50 ਕਰੋੜ ਦੇ ਗਬਨ ਮਾਮਲੇ ਵਿੱਚ BDPO ਦਫ਼ਤਰ ਦਾ ਕੰਪਿਊਟਰ ਆਪਰੇਟਰ ਗੌਤਮ ਗ੍ਰਿਫ਼ਤਾਰ

ਚੰਡੀਗੜ੍ਹ, 18 ਮਾਰਚ ,ਬੋਲੇ ਪੰਜਾਬ ਬਿਊਰੋ : ਏ.ਸੀ.ਬੀ. ਐਨਸੀਬੀ ਦੀ ਫਰੀਦਾਬਾਦ ਟੀਮ ਨੇ 50 ਕਰੋੜ ਰੁਪਏ ਤੋਂ ਵੱਧ ਦੇ ਸਰਕਾਰੀ ਪੈਸੇ ਦੇ ਗਬਨ ਦੇ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਗੌਤਮ, ਕੰਪਿਊਟਰ ਆਪਰੇਟਰ, ਬੀਡੀਪੀਓ ਦਫਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਸਨਪੁਰ, ਜ਼ਿਲ੍ਹਾ ਪਲਵਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਏ.ਸੀ.ਬੀ. ਕੱਲ੍ਹ 17.3.2025 ਨੂੰ ਫਰੀਦਾਬਾਦ ਦੀ ਟੀਮ ਨੇ […]

Continue Reading

ਆਸਟ੍ਰੇਲੀਆ ਵਿਖੇ ਹੋਲੀ ਮਨਾਈ

ਆਸਟ੍ਰੇਲੀਆ ਵਿਚ ਭਾਰਤੀ ਭਾਈਚਾਰੇ ਵਲੋਂ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸਲੀਕੇ ਨਾਲ ਮਨਾਇਆ ਗਿਆ।ਮੈਲਬੌਰਨ ਸ਼ਹਿਰ ਦੇ ਟਰੁਗਨੀਨਾ ਹਿੱਸੇ ਵਿਚ ਇੰਡੇ-ਔਸ ਸੀਨੀਅਰ ਸਿਟੀਜ਼ਨ ਕਲੱਬ ਵਲੋਂ ਆਪਣੀ ਮੀਟਿੰਗ ਦੌਰਾਨ ਲਗਭਗ ਚਾਲੀ ਮੈਂਬਰਾਂ ਨੇ ਇਕੱਠੇ ਹੋ ਕੇ ਇਸ ਰੰਗਾਂ ਦੇ ਤਿਉਹਾਰ ਨੂੰ ਮਾਣਿਆ।ਸਭ ਤੋਂ ਪਹਿਲਾਂ ਸ੍ਰੀਮਤੀ ਬਿਮਲਾ ਰਾਣੀ ਨੇ ਪ੍ਰਾਰਥਨਾ ਰੂਪ ਵਿਚ ਇਕ ਛੋਟਾ ਭਗਤੀ ਗੀਤ ਪੇਸ਼ […]

Continue Reading

ਚੱਲ ਚਲੀਏ ਜਰਗ ਦੇ ਮੇਲੇ…….. 

                                  ਸਾਂਝੀਵਾਲਤਾ ਦਾ ਪ੍ਰਤੀਕ -ਜਰਗ ਦਾ ਮੇਲਾ                      ————————————— ਪੁਰਾਤਨ ਕਾਲ ਤੋਂ ਪੰਜਾਬ ਚ ਮੇਲੇ ਲੱਗਦੇ ਆ ਰਹੇ ਹਨ।ਭਾਵੇਂ ਇਹ ਮੇਲੇ ਅੱਜ ਉਸ ਜਾਹੋਜਲਾਲ ਨਾਲ ਨਹੀਂ ਮਨਾਏ ਜਾਂਦੇ,ਜਿਸ ਤਰਾਂ ਪਹਿਲਾਂ ਮਨਾਏ ਜਾਂਦੇ […]

Continue Reading

ਸੁਖਬੀਰ ਬਾਦਲ ਦੇ ਕਹਿਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਵਾਪਸ ਲੈਣ ਲਈ ਹਾਮੀ ਭਰੀ

ਹੁਸ਼ਿਆਰਪੁਰ, 18 ਮਾਰਚ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਸੁਖਬੀਰ ਬਾਦਲ ਦੇ ਕਹਿਣ ਤੋਂ ਬਾਅਦ ਆਪਣਾ ਅਸਤੀਫਾ ਵਾਪਸ ਲੈਣ ਲਈ ਹਾਮੀ ਭਰ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਉਹ ਅੰਮ੍ਰਿਤਸਰ ਸਥਿਤ ਐਸਜੀਪੀਸੀ ਦਫ਼ਤਰ ਵਿੱਚ ਪਹੁੰਚ ਕੇ ਚਾਰਜ ਸੰਭਾਲਣਗੇ।ਉਨ੍ਹਾਂ ਨੂੰ […]

