀਸ਼ਨਲ ਡਾਇਰੈਕਟਰ ਵਜੋਂ ਪਦਉਨਤੀ ਵਾਲੀ ਫਾਈਲ ਤੇ  ਮੋਹਰ ਲਾ ਦਿੱਤੀ […]

Continue Reading

ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ 25 ਮਾਰਚ ਦੀ ਸਾਂਝੇ ਫਰੰਟ ਦੀ ਮੋਹਾਲੀ ਰੈਲੀ ਲਈ ਤਿਆਰੀ ਮੀਟਿੰਗ

ਸ਼੍ਰੀ ਫਤਿਹਗੜ੍ਹ ਸਾਹਿਬ, 21 ਮਾਰਚ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਿ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਦੌਰਾਨ 25 ਮਾਰਚ ਨੂੰ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਮੋਹਾਲੀ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਦੀ ਰੈਲੀ ਅਤੇ ਵਿੱਦਿਅਕ ਸਰੋਕਾਰਾਂ […]

Continue Reading

ਕਰਨਲ ਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਨਵੀਂ FIR ਦਰਜ- ਸਸਪੈਂਡ ਕਰਕੇ ਬਾਹਰਲੇ ਜਿਲਿਆਂ ਚ ਭੇਜੇ

ਪਟਿਆਲਾ, 21 ਮਾਰਚ ,ਬੋਲੇ ਪੰਜਾਬ ਬਿਊਰੋ :   ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਅੱਜ ਮਿਤੀ 21 ਮਾਰਚ, 2025 ਨੂੰ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਤਾਜਾ ਐਫਆਈਆਰ ਨੰਬਰ 69 ਦਰਜ ਕੀਤੀ ਗਈ ਹੈ। ਇਹ ਮਾਮਲਾ ਮਿਤੀ 14-03-2025 ਨੂੰ ਕਰਨਲ ਬਾਠ ਦੇ ਦਰਜ ਕੀਤੇ ਗਏ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ, ਜੋ ਕਿ 13/14 […]

Continue Reading