ਹਸਪਤਾਲ ਦੀ ਬੱਤੀ ਰਹੀ ਗੁੱਲ, ਕੇਜਰੀਵਾਲ ਤੇ ਮੁੱਖ ਮੰਤਰੀ ਭਗਵਾਨ ਮਾਨ ਅੱਜ ਕਰਨਗੇ ਅਪਗ੍ਰੇਡੇਸ਼ਨ ਦਾ ਉਦਘਾਟਨ

ਲੁਧਿਆਣਾ, 18 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਸਿਵਲ ਹਸਪਤਾਲ ਦੀ ਲਾਈਟ ਬੰਦ ਹੋ ਗਈ ਸੀ, ਇੱਥੇ ਅੱਜ ਸਵੇਰੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਅਪਗ੍ਰੇਡੇਸ਼ਨ ਦਾ ਉਦਘਾਟਨ ਕਰਨ ਵਾਲੇ ਹਨ।ਬੱਤੀ ਗੁੱਲ ਹੋਣ ਕਾਰਨ ਨਰਸਾਂ ਨੇ ਹਨੇਰੇ ਵਿੱਚ ਮਰੀਜ਼ਾਂ ਦਾ ਇਲਾਜ ਕੀਤਾ।ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਸੋਮਵਾਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 664

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-03-2025 ,ਅੰਗ 664 Amrit Vele da Hukamnama Sri Darbar Sahib, Amritsar Ang 664, 18-03-2025 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ […]

Continue Reading

ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ

ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਉਦਯੋਗਪਤੀਆਂ ਦੀ ਇਕ ਵੀ ਸਮੱਸਿਆ ਹੱਲ ਨਾ ਕਰਨ ਲਈ ਬਿੱਟੂ ਦੀ ਸਖਤ ਨਿੰਦਾ ਲੁਧਿਆਣਾ, 17 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਕਰਨ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਉਦਯੋਗਿਕ […]

Continue Reading

ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ

ਲੁਧਿਆਣਾ, 17 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਵੱਡੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਸੀ.ਸੀ.ਯੂ. ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਨੇ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ […]

Continue Reading

ਡਰੱਗ ਤਸਕਰੀ ਕੇਸ: ਬਿਕਰਮ ਮਜੀਠੀਆ ਕੇਸ ਚ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਉਣ ‘ਤੇ ਜਾਂਚ ਦਾ ਘੇਰਾ ਵਧਾਇਆ- ਵਰੁਣ ਸ਼ਰਮਾ

ਚੰਡੀਗੜ/ਪਟਿਆਲਾ, 17 ਮਾਰਚ ,ਬੋਲੇ ਪੰਜਾਬ ਬਿਊਰੋ : ਬਿਕਰਮ ਸਿੰਘ ਮਜੀਠੀਆ ਕੇਸ ਦੀ ਸਿਟ ਦੇ ਮੈਂਬਰ ਤੇ ਸੀਨੀਅਰ ਆਈ.ਪੀ.ਐਸ  ਅਫਸਰ ਸ੍ਰੀ ਵਰੁਣ ਸ਼ਰਮਾ ਨੇ ਅੱਜ ਸ਼ਾਮ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਖੁਲਾਸਾ ਕੀਤਾ ਕਿ ਸਿਟ ਵਲੋਂ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤਹਿਤ ਡਰੱਗਜ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਤੋਂ ਸਵਾਲ ਜਵਾਬ ਕੀਤੇ ਗਏ ਹਨ […]

Continue Reading

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ

ਸੰਗਰੂਰ, 17 ਮਾਰਚ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਚਾਰਜ ਟ੍ਰੈਫਿਕ ਪੁਲਿਸ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਦੀ ਟੀਮ ਨੇ ਵਹੀਕਲਾਂ ਦੀ ਜਾਂਚ ਲਈ ਨਾਕੇਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ-ਪਹੀਆ ਵਾਹਨਾਂ ਦੇ ਚਲਾਨ ਕੱਟੇ। ਨਾਕਾਬੰਦੀ ਦੌਰਾਨ ਬੁਲੇਟ ਦੇ ਪਟਾਕੇ ਪਾਉਣ […]

