ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਕਾਰ ਦਾ ਭਿਆਨਕ ਹਾਦਸਾ, ਬਾਲ ਬਾਲ ਬਚੇ

ਨਵੀਂ ਦਿਲੀ 15 ਮਾਰਚ ,ਬੋਲੇ ਪੰਜਾਬ ਬਿਊਰੋ : ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀ ਦਾ ਨੀਲ ਗਾਂ ਨਾਲ ਗੱਡੀ ਦਾ ਭਿਆਨਕ ਸੜਕ ਹਾਦਸਾ ਹੋਇਆ ਹੈ। ਇਸ ਹਾਦਸੇ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀ ਬੁਰੀ ਤਰ੍ਹਾਂ ਟੁੱਟ ਗਈ ਹੈ। ਬਚਾਅ ਇਹ ਰਿਹਾ ਕਿ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੁਜ਼ਫਰਨਗਰ ਵਿੱਚ ਇਹ ਹਾਦਸਾ ਵਾਪਰਿਆ […]

Continue Reading

ਪੰਜਾਬ ਵਿੱਚ ਕਾਨੂੰਨ ਵਿਵਸਥਾ ਹੋ ਚੁੱਕੀ ਢਹਿ-ਢੇਰੀ, ਪੁਲਿਸ ਬਣੀ ਕਠਪੁਤਲੀ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਵਰ੍ਹਦਿਆਂ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਪੁਲਿਸ ਪ੍ਰਸ਼ਾਸਨ […]

Continue Reading

ਐਸਸੀ ਬੀਸੀ ਮੋਰਚਾ ਮੋਹਾਲੀ ਵਿਖ਼ੇ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦਾ 91ਵਾਂ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਗਿਆ।

ਇਸ ਮੌਕੇ ਲੱਡੂ ਵੰਡੇ ਗਏ ਤੇ ਆਗੂਆਂ ਨੇ ਕਾਂਸ਼ੀ ਰਾਮ ਜੀ ਦੇ ਉਪਦੇਸ਼ਾਂ ਤੇ ਚੱਲਣ ਦੀ ਅਪੀਲ ਕੀਤੀ। ਮੋਹਾਲੀ, 15 ਮਾਰਚ ,ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਸ 7ਦੀਆਂ ਲਾਈਟਾਂ ਤੇ ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਨਿਰੰਤਰ ਡੇਢ ਸਾਲਾਂ ਤੋਂ ਚੱਲ ਰਹੇ ਰਿਜਰਵੇਸ਼ਨ ਚੋਰ ਫੜੋ ਮੋਰਚੇ ਤੇ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦਾ 91ਵਾਂ ਜਨਮ […]

Continue Reading

“ਮੇਹਰ” ਜਲਦੀ ਹੀ ਦਰਸ਼ਕਾਂ ਨੂੰ ਦੇਖਣ ਨੂੰ ਮਿਲੇਗੀ : ਗੀਤਾ ਬਸਰਾ

ਗੀਤਾ ਬਸਰਾ ਨੇ ਚੰਡੀਗੜ੍ਹ ‘ਚ ਮਨਾਇਆ ਆਪਣਾ ਜਨਮਦਿਨ ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ : ਪੂਰਵ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਗੀਤਾ ਬਸਰਾ ਨੇ ਚੰਡੀਗੜ੍ਹ ਦੇ ਸੇਵਿਲੇ-ਬਾਰ ਅਤੇ ਲਾਊਂਜ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣਾ 41ਵਾਂ ਜਨਮਦਿਨ ਮਨਾਇਆ। ਇਸ ਜਨਮਦਿਨ ਸਮਾਰੋਹ ਵਿੱਚ ਮੁੰਬਈ ਤੋਂ ਰਾਜ ਕੁੰਦਰਾ, ਪੰਜਾਬੀ ਇੰਡਸਟਰੀ ਤੋਂ ਓਮਜੀ ਗਰੁੱਪ ਦੇ […]

Continue Reading

ਸ਼ਿਵ ਸੈਨਾ ਆਗੂ ਦੇ ਕਾਤਲਾਂ ਦਾ ਕੀਤਾ ਐਨਕਾਊਂਟਰ,ਮੁਠਭੇੜ ਤੋਂ ਬਾਅਦ 3 ਮੁਲਜ਼ਮ ਗ੍ਰਿਫ਼ਤਾਰ

ਮੋਗਾ 15 ਮਾਰਚ ,ਬੋਲੇ ਪੰਜਾਬ ਬਿਊਰੋ : ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਕਤਲ ਕੇਸ ਦੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਤਿੰਨੋਂ ਜ਼ਖ਼ਮੀ ਹੋ ਗਏ। ਸੀਆਈਏ ਸਟਾਫ਼ ਮੋਗਾ ਅਤੇ ਮਲੋਟ ਵੱਲੋਂ ਸਾਂਝੇ ਤੌਰ ‘ਤੇ ਕਾਰਵਾਈ ਕੀਤੀ ਗਈ। […]

