ਕਈ ਮਾਮਲਿਆਂ ‘ਚ ਲੋੜੀਂਦਾ ਵਿਅਕਤੀ ਹੈਰੋਇਨ ਸਮੇਤ ਗ੍ਰਿਫਤਾਰ

ਲੁਧਿਆਣਾ, 21 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੀ ਕ੍ਰਾਈਮ ਬ੍ਰਾਂਚ 2 ਨੇ ਇੱਕ ਵੱਡੀ ਕਾਰਵਾਈ ਅੰਦਰ 220 ਗ੍ਰਾਮ ਹੈਰੋਇਨ ਸਮੇਤ ਅਟੱਲ ਨਗਰ ਵਾਸੀ ਕਰਨ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। 26 ਸਾਲਾ ਕਰਨ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਹੋਰ ਪੁੱਛਗਿੱਛ ਜਾਰੀ ਹੈ।ਕ੍ਰਾਈਮ ਬ੍ਰਾਂਚ ਦੀ ਟੀਮ ਗੰਦਾਂ ਨਾਲਾ ਪੁਲੀ ਸਤਿਸੰਗ […]

Continue Reading

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਨਸ਼ਾ ਤਸਕਰ ਜਖ਼ਮੀ ਹਾਲਤ ‘ਚ ਕੀਤਾ ਗ੍ਰਿਫਤਾਰ

ਨਵਾਂਸ਼ਹਿਰ, 21 ਮਾਰਚ,ਬੋਲੇ ਪੰਜਾਬ ਬਿਊਰੋ :ਨਵਾਂਸ਼ਹਿਰ ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਹੋਈ ਮੁਠਭੇੜ ਦੌਰਾਨ ਅਮਨ ਨਾਮਕ ਨੌਜਵਾਨ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਵੇਲੇ, ਉਸ ਦਾ ਇਲਾਜ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਚਲ ਰਿਹਾ ਹੈ।ਐਸਐਸਪੀ ਡਾ. ਮਹਿਤਾਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਟੀਮ ਨੇ […]

Continue Reading

ਡਿਪਟੀ ਕਮਿਸ਼ਨਰ ਵਲੋਂ ਕਾਨੂੰਨਗੋ ਮੁਅੱਤਲ

ਜਲੰਧਰ, 21 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਇੱਕ ਅਧਿਕਾਰੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਡੀ.ਸੀ. ਹਿਮਾਂਸ਼ੂ ਅਗਰਵਾਲ ਨੇ ਭ੍ਰਿਸ਼ਟਾਚਾਰ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਕਾਨੂੰਨਗੋ ਵਰਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਇਹ ਕਾਰਵਾਈ ਵਰਿੰਦਰ ਖਿਲਾਫ ਬੇਨਿਯਮੀਆਂ ਦੀ ਸ਼ਿਕਾਇਤ ਮਿਲਣ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 700

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-03-2025 ਅੰਗ 700 Sachkhand Sri Harmandir Sahib Amritsar Vekhe Hoea Amritsar Wele Da Mukhwak 21-03-2025 Ang 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ […]

Continue Reading

ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ, 20 ਮਾਰਚ ,ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਤੋਂ ਨਿਕਲਣ ਵਾਲੇ ਦੂਸ਼ਿਤ ਪਾਣੀ ਤੇ ਰਹਿੰਦ-ਖੂੰਹਦ ਕਾਰਨ ਪੰਜਾਬ ਦੇ ਜਲ ਸਰੋਤਾਂ ਦੇ ਪ੍ਰਦੂਸ਼ਿਤ ਹੋਣ ਸਬੰਧੀ ਗੰਭੀਰ ਮਸਲੇ ਨੂੰ ਉਠਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਇਸ ਗੰਭੀਰ ਸਮੱਸਿਆ ਦੇ ਤੁਰੰਤ ਹੱਲ ਅਤੇ ਸਖ਼ਤ ਕਾਰਵਾਈ ਲਈ […]

Continue Reading

ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਚੰਡੀਗੜ, 20 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਲਈ 5ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓਐਸਸੀਸੀ) ਦੀ ਮੀਟਿੰਗ ਵੀਰਵਾਰ ਨੂੰ ਚੰਡੀਗੜ ਦੇ ਹੋਟਲ ਹਯਾਤ ਰੀਜੈਂਸੀ ਵਿਖੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਸੁਰੱਖਿਆ , ਐਸ.ਐਸ. ਸ੍ਰੀਵਾਸਤਵ, ਜੋ  ਡੀਜੀਪੀ  ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਮੀਟਿੰਗ ਵਿੱਚ ਸ਼ਾਮਲ ਹੋਏ ਸਨ , ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ […]

Continue Reading

ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ

ਚੰਡੀਗੜ੍ਹ/ ਬਟਾਲਾ, 20 ਮਾਰਚ, ਬੋਲੇ ਪੰਜਾਬ ਬਿਊਰੋ : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ,  ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ। ਮੁੱਖ ਮੰਤਰੀ ਪੰਜਾਬ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ

ਚੰਡੀਗੜ੍ਹ, 20 ਮਾਰਚ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਬੈਨਰਾਂ ਅਤੇ ਲਾਊਡਸਪੀਕਰਾਂ ਵਾਲੀ […]

Continue Reading

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ, 20 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ […]

Continue Reading

ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਕੀਤੀ

ਚੰਡੀਗੜ੍ਹ, 20 ਮਾਰਚ ,ਬੋਲੇ ਪੰਜਾਬ ਬਿਊਰੋ : ਐਨ.ਆਰ.ਆਈ. ਮਾਮਲਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਨਿੱਜੀ ਤੌਰ ‘ਤੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ।ਉਨ੍ਹਾਂ ਦੱਸਿਆ ਕਿ […]

Continue Reading