ਝੁੱਗੀ ਵਿੱਚ ਅੱਗ ਲੱਗਣ ਨਾਲ ਤਿੰਨ ਲੋਕਾਂ ਦੀ ਮੌਤ

ਨਵੀਂ ਦਿੱਲੀ, 11 ਮਾਰਚ,ਬੋਲੇ ਪੰਜਾਬ ਬਿਊਰੋ :ਸੋਮਵਾਰ ਦੇਰ ਰਾਤ ਆਨੰਦ ਵਿਹਾਰ ਦੇ ਕੜਕੜਡੂਮਾ ਕੋਰਟ ਦੇ ਕੋਲ ਇੱਕ ਝੁੱਗੀ ਵਿੱਚ ਅੱਗ ਲੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਧੇ ਘੰਟੇ ਵਿੱਚ ਅੱਗ ’ਤੇ ਕਾਬੂ ਪਾ ਲਿਆ ਗਿਆ।ਤਲਾਸ਼ੀ ਦੌਰਾਨ ਝੁੱਗੀ ਵਿੱਚੋਂ ਤਿੰਨ ਜਲੀਆਂ ਹੋਈਆਂ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੌਰੀਸ਼ਸ ‘ਚ ਸ਼ਾਨਦਾਰ ਸਵਾਗਤ

ਪੋਰਟ ਲੁਈਸ, 11 ਮਾਰਚ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਦੋ ਦਿਨਾਂ ਯਾਤਰਾ ’ਤੇ ਮੌਰੀਸ਼ਸ ਪਹੁੰਚੇ। ਪੋਰਟ ਲੂਈਸ ਵਿੱਚ ਪੀਐੱਮ ਮੋਦੀ ਦਾ ਮੌਰੀਸ਼ਸ ਵਿੱਚ ਸ਼ਾਨਦਾਰ ਅਤੇ ਗਰਮਜੋਸ਼ੀ ਭਰਿਆ ਸਵਾਗਤ ਕੀਤਾ ਗਿਆ। ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨ ਰਾਮਗੁਲਾਮ ਸਮੇਤ ਉੱਚ ਹਸਤੀਆਂ ਨੇ ਪੀਐੱਮ ਮੋਦੀ ਦਾ ਸਵਾਗਤ ਕੀਤਾ। ਪੀਐੱਮ ਨਵੀਨ ਨੇ ਪੀਐੱਮ ਮੋਦੀ ਨੂੰ […]

Continue Reading

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪੰਜਾਬ-ਚੰਡੀਗੜ੍ਹ ਦੌਰੇ ‘ਤੇ ਆਏ, ਅੱਜ ਬਠਿੰਡਾ-ਮੋਹਾਲੀ ਜਾਣਗੇ

ਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪੰਜਾਬ-ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ ਹਨ।ਅੱਜ ਮੰਗਲਵਾਰ ਨੂੰ ਉਹ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿੱਚ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਰਾਸ਼ਟਰਪਤੀ ਮੰਗਲਵਾਰ ਸ਼ਾਮ ਪੰਜ ਵਜੇ ਮੋਹਾਲੀ ਸਥਿਤ ਇੰਡੀਅਨ ਸਕੂਲ ਦੇ ਪ੍ਰੋਗਰਾਮ ਵਿੱਚ ਭਾਗ ਲੈਣਗੇ।ਰਾਸ਼ਟਰਪਤੀ ਸੋਮਵਾਰ ਨੂੰ ਚੰਡੀਗੜ੍ਹ ਪਹੁੰਚੇ ਸਨ। ਚੰਡੀਗੜ੍ਹ ਏਅਰਪੋਰਟ ‘ਤੇ ਪੰਜਾਬ ਦੇ ਰਾਜਪਾਲ ਅਤੇ […]

Continue Reading

ਪੁਲਸ ਨੇ ਗੋਲੀ ਮਾਰ ਕੇ ਬੰਬੀਹਾ ਗੈਂਗ ਦੇ ਗੈਂਗਸਟਰ ਨੂੰ ਕੀਤਾ ਕਾਬੂ, ਰਿਵਾਲਵਰ,ਕਾਰਤੂਸ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਰਾਜਪੁਰਾ, 11 ਮਾਰਚ,ਬੋਲੇ ਪੰਜਾਬ ਬਿਊਰੋ :ਬੀਤੀ ਰਾਤ ਸਪੈਸ਼ਲ ਸੈਲ ਰਾਜਪੁਰਾ ਪੁਲਿਸ ਦਾ ਬੰਬੀਹਾ ਗਰੁੱਪ ਦੇ ਗੈਂਗਸਟਰ ਨਾਲ ਐਨਕਾਊਂਟਰ ਹੋਇਆ। ਪੁਲਿਸ ਨੇ ਗੈਂਗਸਟਰ ਤਜਿੰਦਰ ਸਿੰਘ ਉਰਫ ਤੇਜੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ।ਐੱਸਐੱਸਪੀ ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੈਂਗਸਟਰ ਦੀ ਮੌਜੂਦਗੀ ਬਾਰੇ ਸੁਚਨਾ ਮਿਲੀ ਸੀ। ਜਦੋਂ ਪੁਲਿਸ ਨੇ […]

