ਮਹਾਨ ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹ ਨਾਲ ਕੰਮ ਕਰ ਰਹੇ ਹਾਂ: ਮੁੱਖ ਮੰਤਰੀ

ਲੁਧਿਆਣਾ, 18 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਦਿਨ-ਰਾਤ ਮਿਹਨਤ ਕਰ ਰਹੀ ਹੈ। ਇੱਥੇ ਇੰਡੋਰ ਸਟੇਡੀਅਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ […]

Continue Reading

ਕੇਜਰੀਵਾਲ ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

ਲੁਧਿਆਣਾ, 18 ਮਾਰਚ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂਆਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਅਪ੍ਰੈਲ ਤੋਂ ਨਸ਼ਿਆਂ ਖਿਲਾਫ਼ ਲੋਕ ਲਹਿਰ ਵਿੱਢਣ ਦਾ ਐਲਾਨ ਕੀਤਾ।ਇੱਥੇ ਇਨਡੋਰ ਸਟੇਡੀਅਮ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ 18ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 95 ਨਸ਼ਾ ਤਸਕਰ ਕਾਬੂ; 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਬਰਾਮਦ

ਚੰਡੀਗੜ੍ਹ, 18 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 18ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਕਬਜ਼ੇ ‘ਚੋਂ 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਅਤੇ 31000 ਰੁਪਏ ਦੀ ਡਰੱਗ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ;  8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

ਚੰਡੀਗੜ/ਅੰਮਿ੍ਤਸਰ, 18 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ […]

Continue Reading

‘ਕਰਨਲ ਦੀ ਬੇਵਜਾ ਕੁੱਟ-ਮਾਰ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ’: ਬਲਬੀਰ ਸਿੱਧੂ

‘ਪੰਜਾਬ ਵਿਚ ਕਾਨੂੰਨ ਦਾ ਨਹੀਂ ਸਗੋਂ ਪੁਲਿਸ ਦਾ ਰਾਜ ਹੈ’: ਸਾਬਕਾ ਸਿਹਤ ਮੰਤਰੀ ਚੰਡੀਗੜ੍ਹ, 18 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਫੌਜ ਦੇ ਕਰਨਲ ਦੀ ਬੇਵਜਾ ਕੁੱਟ-ਮਾਰ ਦੀ ਸਖ਼ਤ ਨਿਖੇਧੀ ਕੀਤੀ, ਉਨ੍ਹਾਂ ਕਿਹਾ, “ਦੋਸ਼ੀ ਪੁਲਿਸ ਕਰਮਚਾਰੀਆਂ ਨੂੰ ਜਲਦ ਹੀ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।” […]

Continue Reading

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਲੁਧਿਆਣਾ, 18 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ […]

Continue Reading

ਡਾ.  ਬਲਜੀਤ ਕੌਰ ਦੇ ਯਤਨਾਂ ਨੇ ਮਲੋਟ ਵਿਖੇ ਜਲ ਸਰੋਤ ਵਿਭਾਗ ਵਿੱਚ ਸੁਧਾਰ ਅਤੇ ਮੈਪਿੰਗ ਪਹਿਲਕਦਮੀ ਕੀਤੀ

ਵਿਭਾਗੀ ਕਾਰਜਕੁਸ਼ਲਤਾ ਵਿਚ ਹੋਵੇਗਾ ਵਾਧਾ, ਲੋਕਾਂ ਨੂੰ ਹੋਵੇਗੀ ਸਹੁਲਤ  ਚੰਡੀਗੜ੍ਹ, 18 ਮਾਰਚ ,ਬੋਲੇ ਪੰਜਾਬ ਬਿਊਰੋ :  ਪੰਜਾਬ ਸਰਕਾਰ ਜਲ ਸਰੋਤ ਵਿਭਾਗ ਵਿੱਚ ਕੁਸ਼ਲਤਾ ਵਧਾਉਣ ਅਤੇ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ।  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੇ ਲਗਾਤਾਰ ਕੀਤੇ ਯਤਨਾਂ ਦੇ ਨਤੀਜੇ ਵਜੋਂ ਲਾਈਨਿੰਗ ਸਬ-ਡਵੀਜ਼ਨ ਨੰ. […]

