ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

ਚੰਡੀਗੜ, 20 ਮਾਰਚ ,ਬੋਲੇ ਪੰਜਾਬ ਬਿਊਰੋ :  ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ  ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਹੁਨਰ ਵਿਕਾਸ ਪ੍ਰੋਗਰਾਮ ਸੁਰੂ ਕੀਤਾ ਹੈ।  ਸਮਾਜਿਕ ਸੁਰੱਖਿਆ, ਇਸਤਰੀ ਅਤੇ […]

Continue Reading

ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ

ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ […]

Continue Reading

ਸਿਗਨੀਆ ਨੇ ਹੀਅਰਿੰਗ ਹੱਬ ਦੇ ਨਾਲ ਚੰਡੀਗੜ੍ਹ ‘ਚ ਇੰਟਰਐਕਟਿਵ ਕੰਸੈਪਟ ਸਟੋਰ ਲਾਂਚ ਕੀਤਾ

ਚੰਡੀਗੜ੍ਹ, 20 ਮਾਰਚ, ਬੋਲੇ ਪੰਜਾਬ ਬਿਊਰੋ : ਡਬਲਯੂ ਐੱਸ ਆਡੀਓਲੋਜੀ ਗਰੁੱਪ ਦੇ ਅਧੀਨ ਇੱਕ ਮੋਹਰੀ ਬ੍ਰਾਂਡ ਅਤੇ ਸੁਣਨ ਸਹਾਇਤਾ ਤਕਨਾਲੋਜੀ ਵਿੱਚ ਇੱਕ ਗਲੋਬਲ ਲੀਡਰ, ਸਿਗਨੀਆ ਨੇ ਅੱਜ ਇੱਕ ਨਵੀਨਤਾਕਾਰੀ ਸੰਕਲਪ ਸਟੋਰ ਦੇ ਉਦਘਾਟਨ ਦਾ ਐਲਾਨ ਕੀਤਾ ਜੋ ਚੰਡੀਗੜ੍ਹ ਵਿੱਚ ਸੁਣਨ ਦੇ ਸਮਾਧਾਨ ਅਨੁਭਵ ਨੂੰ ਮੁੜ ਪਰਿਭਾਸ਼ਿਤ ਕਰਦਾ ਹੈ।ਇਹ ਅਤਿ-ਆਧੁਨਿਕ ਸਿਗਨੀਆ ਸਟੋਰ ਸੁਣਨ ਦੀਆਂ ਮੁਸ਼ਕਲਾਂ ਵਾਲੇ […]

Continue Reading

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 26 ਮਾਰਚ ਦੇ ਪ੍ਰੋਗਰਾਮ ਵਿੱਚ ਤਬਦੀਲੀ

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਦੀ ਹਮਾਇਤ 24-25 ਮਾਰਚ ਨੂੰ ਦੋ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਜਲੰਧਰ, 20 ਮਾਰਚ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਸੰਯੁਕਤ ਕਿਸਾਨ ਮੋਰਚੇ ਵੱਲੋਂ ਬੱਜਟ ਸ਼ੈਸ਼ਨ ਦੌਰਾਨ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਮਹਾਂ ਰੈਲੀ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ […]

Continue Reading

ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ 287 ਦਿਨ ਬਾਅਦ ਪੁਲਾੜ ਤੋਂ ਧਰਤੀ ਤੇ ਵਾਪਸੀ…

1 ਫਰਵਰੀ 2003 ਨੂੰ ਪੁਲਾੜ ਤੋਂ ਵਾਪਸ ਆਉਂਦੇ ਵਕ਼ਤ ਆਪਣੇ ਸਾਥੀ ਵਿਗਿਆਨਕਾਂ ਸਮੇਤ ਕਲਪਨਾ ਚਾਵਲਾ ਦੀ ਮੌਤ ਹੋ ਗਈ ਸੀ… ਵਿਗਿਆਨਕ ਯੁੱਗ ਦੇ ਇਸ ਨਿਵੇਕਲੇ ਕਾਰਜ ਨੂੰ ਖੁਸ਼ਾਮਦੀਦ… ਫ਼ਤਿਹਗੜ੍ਹ ਸਾਹਿਬ,20, ਮਾਰਚ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); 5 ਜੂਨ 2024 ਨੂੰ ਪੁਲਾੜ ਵਿੱਚ ਗਏ ਪੁਲਾੜ ਏਜੰਸੀ ਨਾਸਾ (NASA) ਦੇ ਦੋ ਮਹਾਨ ਵਿਗਿਆਨੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ […]

Continue Reading

ਖੇਤੀ ਸੰਕਟ ਦਾ ਕਾਰਪੋਰਟੀ ਹੱਲ ਮੜ੍ਹਨ ਲਈ ਦਰੜੇ ਸੰਭੂ ਖਨੋਰੀ ਬਾਰਡਰਾਂ ‘ਤੇ ਕਿਸਾਨਾਂ ਦੇ ਜਮਹੂਰੀ ਹੱਕ: ਜਮਹੂਰੀ ਅਧਿਕਾਰ ਸਭਾ

