ਜਲੰਧਰ ਨੇੜੇ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਦੋ ਜ਼ਖਮੀ

ਕਿਸ਼ਨਗੜ੍ਹ, 30 ਮਾਰਚ,ਬੋਲੇ ਪੰਜਾਬ ਬਿਊਰੋ:ਜਲੰਧਰ ਨੇੜੇ ਅੱਜ ਤੜਕੇ ਅੱਡਾ ਕਿਸ਼ਨਗੜ੍ਹ ਚੌਂਕ ’ਤੇ ਵਾਪਰੇ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ।ਹਾਦਸਾ ਲੁਧਿਆਣਾ ਨੰਬਰ ਦੀ ਸਵਿਫਟ ਡਿਜ਼ਾਇਰ ਕਾਰ ਅਤੇ ਇੱਕ ਅਣਪਛਾਤੇ ਟਰੱਕ ਦੀ ਟੱਕਰ ਨਾਲ ਵਾਪਰਿਆ। ਟਰੱਕ ਦਾ ਲੋਹੇ ਦਾ ਬੰਪਰ ਮੌਕੇ ’ਤੇ ਮਿਲਿਆ, ਜਿਸਦੇ ਆਧਾਰ ’ਤੇ ਪੁਲਿਸ […]

Continue Reading

ਐਲੀਮੈਂਟਰੀ ਸਮਾਰਟ ਸਕੂਲ ਰਾਏਪੁਰ ਚੌਬਦਾਰਾਂ ਵਿਖੇ ਸਲਾਨਾ ਸਮਾਗਮ ਆਯੋਜਿਤ 

ਬੱਚੇ ਦੇਸ ਦਾ ਭਵਿੱਖ ਹਨ-ਨਿਰਭੈ ਮਾਲੋਵਾਲ  ਨਵਨੀਤ ਕੌਰ ਨੇ ਫਿਨਲੈਂਡ ਦੇ ਦੌਰੇ ਦਾ ਤਜ਼ਰਬਾ ਕੀਤਾ ਸਾਂਝਾ  ਖੰਨਾ,30 ਮਾਰਚ ( ਅਜੀਤ ਖੰਨਾ ); ਇੱਥੋ 20 ਕਿਲੋਮੀਟਰ ਦੂਰ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰਾਏਪੁਰ ਚੋਬਦਾਰਾਂ ਵਿਖੇ ਮੁੱਖ ਅਧਿਆਪਕ ਅਤੇ ਸੂਬਾ ਪ੍ਰਧਾਨ ਪੰਜਾਬ ਰਾਜ ਈ ਟੀ ਟੀ ਯੂਨੀਅਨ ਦੀ ਅਗਵਾਈ ਹੇਠ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।ਜਿਸ  ਨੂੰ ਸਕਮਬੋਧਨ […]

Continue Reading

ਆਪ ਦਾ ਸੈਕਿੰਡ ਲਾਸਟ ਬਜ਼ਟ ਵੀ ਮੁਲਾਜ਼ਮਾ ਲਈ ਸੁੱਕਾ

                    ਓਪੀਐੱਸ ਦੀ ਬਹਾਲੀ ਜਰੂਰੀ !                      ਪੰਜਾਬ ਚ ਮੁਲਾਜਮਾਂ ਨੂੰ ਦਿੱਤੀ ਜਾਣ ਵਾਲੀ ਓਪੀਐਸ ਸਕੀਮ( ਓਲਡ ਪੈਨਸ਼ਨ ਸਕੀਮ) ਨੂੰ ਲੈ ਕਿ ਸੂਬੇ ਦੇ ਮੁਲਾਜਮਾਂ ਚ ਚੋਖਾ ਰੋਸ ਹੈ।ਇਹ ਮੁੱਦਾ ਕਾਫੀ ਭਖਿਆ ਹੋਇਆ ਹੈ।ਦੱਸਣਯੋਗ ਹੈ ਕਿ 2004 ਚ […]

Continue Reading

ਮਿਆਂਮਾਰ ਤੇ ਥਾਈਲੈਂਡ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1644 ਹੋਈ, 3,408 ਤੋਂ ਵੱਧ ਜ਼ਖਮੀ

