ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੀ ਹੀ ਸਰਕਾਰ ਦੀ ਬੁਲਡੋਜ਼ਰ ਕਾਰਵਾਈ ਖ਼ਿਲਾਫ਼ ਦਿੱਤਾ ਬਿਆਨ

ਚੰਡੀਗੜ੍ਹ, 19 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨਸ਼ੇ ਦੇ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਹੈ। ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਹੁਣ ਤੱਕ ਕਈ ਨਸ਼ਾ ਤਸਕਰਾਂ ਦੇ ਘਰ ਤੋੜੇ ਜਾ ਚੁੱਕੇ ਹਨ।ਇਸ ਦੌਰਾਨ ‘ਆਪ’ ਦੀ ਆਪਣੀ ਹੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ […]

Continue Reading

ਲਾਅ ਦੇ ਪੰਜਾਬੀ ਵਿਦਿਆਰਥੀ ਨੇ ਹੋਸਟਲ ‘ਚ ਕੀਤੀ ਖੁਦਕਸ਼ੀ

ਅਹਿਮਦਾਬਾਦ: 19 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ 21 ਸਾਲਾ ਲਾਅ ਦੇ ਤੀਜੇ ਸਾਲ ਦੇ ਪੰਜਾਬੀ ਵਿਦਿਆਰਥੀ ਨੇ ਗਾਂਧੀਨਗਰ ਵਿੱਚ ਗੁਜਰਾਤ ਨੈਸ਼ਨਲ ਲਾਅ ਯੂਨੀਵਰਸਿਟੀ (GNLU) ਕੈਂਪਸ ਵਿੱਚ ਆਪਣੇ ਹੋਸਟਲ ਦੇ ਕਮਰੇ ਵਿੱਚ ਖੁਦਕਸ਼ੀ ਕਰ ਲਈ।ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਵਿਦਿਆਰਥੀ ਦਾ ਰੂਮਮੇਟ ਅੱਧੀ ਰਾਤ ਦੇ ਕਰੀਬ ਹੋਸਟਲ ਵਾਪਸ ਆਇਆ ਅਤੇ ਉਸਨੂੰ ਵਾਰ-ਵਾਰ ਬੁਲਾਉਣ […]

Continue Reading

ਹਿਮਾਚਲ ਪ੍ਰਦੇਸ਼ ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

ਫਿਰਕੂ ਅਨਸਰਾਂ ਵਿਰੁੱਧ ਸਰਕਾਰ ਕਰੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ ਅੰਮ੍ਰਿਤਸਰ, 19 ਮਾਰਚ ,ਬੋਲੇ ਪੰਜਾਬ ਬਿਊਰੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਹਰਕਤਾਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ ਫਿਰਕੂ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ […]

Continue Reading

ਵਿਜੀਲੈਂਸ ਵੱਲੋ ਸਾਬਕਾ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ ਖਿਲਾਫ਼ ਫੰਡ ਘੁਟਾਲਿਆ ਦੀ ਜਾਂਚ ਅਰੰਭ

ਘਪਲਿਆਂ ਦਾ ਚਿੱਠਾ ਬਲਵਿੰਦਰ ਕੁੰਭੜਾ ਨੇ ਵਿਜੀਲੈਂਸ ਅੱਗੇ ਕੀਤਾ ਪੇਸ਼ ਜਿਸ ਮਾਮਲੇ ਨੂੰ ਪੁਰਾਣੀਆਂ ਸਰਕਾਰਾਂ ਲਗਾਤਾਰ ਅਣਗੌਲਿਆ ਕਰਦੀਆਂ ਰਹੀਆਂ, ਮਾਨ ਸਰਕਾਰ ਨੇ ਉਸ ਤੇ ਕਾਰਵਾਈ ਕਰਨ ਦੀ ਕੀਤੀ ਤਿਆਰੀ ਵਿਜੀਲੈਂਸ ਵੱਲੋ ਜਾਂਚ ਪੜਤਾਲ ਦੌਰਾਨ ਇਸ ਮਾਮਲੇ ਵਿੱਚ ਹੋਣਗੇ ਵੱਡੇ ਖੁਲਾਸੇ: ਬਲਵਿੰਦਰ ਕੁੰਭੜਾ ਮੋਹਾਲੀ, 19 ਮਾਰਚ ,ਬੋਲੇ ਪੰਜਾਬ ਬਿਊਰੋ : ਉੱਘੇ ਸਮਾਜ ਸੇਵੀ ਤੇ ਐਸਸੀ ਬੀਸੀ […]

Continue Reading

ਪਿੰਡ ਨਡਿਆਲੀ ਵਿਖੇ ਮੇਲਾ ਅਤੇ ਛਿੰਝ ( ਕੁਸ਼ਤੀਆਂ) ਦਾ ਆਯੋਜਨ

ਵਿਧਾਇਕ ਕੁਲਵੰਤ ਸਿੰਘ ਵੱਲੋਂ 31000 ਦੇਣ ਦਾ ਐਲਾਨ ਮੋਹਾਲੀ 19 ਮਾਰਚ,ਬੋਲੇ ਪੰਜਾਬ ਬਿਊਰੋ : ਸੀਤਲਾ ਮਾਤਾ ਮੰਦਰ ਮੇਲਾ ਅਤੇ ਛਿੰਝ ਕਮੇਟੀ ਦੀ ਤਰਫੋਂ ਮੇਲਾ ਅਤੇ ਛਿੰਝ (ਕੁਸਤੀਆਂ) ਦਾ ਆਯੋਜਨ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਸਰਪੰਚ ਪਿੰਡ ਨਡਿਆਲੀ ਦਵਿੰਦਰ ਸਿੰਘ ਦੀ ਅਗਵਾਈ ਹੇਠ ਮੇਲਾ ਅਤੇ ਛਿੰਜ (ਕੁਸ਼ਤੀਆ)ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ […]

