ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਕੌਂਸਲਰਾਂ, ਸਰਪੰਚਾਂ ਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦਾ ਸੱਦਾ

ਚੰਡੀਗੜ੍ਹ/ ਪਟਿਆਲਾ, 17 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਜੰਗ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਥੰਮ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਪਾਰਟੀਬਾਜ਼ੀ ਤੇ ਨਿੱਜੀ ਸਾਂਝ ਤੋਂ ਉਪਰ ਉੱਠ ਕੇ ਨਸ਼ਾ ਤਸਕਰਾਂ ਖ਼ਿਲਾਫ਼ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਨ.ਸੀ.ਈ.ਆਰ.ਟੀ. “ਪੰਜਾਬੀ ਪ੍ਰਾਈਮਰ” ਪਾਠ ਪੁਸਤਕ ਵਿੱਚ ਜ਼ਰੂਰੀ ਸੁਧਾਰਾਂ ਸਬੰਧੀ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਰਧ-ਸਰਕਾਰੀ ਪੱਤਰ ਲਿਖਿਆ

ਚੰਡੀਗੜ੍ਹ, 17 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.), ਨਵੀਂ ਦਿੱਲੀ ਅਧੀਨ ਪ੍ਰਕਾਸ਼ਿਤ ਪੰਜਾਬੀ ਪਾਠ ਪੁਸਤਕ “ਪੰਜਾਬੀ ਪ੍ਰਾਈਮਰ” (ਪੰਜਾਬੀ ਕਾਇਦਾ) ਵਿੱਚ ਕਈ ਗਲਤੀਆਂ ਵੱਲ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ

ਐੱਸ. ਏ. ਐੱਸ. ਨਗਰ 17 ਮਾਰਚ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਅਰੰਭੇ ਗਏ ਹੋਲੇ ਮਹੱਲੇ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ […]

Continue Reading

ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ:-ਡਾ ਬਲਜੀਤ ਕੌਰ

ਚੰਡੀਗੜ੍ਹ, 17 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ […]

Continue Reading

ਤਰਕਸ਼ੀਲ ਸੋਸਾਇਟੀ ਦਾ ਹੋਇਆ 2 ਸਾਲਾਂ ਇਜਲਾਸ

ਲੋਕਾਂ ਨੂੰ ਤੀਰਥ ਯਾਤਰਾਵਾਂ ਨਹੀਂ ਰੋਜਗਾਰ ਦੀ ਲੋੜ : ਜਰਨੈਲ ਕਰਾਂਤੀ ਮੋਹਾਲੀ 17 ਮਾਰਚ ,ਬੋਲੇ ਪੰਜਾਬ ਬਿਊਰੋ : ਤਰਕਸ਼ੀਲ ਸੋਸਾਇਟੀ ਮੋਹਾਲੀ ਦਾ ਸਾਲਾਨਾ ਇਜਲਾਸ ਬਲੌਂਗੀ ਸਥਿਤ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਹੋਇਆ, ਇਜਲਾਸ ਦੀ ਸ਼ੁਰੂਆਤ ਜਰਨੈਲ ਕ੍ਰਾਂਤੀ ਜੀ ਵਲੋ ਜੋਨ ਆਗੂ ਅਤੇ ਚੋਣ ਅਧਿਕਾਰੀ  ਸੈਲਿੰਦਰ ਸਰਹਾਲੀ ਜੀ ਦਾ ਸੁਆਗਤ ਕਰਦਿਆਂ ਕੀਤੀ ਗਈ । ਇਸ ਦੇ […]

Continue Reading

ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਗੌਲਫ਼ ਰੇਂਜ, ਸੈਕਟਰ – 65, ਫੇਜ਼-11 ਸੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ ,ਬੋਲੇ ਪੰਜਾਬ ਬਿਊਰੋ: ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਨਗਰ ਨਿਗਮ ਦੇ ਕਮਿਸ਼ਨਰ, ਪਰਮਿੰਦਰ ਪਾਲ ਸਿੰਘ ਅਨੁਸਾਰ ਨਗਰ ਨਿਗਮ ਵਲੋਂ ਕਮਰਸ਼ੀਅਲ ਅਤੇ ਇੰਡਸਟਰੀਅਲ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਜਦ ਕਿ ਕਈ ਪ੍ਰਾਪਰਟੀ ਧਾਰਕਾਂ […]

