ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

ਚੰਡੀਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ […]

Continue Reading

ਐਵਰਗਰੀਨ ਵੈਲਫੇਅਰ ਐਸੋਸੀਏਸ਼ਨ ਵੱਲੋਂ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਮਹੱਤਵਪੂਰਨ ਬੈਠਕ

ਮੇਅਰ ਜੀਤੀ ਸਿੱਧੂ ਨੇ ਦਿੱਤਾ ਨਿਵਾਸੀਆਂ ਨੂੰ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਐਸਐਚਓ ਨੇ ਕਿਹਾ ਛੇਤੀ ਫੜ ਲਵਾਂਗੇ ਚੋਰਾਂ ਨੂੰ ਮੋਹਾਲੀ, 13 ਮਾਰਚ, ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਐਵਰਗਰੀਨ ਵੈਲਫੇਅਰ ਐਸੋਸੀਏਸ਼ਨ ਵੱਲੋਂ ਇਲਾਕਾ ਨਿਵਾਸੀਆਂ ਦੀਆਂ ਮੁੱਖ ਸਮੱਸਿਆਵਾਂ ਨੂੰ ਉਚ ਅਧਿਕਾਰੀਆਂ ਤਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੇਅਰ […]

Continue Reading

ਪਰਿਵਾਰ ਨੇ ਗੁਆਂਢੀ ਤੇ ਉਸਦੇ ਸਾਥੀਆਂ ‘ਤੇ ਲਗਾਏ ਪਲਾਟ ‘ਤੇ ਕਬਜ਼ਾ ਕਰਨ, ਧਮਕੀਆਂ ਦੇਣ ਤੇ ਹਮਲਾ ਕਰਨ ਦੇ ਦੋਸ਼

ਨਾਬਾਲਗ ਭਤੀਜੀ ਦੀ ਕੁੱਟਮਾਰ ਕਰ ਜ਼ਖਮੀ ਕੀਤਾ ਤੇ ਪਤੀ ਨੂੰ ਕਾਰ ਨਾਲ ਕੁਚਲਣ ਦੀ ਕੋਸ਼ਿਸ਼ ਕੀਤੀ : ਸੋਨੀਆ ਸ਼ਰਮਾ ਚੰਡੀਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਮੰਡੀ ਗੋਬਿੰਦਗੜ੍ਹ ਦੇ ਵਸਨੀਕ ਪ੍ਰਿੰਸ ਸ਼ਰਮਾ, ਨਰੇਸ਼ ਕੁਮਾਰੀ ਅਤੇ ਸੋਨੀਆ ਸ਼ਰਮਾ ਨੇ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਕਰ ਦੀਪਕ ਮਲਹੋਤਰਾ ਤੇ ਆਜ਼ਾਦ ਕੌਸ਼ਲ ਵਾਸੀ ਫ਼ਤਹਿਗੜ੍ਹ ਸਾਹਿਬ […]

Continue Reading

ਕੌਮਾਂਤਰੀ ਇਸਤਰੀ ਵਰ੍ਹੇ ਤੇ ਤਰਕਸ਼ੀਲ ਸੁਸਾਇਟੀ ਰੋਪੜ ਵੱਲੋਂ ਬੇਲਾ ਵਿਖੇ ਸੈਮੀਨਾਰ ਕਰਵਾਇਆ।

ਰੋਪੜ,13, ਮਾਰਚ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਤਰਕਸ਼ੀਲ ਸੁਸਾਇਟੀ ਰੋਪੜ ਵੱਲੋਂਔਰਤ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਜਿਸ ਦੇ ਮੁੱਖ ਬੁਲਾਰੇ ਜਥੇਬੰਦੀ ਦੇ ਸੁਬਾਈ ਆਗੂ ਮਾ.ਰਾਜਿੰਦਰ ਭਦੌੜ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਗ੍ਰਾਮ ਪੰਚਾਇਤ ਬੇਲਾ ਦੇ ਸਰਪੰਚ ਜਤਿੰਦਰ ਸਿੰਘ ਜੌਨੀ , ਇਕਬਾਲ ਬੇਲਾ ਤੇ ਇਕਾਈ ਦੇ ਮੀਡੀਆ ਇੰਚਾਰਜ ਮਾ.ਪਰਵਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 1917 […]

Continue Reading

ਫਰੀਦਕੋਟ: ਮੋਟਰਸਾਈਕਲ-ਬੱਸ ਟੱਕਰ ’ਚ ਨੌਜਵਾਨ ਦੀ ਮੌਤ

ਫਰੀਦਕੋਟ, 13 ਮਾਰਚ,ਬੋਲੇ ਪੰਜਾਬ ਬਿਊਰੋ :ਫਰੀਦਕੋਟ ਦੇ ਕੋਟਕਪੂਰਾ-ਮੁਕਤਸਰ ਰੋਡ ’ਤੇ ਬੁੱਧਵਾਰ ਰਾਤ 10.15 ਵਜੇ ਹੋਏ ਸੜਕ ਹਾਦਸੇ ’ਚ 24 ਸਾਲਾ ਅਮਨਿੰਦਰ ਸਿੰਘ ਦੀ ਮੌਤ ਹੋ ਗਈ। ਅਮਨਿੰਦਰ, ਪਿੰਡ ਬੱਟੂ (ਮੁਕਤਸਰ) ਦਾ ਰਹਿਣ ਵਾਲਾ, ਕੋਟਕਪੂਰਾ ਦੇ ਬੱਸ ਸਟੈਂਡ ਨੇੜੇ ਇੱਕ ਨਿੱਜੀ ਵਿੱਤ ਕੰਪਨੀ ਵਿੱਚ ਕੰਮ ਕਰਦਾ ਸੀ। ਹਾਦਸੇ ਦੌਰਾਨ, ਸਾਹਮਣੇ ਆ ਰਹੀ ਨਿੱਜੀ ਕੰਪਨੀ ਦੀ ਬੱਸ […]

