ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

ਪੀਐਚਡੀਸੀਸੀਆਈ ਦਾ ਤਿੰਨ ਦਿਨਾਂ ਨਵਿਆਉਣਯੋਗ ਊਰਜਾ ਅਤੇ ਈਵੀ ਐਕਸਪੋ 2025 ਸਫਲਤਾਪੂਰਵਕ ਸਮਾਪਤਸਮਾਗਮ ਵਿੱਚ ਪੈਂਤੀ ਹਜ਼ਾਰ ਤੋਂ ਵੱਧ ਦਰਸ਼ਕਾਂ ਨੇ ਕੀਤੀ ਸ਼ਿਰਕਤ ਚੰਡੀਗੜ੍ਹ 10 ਮਾਰਚ ਬੋਲੇ ਪੰਜਾਬ ਬਿਊਰੋ : ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਪੀਐਚਡੀਸੀਸੀਆਈ) ਵੱਲੋਂ ਆਯੋਜਿਤ ਨਵਿਆਉਣਯੋਗ ਊਰਜਾ ਅਤੇ ਈਵੀ ਐਕਸਪੋ ਦਾ ਤੀਜਾ ਐਡੀਸ਼ਨ ਐਤਵਾਰ ਨੂੰ ਸਫਲਤਾਪੂਰਵਕ ਸਮਾਪਤ ਹੋਇਆ, ਜਿਸਨੇ ਟਿਕਾਊ ਗਤੀਸ਼ੀਲਤਾ ਅਤੇ ਨਵਿਆਉਣਯੋਗ […]

Continue Reading

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਬਠਿੰਡਾ ਫੇਰੀ ਤੋਂ ਇੱਕ ਦਿਨ ਪਹਿਲਾਂ ਯੂਨੀਵਰਸਿਟੀ ਦੀ ਕੰਧ ‘ਤੇ ਖਾਲਿਸਤਾਨੀ ਨਾਅਰੇ ਲਿਖੇ

ਬਠਿੰਡਾ, 10 ਮਾਰਚ,ਬੋਲੇ ਪੰਜਾਬ ਬਿਊਰੋ :ਰਾਸ਼ਟਰਪਤੀ ਦ੍ਰੌਪਦੀ ਮੁਰਮੂ ਮੰਗਲਵਾਰ ਨੂੰ ਪਹਿਲੀ ਵਾਰ ਬਠਿੰਡਾ ਆ ਰਹੇ ਹਨ। ਉਹ ਕੇਂਦਰੀ ਯੂਨੀਵਰਸਿਟੀ ਅਤੇ ਏਮਜ਼ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।ਇਸ ਤੋਂ ਇੱਕ ਦਿਨ ਪਹਿਲਾਂ ਅੱਜ ਸੋਮਵਾਰ ਸਵੇਰੇ, ਖਾਲਿਸਤਾਨੀ ਸਮਰਥਕਾਂ ਨੇ ਕੇਂਦਰੀ ਯੂਨੀਵਰਸਿਟੀ ਦੀ ਕੰਧ ‘ਤੇ ਖਾਲਿਸਤਾਨੀ ਨਾਅਰੇ ਲਿਖ ਦਿੱਤੇ ਅਤੇ ਇੱਕ ਬੈਨਰ ਵੀ ਲਗਾ ਦਿੱਤਾ। […]

Continue Reading

ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈ.ਐਸ.ਬੀ. ਐਸ.ਏ.ਐਸ.ਨਗਰ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ : ਜ਼ਿਲ੍ਹਾ ਮੈਜਿਸਟਰੇਟ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਮਾਰਚ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਰਾਸ਼ਟਰਪਤੀ ਇੰਡੀਅਨ ਸਕੂਲ ਆਫ ਬਿਜਨਸ ਆਈ.ਐਸ.ਬੀ. ਮੋਹਾਲੀ ਵਿਖੇ 11 ਮਾਰਚ 2025 ਨੂੰ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ੍ਰੀਮਤੀ ਕੋਮਲ ਮਿੱਤਲ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ […]

Continue Reading

ਚੰਡੀਗੜ੍ਹ ਤੇ ਮੋਹਾਲੀ ਦੇ ਵੱਖ-ਵੱਖ ਠੇਕੇਦਾਰ ਐਨ ਐਸ ਆਈ ਸੀ ਦੇ ਕੋਰਸਾਂ ਨੂੰ ਦੇ ਰਹੇ ਹਨ ਮਾਨਤਾ !

