ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 19 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜੰਗ: ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੋਧੀ ਮੁਹਿੰਮ ਚ ਲਿਆਂਦੀ ਤੇਜ਼ੀ – ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਕੀਤੇ ਦਰਜ

ਚੰਡੀਗੜ, 19 ਮਾਰਚ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਚੁੱਕੇ ਜਾ ਰਹੇ ਦ੍ਰਿੜ ਕਦਮਾਂ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ 18 ਫਰਵਰੀ, 2025 ਤੋਂ ਹੁਣ ਤੱਕ 70 ਮੁਲਜ਼ਮਾਂ ਉਪਰ ਵੱਖ-ਵੱਖ ਤਰ੍ਹਾਂ ਦੇ 32 ਕੇਸ ਦਰਜ ਕੀਤੇ ਹਨ। ਮੌਜੂਦਾ ਸਮੇਂ ਚੱਲ ਰਹੀ ਮੁਹਿੰਮ ਦੌਰਾਨ 20 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ […]

Continue Reading

ਨਵ-ਨਿਯੁਕਤ ਅਧਿਆਪਕਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਲੁਧਿਆਣਾ, 19 ਮਾਰਚ ,ਬੋਲੇ ਪੰਜਾਬ ਬਿਊਰੋ :ਨਵ-ਨਿਯੁਕਤ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਤਹਿ ਦਿਲ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਲੰਬੇ ਸਮੇਂ ਤੋਂ ਅਧੂਰੇ ਪਏ ਸੁਪਨੇ ਪੂਰੇ ਹੋਏ ਹਨ।ਆਪਣੇ ਤਜਰਬਾ ਸਾਂਝਾ ਕਰਦਿਆਂ ਬਰਨਾਲਾ ਤੋਂ ਗੁਰਜੀਤ ਕੌਰ ਨੇ […]

Continue Reading

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 19 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

ਚੰਡੀਗੜ੍ਹ/ ਤਰਨ ਤਾਰਨ, 19 ਮਾਰਚ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ […]

Continue Reading

ਪੰਜਾਬ ਮਹਿਲਾ ਕਮਿਸ਼ਨ ਵੱਲੋਂ 20 ਮਾਰਚ ਨੂੰ ਲੁਧਿਆਣਾ ਵਿਖੇ ਲੋਕ ਅਦਾਲਤ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਔਰਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਉਨ੍ਹਾਂ ਲਈ ਨਿਆਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਪੈਸ਼ਲ ਡੀ.ਜੀ.ਪੀ., ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ, ਆਈ.ਪੀ.ਐਸ. ਦੇ ਨਾਲ 20 ਮਾਰਚ ਨੂੰ 10:30 ਵਜੇ ਪੁਲਿਸ ਲਾਈਨ, ਲੁਧਿਆਣਾ […]

Continue Reading

ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲੁਧਿਆਣਾ, 19 ਮਾਰਚ:ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ।ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ :  ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟ ਮਾਰ ਕਰਨ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਜਸਵੀਰ ਸਿੰਘ ਗੜ੍ਹੀ ਦੇ ਦਖਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਮੁਲਾਜਮ ਵਿਰੁੱਧ ਕੁੱਟ […]

Continue Reading

ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਲੱਖੇਵਾਲੀ ਵਿਚ ਵੱਡੀ ਦਾਣਾ ਮੰਡੀ ਦੀ ਉਸਾਰੀ ਦਾ ਰਾਹ ਹੋਇਆ ਸਾਫ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਹਲਕੇ ਦੀ ਲੱਖੇਵਾਲੀ ਜ਼ੈਲ ਦੇ ਪਿੰਡਾਂ ਦੀ ਇਕ ਵੱਡੀ ਮੰਗ ਨੂੰ ਬੂਰ ਪਿਆ ਹੈ। ਲੱਖੇਵਾਲੀ ਵਿਚ ਬਣੀ ਅਨਾਜ ਮੰਡੀ ਨੂੰ ਵਿਸਥਾਰ ਦਿੱਤਾ ਜਾਵੇਗਾ ਜਿਸ ਨਾਲ ਆਸਪਾਸ ਦੇ ਅੱਧੀ ਦਰਜਨ […]

Continue Reading

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading