ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 678

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-03-2025 ,ਅੰਗ 678 Amrit Vele Da Hukamnama Sachkhand Sri Harmandir Sahib Amritsar 19-03-2025 Ang 678 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ […]

Continue Reading

ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਮੀਟਿੰਗ ਭਲਕੇ

ਚੰਡੀਗੜ੍ਹ, 18 ਮਾਰਚ, ਬੋਲੇ ਪੰਜਾਬ ਬਿਊਰੋ :ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਮੀਟਿੰਗ ਦਾ ਏਜੰਡਾ ਆ ਗਿਆ ਹੈ। ਇਹ ਮੀਟਿੰਗ ਭਲਕੇ 19 ਮਾਰਚ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਕਿਸਾਨਾਂ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਦਿਆਂ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।ਜਾਣਕਾਰੀ ਅਨੁਸਾਰ […]

Continue Reading

ਮਸ਼ਹੂਰ ਕਬੱਡੀ ਖਿਡਾਰੀ ਜੀਤਾ ਮੌੜ ਦੀ ਮੌਤ

ਕਪੂਰਥਲਾ, 18 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਜੀਤਾ ਮੌੜ ਦੀ ਮੌਤ ਹੋ ਗਈ ਹੈ। ਜੀਤਾ ਮੌੜ ਕਪੂਰਥਲਾ ਜ਼ਿਲ੍ਹੇ ਦੇ ਕਾਲਾ ਸਿੰਘਾ ਇਲਾਕੇ ਵਿੱਚ ਰਹਿੰਦਾ ਸੀ। ਉਹ ਇੱਕ ਨਾਮਵਰ ਕਬੱਡੀ ਖਿਡਾਰੀ ਸੀ, ਹਾਲਾਂਕਿ ਉਹ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਰਿਹਾ ਸੀ। ਜੀਤਾ ਮੌੜ ਦੀ ਸੋਮਵਾਰ ਰਾਤ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ […]

Continue Reading

ਇੰਡੀਅਨ ਆਇਲ ਦੇ ਪਲਾਂਟ ’ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 18 ਮਾਰਚ, ਬੋਲੇ ਪੰਜਾਬ ਬਿਊਰੋ: ਝਾਰਖੰਡ ਦੇ ਦੇਵਘਰ ਵਿੱਚ ਜਸੀਡੀਹ ਸਥਿਤ ਇੰਡੀਅਨ ਆਇਲ ਪਲਾਂਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਾਟਾਂ ਨੇ ਪੂਰੇ ਇੰਡੀਅਨ ਆਇਲ ਦੇ ਪਲਾਟ ਕੈਂਪਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਭਿਆਨਕ ਅੱਗ ਦੇ ਫੈਲਣ ਨੂੰ ਦੇਖਦੇ ਹੋਏ ਪੁਲਿਸ ਨੇ ਆਸ ਪਾਸ ਦੇ ਪਿੰਡਾਂ ਨੂੰ ਖਾਲੀ ਕਰਵਾ ਰਹੀ ਹੈ। […]

Continue Reading

ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ

ਮੋਹਾਲੀ, 18 ਮਾਰਚ, ਬੋਲੇ ਪੰਜਾਬ ਬਿਊਰੋ : ਮੋਹਾਲੀ ਜ਼ਿਲ੍ਹੇ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ ਹਨ। ਐਸਏਐਸ ਨਗਰ ਜ਼ਿਲ੍ਹਾ ਅਦਾਲਤ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 20 ਮਾਰਚ 2025 ਤੱਕ ਇਨ੍ਹਾਂ ਅਸਾਮੀਆਂ ਲਈ ਫਾਰਮ ਭਰ ਸਕਦੇ ਹਨ।

Continue Reading

15,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ; ਗ੍ਰਿਫ਼ਤਾਰੀ ਤੋਂ ਬਚਦਾ ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫਰਾਰ

ਚੰਡੀਗੜ੍ਹ, 18 ਮਾਰਚ, ਬੋਲੇ ਪੰਜਾਬ ਬਿਊਰੋ :ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਦਾ ਸਹਿ-ਦੋਸ਼ੀ, ਕਪੂਰਥਲਾ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਹਰਦਿਆਲ ਸਿੰਘ […]