Continue Reading

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਤਿੰਨਾਂ ਦਿਨਾਂ ਕੰਮ ਛੱਡੋ/ਪੈੱਨ ਡਾਊਨ ਹੜਤਾਲ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਐਨ.ਐਚ.ਐਮ ਕਰਮਚਾਰੀਆਂ ਵੱਲੋਂ ਮਿਤੀ 24-03-25 ਤੋਂ 26-03-25 ਤੱਕ ਤਿੰਨਾਂ ਦਿਨਾਂ ਕੰਮ ਛੱਡੋ/ਪੈੱਨ ਡਾਊਨ ਹੜਤਾਲ ਤੇ ਜਾਣ ਦਾ ਫੈਸਲਾ ਮਾਨਸਾ 18 ਮਾਰਚ ,ਬੋਲੇ ਪੰਜਾਬ ਬਿਊਰੋ : ਪਿਛਲੇ ਦਿਨੀਂ ਐਨ.ਐਚ.ਐਮ ਇੰਪਲਾਇਜ ਯੂਨੀਅਨ ਪੰਜਾਬ ਦੀ ਆਨ ਲਾਈਨ ਮੀਟਿੰਗ ਡਾਕਟਰ ਵਾਹਿਦ ਮੁਹੰਮਦ ਸੂਬਾ ਪ੍ਰਧਾਨ ਦੀ ਅਗਵਾਈ ਹੇਠ […]

Continue Reading

ਹੱਥ ਧੋਣਾ ਸਿਹਤਮੰਦ ਜੀਵਨ ਲਈ ਅਤਿ ਜਰੂਰੀ

ਛੋਟੇ ਬੱਚਿਆਂ ਨੂੰ ਹੱਥ ਧੋਣ ਦੀ ਆਦਤ ਪਾਉਣਾ ਜ਼ਰੂਰੀ ਸਕੂਲਾਂ ਅਤੇ ਗਲੀ ਮੁਹੱਲਿਆਂ ਵਿੱਚ ਸਮਾਜ ਸੇਵੀ ਸੰਸਥਾਵਾਂ ਜਾਗਰੂਕਤਾ ਅਭਿਆਨ ਚਲਾਉਣ ਸਿਹਤਮੰਦ ਜੀਵਨ ਲਈ ਸਾਫ਼-ਸੁਥਰੇ ਹੱਥ ਰੱਖਣੇ ਬਹੁਤ ਜ਼ਰੂਰੀ ਹਨ। ਆਮ ਤੌਰ ‘ਤੇ ਲੋਕ ਹੱਥ ਧੋਣ ਨੂੰ ਇੱਕ ਸਧਾਰਣ ਕੰਮ ਸਮਝਦੇ ਹਨ, ਪਰ ਇਹ ਸਾਡੀ ਸਿਹਤ ‘ਤੇ ਡੂੰਘਾ ਅਸਰ ਪਾਉਂਦਾ ਹੈ। ਗੰਦੇ ਹੱਥਾਂ ਰਾਹੀਂ ਬਹੁਤ ਸਾਰੀਆਂ […]

Continue Reading

ਧੀ ਨੂੰ ਮਿਲਣ ਕੈਨੇਡਾ ਗਈ ਪੰਜਾਬੀ ਔਰਤ ਦੀ ਫਲਾਈਟ ‘ਚ ਮੌਤ

ਜਲੰਧਰ, 18 ਮਾਰਚ,ਬੋਲੇ ਪੰਜਾਬ ਬਿਊਰੋ :ਭੋਗਪੁਰ ਦੀ ਰਹਿਣ ਵਾਲੀ ਇਕ ਔਰਤ ਦੀ ਕੈਨੇਡਾ ਵਿਖੇ ਫਲਾਈਟ ਵਿੱਚ ਅਚਾਨਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਭੋਗਪੁਰ ਦੇ ਗੁਰਦੁਆਰਾ ਨਾਨਕ ਯਾਦਗਾਰ ਦੇ ਪਿੱਛੇ ਰਹਿੰਦੇ ਪਾਸਟਰ ਜਗੀਰ ਮਸੀਹ ਦੀ ਨੂੰਹ, ਪਰਮਜੀਤ ਕੌਰ ਗਿੱਲ, ਆਪਣੀ ਧੀ ਨੂੰ ਮਿਲਣ ਕੈਨੇਡਾ ਗਈ ਸੀ।ਬੀਤੇ ਦਿਨੀ ਸਵੇਰੇ 11:30 ਵਜੇ ਉਹ ਏਅਰਪੋਰਟ […]

Continue Reading