ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਬਿਨਾਂ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ ਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ […]

Continue Reading

ਪੰਜਾਬ ਵੱਲੋਂ ਪਾਣੀ ਦੀ ਘੱਟ ਖਪਤ ਤੇ ਵੱਧ ਝਾੜ ਵਾਲੇ ਮੱਕੀ ਦੇ ਹਾਈਬ੍ਰਿਡ ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਦੀਆਂ ਤਿਆਰੀਆਂ

ਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ :ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੀ ਫਸਲ ਦਾ ਲਾਹੇਵੰਦ ਬਦਲ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਧ ਪੈਦਾਵਾਰ ਵਾਲਾ ਮੱਕੀ ਦਾ ਨਵਾਂ ਹਾਈਬ੍ਰਿਡ, ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ […]

Continue Reading

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ  367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ

ਚੰਡੀਗੜ੍ਹ, 10 ਮਾਰਚ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ  ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ […]

Continue Reading

ਪਿਤਾ ਦੀ ਆਵਾਜ਼ ਨੂੰ ਜ਼ਿੰਦਾ ਰੱਖਣਾ ਮੇਰਾ ਫਰਜ਼: ਮਨਿੰਦਰ ਸ਼ਿੰਦਾ

ਲੋਕ ਗਾਇਕ ਸੁਰਿੰਦਰ ਸ਼ਿੰਦਾ ਦੇ ਪੁੱਤਰ ਮਨਿੰਦਰ ਸ਼ਿੰਦਾ ਨੇ ਆਪਣੇ ਪਹਿਲੇ ਸੰਗੀਤ ਟਰੈਕ ‘ਅੜਬ ਜੇਹਾ ਜੱਟ’ ਦਾ ਟੀਜ਼ਰ ਅਤੇ ਪੋਸਟਰ ਲਾਂਚ ਕੀਤਾ ਚੰਡੀਗੜ੍ਹ, 10 ਮਾਰਚ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬੀ ਗਾਇਕ ਸਵਰਗੀ ਸੁਰਿੰਦਰ ਸ਼ਿੰਦਾ ਦੇ ਪੁੱਤਰ ਮਨਿੰਦਰ ਸ਼ਿੰਦਾ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਆਪਣੇ ਪਹਿਲੇ ਸੰਗੀਤ ਟਰੈਕ ‘ਅੜਬ ਜੇਹਾ ਜੱਟ’ ਦਾ ਟੀਜ਼ਰ ਅਤੇ ਪੋਸਟਰ ਰਿਲੀਜ਼ ਕੀਤਾ। […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 10 ਮਾਰਚ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ […]

Continue Reading

ਜਥੇਦਾਰਾਂ ਨੂੰ ਹਟਾਉਣ ਪਿੱਛੋਂ ਅਕਾਲੀ ਦਲ ਚ ਬਗਾਵਤ ,ਸੁਖਬੀਰ ਫਸੇ ਕੁੜਿੱਕੀ ਚ !

ਐੱਸਜੀਪੀਸੀ ਦੀ ਅੰਤਰਿੰਗ ਕਮੇਟੀ ਵੱਲੋਂ ਜਿਸ ਤਰੀਕੇ ਨਾਲ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਨੂੰ ਬਰਤਫ਼ ਕੀਤਾ ਗਿਆ ਹੈ।ਉਸ ਨਾਲ ਸਮੁੱਚੇ ਪੰਥ ਚ ਰੋਸ  ਉੱਠ ਖਲੋਤਾ ਹੈ।ਇਹੀ ਵਜ੍ਹਾ ਹੈ ਕਿ ਅਕਾਲੀ ਆਗੂਆਂ ਵੱਲੋਂ ਧੜਾ ਧੜ ਆਪਣੇ ਅਹੁਦਿਆਂ ਤੋਂ ਅਸਤੀਫੇ ਦੇਣ ਦੇ ਨਾਲ […]

Continue Reading

ਪੰਜਾਬ ਸਰਕਾਰ ਮਹਿਲਾਵਾਂ ਨੂੰ ਕਦੋਂ ਦੇਵੇਗੀ 1000 ਰੁਪਈਏ ਮਹੀਨਾ ?

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਚ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੀਆਂ ਮਹਿਲਾਵਾਂ ਨਾਲ ਵਾਅਦਾ ਕੀਤਾ ਗਿਆ ਸੀ ਕੇ ਜੇਕਰ ਉਨਾਂ ਦੀ ਪਾਰਟੀ ਸਤ੍ਹਾ ਚ ਆਈ ਤਾਂ ਹਰ ਮਹੀਨੇ ਉਨਾਂ ਨੂੰ 1000 ਰੁਪਏ ਮਹੀਨਾ ਦਿੱਤਾ ਜਾਵੇਗਾ।ਫਿਰ ਸਰਕਾਰ ਬਣਨ ਦੇ ਦੋ ਸਾਲ ਪਿੱਛੋਂ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਐਲਾਨ ਕੀਤਾ ਗਿਆ ਕੇ […]

Continue Reading

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ, 9 ਮਾਰਚ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ […]

Continue Reading

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਚੇਅਰਪਰਸਨ ਰਾਜ ਲਾਲੀ ਗਿੱਲ

ਚੰਡੀਗੜ੍ਹ, 9 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ […]

Continue Reading

ਸਾਬਕਾ ਜੱਜ ਦੀ ਪਤਨੀ ਨੂੰ ਪੈਨਸ਼ਨ ਅਤੇ ਹੋਰ ਲਾਭ ਨਾ ਦੇਣ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਇਆ ਜੁਰਮਾਨਾ

ਚੰਡੀਗੜ੍ਹ, 10 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹਾਈਕੋਰਟ ਪ੍ਰਸ਼ਾਸਨ ’ਤੇ ₹25,000 ਦਾ ਜੁਰਮਾਨਾ ਲਗਾਇਆ ਹੈ। ਇਹ ਫੈਸਲਾ ਸਾਬਕਾ ਸਿਵਲ ਜੱਜ ਗੁਰਨਾਮ ਸਿੰਘ ਦੀ ਪਤਨੀ ਪ੍ਰੀਤਮ ਕੌਰ ਨੂੰ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਲਾਭ ਜਾਰੀ ਕਰਨ ਵਿੱਚ ਹੋਈ ਦੇਰੀ ਦੇ ਕਾਰਨ ਲਿਆ ਗਿਆ।ਕੋਰਟ ਨੇ ਸਰਕਾਰ ਦੀ ਲਾਪਰਵਾਹੀ ’ਤੇ ਸਖ਼ਤ ਟਿੱਪਣੀਆਂ […]

Continue Reading