Continue Reading

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ ਮੋਗਾ, 18 ਮਾਰਚ ,ਬੋਲੇ ਪੰਜਾਬ ਬਿਊਰੋ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ […]

Continue Reading

“ਰਾਜਨੀਤੀ ਅਤੇ ਮੀਡੀਆ ਦੇ ਖੇਤਰ ਵਿਚ ਔਰਤਾਂ ਲਈ ਮੌਕੇ ਅਤੇ ਚੁਣੌਤੀਆਂ” -ਵਿਸ਼ੇ ਉੱਤੇ ਲਵਲੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਸੇਮੀਨਾਰ ਦਾ ਆਯੋਜਨ

ਕਿਸੇ ਵੀ ਸੰਸਥਾ ਦੇ ਲਈ ਸਮਾਜ ਸੇਵਾ -ਖਾਸ ਕਰਕੇ ਔਰਤਾਂ ਦੇ ਹਿੱਤ ਲਈ ਕਰਨਾ ਬੇਹਦ ਚੁਣੌਤੀਪੂਰਨ : ਅਨੀਤਾ ਸੋਮ ਪ੍ਰਕਾਸ਼ ਜਲੰਧਰ 18 ਮਾਰਚ ,ਬੋਲੇ ਪੰਜਾਬ ਬਿਊਰੋ ; ਸਮਾਜ ਸੇਵਾ ਦਾ ਕੰਮ ਕਰਨਾ ਸਮਾਜ ਸੇਵਾ ਦੇ ਖੇਤਰ ਵਿੱਚ ਕੰਮ ਕਰਨਾ ਉਹ ਵੀ ਔਰਤਾਂ ਦੇ ਹਿੱਤ ਲਈ ਬੇਹਦ ਕਠਿਨ ਕੰਮ ਹੈ, ਇਸ ਦੇ ਲਈ ਸਮਾਜ ਨੂੰ ਆਪਣੀ […]

Continue Reading

ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਸਮੀਖਿਆ ਐੱਸ.ਏ.ਐੱਸ. ਨਗਰ 18 ਮਾਰਚ, ਬੋਲੇ ਪੰਜਾਬ ਬਿਊਰੋ : 30 ਸਾਲ ਅਤੇ ਵੱਧ ਉਮਰ ਦੇ ਵਿਅਕਤੀਆਂ ਦੀ ਜਾਂਚ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਜ਼ਿਲ੍ਹੇ ’ਚ ਇਸ ਕੌਮੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ […]

Continue Reading

ਮੋਹਾਲੀ : ਮੋਮੋਜ਼ ਅਤੇ ਰੋਲ ਬਣਾਉਣ ਵਾਲੀ ਫੈਕਟਰੀ ਵਿੱਚ ਮਿਲਿਆ ਜਾਨਵਰ ਦਾ ਸਿਰ

ਮੋਹਾਲੀ, 18 ਮਾਰਚ, ਬੋਲੇ ਪੰਜਾਬ ਬਿਊਰੋ :ਮੋਹਾਲੀ ਦੇ ਪਿੰਡ ਮਟੌਰ ਦੇ ਰਿਹਾਇਸ਼ੀ ਇਲਾਕੇ ‘ਚ ਗੰਦਗੀ ਵਿੱਚ ਮੋਮੋਜ਼ ਅਤੇ ਰੋਲ ਬਣਾਉਣ ਵਾਲੀ ਫੈਕਟਰੀ ਦਾ ਮਾਮਲਾ ਸਾਹਮਣੇ ਆਇਆ ਹੈ।ਇੱਥੇ ਬਾਥਰੂਮਾਂ ਅਤੇ ਗੰਦਗੀ ‘ਚ ਮੋਮੋ, ਨੂਡਲਸ ਅਤੇ ਹੋਰ ਖਾਣ-ਪੀਣ ਦਾ ਸਮਾਨ ਤਿਆਰ ਕੀਤਾ ਜਾਂਦਾ ਸੀ। ਫੈਕਟਰੀ ਦੇ ਫਰਿੱਜ ਵਿੱਚੋਂ ਇੱਕ ਜਾਨਵਰ ਦਾ ਸਿਰ ਵੀ ਬਰਾਮਦ ਹੋਇਆ ਹੈ। ਜੋ […]

Continue Reading