ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸੰਮਤ 557ਵੇਂ ਨਵੇਂ ਸਾਲ ਦਾ ਆਗਮਨ ਦਿਵਸ ਮਿਤੀ 14 ਮਾਰਚ ਨੂੰ ਮਨਾਇਆ ਜਾਵੇਗਾ

ਮੋਹਾਲੀ 11 ਮਾਰਚ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਾਨਕਸ਼ਾਹੀ ਸੰਮਤ 557ਵੇ ਦੇ ਨਵੇਂ ਸਾਲ ਦਾ ਆਗਮਨ ਦਿਵਸ ਮਿਤੀ 14 ਮਾਰਚ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਨਾਨਕਸ਼ਾਹੀ ਸਾਲ ਦੇ […]

Continue Reading

ਤਾਜਪੋਸ਼ੀ ‘ਤੇ ਚਰਚਾ: ਨਵੇਂ ਜਥੇਦਾਰ ਦੀ ਤਾਜਪੋਸ਼ੀ ‘ਤੇ ਰਘਬੀਰ ਸਿੰਘ ਨੇ ਚੁੱਕੇ ਸਵਾਲ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਨਿਯੁਕਤ ਜਥੇਦਾਰ, ਗਿਆਨੀ ਕੁਲਦੀਪ ਸਿੰਘ ਗੜਗਜ ਦੀ ਤਾਜਪੋਸ਼ੀ ਨੂੰ ਲੈ ਕੇ ਸਾਬਕਾ ਜਥੇਦਾਰ ਅਤੇ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ, ਗਿਆਨੀ ਰਘਬੀਰ ਸਿੰਘ ਨੇ ਚਿੰਤਾ ਜਤਾਈ ਹੈ। ਉਹਨਾਂ ਕਿਹਾ ਕਿ ਜੇ ਕਿਸੇ ਜਥੇਦਾਰ ਦੀ ਤਾਜਪੋਸ਼ੀ ਸੰਵਿਧਾਨ ਅਤੇ ਮਰਯਾਦਾ ਅਨੁਸਾਰ ਨਹੀਂ […]

Continue Reading

ਅਦਾਲਤ ਵੱਲੋਂ ਕੇਜਰੀਵਾਲ ਖਿਲਾਫ FIR ਦਰਜ ਕਰਨ ਦੇ ਹੁਕਮ

ਨਵੀਂ ਦਿੱਲੀ, 11 ਮਾਰਚ,ਬੋਲੇ ਪੰਜਾਬ ਬਿਊਰੋ : ਦਿੱਲੀ ਦੀ ਅਦਾਲਤ ਵੱਲੋਂ ਇਕ ਪੁਰਾਣੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਦਿੱਲੀ ਪੁਲਿਸ ਤੋਂ 18 ਮਾਰਚ ਤੱਕ ਰਿਪੋਰਟ ਮੰਗੀ ਹੈ। ਇਹ ਮਾਮਲਾ ਸਾਲ 2019 ਦਾ ਹੈ। ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਖਿਲਾਫ ਜਨਤਕ ਜਾਇਦਾਦ […]

Continue Reading

ਪੰਜਾਬ ਸਰਕਾਰ ਨੇ 84 ਮੈਡੀਕਲ ਅਫਸਰਾਂ ਨੂੰ ਦਿੱਤੀ ਨਵੀਂ ਪੋਸਟਿੰਗ

ਚੰਡੀਗੜ੍ਹ 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੂਬੇ 84 ਨਵ ਨਿਯੁਕਤ ਮੈਡੀਕਲ ਅਫਸਰਾਂ ਨੂੰ ਪੋਸਟਿੰਗ ਦਿੱਤੀ ਗਈ ਹੈ।

Continue Reading

ਲੁਧਿਆਣਾ ਦੇ ਵੱਡੀ ਗਿਣਤੀ ਅਧਿਆਪਕ ਬਿਨਾ ਤਨਖਾਹ ਤੋਂ ਹਾਲੇ ਤੱਕ ਵਾਂਝੇ

ਲੁਧਿਆਣਾ , 11 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਟੀਚਰ ਫਰੰਟ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ ਨੇ ਪ੍ਰੈੱਸ ਨੂੰ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲੇ ਦੇ ਸੈਂਕੜੇ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਅੰਦਰ ਬਜਟ ਨਾ ਹੋਣ […]

Continue Reading

ਪੰਜਾਬ ਸਰਕਾਰ ਨੇ ਬਜਟ ਸੈਸ਼ਨ ਨੂੰ ਲੈ ਕੇ ਕੈਬਨਿਟ ਮੀਟਿੰਗ ਰੱਖੀ

ਚੰਡੀਗੜ੍ਹ 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਬਜਟ ਸੈਸ਼ਨ ਨੂੰ ਲੈ ਕੇ ਕੈਬਨਿਟ ਮੀਟਿੰਗ ਰੱਖੀ ਏਜੰਡੇ ਬਾਰੇ  ਪੜ੍ਹੋ

Continue Reading

ਵਿਦਿਆਰਥੀ ਲਗਨ ਅਤੇ ਸੰਜਮ ਨਾਲ ਇਮਤਿਹਾਨਾਂ ਵਿੱਚ ਅਪੀਅਰ ਹੋ ਕੇ ਚੰਗੇ ਨਤੀਜੇ ਲੈਣ: ਕੁਲਦੀਪ ਵਰਮਾ ਪ੍ਰਧਾਨ ਵਿਦਿਆਰਥੀ ਕਲਿਆਣ ਪ੍ਰੀਸ਼ਦ ਰਾਜਪੁਰਾ

