ਪੰਜਾਬ ਪੁਲਿਸ ਨੇ ਕਿਸਾਨਾਂ ਦੇ ਸ਼ੈੱਡਾਂ ‘ਤੇ ਚਲਾਇਆ ਬੁਲਡੋਜ਼ਰ: ਸ਼ੰਭੂ ਬਾਰਡਰ ਕਰਵਾਇਆ ਖਾਲੀ -ਸਟੇਜ ਤੋੜੀ

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੁੱਧਵਾਰ ਨੂੰ 7ਵੀਂ ਵਾਰਤਾ ਬੇਸਿੱਟਾ ਰਹੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਵੱਲ ਪਰਤ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। […]

Continue Reading

ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪਰਤ ਰਹੇ ਡੱਲੇਵਾਲ-ਪੰਧੇਰ ਨੂੰ ਹਿਰਾਸਤ ‘ਚ ਲਿਆ, ਪੁਲਿਸ ਤੇ ਕਿਸਾਨਾਂ ‘ਚ ਝੜਪ

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਬੁੱਧਵਾਰ ਨੂੰ ਚੰਡੀਗੜ੍ਹ ‘ਚ 7ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਕਰੀਬ 4 ਘੰਟੇ ਚੱਲੀ ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪੀਯੂਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਰਤ ਰਹੇ ਕਿਸਾਨ ਆਗੂਆਂ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਕੇਂਦਰ ਦਾ ਸੁਪਰਡੈਂਟ ਮੁਅੱਤਲ

ਮੋਹਾਲੀ 19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਬੋਰਡ ਕਲਾਸ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ।ਪ੍ਰੀਖਿਆ ਕੇਂਦਰ ਵਿੱਚ ਨਕਲ ਰੋਕਣ ਨੂੰ ਲੈ ਕੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਇਕ ਪ੍ਰੀਖਿਆ ਕੇਂਦਰ ਵਿੱਚ ਲਾਪਰਵਾਹੀ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਕੇਂਦਰ ਦੇ […]

Continue Reading

ਕਿਸਾਨਾਂ ਦੀ ਕੇਂਦਰ ਨਾਲ ਗੱਲਬਾਤ ਰਹੀ ਬੇਸਿੱਟਾ,ਵਿਰੋਧ ਜਾਰੀ ਰਹੇਗਾ

ਚੰਡੀਗੜ੍ਹ19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਿਸਾਨਾਂ ਦੀ ਕੇਂਦਰ ਨਾਲ ਤੀਜੇ ਦੌਰ ਦੀ ਮੀਟਿੰਗ ਵੀ ਬੇਸਿੱਟਾ ਰਿਹਾ। ਕਿਸਾਨ ਆਗੂਆਂ ਨੇ ਸਾਰੀਆਂ ਫਸਲਾਂ ਲਈ ਐਮਐਸਪੀ ‘ਤੇ ਕਾਨੂੰਨੀ ਗਰੰਟੀ ਦੀ ਆਪਣੀ ਮੰਗ ਨੂੰ ਦੁਹਰਾਇਆ।ਅੱਜ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਵਿਚ ਸਰਵਣ ਸਿੰਘ ਪੰਧੇਰ, ਸਤਨਾਮ ਸਿੰਘ, ਪੀ.ਆਰ. ਪਾਂਡੀਅਨ, ਪੀਟੀ ਜੌਨ ਅਤੇ ਅਭਿਮਨਿਊ ਕੋਹਾੜ ਨੇ ਮੰਗ ਕੀਤੀ […]

Continue Reading

ਸ਼ੰਭੂ ਸਰਹੱਦ ਨੇੜੇ ਇੰਟਰਨੈੱਟ ਬੰਦ, ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ’ਚ ਭਾਰੀ ਪੁਲੀਸ ਫੋਰਸ ਤਾਇਨਾਤ

ਪਟਿਆਲਾ 19 ਮਾਰਚ ,ਬੋਲੇ ਪੰਜਾਬ ਬਿਊਰੋ :  ਸ਼ੰਭੂ ਸਰਹੱਦ ਦੇ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ ਅਤੇ ਨੇੜਲੇ ਪਿੰਡਾਂ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਸ਼ੰਭੂ ਵਿੱਚ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਐਂਬੂਲੈਂਸਾਂ […]

Continue Reading

23 ਮਾਰਚ ਨੂੰ 8ਵਾਂ ਵਿਸ਼ਾਲ ਸ਼੍ਰੀ ਸ਼ਿਆਮ ਮਹੋਤਸਵ

ਸ਼ਿਆਮ ਪ੍ਰੇਮੀ ਰਜਿਸਟਰਡ ਜਗਤਪੁਰਾ ਕਮੇਟੀ ਦੇ ਅਧਿਕਾਰੀਆਂ ਨੇ ਪ੍ਰਧਾਨ ਮੋਂਟੀ ਗਰਗ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਮੋਹਾਲੀ 19 ਮਾਰਚ ,ਬੋਲੇ ਪੰਜਾਬ ਬਿਊਰੋ : ਸਮਸਤ ਸ਼ਿਆਮ ਪ੍ਰੇਮੀ ਰਜਿਸਟਰਡ 7553 ਜਗਤਪੁਰਾ ਵਲੋਂ 8ਵਾਂ ਵਿਸ਼ਾਲ ਸ਼੍ਰੀ ਸ਼ਿਆਮ ਮਹੋਤਸਵ 23 ਮਾਰਚ 2025 ਨੂੰ ਸ਼੍ਰੀ ਲਕਸ਼ਮੀ ਨਾਰਾਇਣਮ ਮੰਦਿਰ, ਮੋਹਾਲੀ ਫੇਜ਼-11 ਵਿਖੇ ਬਹੁਤ ਧੂਮਧਾਮ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਜਾ ਰਿਹਾ […]