ਇੰਟਰਨੈੱਟ ਬੰਦ ਕਰਨ ਅਤੇ ਕਿਸਾਨਾਂ ਉੱਪਰ ਲਾਠੀਚਾਰਜ ਸਰਕਾਰ ਦਾ ਗ਼ੈਰ ਜਮਹੂਰੀ ਕਾਰਾ ਚੰਡੀਗੜ੍ਹ,20 ਮਾਰਚ ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੰਜਾਬ ਸਰਕਾਰ ਵੱਲੋਂ ਕਿਸਾਨਾਂ ਆਗੂਆਂ ਦੀਆਂ ਕੀਤੀਆ ਗ੍ਰਿਫਤਾਰੀਆਂ ਅਤੇ ਬੁਲਡੋਜਰ ਕਾਰਵਾਈ ਨਾਲ ਸੰਭੂ ਖਨੋਰੀ ਮੋਰਚਿਆ ਦਾ ਖਾਤਮਾ ਖੇਤੀ ਨੂੰ ਕਾਰਪੋਰਟਾਂ ਦੇ ਹਵਾਲੇ ਕਰਨ ਦੇ ਰਾਹ ’ਚ ਅੜਿਕਾ ਬਣ ਰਹੀ ਕਿਸਾਨ ਲਹਿਰ ਨੂੰ ਕੁਚਲਣ ਦਾ ਕੇੱਦਰ ਦੀ […]

Continue Reading

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ

ਚੰਡੀਗੜ੍ਹ/ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 20 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਡੇਰਾਬੱਸੀ ਹਲਕੇ ਦੇ ਸਰਪੰਚਾਂ ਅਤੇ ਪੰਚਾਇਤਾਂ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਪਹਿਲਕਦਮੀ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। […]

Continue Reading

ਸ਼ੰਭੂ ਬਾਰਡਰ ਦੀਆਂ ਦੋਵੇਂ ਲਾਈਨਾਂ ਖੁੱਲ੍ਹੀਆਂ

ਸ਼ੰਭੂ, 20 ਮਾਰਚ,ਬੋਲੇ ਪੰਜਾਬ ਬਿਊਰੋ :ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 13 ਮਹੀਨਿਆਂ ਬਾਅਦ ਅੱਜ (20 ਮਾਰਚ) ਪੂਰੀ ਤਰ੍ਹਾਂ ਖੁੱਲ੍ਹ ਗਈ ਹੈ। ਇੱਥੇ ਅੰਬਾਲਾ ਤੋਂ ਪਟਿਆਲਾ ਤੱਕ ਦੋਵੇਂ ਲੇਨਾਂ ’ਤੇ ਆਵਾਜਾਈ ਸ਼ੁਰੂ ਹੋ ਗਈ ਹੈ। ਇਸ ਕਾਰਨ ਪੰਜਾਬ ਤੋਂ ਹਰਿਆਣਾ ਅਤੇ ਦਿੱਲੀ ਜਾਣ ਵਾਲੇ ਲੋਕਾਂ ਨੂੰ ਕਾਫੀ ਸਮੇਂ ਬਾਅਦ ਰਾਹਤ ਮਿਲੀ ਹੈ।ਦਿੱਲੀ-ਪਟਿਆਲਾ ਹਾਈਵੇਅ ‘ਤੇ ਖਨੌਰੀ ਬਾਰਡਰ ‘ਤੇ […]

Continue Reading

ਫੇਂਜ਼ਾ ਐਗਜ਼ੀਬਿਸ਼ਨਜ਼ ਪ੍ਰਾ. ਲਿਮਟਿਡ ਦਾ ਏਸ਼ੀਆ ਲੈਬੈਕਸ 2025 ਮੈਗਾ ਲੈਬਾਰਟਰੀ ਸ਼ੋਅ ਚੰਡੀਗੜ੍ਹ ਵਿੱਚ ਸ਼ੁਰੂ

ਚੰਡੀਗੜ੍ਹ, 20 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਏਸ਼ੀਆ ਲੈਬੈਕਸ, ਪ੍ਰਯੋਗਸ਼ਾਲਾ, ਵਿਸ਼ਲੇਸ਼ਣਾਤਮਕ, ਮਾਈਕਰੋਬਾਇਓਲੋਜੀ, ਖੋਜ ਤੇ ਬਾਇਓਟੈਕਨਾਲੌਜੀ ਉਪਕਰਨ, ਰਸਾਇਣਾਂ ਤੇ ਖਪਤਕਾਰਾਂ ਬਾਰੇ ਸਭ ਤੋਂ ਵੱਡੀ ਅਤੇ ਸਮਰਪਿਤ ਪ੍ਰਦਰਸ਼ਨੀ ਅੱਜ ਚੰਡੀਗੜ੍ਹ ਦੇ ਸੈਕਟਰ-17 ਪਰੇਡ ਗਰਾਊਂਡ ਵਿਖੇ ਸ਼ੁਰੂ ਹੋ ਗਈ, ਜੋ 22 ਮਾਰਚ ਤੱਕ ਚੱਲੇਗੀ I ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਸ੍ਰੀ ਸੰਦੀਪ ਜੈਨ, ਐਮਡੀ, ਅਕਮਸ ਡਰੱਗਜ਼ ਐਂਡ ਫਾਰਮਾਸਿਊਟੀਕਲ […]

Continue Reading