ਨੇਪੀਦਾ, 30 ਮਾਰਚ,ਬੋਲੇ ਪੰਜਾਬ ਬਿਊਰੋ:ਮਿਆਂਮਾਰ ‘ਚ ਸ਼ਨੀਵਾਰ ਦੁਪਹਿਰ 3:30 ਵਜੇ ਇਕ ਹੋਰ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.1 ਮਾਪੀ ਗਈ। ਇਸ ਤਰ੍ਹਾਂ ਪਿਛਲੇ 2 ਦਿਨਾਂ ‘ਚ 5 ਤੋਂ ਜ਼ਿਆਦਾ ਤੀਬਰਤਾ ਦੇ ਤਿੰਨ ਭੂਚਾਲ ਆ ਚੁੱਕੇ ਹਨ।ਮਿਆਂਮਾਰ ‘ਚ ਸ਼ੁੱਕਰਵਾਰ ਸਵੇਰੇ 11:50 ‘ਤੇ 7.7 ਤੀਬਰਤਾ ਦੇ ਭੂਚਾਲ ਤੋਂ ਬਾਅਦ ਭਾਰੀ ਤਬਾਹੀ ਹੋਈ। ਮਿਆਂਮਾਰ ਅਤੇ […]

Continue Reading

ਜੈਪੁਰ ਤੋਂ ਚੇਨਈ ਆ ਰਹੇ ਜਹਾਜ਼ ਦਾ ਟਾਇਰ ਫਟਿਆ

ਨਵੀਂ ਦਿੱਲੀ, 30 ਮਾਰਚ,ਬੋਲੇ ਪੰਜਾਬ ਬਿਊਰੋ :ਅੱਜ ਐਤਵਾਰ ਸਵੇਰੇ ਜੈਪੁਰ ਤੋਂ ਚੇਨਈ ਆ ਰਹੇ ਜਹਾਜ਼ ਦਾ ਏਅਰਪੋਰਟ ‘ਤੇ ਲੈਂਡਿੰਗ ਤੋਂ ਪਹਿਲਾਂ ਟਾਇਰ ਫਟ ਗਿਆ, ਜਿਸ ਕਾਰਨ ਅਧਿਕਾਰੀਆਂ ਨੂੰ ਐਮਰਜੈਂਸੀ ਲੈਂਡਿੰਗ ਕਰਨੀ ਪਈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੇ ਬਾਵਜੂਦ ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ।ਅਧਿਕਾਰੀਆਂ ਨੇ […]

Continue Reading

ਹੰਸ ਰਾਜ ਹੰਸ ਬਣੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰੋਫੈਸਰ ਆਫ਼ ਪ੍ਰੈਕਟਿਸ

ਬਠਿੰਡਾ, 30 ਮਾਰਚ,ਬੋਲੇ ਪੰਜਾਬ ਬਿਊਰੋ :ਸੰਗੀਤ ਦੀ ਰੂਹਾਨੀ ਦੁਨੀਆ ‘ਚ ਨਾਮਵਰ ਨਾਂ, ਪ੍ਰਸਿੱਧ ਸੂਫੀ ਗਾਇਕ ਪਦਮ ਸ੍ਰੀ ਹੰਸ ਰਾਜ ਹੰਸ ਹੁਣ ਗੁਰੂ ਕਾਸ਼ੀ ਯੂਨੀਵਰਸਿਟੀ ਨਾਲ ਇੱਕ ਨਵੇਂ ਰੂਪ ਵਿੱਚ ਜੁੜ ਗਏ ਹਨ। ਉਨ੍ਹਾਂ ਨੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਨਵੀਂ ਸਿੱਖਿਆ ਨੀਤੀ-2020 ਤਹਿਤ ‘ਪ੍ਰੋਫੈਸਰ ਆਫ਼ ਪ੍ਰੈਕਟਿਸ’ ਦਾ ਅਹੁਦਾ ਸੰਭਾਲਿਆ ਹੈ।ਇਸ ਵਿਸ਼ੇਸ਼ ਮੌਕੇ ‘ਤੇ ਵਰਸਿਟੀ ਵੱਲੋਂ ਆਈਸੀਐਸਐਸਆਰ […]

