ਬਜਟ ਸੈਸ਼ਨ ਦੌਰਾਨ OPS ਦਾ ਮਤਾ ਲਿਆਉਣ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦਾ ਵਫ਼ਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਮਿਲਿਆ

ਚੰਡੀਗੜ੍ਹ 16 ਮਾਰਚ ,ਬੋਲੇ ਪੰਜਾਬ ਬਿਊਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਵੱਲੋਂ ਕਾਂਗਰਸ ਭਵਨ ਚੰਡੀਗੜ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਅਗਾਮੀ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਪੁਰਾਣੀ ਪੈਨਸ਼ਨ ਦਾ ਮਤਾ ਲਿਆਉਣ ਲਈ ਕਾਂਗਰਸੀ ਵਿਧਾਇਕਾਂ ਨੂੰ ਵਿੱਪ ਜਾਰੀ ਕਰਨ […]

Continue Reading

ਬਾਈਕ-ਬੋਟ ਨਾਲ ਪੰਜਾਬ ‘ਚ ਤਸਕਰਾਂ ਖਿਲਾਫ ਕਾਰਵਾਈ ਦੀ ਤਿਆਰੀ

ਚੰਡੀਗੜ੍ਹ 16 ਮਾਰਚ ,ਬੋਲੇ ਪੰਜਾਬ ਬਿਊਰੋ : ਨਸ਼ਿਆਂ ਦੀ ਤਸਕਰੀ ਵਾਂਗ ਸ਼ਰਾਬ ਦੀ ਤਸਕਰੀ ਵੀ ਪੰਜਾਬ ਸਰਕਾਰ ਲਈ ਵੱਡੀ ਸਮੱਸਿਆ ਹੈ। ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਵਿੱਚ ਸ਼ਰਾਬ ਦੀ ਤਸਕਰੀ ਪ੍ਰਾਈਵੇਟ ਵਾਹਨਾਂ, ਸਰਕਾਰੀ ਅਤੇ ਦੋਪਹੀਆ ਵਾਹਨਾਂ ਵਿੱਚ ਹੁੰਦੀ ਹੈ। ਇਸ ਦੇ ਨਾਲ ਹੀ ਸਰਹੱਦੀ ਜ਼ਿਲ੍ਹਿਆਂ ਵਿੱਚ ਦਰਿਆਵਾਂ ਦੇ ਕੰਢਿਆਂ ’ਤੇ ਸ਼ਰਾਬ ਦਾ ਉਤਪਾਦਨ ਅਤੇ ਤਸਕਰੀ ਕੀਤੀ […]

Continue Reading

ਮੋਹਾਲੀ ਦੇ ਨਿੱਜੀ ਹਸਪਤਾਲ ਦੀ ਨਰਸ ਨੇ ਕੀਤੀ ਖੁਦਕੁਸ਼ੀ ,ਪਤੀ ਸਮੇਤ ਹੋਰਾਂ ਖਿਲਾਫ FIR

ਮੋਹਾਲੀ 16 ਮਾਰਚ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਇੱਕ ਨਾਮੀ ਨਿੱਜੀ ਹਸਪਤਾਲ ਦੀ ਨਰਸ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਨੇ ਸੈਕਟਰ-69 ਸਥਿਤ ਆਪਣੇ ਕਿਰਾਏ ਦੇ ਮਕਾਨ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਵਾਲੇ ਇਸ ਨੂੰ ਕਤਲ ਦੱਸ ਰਹੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦਾ […]

Continue Reading

‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਸ਼ਹਿਰ ਦੀਆਂ 42 ਕਿਲੋਮੀਟਰ ਸੜਕਾਂ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਹੋਵੇਗਾ ਕਾਇਆਕਲਪ ਚੰਡੀਗੜ੍ਹ, 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ […]

Continue Reading

ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ-ਹਰਗੋਬਿੰਦ ਕੌਰ

ਜਲੰਧਰ 16ਮਾਰਚ,ਬੋਲੇ ਪੰਜਾਬ ਬਿਊਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਝਾ ਅਤੇ ਦੋਆਬਾ ਖੇਤਰ ਦੀਆਂ ਜ਼ਿਲ੍ਹਿਆਂ ਦੀਆਂ ਆਗੂਆਂ ਦੀ ਮੀਟਿੰਗ ਅੱਜ ਜਲੰਧਰ ਵਿਖੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਯੂਨੀਅਨ ਦੀਆਂ ਆਗੂਆਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ […]