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਐਨ ਐਸ ਆਈ ਸੀ ਨੂੰ ਨਹੀਂ ਦਿੱਤੀ ਜਾ ਰਹੀ ਮਾਨਤਾ? ਮੋਰਿੰਡਾ,10, ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਐਨ ਐਸ ਆਈ ਸੀ ਨੈਸ਼ਨਲ ਸਮਾਲ ਇੰਡਸਟਰੀਅਲ ਕਾਰਪੋਰੇਸ਼ਨ (ਭਾਰਤ ਸਰਕਾਰ) ਵੱਲੋਂ ਪਾਰਟ ਟਾਈਮ ਕਰਵਾਏ ਜਾ ਰਹੇ ਕੋਰਸਾਂ ਨੂੰ ਮਾਨਤਾ ਨਹੀਂ ਦਿੱਤੀ ਜਾ ਰਹੀ, ਜਦੋਂ […]

Continue Reading

ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਗੜੇਮਾਰੀ ਦਾ ਅਲਰਟ ਜਾਰੀ

ਚੰਡੀਗੜ੍ਹ 10 ਮਾਰਚ ,ਬੋਲੇ ਪੰਜਾਬ ਬਿਊਰੋ ; ਪੰਜਾਬ ‘ਚ ਲਗਾਤਾਰ ਤਾਪਮਾਨ ਵੱਧ ਰਿਹਾ ਹੈ, ਪਰ ਇਸੇ ਦੇ ਵਿਚਾਲੇ ਮੌਸਮ ਵਿਭਾਗ ਵੀ ਸਮੇਂ ਸਮੇਂ ਤੇ ਆਪਣੀਆਂ ਭਵਿੱਖਬਾਣੀਆਂ ਬਦਲ ਰਿਹਾ ਹੈ। ਭਾਵੇਂ ਕਿ ਪਿਛਲੇ ਦਿਨੀ ਮੌਸਮ ਵਿਭਾਗ ਨੇ ਸੂਬੇ ਅੰਦਰ ਕੜਕਣੀ ਧੁੱਪ ਦੇ ਨਾਲ ਤਾਂ ਅਪਮਾਨ ਵਿੱਚ ਵਾਧੇ ਦੀ ਗੱਲ ਆਖੀ ਸੀ, ਉੱਥੇ ਹੀ ਹੁਣ ਮੌਸਮ ਵਿਭਾਗ […]

Continue Reading

ਬਰਨਾਲਾ ‘ਚ ਮਹਿਲਾ ਨਸ਼ਾ ਤਸਕਰ ਦੀ ਜਾਇਦਾਦ ਡੇਗੀ

ਬਰਨਾਲਾ, 10 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਨਸ਼ੇ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ, ਬਰਨਾਲਾ ‘ਚ ਅੱਜ ਇਕ ਮਹਿਲਾ ਨਸ਼ਾ ਤਸਕਰ ਦੀ ਜਾਇਦਾਦ ‘ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਉਕਤ ਮਹਿਲਾ ‘ਤੇ ਐਨਡੀਪੀਐਸ ਐਕਟ ਅਧੀਨ 16 ਮਾਮਲੇ ਦਰਜ ਹਨ। ਪੁਲਿਸ ਤੇ ਪ੍ਰਸ਼ਾਸਨ ਨੇ ਕਾਰਵਾਈ ਦੌਰਾਨ ਦੱਸਿਆ ਕਿ ਇਹ ਇਮਾਰਤ ਖਾਲੀ ਸੀ, ਪਰ ਇਹ ਢਾਹੁਣ ਨਾਲ ਨਸ਼ਾ […]