Continue Reading

ਕੇਜਰੀਵਾਲ ਪਹਿਲਾਂ 2022 ਵਿੱਚ ਦਿੱਤੀਆਂ ਗਰੰਟੀਆਂ ਪੂਰੀਆਂ ਕਰਨ: ਜੀਵਨ ਗੁਪਤਾ

ਲੁਧਿਆਣਾ, 17 ਮਾਰਚ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਸਾਬਕਾ ਸੂਬਾ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਜੀਵਨ ਗੁਪਤਾ ਨੇ ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਲੁਧਿਆਣਾ ਫੇਰੀ ‘ਤੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਨੂੰ ਦੁਬਾਰਾ ਗੁੰਮਰਾਹ ਨਹੀਂ ਕਰਨਾ ਚਾਹੀਦਾ; ਉਹ ਪਹਿਲਾਂ 2022 ਵਿੱਚ ਪੰਜਾਬ […]

Continue Reading

ਆਪ ਸਰਕਾਰ ਦੇ 3 ਸਾਲਾਂ ਵਿੱਚ ਪੰਜਾਬ ਬੇਹਾਲ: ਡਾ. ਸੁਭਾਸ਼ ਸ਼ਰਮਾ

ਕਿਹਾ- ਪੰਜਾਬ ਦੀਆਂ ਭੈਣਾਂ ਪੁੱਛ ਰਹੀਆਂ ਹਨ ਕਿ ਉਨ੍ਹਾਂ ਨੂੰ 1000 ਰੁਪਏ ਕਦੋਂ ਮਿਲਣਗੇ ਚੰਡੀਗੜ੍ਹ 17 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਸੂਬਾ ਭਾਜਪਾ ਦੇ ਉਪ-ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ […]

Continue Reading

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਪ੍ਰਣਾਲੀ ਲਈ ਲੋੜੀਂਦੇ ਆਵਾਜਾਈ ਚਿੰਨ੍ਹ ਅਤੇ ਸਪੀਡ ਲਿਮਿਟ ਯਕੀਨੀ ਬਣਾਉਣ ’ਤੇ ਜ਼ੋਰ

ਜ਼ਿਲ੍ਹਾ ਪ੍ਰਸ਼ਾਸਨ ਨਾਲ ਹੰਗਾਮੀ ਮੀਟਿੰਗ ਦੌਰਾਨ ਨਗਰ ਨਿਗਮ ਅਤੇ ਗਮਾਡਾ ਨੂੰ ਪੁਲਿਸ ਨਾਲ ਮਿਲ ਕੇ ਸੜ੍ਹਕਾਂ ’ਤੇ ਜ਼ੈਬਰਾ ਕ੍ਰਾਸਿੰਗ, ਸਟਾਪ ਲਾਈਨ ਅਤੇ ਸਪੀਡ ਲਿਮਿਟ ਤਖਤੀਆਂ ਲਾਉਣ ਦੀ ਹਦਾਇਤ ਕਿਹਾ, ਸੀ ਸੀ ਟੀ ਵੀ ਨਿਗਰਾਨੀ ਕੇਵਲ ਮਾਲੀਆ ਜੁਟਾਉਣ ਦਾ ਸਾਧਨ ਨਾ ਹੋ ਕੇ ਆਮ ਲੋਕਾਂ ਦੀ ਸੁਖਾਵੀਂ ਆਵਾਜਾਈ ਸਹੂਲਤ ਲਈ ਵਰਤੀ ਜਾਵੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮਾਲ ਵੰਡਰਜ਼ ਸਕੂਲ, ਮੋਹਾਲੀ ਵਿਖੇ ’ਕੰਮ ਵਾਲੀ ਥਾਂ ‘ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ’ ਵਿਸ਼ੇ ‘ਤੇ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ ,ਬੋਲੇ ਪੰਜਾਬ ਬਿਊਰੋ: ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ, ਸ਼੍ਰੀ ਅਤੁਲ ਕਸਾਨਾ ਦੀ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ‘ਸਮਾਲ ਵੰਡਰਜ਼ ਸਕੂਲ, ਮੋਹਾਲੀ’ ਵਿਖੇ ’ਕੰਮ ਵਾਲੀ ਥਾਂ ‘ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ’ ਵਿਸ਼ੇ ‘ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਤਾਂ ਜੋ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ […]

Continue Reading