ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ‘ਤੇ ED ਦੀ ਕਾਰਵਾਈ: ਚੰਡੀਗੜ੍ਹ ਦੇ ਸੈਕਟਰ-5 ਸਥਿਤ ਕੋਠੀ ਨੂੰ 3.82 ਕਰੋੜ ਰੁਪਏ ਦੀ ਕੁਰਕੀ ਕੀਤੀ ਗਈ ਹੈ।

ਚੰਡੀਗੜ੍ਹ 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਖਹਿਰਾ ਦੀ ਅਚੱਲ ਜਾਇਦਾਦ ਯਾਨੀ ਉਨ੍ਹਾਂ ਦਾ ਚੰਡੀਗੜ੍ਹ ਸਥਿਤ ਘਰ ਕੁਰਕ ਕਰ ਲਿਆ ਹੈ। ਉਸ ਦਾ ਘਰ ਸੈਕਟਰ-5, ਚੰਡੀਗੜ੍ਹ ਵਿੱਚ ਸਥਿਤ ਹੈ। ਜਿਸ ਦੀ ਕੀਮਤ 3.82 ਕਰੋੜ ਰੁਪਏ ਹੈ। ਈਡੀ […]

Continue Reading

ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਹੋਰਨਾਂ ਪਹਿਲਕਦਮੀਆਂ ਲਈ ਰਾਹਗਿਰੀ ਫਾਊਂਡੇਸ਼ਨ ਅਤੇ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ:ਸੜਕ ਸੁਰੱਖਿਆ, ਕਾਨੂੰਨ ਲਾਗੂ ਕਰਨ, ਸ਼ਹਿਰੀ ਆਵਾਜਾਈ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਦੋ ਸਮਝੌਤੇ ਸਹੀਬੱਧ ਕੀਤੇ। ਦੱਸਣਯੋਗ ਹੈ ਕਿ ਇਹਨਾਂ ਸਮਝੌਤਿਆਂ ‘ਤੇ ਸ਼ੈਲੀ ਕੁਲਸ਼੍ਰੇਸ਼ਠ ਅਤੇ ਅਭਿਜੀਤ ਲੋਕਰੇ […]

Continue Reading

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 11 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ […]

Continue Reading

ਮੋਹਿੰਦਰ ਭਗਤ ਵੱਲੋਂ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ :ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ […]

Continue Reading

ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2025-26 ਲਈ ਲੋੜੀਂਦੀ ਸਟੋਰੇਜ ਸਪੇਸ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਜ਼ਿਲਾ ਖੁਰਾਕ ਸਪਲਾਈ ਕੰਟਰੋਲਰਾਂ(ਡੀ.ਐਫ.ਐਸ.ਸੀਜ਼.) ਵੱਲੋਂ ਪਿਛਲੇ ਸਾਉਣੀ ਸੀਜ਼ਨ ਨਾਲ ਸਬੰਧਿਤ ਚੌਲਾਂ ਦੀ ਮਿੱਲਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ […]

Continue Reading

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

ਚੰਡੀਗੜ੍ਹ/ਐਸ.ਬੀ.ਐਸ ਨਗਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 11 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ […]

Continue Reading

ਭੁਪੇਸ਼ ਬਘੇਲ ਜੀ ਦੇ ਘਰ ‘ਤੇ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਈਡੀ ਛਾਪੇ ਦੀ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 11 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸ ਨੇਤਾ ਬਲਬੀਰ ਸਿੰਘ ਸਿੱਧੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ, ਸੀਬੀਆਈ ਅਤੇ ਆਈਟੀ ਵਿਭਾਗ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਸਖ਼ਤ ਆਲੋਚਨਾ ਕੀਤੀ। ਨਰਿੰਦਰ ਮੋਦੀ ਸਰਕਾਰ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ, […]

Continue Reading

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ, ਅਤੇ ਆਰਥਿਕ ਕੁਸ਼ਲਤਾ ‘ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ […]

Continue Reading

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਕਰਨ ਦਾ ਐਲਾਨ

ਗੜਸ਼ੰਕਰ 11 ਮਾਰਚ ,ਬੋਲੇ ਪੰਜਾਬ ਬਿਊਰੋ : ਗੜਸ਼ੰਕਰ ਵਿਖੇ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਮੀਟਿੰਗ ਸੂਬਾ ਕਨਵੀਨਰ ਸੰਦੀਪ ਸਿੰਘ ਗਿੱਲ, ਇਕਬਾਲ ਸਿੰਘ ਅਤੇ ਬਲਕਾਰ ਸਿੰਘ ਮਘਾਣੀਆ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਵਿੱਚ ਈਟੀਟੀ 6635 ਯੁਨੀਅਨ, ਮਾਸਟਰ ਕਾਡਰ 4161 ਯੁਨੀਅਨ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਦੀਪ ਸਿੰਘ ਨੇ ਦੱਸਿਆ […]

Continue Reading

ਐਸਜੀਪੀਸੀ ਨੇ ਪੰਥ ਦੀ ਮਰਿਯਾਦਾ ਨੂੰ ਭੰਗ ਕਰਨ ਤੇ ਕੌਮ ਤੇ ਵੱਡਾ ਕਲੰਕ ਲਾਉਣ ਦਾ ਕੀਤਾ ਕੰਮ: ਹਰਜੀਤ ਸਿੰਘ ਗਰੇਵਾਲ

ਚੰਡੀਗੜ, 11 ਮਾਰਚ ,ਬੋਲੇ ਪੰਜਾਬ ਬਿਊਰੋ : ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਨਵੇਂ ਜੱਥੇਦਾਰ ਸਾਹਿਬਾਨ ਦੀ ਦਸਤਾਰ ਬੰਦੀ ਮੌਕੇ ਜਿਸ ਤਰੀਕੇ ਪੰਥਕ ਮਰਿਯਾਦਾ ਦਾ ਘਾਣ ਕੀਤਾ ਗਿਆ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂ ਪੰਥ ਦੀ ਗ਼ੈਰ ਹਾਜ਼ਰੀ ਵਿੱਚ ਮੂੰਹ ਲੁਕਾ ਕੇ ਹਨੇਰੇ ਵਿੱਚ ਪੰਥਕ ਪ੍ਰੰਪਰਾਵਾਂ, ਸਿਧਾਂਤਾਂ ਅਤੇ […]

Continue Reading