ਆਤਮਵਿਸ਼ਵਾਸ ਅਤੇ ਸਫ਼ਲਤਾ

ਜ਼ਿੰਦਗੀ ਦੀ ਮੰਜ਼ਿਲ ਪ੍ਰਾਪਤੀ ਲਈ ਆਤਮਵਿਸ਼ਵਾਸ ਬੁਨਿਆਦ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨੀ ਹੋਵੇ ਤਾਂ ਸਭ ਤੋਂ ਪਹਿਲਾਂ ਆਦਮੀ ਨੂੰ ਆਪਣੇ ਆਪ ‘ਤੇ ਵਿਸ਼ਵਾਸ ਹੋਣਾ ਚਾਹੀਦਾ ਹੈ। ਆਤਮਵਿਸ਼ਵਾਸ ਉਹ ਅੰਮ੍ਰਿਤ ਹੈ ਜੋ ਹਰ ਇੱਕ ਨੂੰ ਅੱਗੇ ਵਧਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਤਾਕਤ ਦਿੰਦਾ ਹੈ। ਜਿਹੜਾ ਮਨੁੱਖ ਆਪਣੇ ਆਪ ‘ਤੇ ਵਿਸ਼ਵਾਸ ਕਰ ਲੈਂਦਾ ਹੈ, […]

Continue Reading

ਤਿੰਨ ਸਾਲ ਪੂਰੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਾਅਦੇ ਅਧੂਰੇ

ਆਮ ਆਦਮੀ ਪਾਰਟੀ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਦਿਆਂ’ਤੇ ਜਾਰੀ ਕਰੇ ਵਾਇਟ ਪੇਪਰ —- ਕੈਂਥ ਸਰਕਾਰੀ ਨੌਕਰੀਆਂ ‘ਚ ਐਸ ਸੀ ਵਰਗ ਦਾ ਬੈਕਲਾਗ ਪੂਰਾ ਕਰਨ ਦੇ ਵਾਅਦੇ ਨੂੰ ਪੂਰਾ ਕਰੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ —- ਕੈਂਥ ਚੰਡੀਗੜ੍ਹ,16 ਮਾਰਚ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ‘ਚ ਅਨੁਸੂਚਿਤ ਜਾਤੀਆਂ ਦਾ […]

Continue Reading

ਪੰਜਾਬੀ ਲੇਖਕ ਸਭਾ ਨੇ ਲਾਲੀ ਬਾਬੇ ਨੂੰ ਯਾਦ ਕੀਤਾ

ਲਾਲੀ ਬਿਰਤਾਂਤ ਸਦਾ ਅੰਗ ਸੰਗ ਰਹੇਗਾ: ਡਾ. ਸਤੀਸ਼ ਕੁਮਾਰ ਵਰਮਾ ਚੰਡੀਗੜ੍ਹ, 16 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ); ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿਖੇ ਮੌਖਿਕ ਪਰੰਪਰਾ ਦੇ ਫ਼ਕੀਰ ਬਾਦਸ਼ਾਹ ਲਾਲੀ ਬਾਬਾ ਨੂੰ ਉਹਨਾਂ ਦੀਆਂ ਚਹੇਤੀਆਂਸ਼ਖਸੀਅਤਾਂ ਨੇ ਆਪਸੀ ਸੰਵਾਦ ਰਾਹੀਂ ਯਾਦ ਕੀਤਾ। ਪਾਲ ਅਜਨਬੀ ਨੇ ਕਿਹਾ ਕਿ ਲਾਲੀ ਬਾਬਾ ਤਾ-ਉਮਰ ਸਾਡੇ ਚੇਤਿਆਂ ਵਿੱਚ ਜਿਉਂਦੇ […]