Continue Reading

ਪੰਜਾਬ ਪੁਲਿਸ ਨੇ ਕਾਰਜ ਕੁਸ਼ਲਤਾ ਅਤੇ ਜਵਾਬਦੇਹੀ ਵਧਾਉਣ ਲਈ ਮੁਨਸ਼ੀ ਦੇ ਕਾਰਜਕਾਲ ਸੀਮਾ ਦੋ ਸਾਲ ਕੀਤੀ

ਚੰਡੀਗੜ, 17 ਮਾਰਚ ,ਬੋੇਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੁਲਿਸਿੰਗ ਦੀ ਕਾਰਜ ਕੁਸ਼ਲਤਾ ਨੂੰ ਹੋਰ ਬਿਹਤਰ ਕਰਨ ਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਪ੍ਰਸ਼ਾਸਕੀ ਕਦਮ ਤਹਿਤ ਪੰਜਾਬ ਪੁਲਿਸ ਨੇ ਕਿਸੇ ਵੀ ਪੁਲਿਸ ਥਾਣੇ ਜਾਂ ਯੂਨਿਟ ਵਿੱਚ ਤਾਇਨਾਤ ਮੁੱਖ ਹੌਲਦਾਰ (ਮੁਨਸ਼ੀ) ਲਈ ਕਾਰਜਕਾਲ ਸੀਮਾ ਵੱਧ ਤੋਂ ਵੱਧ […]

Continue Reading

ਪਿਛਲੇ ਤਿੰਨ ਸਾਲਾਂ ਵਿੱਚ ਅਸੀਂ ਪਿਛਲੀਆਂ ਸਰਕਾਰਾਂ ਦੀਆਂ ਗੜਬੜਾਂ ਨੂੰ ਠੀਕ ਕਰ ਦਿੱਤਾ ਹੈ; ਹੁਣ ਸਰਕਾਰ ਸੁਪਰਫਾਸਟ ਮੋਡ ਵਿੱਚ ਚੱਲੇਗੀ: ਅਰਵਿੰਦ ਕੇਜਰੀਵਾਲ

ਲੁਧਿਆਣਾ, 17 ਮਾਰਚ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰ ਕੇ ਪਿਛਲੇ 32 ਸਾਲਾਂ ਤੋਂ ਉਦਯੋਗਪਤੀਆਂ ਨੂੰ ਦਰਪੇਸ਼ ਵੱਡੀ ਸਮੱਸਿਆ ਦਾ ਹੱਲ ਕਰ ਦਿੱਤਾ ਹੈ। ਇੱਥੇ ਸਨਅਤਕਾਰ ਮਿਲਣੀ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸਾਂ ’ਤੇ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਦੇ ਵਿਰੁੱਧ’ ਨੇ ਪਾਕਿਸਤਾਨ ਦੇ ਆਈ.ਐਸ.ਆਈ. ਨੂੰ ਦਿੱਤਾ ਵੱਡਾ ਝਟਕਾ

ਡਰੱਗ ਕੋਰੀਅਰ/ਤਸਕਰ  ਹੁਣ ਪਾਕਿਸਤਾਨ ਵੱਲੋਂ ਭੇਜੀਆਂ  ਖੇਪਾਂ ਲੈਣ ਤੋਂ ਝਿਜਕਣ ਲੱਗੇ :  ਡੀਜੀਪੀ ਗੌਰਵ ਯਾਦਵ ਚੰਡੀਗੜ, 17 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਪਾਕਿਸਤਾਨ-ਆਈਐਸਆਈ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ […]

Continue Reading

ਅਮਨ ਅਰੋੜਾ ਵਲੋਂ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ‘ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ’

ਚੰਡੀਗੜ੍ਹ / ਕਪੂਰਥਲਾ, 17 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਕਰੜੀ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ‘ਜਾਂ ਤਾਂ ਉਹ ਨਸ਼ੇ ਦਾ ਕਾਰੋਬਾਰ ਛੱਡ ਦੇਣ ਤੇ ਜਾਂ ਉਹ ਪੰਜਾਬ ਨੂੰ ਛੱਡ ਦੇਣ’ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ […]

Continue Reading