Continue Reading

ਅਧਿਆਪਕਾਂ ਦੇ ਦੂਜੇ ਬੈਚ ਨੂੰ ਫਿਨਲੈਂਡ ਜਾਣ ਲਈ ਮੁੱਖ ਮੰਤਰੀ ਮਾਨ ਅੱਜ ਕਰਨਗੇ ਰਵਾਨਾ

ਚੰਡੀਗੜ੍ਹ, 15ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਇੱਕ ਵਫ਼ਦ ਅੱਜ (15 ਮਾਰਚ) ਨੂੰ ਸਿਖਲਾਈ ਲਈ ਫਿਨਲੈਂਡ ਰਵਾਨਾ ਹੋਵੇਗਾ। ਇਹ ਸਿਖਲਾਈ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਟੀਮ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਫਿਨਲੈਂਡ ਲਈ ਰਵਾਨਾ ਕਰਨਗੇ।ਇਸ ਮੌਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਸਵੇਰੇ […]

Continue Reading

ਪਾਕਿਸਤਾਨ ‘ਚ ਬੈਠੇ ISI ਅਤਿਵਾਦੀ ਰਿੰਦਾ ਦੇ 3 ਸਾਥੀ ਗ੍ਰਿਫ਼ਤਾਰ,ਹਥਿਆਰ ਵੀ ਹੋਏ ਬਰਾਮਦ

ਨਵੀਂ ਦਿਲੀ 15 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਯਾਨੀ SSOC ਮੋਹਾਲੀ ਦੀ ਟੀਮ ਨੇ ਪਾਕਿਸਤਾਨ ਵਿੱਚ ਬੈਠੇ ISI ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ […]

Continue Reading

ਅੰਮ੍ਰਿਤਸਰ ਮੰਦਿਰ ‘ਚ ਧਮਾਕਾ CCTV ਫੁਟੇਜ ਆਈ ਸਾਹਮਣੇ

ਅੰਮ੍ਰਿਤਸਰ 15 ਮਾਰਚ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ‘ਚ ਸਥਿਤ ਠਾਕੁਰਦੁਆਰਾ ਮੰਦਰ ‘ਚ ਧਮਾਕਾ ਹੋਇਆ ਹੈ। ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਬੰਬ ਵਰਗੀ ਚੀਜ਼ ਸੁੱਟ ਕੇ ਮੰਦਰ ‘ਤੇ ਹਮਲਾ ਕੀਤਾ। ਸੀਸੀਟੀਵੀ ਵੀਡੀਓ ਵਿੱਚ ਹਮਲਾ ਸਾਫ਼ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਸੀਸੀਟੀਵੀ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ […]

Continue Reading

ਪਿਓ ਦੀ ਮੌਤ ਤੋਂ ਬਾਅਦ ਪੁੱਤ ਨੇ ਵੀ ਤੋੜਿਆ ਦਮ,ਇਕੱਠਿਆਂ ਦਾ ਕੀਤਾ ਸਸਕਾਰ

ਸੰਗਰੂਰ 15 ਮਾਰਚ ,ਬੋਲੇ ਪੰਜਾਬ ਬਿਊਰੋ : ਸੰਗਰੂਰ ਜ਼ਿਲ੍ਹੇ ਦੇ ਪਿੰਡ ਚੂੜੜ ਕਲਾਂ ਵਿੱਚ ਕੈਂਸਰ ਤੋਂ ਪੀੜਤ ਬਜ਼ੁਰਗ ਸੁਖਦੇਵ ਸਿੰਘ ਦੀ ਮੌਤ ਦੇ ਅਗਲੇ ਦਿਨ ਹੀ ਉਨ੍ਹਾਂ ਦੇ ਪੁੱਤਰ ਮੇਜਰ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ […]

Continue Reading

ਸੁਨੀਤਾ ਵਿਲੀਅਮਜ਼ 19 ਮਾਰਚ ਨੂੰ ਪੁਲਾੜ ਤੋਂ ਧਰਤੀ ‘ਤੇ ਵਾਪਸ ਆਵੇਗੀ

ਐਲੋਨ ਮਸਕ ਦਾ ਰਾਕੇਟ ਟੇਕ ਆਫ; 9 ਮਹੀਨੇ ਤੱਕ ਸਪੇਸ ਸਟੇਸ਼ਨ ‘ਚ ਫਸਿਆ ਰਿਹਾ ਫਲੋਰੀਡਾ 15 ਮਾਰਚ ,ਬੋਲੇ ਪੰਜਾਬ ਬਿਊਰੋ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਚਾਰ ਦਿਨਾਂ ਬਾਅਦ ਅਰਥਾਤ 19 ਮਾਰਚ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਧਰਤੀ ‘ਤੇ ਵਾਪਸ ਆਵੇਗੀ। ਲੰਬੇ ਇੰਤਜ਼ਾਰ ਤੋਂ ਬਾਅਦ ਸ਼ੁੱਕਰਵਾਰ ਨੂੰ ਐਲੋਨ ਮਸਕ ਦੀ ਸਪੇਸ […]

Continue Reading