Continue Reading

21 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਦਾ ਬਜਟ ਸੈਸ਼ਨ, ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ, 13 ਮਾਰਚ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦੇ ਅੱਠਵੇਂ ਸੈਸ਼ਨ (ਬਜਟ ਸੈਸ਼ਨ) ਨੂੰ 21 ਮਾਰਚ ਤੋਂ 28 ਮਾਰਚ ਤੱਕ ਸੱਦਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਧਿਕਾਰਕ ਰਿਹਾਇਸ਼ ‘ਤੇ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।ਕੈਬਨਿਟ ਨੇ […]

Continue Reading

ਮੁਕਤਸਰ-ਬਠਿੰਡਾ ਮਾਰਗ ’ਤੇ ਸੜਕ ਹਾਦਸੇ ਦੌਰਾਨ ਇਕ ਕੋਰਟ ਕਰਮਚਾਰੀ ਦੀ ਮੌਤ ਦੂਜਾ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 13 ਮਾਰਚ,ਬੋਲੇ ਪੰਜਾਬ ਬਿਊਰੋ :ਮੁਕਤਸਰ-ਬਠਿੰਡਾ ਮਾਰਗ ’ਤੇ ਜੇਡੀ ਕਾਲਜ ਨੇੜੇ ਹੋਈ ਸਿੱਧੀ ਟੱਕਰ ਵਿਚ ਮੁਕਤਸਰ ਕੋਰਟ ਦੇ ਕਰਮਚਾਰੀ ਅਮਿਤ ਕੁਮਾਰ (ਵਾਸੀ ਬਠਿੰਡਾ) ਦੀ ਮੌਤ ਹੋ ਗਈ, ਜਦਕਿ ਦੂਜਾ ਕਰਮਚਾਰੀ ਸਰਬਜੀਤ ਸਿੰਘ (ਵਾਸੀ ਮੁਕਤਸਰ) ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਵਿਚ ਸਕਾਰਪਿਓ ਗੱਡੀ ਵਿਚ ਸਵਾਰ ਚਾਰ ਵਿਅਕਤੀਆਂ ਨੂੰ ਹਲਕੀਆਂ ਸੱਟਾਂ ਆਈਆਂ।ਸਵਿਫਟ ਕਾਰ ਵਿਚ ਸਵਾਰ […]

Continue Reading

ਸ਼ਹਿਰ ਦੀ ਖੂਬਸੂਰਤੀ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ: ਕੁਲਵੰਤ ਸਿੰਘ

ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕੀਤੀ ਵਿਧਾਇਕ ਕੁਲਵੰਤ ਸਿੰਘ ਨਾਲ ਅਹਿਮ ਮੁਲਾਕਾਤ ਮੋਹਾਲੀ 13 ਮਾਰਚ ,ਬੋਲੇ ਪੰਜਾਬ ਬਿਊਰੋ ; ਕੰਨਫਡਰੇਸ਼ਨ ਰੈਜੀਡੈਂਸ਼ਅਲ ਵੈਲਫੇਅਰ ਐਸੋਸੀਏਸ਼ਨ ਮੋਹਾਲੀ ਦੇ ਨੁਮਾਇੰਦਿਆਂ ਦੀ ਇੱਕ ਅਹਿਮ ਮੀਟਿੰਗ ਵਿਧਾਇਕ ਕੁਲਵੰਤ ਸਿੰਘ ਨਾਲ ਹੋਈ,ਜਿਸ ਵਿੱਚ ਮੋਹਾਲੀ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪੈਟਰਨ ਐਮ.ਐਸ.ਔਜਲਾ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੀਟਿੰਗ 17 ਨੂੰ ਚੰਡੀਗੜ੍ਹ ‘ਚ ਹੋਵੇਗੀ

ਚੰਡੀਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਦੀ ਅਗਲੀ ਬੈਠਕ 17 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਹ ਬੈਠਕ ਕਈ ਪੱਖੋਂ ਮਹੱਤਵਪੂਰਨ ਮੰਨੀ ਜਾ ਰਹੀ ਹੈ, ਕਿਉਂਕਿ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਕੋਈ ਵੱਡਾ ਫੈਸਲਾ […]

Continue Reading

ਧੜੇਬੰਦੀ ਖ਼ਤਮ ਕਰਨ ਲਈ ਹਾਈਕਮਾਂਡ ਨੇ ਪੰਜਾਬ ਦੇ ਕਾਂਗਰਸੀ ਦਿੱਲੀ ਸੱਦੇ

ਚੰਡੀਗੜ੍ਹ, 13 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਨੇ ਵੱਡਾ ਕਦਮ ਚੁੱਕਿਆ ਹੈ। ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਅਗਵਾਈ ਹੇਠ ਅੱਜ 13 ਮਾਰਚ ਨੂੰ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬ […]

Continue Reading