Continue Reading

ਨਾਈਟ ਕਲੱਬ ‘ਚ ਅੱਗ ਲੱਗਣ ਕਾਰਨ ਘੱਟੋ-ਘੱਟ 51 ਲੋਕਾਂ ਦੀ ਮੌਤ

ਨਵੀਂ ਦਿੱਲੀ 16 ਮਾਰਚ ,ਬੋਲੇ ਪੰਜਾਬ ਬਿਊਰੋ : ਯੂਰਪੀ ਦੇਸ਼ ਉੱਤਰੀ ਮੈਸੇਡੋਨੀਆ ‘ਚ ਸ਼ਨੀਵਾਰ ਰਾਤ ਨੂੰ ਇਕ ਨਾਈਟ ਕਲੱਬ ‘ਚ ਅੱਗ ਲੱਗਣ ਕਾਰਨ ਘੱਟੋ-ਘੱਟ 51 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਜ਼ਿਆਦਾ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਕੋਕਾਨੀ ਸ਼ਹਿਰ ‘ਚ ਆਯੋਜਿਤ ਇਕ ਹਿਪ ਹੌਪ ਸੰਗੀਤ ਸਮਾਰੋਹ ਦੌਰਾਨ ਵਾਪਰਿਆ।ਕਰੀਬ 30,000 ਦੀ […]

Continue Reading

ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ, CM ਦਾ ਆਇਆ ਬਿਆਨ

ਚੰਡੀਗੜ੍ਹ 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਤਿੰਨ ਸਾਲ, ਰੰਗਲੇ ਪੰਜਾਬ ਨਾਲ! 16 ਮਾਰਚ 2022 ‘ਚ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ ‘ਰੰਗਲਾ […]

Continue Reading

ਆਪ ਸਰਕਾਰ ਨੇ 3 ਸਾਲ ਦੇ ਰਾਜ ਵਿੱਚ ਪੰਜਾਬ ਦੀ ਅਰਥਵਿਵਸਥਾ ਕੀਤੀ ਤਬਾਹ- ਤਰੁਣ ਚੁੱਘ

ਪੰਜਾਬੀ 2027 ਵਿੱਚ ਭਾਜਪਾ ਸਰਕਾਰ ਬਣਾਉਣ ਲਈ ਉਤਾਵਲੇ:-ਤਰੁਣ ਚੁੱਘ ਸੂਬਾ ਵਾਸੀਆ ਦੀ ਸੁਰੱਖਿਆ ਰੱਬ ਆਸਰੇ :- ਤਰੁਣ ਚੁੱਘ ਚੰਡੀਗੜ 16 ਮਾਰਚ ,ਬੋਲੇ ਪੰਜਾਬ ਬਿਊਰੋ :ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਤੇ ਆਖਿਆ ਹੈ ਕਿ ਇਸ ਸਰਕਾਰ ਦੇ ਰਾਜ ਵਿੱਚ […]

Continue Reading

ਅਮਰੀਕਾ ਦੇ 8 ਰਾਜਾਂ ਵਿੱਚ 40 ਤੂਫ਼ਾਨ, 34 ਮੌਤਾਂ: ਹਵਾ ਦੀ ਰਫ਼ਤਾਰ 265 ਕਿਲੋਮੀਟਰ ਪ੍ਰਤੀ ਘੰਟਾ

ਵਾਸ਼ਿਗਟਨ 16 ਮਾਰਚ ,ਬੋਲੇ ਪੰਜਾਬ ਬਿਊਰੋ : ਅਮਰੀਕਾ ਵਿੱਚ, ਅਲਾਬਾਮਾ, ਮਿਸੀਸਿਪੀ, ਲੁਈਸਿਆਨਾ, ਇੰਡੀਆਨਾ, ਅਰਕਨਸਾਸ, ਮਿਸੌਰੀ, ਇਲੀਨੋਇਸ ਅਤੇ ਟੈਨੇਸੀ ਰਾਜ ਤੂਫਾਨ ਲਈ ਕਮਜ਼ੋਰ ਹਨ। ਏਬੀਸੀ ਦੀ ਰਿਪੋਰਟ ਮੁਤਾਬਕ ਇਨ੍ਹਾਂ ਰਾਜਾਂ ਵਿੱਚ ਹੁਣ ਤੱਕ 40 ਤੂਫ਼ਾਨ ਆ ਚੁੱਕੇ ਹਨ। ਮੌਸਮ ਵਿਭਾਗ ਨੇ ਸਥਿਤੀ ਹੋਰ ਗੰਭੀਰ ਹੋਣ ਦੀ ਸੰਭਾਵਨਾ ਜਤਾਈ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਹੁਣ ਤੱਕ 34 […]