ਵਿਦਿਆਰਥੀ ਕਲਿਆਣ ਪ੍ਰੀਸ਼ਦ ਵੱਲੋਂ ਦਸਵੀਂ ਜਮਾਤ ਦੇ ਸਾਲਾਨਾ ਇਮਤਿਹਾਨਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਵਿਖੇ ਅਪੀਅਰ ਹੋਣ ਰਹੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ: ਪ੍ਰਿੰਸੀਪਲ ਡਾ: ਨਰਿੰਦਰ ਕੌਰ ਰਾਜਪੁਰਾ 11 ਮਾਰਚ ,ਬੋਲੇ ਪੰਜਾਬ ਬਿਊਰੋ : ਵਿਦਿਆਰਥੀ ਕਲਿਆਣ ਪ੍ਰੀਸ਼ਦ, ਰਾਜਪੁਰਾ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕਾਲਕਾ ਰੋਡ, ਰਾਜਪੁਰਾ ਵਿਖੇ ਦਸਵੀਂ ਜਮਾਤ ਦੇ […]

Continue Reading

ਰਾਜਪੁਰਾ ਦੇ ਪਿੰਡ ਪੈਹਰ ਦੇ ਖੇਤਾਂ ਵਿੱਚੋਂ ਨੌਜਵਾਨ ਲੜਕੀ ਦੀ ਲਾਸ਼ ਮਿਲੀ

ਰਾਜਪੁਰਾ, 11 ਮਾਰਚ,ਬੋਲੇ ਪੰਜਾਬ ਬਿਊਰੋ :ਰਾਜਪੁਰਾ ਦੇ ਪਿੰਡ ਪੈਹਰ ਦੇ ਖੇਤਾਂ ਵਿੱਚੋਂ ਨੌਜਵਾਨ ਲੜਕੀ ਮਿਤਾਲੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। 22 ਸਾਲ ਮਿਤਾਲੀ 7 ਮਾਰਚ ਤੋਂ ਲਾਪਤਾ ਸੀ, ਜਿਸ ਦੀ ਪਛਾਣ ਉਸਦੇ ਪਰਿਵਾਰ ਨੇ ਕੀਤੀ। ਪਰਿਵਾਰ ਨੇ ਬਨੂੜ ਦੇ ਚਾਰ ਵਿਅਕਤੀਆਂ ਸੁਲਤਾਨ ਮੁਹੰਮਦ, ਅਮਨਦੀਪ, ਰਾਜ ਅਤੇ ਰੋਹਿਤ […]

Continue Reading

ਸੁਨਾਮ ‘ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਤੇ ਦੁਕਾਨ ਢਾਹੇ

ਸੁਨਾਮ, 11 ਮਾਰਚ,ਬੋਲੇ ਪੰਜਾਬ ਬਿਊਰੋ ;ਸੁਨਾਮ ਦੀ ਨਵੀਂ ਅਨਾਜ ਮੰਡੀ ’ਚ ਨਸ਼ਾ ਤਸਕਰ ਦੇ ਘਰ ਅਤੇ ਦੁਕਾਨ ਨੂੰ ਪੁਲਿਸ ਨੇ ਬੁਲਡੋਜ਼ਰ ਨਾਲ ਢਾਹ ਦਿੱਤਾ। ਇਹ ਕਾਰਵਾਈ ਐਸ.ਐਸ.ਪੀ. ਸਰਤਾਜ ਸਿੰਘ ਚਹਲ ਦੀ ਅਗਵਾਈ ਹੇਠ ਹੋਈ। ਪੁਲਿਸ ਮੁਤਾਬਕ, ਇਹ ਇਮਾਰਤ ਗੈਰਕਾਨੂੰਨੀ ਢੰਗ ਨਾਲ ਬਣਾਈ ਗਈ ਸੀ ਅਤੇ ਇੱਥੇ ਨਸ਼ਾ ਤਸਕਰੀ ਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਚੱਲ ਰਹੀਆਂ ਸਨ।ਐਸ.ਐਸ.ਪੀ. […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 54 ਦਿਨ ਦੀ ਛੁੱਟੀ ਦੇਣ ਦੀ ਸਿਫਾਰਿਸ਼

ਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 54 ਦਿਨ ਦੀ ਛੁੱਟੀ ਦੇਣ ਦੀ ਸਿਫਾਰਿਸ਼ ਕੀਤੀ ਗਈ ਹੈ। ਸੰਸਦੀ ਕਮੇਟੀ ਨੇ ਲੋਕ ਸਭਾ ਵਿੱਚ ਅੰਮ੍ਰਿਤਪਾਲ ਸਿੰਘ ਦੀ ਗੈਰ-ਮੌਜੂਦਗੀ ਦੇ ਕਾਰਨ ਇਹ ਸਿਫਾਰਿਸ਼ ਕੀਤੀ ਹੈ। ਇਸ ਨੂੰ ਲੈ ਕੇ ਲੋਕ ਸਭਾ ਸਪੀਕਰ ਨੂੰ 2 ਅਰਜ਼ੀਆਂ ਭੇਜੀਆਂ ਗਈਆਂ ਸਨ।ਗੌਰਤਲਬ […]

Continue Reading