ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-03-2025.ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date : 13-03-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ […]

Continue Reading

 ਸਿੱਖਿਆ ਵਿਭਾਗ ਵੱਲੋਂ DEO ਮੁਅੱਤਲ 

ਚੰਡੀਗੜ੍ਹ 12 ਮਾਰਚ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਦੇ ਵੱਲੋਂ ਇੱਕ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਸ ‘ਤੇ ਦੋਸ਼ ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਲਗਾਏ ਗਏ ਹਨ। ਸਿੱਖਿਆ ਵਿਭਾਗ ਦੇ ਵੱਲੋਂ ਮੁਅੱਤਲੀ ਦੇ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਹੁਸ਼ਿਆਰਪੁਰ ਦੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਹਰਜਿੰਦਰ ਸਿੰਘ ਨੂੰ ਨਵਾਬਡ ਅਧੀਨ ਜਾਰੀ […]

Continue Reading

ਉਹ ਦਿਨ ਦੂਰ ਨਹੀਂ ਜਦ ਘਰ ਬੁਲਾ ਕੇ ਇਕ ਧਿਰ ਦੇ ਆਗੂ ਦਸਤਾਰ ਦੇ ਕੇ ਜਥੇਦਾਰੀ ਘਰੋਂ ਦੇ ਦਿਆ ਕਰਨਗੇ : ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 12 ਮਾਰਚ, ਬੋਲੇ ਪੰਜਾਬ ਬਿਊਰੋ : ਬੀਤੇ ਸਮੇਂ ਤੋਂ ਜਥੇਦਾਰ ਨਿਯੁਕਤੀ ਨੂੰ ਲੈ ਕੇ ਚਲ ਰਹੇ ਮਾਮਲੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦ ਘਰ ਬੁਲਾ ਕੇ ਆਗੂ ਦਸਤਾਰ ਦੇ ਕੇ ਜਥੇਦਾਰੀ ਘਰੋਂ ਦੇ ਦਿਆ ਕਰਨਗੇ। ਗਿਆਨੀ ਹਰਪ੍ਰੀਤ ਸਿੰਘ ਨਕੋਦਰ ਵਿਖੇ ਇਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਤਖਤ […]

Continue Reading

ਚੌਥਾ ਦਰਜਾ ਮੁਲਾਜਮਾਂ ਨੇ ਪੰਜਾਬ ਸਰਕਾਰ ਦੀ ਸਰਕਾਰੀ ਕਾਲਜ ਅੱਗੇ ਫੂਕੀ ਅਰਥੀ

ਫ਼ਤਹਿਗੜ੍ਹ ਸਾਹਿਬ ,12, ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਫੋਰਥ ਕਲਾਸ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਦੇ ਸੱਦੇ ਤੇ ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ ਅੱਗੇ ਸੂਬੇ ਦੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਸਰਕਾਰ ਤੇ ਉਚੇਰੀ ਸਿੱਖਿਆ ਅਧਿਕਾਰੀਆਂ ਦੀ ਅਰਥੀ ਸਾੜੀ ਗਈ, ਇਸ ਪ੍ਰੋਗਰਾਮ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਅਮਲੋਹ ਅਤੇ […]

Continue Reading

ਡੈਮੋਕ੍ਰੈਟਿਕ ਟੀਚਰਜ਼ ਫਰੰਟ ਦਾ ਵਫਦ ਸਹਾਇਕ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੂੰ ਮਿਲਿਆ

ਪੰਜਵੀਂ ਦੇ ਮੁਲਾਂਕਣ ਪ੍ਰਸ਼ਨ ਪੱਤਰ ਵਿੱਚ ਤਰੁੱਟੀਆਂ ਦਾ ਮਾਮਲਾ ਉਠਾਉਂਦਿਆਂ ਗਰੇਸ ਅੰਕ ਦੇਣ ਦੀ ਮੰਗ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕਮੀਆਂ ਡਾਇਰੈਕਟਰ ਦੇ ਧਿਆਨ ਵਿੱਚ ਲਿਆਂਦੀਆਂ ਚੰਡੀਗੜ੍ਹ 12 ਮਾਰਚ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦਾ ਵਫਦ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ ਸੀ ਈ […]

Continue Reading

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 12 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ

Continue Reading

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ ; ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਦੇ […]

Continue Reading

ਭਾਰਤੀ ਕਿਸਾਨਾਂ ਨੂੰ ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

 ਚੰਡੀਗੜ੍ਹ, 12 ਮਾਰਚ,ਬੋਲੇ ਪੰਜਾਬ ਬਿਊਰੋ :ਅਮਰੀਕਾ ਵੱਲੋਂ ਰੈਸੀਪ੍ਰੋਕਲ ਟੈਰਿਫ਼ ਨਾਲ ਬਣੀ ਸਥਿਤੀ ਦੇ ਮੱਦੇਨਜ਼ਰ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਿਸਾਨਾਂ ਨੂੰ ਭਾਰਤੀ ਬਾਜ਼ਾਰਾਂ ਵਿੱਚ ਸਸਤੇ ਅਮਰੀਕੀ ਸੇਬ ਦੀ ਦਰਾਮਦ ਤੋਂ ਗੰਭੀਰ ਖ਼ਤਰਾ ਦਰਪੇਸ਼ ਹੈ। ਇਸ ਸਬੰਧ ਵਿੱਚ, ਕਸ਼ਮੀਰ ਵੈਲੀ ਫਰੂਟ ਗ੍ਰੋਅਰਜ਼ ਯੂਨੀਅਨ (ਕੇ.ਵੀ.ਐਫ.ਜੀ.ਯੂ.) ਨੇ ਚੇਤਾਵਨੀ ਦਿੱਤੀ ਹੈ ਕਿ ਘੱਟ ਕੀਮਤ ਵਾਲੇ ਸੇਬਾਂ […]

Continue Reading

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਨਵੀਂਆਂ ਬੱਸਾਂ ਖ਼ਰੀਦਣ ਸਬੰਧੀ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਰੋਡਵੇਜ਼/ਪਨਬਸ, ਪੀ.ਆਰ.ਟੀ.ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ […]

Continue Reading

ਦੁਆਬਾ ਗਰੁੱਪ ਵਿਖੇ ਨਵੇਂ ਆਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ

ਦੁਆਬਾ ਗਰੁੱਪ ਵਿਦਿਆਰਥੀਆਂ ਦੀ ਸਰਵਪੱਖੀ ਵਿਕਾਸ ਲਈ ਵਚਨਬੱਧ-  ਕਾਲਜ ਪ੍ਰਬੰਧਕ ਖਰੜ /ਮੋਹਾਲੀ 12 ਮਾਰਚ ,ਬੋਲੇ ਪੰਜਾਬ ਬਿਊਰੋ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀ ਸੰਸਥਾ ਦੁਆਬਾ ਗਰੁੱਪ ਆਫ ਕਾਲਜਿਜ਼ ਵੱਲੋਂ ਨਵੇਂ ਆਏ ਵਿਦਿਆਰਥੀਆਂ ਦੇ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕਾਲਜ ਕੈਂਪਸ ਵਿਚ ਕੀਤਾ ਗਿਆ । ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਫੈਕਲਟੀ […]

Continue Reading