Continue Reading

ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਬਜ਼ਟ ਸੈਸ਼ਨ ਦੌਰਾਨ ਕੀਤੇ ਜਾ ਰਹੇ ਸੰਘਰਸ਼ਾਂ ਦੀ ਡੱਟਵੀਂ ਹਮਾਇਤ ਦਾ ਐਲਾਨ

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਅਧਿਕਾਰੀਆਂ ਨੂੰ ਭੇਜੇ ਮੰਗ ਪੱਤਰ -ਸਘੰਰਸ ਕਮੇਟੀ ਚੰਡੀਗੜ੍ਹ, 16 ਮਾਰਚ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਹਿਮਾ ਸਿੰਘ ਧਨੌਲਾ, ਮਨਜੀਤ ਸਿੰਘ ਸੰਗਤਪੁਰਾ ਕੋ ਕਨਵੀਨਰ ਬਿੱਕਰ ਸਿੰਘ ਮਾਖਾ ਮਲਾਗਰ ਸਿੰਘ ਖਮਾਣੋ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ […]

Continue Reading

ਹੋਲੀ ਪਿਆਰ ਅਤੇ ਸਦਭਾਵਨਾ ਦਾ ਤਿਉਹਾਰ ਹੈ : ਡਾ. ਸੁਭਾਸ਼ ਸ਼ਰਮਾ

ਰਾਜ ਸਭਾ ਸੰਸਦ ਮੈਂਬਰ ਸਤਨਾਮ ਸੰਧੂ ਅਤੇ ਹੌਬੀ ਧਾਲੀਵਾਲ ਨੇ ਵੀ ਹੋਲੀ ਮਿਲਾਨ ਸਮਾਗਮ ਵਿੱਚ ਹਿੱਸਾ ਲਿਆ ਡਾ. ਮਮਤਾ ਜੋਸ਼ੀ ਨੇ ਆਪਣੇ ਪ੍ਰੋਗਰਾਮ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ ਖਰੜ 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਸੂਬਾਈ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਲੋਕਾਂ ਲਈ ਆਯੋਜਿਤ […]

Continue Reading

ਵੇ ਮਿੱਤਰਾ ਖਤਰੇ ਦਾ ਘੁੱਗੂ ਬੋਲ ਪਿਆ!

ਪੰਜਾਬ ਦਾ ਕੇਵਲ ਘੁੱਗੂ ਹੀ ਨਹੀਂ ਬੋਲਿਆ, ਸਗੋਂ ਇਸ ਦਾ ਘੋਗਾ ਚਿੱਤ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ। ਜਿਸ ਤਰ੍ਹਾਂ ਦੇ ਹਾਲਾਤ ਬਣਾਏ ਜਾ ਰਹੇ ਹਨ, ਇਹਨਾਂ ਤੋਂ ਸੰਕੇਤ ਮਿਲ਼ਦਾ ਹੈ ਕਿ ਅਗਲੇ ਸਮਿਆਂ ਵਿੱਚ ਕੀ ਹੋਣ ਵਾਲਾ ਹੈ। ਸ਼੍ਰੀ ਅੰਮ੍ਰਿਤਸਰ ਸਹਿਬ ਜ਼ਿਲ੍ਹੇ ਵਿੱਚ ਇਹ ਤੀਜਾ ਬੰਬ ਧਮਾਕਾ ਹੋਇਆ ਹੈ। ਹਰ ਵਾਰ ਪੰਜਾਬ ਸਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-03-2025 ਅੰਗ 601 Amrit vele da Hukamnama Sri Darbar Sahib, Sri Amritsar Ang 601, 16-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

ਮੋਹਾਲੀ ‘ਚ 17 ਸਾਲਾ ਲੜਕੇ ਦਾ ਕਤਲ,ਪੰਜ ਨਾਬਾਲਗ ਗ੍ਰਿਫਤਾਰ

ਮੋਹਾਲੀ 15 ਮਾਰਚ ,ਬੋਲੇ ਪੰਜਾਬ ਬਿਊਰੋ ; ਮੋਹਾਲੀ ਦੇ ਬਲੌਂਗੀ ‘ਚ ਆਕਾਸ਼ ਨਾਮ ਦੇ 17 ਸਾਲਾ ਲੜਕੇ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਪੰਜ ਨਾਬਾਲਗਾਂ ਖ਼ਿਲਾਫ਼ ਕਤਲ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਇਸ […]

Continue Reading