Continue Reading

ਹਿਮਾਚਲ ਦੀਆਂ ਬੱਸਾਂ ’ਤੇ ਹੋਏ ਹਮਲੇ ਤੋਂ ਬਾਅਦ ਹੁਸ਼ਿਆਰਪੁਰ ਤੱਕ ਦੇ 10 ਰੂਟ ਸਸਪੈਂਡ

ਹੁਸ਼ਿਆਰਪੁਰ, 19 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਹਿਮਾਚਲ ਦੀਆਂ ਬੱਸਾਂ ’ਤੇ ਹੋਏ ਹਮਲੇ ਤੋਂ ਬਾਅਦ ਹਿਮਾਚਲ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (HRTC) ਨੇ ਊਨਾ ਤੋਂ ਹੁਸ਼ਿਆਰਪੁਰ ਤੱਕ ਦੇ 10 ਰੂਟ ਤਤਕਾਲ ਪ੍ਰਭਾਵ ਨਾਲ ਸਸਪੈਂਡ ਕਰ ਦਿੱਤੇ ਹਨ। ਹੁਣ ਅਗਲੇ ਹੁਕਮਾਂ ਤਕ ਊਨਾ ਤੋਂ ਹੁਸ਼ਿਆਰਪੁਰ ਲਈ ਹਿਮਾਚਲ ਕਾਰਪੋਰੇਸ਼ਨ ਦੀ ਕੋਈ ਵੀ ਬੱਸ ਨਹੀਂ ਚੱਲੇਗੀ।ਜਾਣਕਾਰੀ ਮੁਤਾਬਕ, ਚੰਡੀਗੜ੍ਹ, ਬੱਦੀ ਅਤੇ […]

Continue Reading

ਧਾਮੀ ਦੇ ਅਸਤੀਫ਼ੇ ਅਤੇ ਵਾਪਸੀ ਦਾ ਕਾਰਨ ਕੌਮ ਜਾਣਨਾ ਚਾਹੁੰਦੀ ਹੈ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣਾ ਅਸਤੀਫ਼ਾ ਵਾਪਸ ਲੈਣ ਦੇ ਸਬੰਧ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪੁੱਛਿਆ, ਜਿਸ ਸਮੱਸਿਆ ਲਈ ਤੁਸੀਂ ਆਪਣਾ ਅਸਤੀਫ਼ਾ ਦਿੱਤਾ ਸੀ, ਕੀ ਉਹ […]

Continue Reading

ਪਠਾਨਕੋਟ : ਵਿਆਹ ‘ਚ ਸ਼ਾਮਲ ਹੋਣ ਜਾ ਰਹੇ ਨਵੇਂ ਵਿਆਹੇ ਜੋੜੇ ਦੀ ਸੜਕ ਹਾਦਸੇ ਦੌਰਾਨ ਮੌਤ

ਮੁਕੇਰੀਆਂ, 19 ਮਾਰਚ,ਬੋਲੇ ਪੰਜਾਬ ਬਿਊਰੋ :ਮੁਕੇਰੀਆਂ-ਪਠਾਨਕੋਟ ਮੁੱਖ ਮਾਰਗ ’ਤੇ ਅੱਡਾ ਮਿਲਵਾਂ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਮੋਟਰਸਾਈਕਲ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਕਾਰਨ ਵਾਪਰਿਆ। ਮ੍ਰਿਤਕਾਂ ਦੀ ਪਛਾਣ ਅਮਰਜੀਤ ਸਿੰਘ (27) ਅਤੇ ਉਸ ਦੀ ਪਤਨੀ ਰਮਨਜੀਤ ਕੌਰ (25) ਵਜੋਂ ਹੋਈ […]

Continue Reading

1 ਕਿਲੋ 647 ਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰ ਗ੍ਰਿਫਤਾਰ

ਫਿਰੋਜ਼ਪੁਰ, 19 ਮਾਰਚ,ਬੋਲੇ ਪੰਜਾਬ ਬਿਊਰੋ:ਥਾਣਾ ਮਮਦੋਟ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਤਿੰਨ ਤਸਕਰਾਂ ਨੂੰ 1 ਕਿਲੋ 647 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਅਭਿਨਵ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਚੈਕਿੰਗ ਦੇ ਸਬੰਧ ਵਿਚ ਬੀਡੀਪੀਓ ਦਫਤਰ ਮਮਦੋਟ ਕੋਲ ਪੁੱਜੀ […]

Continue Reading