Continue Reading

ਖੇਤਰੀ ਖੋਜ ਕੇਂਦਰ ਬਠਿੰਡਾ ਦੇ ਮਾਸਟਰੋਲ ਕਾਮੇ 11 ਅਪ੍ਰੈਲ ਨੂੰ ਕਰਨਗੇ ਰੋਸ ਪ੍ਰਗਟ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜਿਲ੍ਹਾ ਬਠਿੰਡਾ ਵੱਲੋਂ ਸੰਘਰਸ਼ ਦੀ ਹਮਾਇਤ ਬਠਿੰਡਾ18 ਮਾਰਚ,ਬੋਲੇ ਪੰਜਾਬ ਬਿਊਰੋ : ਡੀ,ਪੀ,ਐਲ ਵਰਕਰਜ ਐਸੋਸੀਏਸ਼ਨ ਖੇਤਰੀ ਖੋਜ ਕੇਂਦਰ ਬਠਿੰਡਾ ਦੇ ਆਗੂਆਂ ਪ੍ਰਧਾਨ ਮਨਜੀਤ ਸਿੰਘ ਅਤੇ ਜਨਰਲ ਸਕੱਤਰ ਜਸਪਾਲ ਸਿੰਘ ਨੇ ਕਿਹਾ ਕਿ ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਕੰਮ ਕਰਦੇ ਮਸਟਰੋਲ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ 11 ਅਪ੍ਰੈਲ ਨੂੰ ਡਿਪਟੀ ਡਾਇਰੈਕਟਰ ਖੇਤਰੀ […]

Continue Reading

ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਮੂਹਰੇ ਰੋਸ ਧਰਨਾ 6 ਅਪ੍ਰੈਲ ਨੂੰ

ਐਸ.ਏ.ਐਸ. ਨਗਰ, 18 ਮਾਰਚ,ਬੋਲੇ ਪੰਜਾਬ ਬਿਊਰੋ : ਜਨਰਲ ਕੈਟਾਗਿਰੀਜ਼ ਵੈਲਫੇਅਰ ਫ਼ੈਡਰੇਸ਼ਨ ਪੰਜਾਬ (ਰਜਿ:) ਦੀ ਸੂਬਾ ਕਮੇਟੀ ਦੇ ਆਗੂਆਂ ਸੂਬਾ ਪ੍ਰਧਾਨ ਸੁਖਬੀਰ ਸਿੰਘ, ਜਰਨੈਲ ਸਿੰਘ ਬਰਾੜ, ਰਣਜੀਤ ਸਿੰਘ ਸਿੱਧੂ, ਜਸਵੀਰ ਸਿੰਘ ਗੜਾਂਗ, ਕਪਿਲ ਦੇਵ ਪਰਾਸ਼ਰ, ਸੁਰਿੰਦਰ ਕੁਮਾਰ ਸੈਣੀ, ਦਿਲਬਾਗ ਸਿੰਘ, ਸੁਦੇਸ਼ ਕਮਲ ਸ਼ਰਮਾ, ਪ੍ਰਦੀਪ ਸਿੰਘ, ਅਮਨਦੀਪ ਸਿੰਘ, ਕੋਮਲ ਸ਼ਰਮਾ, ਗੁਰਜੀਤ ਸਿੰਘ, ਹਰਪਿੰਦਰ ਸਿੰਘ ਅਤੇ ਕਈ ਹੋਰਾਂ […]

Continue Reading

ਐੱਨ ਐੱਸ ਕਿਉਂ ਐਫ਼ ਅਧੀਨ ਟੂਲ ਕਿੱਟਾਂ ਵੰਡੀਆਂ

ਮੋਹਾਲੀ 18 ,ਬੋਲੇ ਪੰਜਾਬ ਬਿਊਰੋ : ਅੱਜ ਸਕੂਲ ਆਫ਼ ਐਮੀਨੈਂਸ 3 ਬੀ 1 ਵਿਖੇ, ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਚੱਲ ਰਹੀ ਐੱਨ ਐੱਸ ਕਿਉਂ ਐਫ਼ ਸਕੀਮ ਅਧੀਨ ਚਲਦੀਆਂ ਐਪੇਰਲ਼ ਅਤੇ ਕੰਸਟ੍ਰੈਕਸ਼ਨ ਅਧੀਨ ਵਿਦਿਆਰਥੀਆਂ ਨੂੰ ਕਿੱਤੇ ਨਾਲ਼ ਜੋੜਣ ਲਈ ਟੂਲ ਕਿੱਟਾਂ ਦੀ ਵੰਡ ਕੀਤੀ ਗਈ|ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸ. ਸਲਿੰਦਰ ਸਿੰਘ ਨੇ […]

