ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਸ੍ਰੀ ਮੁਕਤਸਰ ਸਾਹਿਬ, 12 ਮਾਰਚ,ਬੋਲੇ ਪੰਜਾਬ ਬਿਊਰੋ :ਸ਼ਹਿਰ ‘ਚ ਇਕ ਵੱਡੀ ਵਾਰਦਾਤ ਹੋਈ ਹੈ। ਗੋਨਿਆਣਾ ਰੋਡ ‘ਤੇ ਕੁਝ ਅਣਪਛਾਤੇ ਬਦਮਾਸ਼ਾਂ ਨੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਰਾਹੁਲ ਵਜੋਂ ਹੋਈ ਹੈ, ਜੋ ਕਿ ਲੱਕੜ ਦਾ ਕੰਮ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ।ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ […]

Continue Reading

ਊੜਾ..ਉਠ ਨਸੀਬੋ ਪੈਹ ਫਟਗੀ ਨੀ…

ਊੜਾ ਉਠ ਜਾਗ ਕਿਰਤੀਆ ਓਜਾਗਣ ਦਾ ਵੇਲਾ ਊੜੇ ਦੀਆਂ ਕਰਾਮਾਤਾਂ! ਸੱਤਾ ਦੀਆਂ ਚਲਾਕੀਆਂ ! ਜਿਵੇਂ ਮਾਂ ਸਭ ਨੂੰ ਪਿਆਰੀ ਹੁੰਦੀ ਹੈ ਤੇ ਇਸੇ ਤਰ੍ਹਾਂ ਮਾਂ ਨੂੰ ਧੀਆਂ ਪੁੱਤ ਪਿਆਰੇ ਹੁੰਦੇ ਹਨ ਪਸ਼ੂ ਤੇ ਪੰਛੀ ਵੀ ਆਪਣੇ ਬੱਚਿਆਂ ਨੂੰ ਪਿਆਰ ਕਰਦੇ ਹਨ । ਪੰਛੀ ਕਦੇ ਵੀ ਆਪਣੀ ਬੋਲੀ ਨਹੀਂ ਛੱਡ ਦੇ ਜਦ ਤੱਕ ਉਹ ਕਿਸੇ ਮਨੁੱਖ […]

Continue Reading

ਨਸ਼ਾ ਤਸਕਰਾਂ ਵਲੋਂ ਪੁਲਸ ਟੀਮ ‘ਤੇ ਹਮਲਾ, ਚਾਰ ਮੁਲਾਜ਼ਮ ਜ਼ਖ਼ਮੀ, ਪਤੀ-ਪਤਨੀ ਗ੍ਰਿਫ਼ਤਾਰ

ਦੀਨਾਨਗਰ, 12 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਜਾ ਰਹੀ ਕਾਰਵਾਈ ਤਹਿਤ ਮੰਗਲਵਾਰ ਨੂੰ ਨਸ਼ਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਅਵਾਂਖਾ ਵਿਖੇ ਰੇਡ ਕਰਨ ਲਈ ਪੁਲਿਸ ਪਾਰਟੀ ਉੱਪਰ 5-6 ਦੇ ਕਰੀਬ ਨਸ਼ਾ ਤਸਕਰਾਂ ਨੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਚਾਰ ਪੁਲਿਸ ਕਰਮਚਾਰੀ ਜ਼ਖਮੀ […]

Continue Reading

ਮਾਰਕੀਟ ‘ਚ ਰਾਤ ਨੂੰ ਚੱਲੀਆਂ ਗੋਲੀਆਂ

ਜਲੰਧਰ, 12 ਮਾਰਚ, ਬੋਲੇ ਪੰਜਾਬ ਬਿਊਰੋ :ਸ਼ਹਿਰ ਵਿੱਚ ਸਥਿਤ ਪੀ.ਪੀ.ਆਰ. ਮਾਰਕੀਟ ਵਿੱਚ ਗੋਲੀਆਂ ਚਲਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਪੀ.ਪੀ.ਆਰ. ਮਾਰਕੀਟ ਵਿੱਚ ਕੁਝ ਨੌਜਵਾਨਾਂ ਵੱਲੋਂ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਹੈਰਾਨੀ ਦੀ ਗੱਲ ਹੈ ਕਿ ਰਾਤ ਭਰ ਪੁਲਿਸ ਨੂੰ ਗੋਲੀਆਂ ਚਲਣ ਦਾ ਕੋਈ ਪਤਾ ਹੀ ਨਹੀਂ ਲੱਗਿਆ […]

Continue Reading

ਪੁਲਿਸ ਨੇ ਸਕੂਲਾਂ ਨੇੜੇ ਟ੍ਰੈਫਿਕ ਉਲੰਘਣਾ ਦੇ ਕੱਟੇ ਚਲਾਨ

ਜਲੰਧਰ, 12 ਮਾਰਚ, ਬੋਲੇ ਪੰਜਾਬ ਬਿਊਰੋ :ਜਲੰਧਰ ਪੁਲਿਸ ਵੱਲੋਂ ਟ੍ਰੈਫਿਕ ਉੱਲੰਘਣਾ ਦੇ ਖਿਲਾਫ਼ ਖਾਸ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ 335 ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੌਰਾਨ 46 ਵਾਹਨਾਂ ਦੇ ਚਲਾਨ ਕੱਟੇ ਗਏ, ਜਦਕਿ 6 ਮੋਟਰਸਾਈਕਲ ਜ਼ਬਤ ਕੀਤੇ ਗਏ।ਇਹ ਕਾਰਵਾਈ ਰਿਸ਼ਭ ਭੋਲਾ (ਏ.ਸੀ.ਪੀ. ਨੌਰਥ) ਦੀ ਨਿਗਰਾਨੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-03-2025 ,ਅੰਗ 685 Amrit Wele da Mukhwak Sachkhand Shri Harmandar Sahib Amritsar Ang-685, 12-03-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ […]

Continue Reading

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

418.30 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਹਸਪਤਾਲ ਤੇ ਕਾਲਜ ਲਈ ਵੱਖਰੇ ਟੈਂਡਰ ਲਾਉਣ ਲਈ ਆਖਿਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ/ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ

ਹੁਣ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ‘ਚੋਂ ਕਿਸੇ ਵੀ ਵਿਸ਼ੇ ਅਤੇ ਤੱਥ ਦੀ ਖੋਜ ਕਰਨਾ ਹੋਵੇਗਾ ਆਸਾਨ ਇਸ ਸਰਚਏਬਲ ਇੰਜਣ ਦੀ ਸ਼ੁਰੂਆਤ ਕਰਨਾ ਵਾਲ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ 11 ਮਾਰਚ ,ਬੋਲੇ ਪੰਜਾਬ ਬਿਊਰੋ : ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ […]

Continue Reading

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 11ਵੇਂ ਦਿਨ 580 ਥਾਵਾਂ ‘ਤੇ ਛਾਪੇਮਾਰੀ; 110 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 11 ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 580 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 68 ਐਫਆਈਆਰ ਦਰਜ […]

Continue Reading

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ: ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ ‘ਚਿੱਟਾ ਸੋਨਾ’ ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ […]

Continue Reading