Continue Reading

ਅਮਰੀਕਾ ਨੇ ਯਮਨ ਵਿੱਚ ਹੂਤੀ ਬਾਗੀਆਂ ‘ਤੇ ਹਵਾਈ ਹਮਲਾ ਕੀਤਾ: 31 ਮਾਰੇ ਗਏ

ਟਰੰਪ ਨੇ ਕਿਹਾ- ਤੁਹਾਡਾ ਸਮਾਂ ਪੂਰਾ ਹੋ ਗਿਆ ਹੈ, ਅਸੀਂ ਅਸਮਾਨ ਤੋਂ ਤਬਾਹੀ ਮਚਾ ਦੇਵਾਂਗੇ ਸਨਾ 16 ਮਾਰਚ ,ਬੋਲੇ ਪੰਜਾਬ ਬਿਊਰੋ : ਅਮਰੀਕੀ ਫੌਜ ਨੇ ਸ਼ਨੀਵਾਰ ਨੂੰ ਯਮਨ ‘ਚ ਹੂਤੀ ਬਾਗੀਆਂ ‘ਤੇ ਹਵਾਈ ਹਮਲਾ ਕੀਤਾ। ਇਸ ਹਮਲੇ ‘ਚ 31 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਹੂਤੀ ਬਾਗੀਆਂ ਦੇ ਨਾਲ ਔਰਤਾਂ ਅਤੇ ਬੱਚੇ ਵੀ […]

Continue Reading

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦਾ ਡੈਲੀਗੇਟ ਇਜਲਾਸ ਨਾਅਰਿਆਂ ਦੀ ਗੂੰਜ ਨਾਲ ਸਮਾਪਤ

ਅਮਰੀਕ ਸਿੰਘ ਗੜਸ਼ੰਕਰ ਪ੍ਰਧਾਨ, ਜਸਵੀਰ ਸਿੰਘ ਸੀਰਾ ਜਰਨਲ ਸਕੱਤਰ, ਜਸਵਿੰਦਰ ਸਿੰਘ ਸੌਜਾ ਸਕੱਤਰ ਚੁਣੇ ਗਏ ਪਟਿਆਲਾ 16 ਮਾਰਚ,ਬੋਲੇ ਪੰਜਾਬ ਬਿਊਰੋ : ਅੱਜ ਇੱਥੇ ਸੁਸ਼ੀਲ ਪੈਲੇਸ ਵਿੱਚ ਜੰਗਲਾਤ ਵਰਕਰਜ ਯੂਨੀਅਨ ਦਾ ਸੁਬਾਈ ਅਜਲਾਸ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੇ ਪ੍ਰਧਾਨ ਸਤੀਸ਼ ਰਾਣਾ ,ਮੱਖਣ ਸਿੰਘ ਵਾਹਿਦਪੁਰੀ, ਦਰਸ਼ਨ ਸਿੰਘ ਬੇਲੂਮਾਜਰਾ,ਗੁਰਵਿੰਦਰ ਸਿੰਘ ਸਹੋਤਾ,ਦੀ ਨਿਗਰਾਨੀ ਹੇਠ ਸਵਰਗੀ ਸਾਥੀ ਤਰਲੋਚਨ ਸਿੰਘ ਰਾਣਾ […]

Continue Reading

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਆਪਣੇ ਤਿੰਨ ਸਾਲ ਪੂਰੇ ਹੋਣ ’ਤੇ ਕਾਨੇ ਕਾ ਬਾੜਾ, ਟਾਂਡਾ-ਟਾਂਡੀ ਪਿੰਡਾਂ ਦੇ ਲੋਕਾਂ ਨੂੰ ਵੱਡਾ ਤੋਹਫ਼ਾ

ਨਵਾਂ ਗਾਉਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਮਾਰਚ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਅੱਜ ਆਪਣੇ ਤਿੰਨ ਸਾਲ ਪੂਰੇ ਹੋਣ ’ਤੇ ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਲੱਗਦੇ ਕਾਨੇ ਕਾ ਬਾੜਾ, ਟਾਂਡਾ-ਟਾਂਡੀ ਦੇ ਬਾਸ਼ਿੰਦਿਆਂ ਨੂੰ ਪਟਿਆਲਾ ਕੀ ਰਾਓ ਨਦੀ ’ਤੇ ਪੰਜ ਹਾਈ ਲੈਵਲ ਪੁਲਾਂ ਦੀ ਸ਼ੁਰੂਆਤ ਕਰਵਾ ਕੇ ਵੱਡਾ ਤੋਹਫ਼ਾ ਦਿੱਤਾ ਗਿਆ।ਐਮ ਐਲ […]

Continue Reading