Continue Reading

ਐਸ.ਆਈ.ਟੀ. ਵਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਇੱਕ ਵਾਰ ਫਿਰ ਤਲਬ

ਪਟਿਆਲ਼ਾ, 11 ਮਾਰਚ,ਬੋਲੇ ਪੰਜਾਬ ਬਿਊਰੋ :ਐਸ.ਆਈ.ਟੀ. ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕਟ ਮਾਮਲੇ ਵਿੱਚ ਇੱਕ ਵਾਰ ਫਿਰ ਤਲਬ ਕੀਤਾ ਹੈ, ਜਿਸ ਕਰਕੇ ਆਉਣ ਵਾਲੇ ਦਿਨਾਂ ਵਿੱਚ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।ਜਾਣਕਾਰੀ ਅਨੁਸਾਰ, ਐਸ.ਆਈ.ਟੀ. ਵੱਲੋਂ ਇੱਕ ਪੱਤਰ ਜਾਰੀ ਕਰਕੇ ਮਜੀਠੀਆ ਨੂੰ ਤਲਬ ਕੀਤਾ ਗਿਆ ਹੈ […]

Continue Reading

ਪੋਤੇ ਨਾਲ ਦਿੱਲੀ ਜਾ ਰਹੇ ਵਿਅਕਤੀ ਦੀ ਬਠਿੰਡਾ ਰੇਲਵੇ ਸਟੇਸ਼ਨ ‘ਤੇ ਮੌਤ

ਬਠਿੰਡਾ, 11 ਮਾਰਚ,ਬੋਲੇ ਪੰਜਾਬ ਬਿਊਰੋ :ਇੱਕ ਰੇਲ ਯਾਤਰੀ ਦੀ ਰੇਲਵੇ ਸਟੇਸ਼ਨ ’ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 4 ’ਤੇ ਇੱਕ ਯਾਤਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਸੰਸਥਾ ਦੀ ਟੀਮ ਅਤੇ ਥਾਣਾ ਜੀ.ਆਰ.ਪੀ. ਮੌਕੇ ’ਤੇ ਪਹੁੰਚੇ। ਪੁਲੀਸ ਨੇ ਜ਼ਰੂਰੀ ਜਾਂਚ ਕੀਤੀ ਅਤੇ ਮ੍ਰਿਤਕ ਦੇ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਨੇ 8 ਅਫਸਰਾਂ ਨੂੰ ਐਸਐਸਪੀ ਬਣਾਇਆ

ਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ 10 ਅਧਿਕਾਰੀਆਂ ਨੂੰ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ 8 ਅਧਿਕਾਰੀਆਂ ਨੂੰ ਵਿਜੀਲੈਂਸ ਦੀਆਂ ਵੱਖ-ਵੱਖ ਰੇਂਜਾਂ ਅਤੇ EWO ਵਿੰਗ ਵਿੱਚ SSP ਵਜੋਂ ਤੈਨਾਤ ਕੀਤਾ ਗਿਆ ਹੈ।IPS ਅਧਿਕਾਰੀ D. ਹਰੀਸ਼ ਕੁਮਾਰ ਓਮਪ੍ਰਕਾਸ਼ ਨੂੰ ਜੋਇੰਟ ਡਾਇਰੈਕਟਰ (ਐਡਮਿਨ) ਦੇ ਨਾਲ SSP ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-03-2025,ਅੰਗ 601 Amrit vele da Hukamnama Sri Darbar Sahib, Sri Amritsar Ang 601, 11-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ […]

Continue Reading

ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਦਾ ਵੱਡਾ ਬਿਆਨ

ਚੰਡੀਗੜ੍ਹ 10 ਮਾਰਚ,ਬੋਲੇ ਪੰਜਾਬ ਬਿਊਰੋ:  ਇਸ ਸਮੇਂ ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਦਾ ਵੱਡਾ ਬਿਆਨ ਆਇਆ ਹੈ ਹੁਣ ਗਾਇਕਾ ਸੁਨੰਦਾ ਸ਼ਰਮਾ ਨੇ ਇੱਕ ਵਾਰ ਫਿਰ ਆਪਣੇ ਇੰਸਟਾਗ੍ਰਾਮ ਉਤੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਅਦਾਕਾਰਾ ਨੇ ਲਿਖਿਆ, ‘ਇਹ ਮਸਲਾ ਇੱਕਲਾ ਕਿਸੇ ਕੰਟਰੈਕਟ ਜਾਂ ਪੈਸਿਆਂ ਦਾ ਨਹੀਂ, ਇਹ ਮਸਲਾ ਹੈ ਜੋ ਮੈਨੂੰ […]

Continue Reading

ਅਧਿਆਪਕਾਂ ਦੀਆਂ ਛੁੱਟੀ ਵਾਲੇ ਦਿਨ ਹੋਣ ਵਾਲੇ ਵੀ ਪੇਪਰਾਂ ‘ਚ ਲਗਾਈਆਂ ਜਾ ਰਹੀਆਂ ਨੇ ਡਿਊਟੀਆਂ, DTF ਵੱਲੋਂ ਸਖ਼ਤ ਵਿਰੋਧ

ਬਠਿੰਡਾ 10 ਮਾਰਚ ,ਬੋਲੇ ਪੰਜਾਬ ਬਿਊਰੋ : ਅੱਜ ਡੈਮੋਕਰੇਟਿਕ ਟੀਚਰ ਫਰੰਟ ਜ਼ਿਲ੍ਹਾ ਬਠਿੰਡਾ ਦਾ ਇੱਕ ਵਫਦ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਮਹਿੰਦਰ ਪਾਲ ਨੂੰ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਅਤੇ ਮੀਤ ਪ੍ਰਧਾਨ ਵਿਕਾਸ ਗਰਗ ਦੀ ਅਗਵਾਈ ਵਿੱਚ ਮਿਲਿਆ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਅਨਿਲ ਭੱਟ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੋਆਣਾ, […]

Continue Reading