Continue Reading

ਸੁਨਾਮ ਵਿਖੇ 6 ਅਪ੍ਰੈਲ ਦੇ ਰੋਸ ਧਰਨੇ ਨੂੰ ਲੈਕੇ ਹੋਰ ਜੱਥੇਬੰਦੀਆਂ ਵੀ ਹੋਈਆਂ ਸਰਗਰਮ

ਸੰਘਰਸ਼ ਨੂੰ ਤੇਜ ਕਰਨ ਲਈ ਸਰਗਰਮੀਆਂ ਆਰੰਭੀਆਂ ਐਸ.ਏ.ਐਸ.ਨਗਰ 18 ਮਾਰਚ,ਬੋਲੇ ਪੰਜਾਬ ਬਿਊਰੋ :ਜਨਰਲ ਕੈਟਾਗਿਰੀਜ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ.) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਦੀ ਰਿਹਾਇਸ਼ ਮੂਹਰੇ ਸੁਨਾਮ ਵਿਖੇ 6 ਅਪ੍ਰੈਲ ਨੂੰ ਰੋਸ ਧਰਨਾ ਦਿੱਤਾ ਜਾ ਰਿਹਾ । ਇਸ ਧਰਨੇ ਨੂੰ ਲੈ ਕੇ ਹੋਰ ਜੱਥੇਬੰਦੀਆਂ ਨੇ ਵੀ ਇਸ ਦੇ […]

Continue Reading

ਪੰਜਾਬ ‘ਚ ਇੱਕ ਹੋਰ ਨਸ਼ਾ ਤਸਕਰ ਦਾ ਘਰ ਕੀਤਾ ਤਹਿਸ-ਨਹਿਸ

ਲੁਧਿਆਣਾ, 18 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਪਿੰਡ ਬੁਰਜ ਹਰਿ ਸਿੰਘ ’ਚ ਮੰਗਲਵਾਰ ਨੂੰ ਨਸ਼ਾ ਤਸਕਰ ਅਮਰਜੀਤ ਸਿੰਘ ਉਰਫ਼ ਪੱਪਾ ਦੇ ਤਿੰਨ ਮੰਜ਼ਿਲਾ ਮਕਾਨ ’ਤੇ ਪੁਲਿਸ ਨੇ ਬੁਲਡੋਜ਼ਰ ਚਲਾ ਦਿੱਤਾ। ਲੁਧਿਆਣਾ ਦਿਹਾਤੀ ਪੁਲਿਸ ਨੇ ਸਵੇਰੇ 11 ਵਜੇ ਇਹ ਕਾਰਵਾਈ ਕੀਤੀ। ਪੱਪਾ ਨੇ ਇਹ ਮਕਾਨ ਪਿੰਡ ਦੇ ਛੱਪੜ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਇਆ ਹੋਇਆ […]

Continue Reading

ਲਾਪਤਾ ਬੱਚੇ ਦੀ ਲਾਸ਼ ਟੋਭੇ ‘ਚੋਂ ਮਿਲੀ

ਮੁਹਾਲੀ, 18 ਮਾਰਚ,ਬੋਲੇ ਪੰਜਾਬ ਬਿਊਰੋ :ਮੁਹਾਲੀ ਦੇ ਥਾਣਾ ਬਲੌਂਗੀ ਦੇ ਪਿੰਡ ਝਾਮਪੁਰ ਵਿੱਚ 15 ਸਾਲਾ ਤਰਨਜੋਤ ਸਿੰਘ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਤਰਨਜੋਤ ਹੋਲੀ ਵਾਲੇ ਦਿਨ ਤੋਂ ਲਾਪਤਾ ਸੀ, ਜਿਸ ਦੀ ਪਰਿਵਾਰ ਤਿੰਨ ਦਿਨਾਂ ਤੋਂ ਭਾਲ ਕਰ ਰਿਹਾ ਸੀ। ਅੱਜ ਉਸ ਦੀ ਲਾਸ਼ ਪਾਣੀ ਦੇ ਟੋਬੇ ਵਿੱਚੋਂ ਮਿਲੀ।ਪਿਤਾ ਸਤਪਾਲ ਨੇ ਪੁੱਤਰ ਦੇ […]

Continue Reading