Continue Reading

ਖਿਡਾਰੀ ਅਤੇ ਖੇਡ ਪ੍ਰਬੰਧਕਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਪੂਰਾ ਕਰਨ ਦੇ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਵੱਧ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਬਠਲਾਣਾ ਖੇਡ ਟੂਰਨਾਮੈਂਟ ਦਾ ਪੋਸਟਰ ਰਿਲੀਜ਼ ਮੋਹਾਲੀ 19 ਮਾਰਚ,ਬੋਲੇ ਪੰਜਾਬ ਬਿਊਰੋ : ਸ਼ਹੀਦ ਭਗਤ ਸਿੰਘ ਜੀ ਦੇ 94 ਸ਼ਹੀਦੀ ਦਿਵਸ ਨੂੰ ਸਮਰਪਿਤ ਪਿੰਡ ਸੁਧਾਰ ਸੁਸਾਇਟੀ (ਰਜਿ:) ਬਠਲਾਣਾ ਅਤੇ ਨਿਵਾਸੀਆਂ ਦੇ ਸਹਿਯੋਗ ਨਾਲ ਭਾਈ ਜੈਤਾ ਜੀ ਫਾਊਂਡੇਸ਼ਨ ਆਫ ਇੰਡੀਆ ਚੰਡੀਗੜ੍ਹ ਦੇ ਸਹਿਯੋਗ ਨਾਲ 6ਵਾਂ ਕਬੱਡੀ ਅਤੇ ਅਥਲੈਟਿਕ ਖੇਡ ਟੂਰਨਾਮੈਂਟ ਕਰਵਾਇਆ ਜਾ […]

Continue Reading

4 IAS, 1PCS ਅਧਿਕਾਰੀਆਂ ਦਾ ਕੀਤਾ ਤਬਾਦਲਾ 

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਲੁਧਿਆਣਾ ਤੇ ਰੋਪੜ ਦੇ DC’s ਸਮੇਤ 4 IAS, 1PCS ਅਧਿਕਾਰੀਆਂ ਦਾ ਕੀਤਾ ਤਬਾਦਲਾ ਹੈ

Continue Reading

ਫੀਲਡ ਮੁਲਾਜ਼ਮ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 25 ਮਾਰਚ ਦੇ ਰੋਸ ਪ੍ਰਦਰਸ਼ਨ ਵਿੱਚ ਕਰਨਗੇ ਸ਼ਮੂਲੀਅਤ

ਜਥੇਬੰਦੀ ਦੀ ਜਰੂਰੀ ਮੀਟਿੰਗ 21 ਮਾਰਚ ਨੂੰ ਜਲ ਸਪਲਾਈ ਦੇ ਮੁੱਖ ਦਫਤਰ ਪਟਿਆਲਾ ਵਿਖੇ ਹੋਵੇਗੀ ਪਟਿਆਲਾ 19 ਮਾਰਚ ,ਬੋਲੇ ਪੰਜਾਬ ਬਿਊਰੋ : ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ,ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ,ਜਰਨਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਗੁਰਮਤਿ ਸੰਗੀਤ ਬਾਰੇ ਅੰਤਰਰਾਸ਼ਟਰੀ ਸੈਮੀਨਾਰ

ਮੰਡੀ ਗੋਬਿੰਦਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਜੋ ਕਿ ਅਕਾਦਮਿਕ ਉੱਤਮਤਾ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਇੱਕ ਵੱਕਾਰੀ ਸੰਸਥਾ ਹੈ, ਨੇ ਸਮਾਜਿਕ ਵਿਗਿਆਨ ਵਿਭਾਗ ਦੁਆਰਾ ਗੁਰਮਤਿ ਸੰਗੀਤ ਬਾਰੇ ਇੱਕ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ, ਜਿਸ ਵਿੱਚ ਦੁਨੀਆ ਭਰ ਦੇ ਮਾਹਿਰਾਂ, ਵਿਦਵਾਨਾਂ ਨੂੰ ਸਿੱਖ ਸੰਗੀਤ ਦੀ ਅਮੀਰ ਪਰੰਪਰਾ ਵਿੱਚ ਡੂੰਘਾਈ ਨਾਲ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਜਲ ਸਪਲਾਈ ਸਕੀਮਾਂ ਦਾ ਹੋਵੇਗਾ ਪੰਚਾਇਤੀਕਰਨ -ਪੱਤਰ ਹੋਇਆ ਜਾਰੀ

ਇਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆ ਵੱਲੋਂ ਸਘੰਰਸ਼ ਦਾ ਐਲਾਨ ਪਟਿਆਲਾ 19ਮਾਰਚ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿ: 26 ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਾਹਲਾ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਸੂਬਾ ਆਗੂਆਂ ਸਮੇਤ ਵਰਕਰ ਸਾਮਲ ਹੋਏ ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੇਵਿੰਦਰ ਸਿੰਘ ਨਾਭਾ […]

Continue Reading