Continue Reading

ਅਮਰੀਕਾ ਨੇ ਹਮਾਸ ਜਾਂ ਹੋਰ ਅੱਤਵਾਦੀ ਸਮਰਥਕ ਵਿਦਿਆਰਥੀਆਂ ਦੇ ਐਫ-1 ਵੀਜ਼ੇ ਕੀਤੇ ਰੱਦ

ਵਾਸਿੰਗਟਨ, 30 ਮਾਰਚ,ਬੋਲੇ ਪੰਜਾਬ ਬਿਊਰੋ :ਅਮਰੀਕਾ ਨੇ ਹਮਾਸ ਜਾਂ ਹੋਰ ਅੱਤਵਾਦੀ ਗਠਜੋੜਾਂ ਨਾਲ ਸੰਬੰਧਿਤ ਕੈਂਪਸ ਸਰਗਰਮੀਆਂ ‘ਚ ਸ਼ਾਮਲ ਵਿਦਿਆਰਥੀਆਂ ਦੇ ਐਫ-1 ਵੀਜ਼ਾ ਰੱਦ ਕਰ ਦਿੱਤੇ ਹਨ। ਵਿਦੇਸ਼ ਵਿਭਾਗ ਵਲੋਂ ਭੇਜੇ ਗਏ ਈਮੇਲਾਂ ਰਾਹੀਂ ਉਨ੍ਹਾਂ ਨੂੰ ਤੁਰੰਤ ਦੇਸ਼ ਛੱਡਣ ਲਈ ਕਿਹਾ ਗਿਆ।ਇਹ ਸਖ਼ਤ ਕਾਰਵਾਈ ਸਿਰਫ਼ ਸਿੱਧਾ ਭਾਗ ਲੈਣ ਵਾਲਿਆਂ ਲਈ ਹੀ ਨਹੀਂ, ਸਗੋਂ ਉਨ੍ਹਾਂ ‘ਤੇ ਵੀ […]

Continue Reading

ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ

ਚੰਡੀਗੜ੍ਹ, 30 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਗੁਰਮਿੰਦਰ ਸਿੰਘ ਗੈਰੀ ਨੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਰਕਾਰੀ ਸੂਤਰਾਂ ਮੁਤਾਬਕ, ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣਾ ਅਸਤੀਫਾ ਸੂਬਾਈ ਸਰਕਾਰ ਨੂੰ ਭੇਜ ਦਿੱਤਾ ਹੈ। ਹਾਲਾਂਕਿ, ਅਜੇ ਤੱਕ ਸਰਕਾਰ ਵਲੋਂ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ […]

Continue Reading

ਤੂੜੀ ਭਰਨ ਆਏ ਟਰੈਕਟਰ-ਟਰਾਲੀ ਦੀ ਲਪੇਟ ‘ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਦੋ ਜ਼ਖ਼ਮੀ

ਕਾਦੀਆਂ, 30 ਮਾਰਚ,ਬੋਲੇ ਪੰਜਾਬ ਬਿਊਰੋ :ਪਿੰਡ ਖਾਰਾ ਦੇ ਇੱਕ ਡੇਰੇ ‘ਚ ਸ਼ਨੀਵਾਰ ਬਾਅਦ ਦੁਪਹਿਰ ਟਰੈਕਟਰ-ਟਰਾਲੀ ਹਾਦਸੇ ਵਿੱਚ ਤਿੰਨ ਨਾਬਾਲਿਗ ਬੱਚੇ ਗੰਭੀਰ ਤੌਰ ‘ਤੇ ਜ਼ਖ਼ਮੀ ਹੋਏ, ਜਿਨ੍ਹਾਂ ਵਿੱਚੋਂ 8 ਸਾਲਾ ਭੱਕੀ ਦੀ ਮੌਕੇ ‘ਤੇ ਮੌਤ ਹੋ ਗਈ।ਟਰੈਕਟਰ-ਟਰਾਲੀ ਡੇਰੇ ‘ਚ ਰੱਖੀ ਤੂੜੀ ਭਰਨ ਲਈ ਆਇਆ ਸੀ, ਜਿਸ ਦੌਰਾਨ ਸ਼ਿਵਾ (10) ਅਤੇ ਹਰੀ (5) ਵੀ ਹਾਦਸੇ ਦੀ ਲਪੇਟ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 30 ਮਾਰਚ, ਬੋਲੇ ਪੰਜਾਬ ਬਿਊਰੋ :ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤ ਵਿੱਚ ਜਲਦੀ ਸੁਧਾਰ ਦੀ ਕਾਮਨਾ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਬਾਜਵਾ ਨੇ ਸਰਕਾਰ ’ਤੇ ਤਿੱਖੇ ਸ਼ਬਦਾਂ ਵਿੱਚ ਹਮਲਾ ਬੋਲਿਆ। ਉਨ੍ਹਾਂ ਲਿਖਿਆ, “124 ਦਿਨਾਂ ਦੀ […]

Continue Reading