Continue Reading

ਭੁਪੇਸ਼ ਬਘੇਲ ਅਤੇ ਬੇਟੇ ਚੈਤੰਨਿਆ ਦੇ ਘਰ ਈਡੀ ਦਾ ਛਾਪਾ

ਰਾਏਪੁਰ, 10 ਮਾਰਚ,ਬੋਲੇ ਪੰਜਾਬ ਬਿਊਰੋ :ਈਡੀ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਅਤੇ ਬੇਟੇ ਚੈਤੰਨਿਆ ਦੇ ਘਰ ਛਾਪਾ ਮਾਰਿਆ ਹੈ। ਟੀਮ ਅੱਜ (ਸੋਮਵਾਰ) ਸਵੇਰੇ ਚਾਰ ਵਾਹਨਾਂ ਵਿੱਚ ਭਿਲਾਈ-3 ਪਦੁਮਨਗਰ ਸਥਿਤ ਉਸ ਦੇ ਘਰ ਪਹੁੰਚੀ। ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਚੈਤਨਿਆ ਬਘੇਲ ਨਾਲ ਜੁੜੇ ਕਈ ਸਥਾਨਾਂ ਸਮੇਤ […]

Continue Reading

ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਗ੍ਰਿਫ਼ਤਾਰ

ਤਰਨਤਾਰਨ, 10 ਮਾਰਚ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਨੂੰ ਗ੍ਰਿਫ਼ਤਾਰ ਕੀਤਾ ਹੈ। ਭਿੰਡਰ ਐਫਬੀਆਈ ਨੂੰ ਲੋੜੀਂਦਾ ਹੈ। ਮੁਲਜ਼ਮ ਇੱਕ ਗਲੋਬਲ ਨਾਰਕੋਟਿਕਸ ਸਿੰਡੀਕੇਟ ਦਾ ਮਾਸਟਰਮਾਈਂਡ ਹੈ, ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਕਰਦਾ ਸੀ।ਇਹ ਕਾਰਵਾਈ 26 ਫਰਵਰੀ, 2025 ਨੂੰ ਅਮਰੀਕਾ ਵਿੱਚ ਉਸ ਦੇ ਚਾਰ […]

Continue Reading

ਜਲੰਧਰ : ਟੂਰਿਸਟ ਬਸ ਦੀ ਇੱਟਾਂ ਨਾਲ ਭਰੀ ਟਰਾਲੀ ਨਾਲ ਭਿਆਨਕ ਟੱਕਰ, 3 ਵਿਅਕਤੀਆਂ ਦੀ ਮੌਤ, 11 ਜ਼ਖਮੀ

ਜਲੰਧਰ, 10 ਮਾਰਚ,ਬੋਲੇ ਪੰਜਾਬ ਬਿਊਰੋ :ਜਲੰਧਰ-ਜੰਮੂ ਰਾਸ਼ਟਰੀ ਹਾਈਵੇ ‘ਤੇ ਪਿੰਡ ਜੱਲੋਵਾਲ ਦੇ ਨੇੜੇ ਅੱਜ ਸੋਮਵਾਰ ਸਵੇਰੇ ਇੱਕ ਟੂਰਿਸਟ ਬਸ ਦੀ ਇੱਟਾਂ ਨਾਲ ਭਰੀ ਟਰਾਲੀ ਨਾਲ ਭਿਆਨਕ ਟੱਕਰ ਹੋਈ। ਇਸ ਹਾਦਸੇ ‘ਚ ਬਸ ਚਾਲਕ ਸਮੇਤ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਟ੍ਰਾਲੀ ‘ਚ ਸਵਾਰ 3 ਮਜ਼ਦੂਰ ਸਮੇਤ 11 ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।ਹਾਦਸੇ […]

Continue Reading

ਕ੍ਰਿਕੇਟ ਚੈਂਪੀਅਨ ਟ੍ਰਾਫੀ 2025 ਅਤੇ ਚੈਂਪੀਅਨ ਭਾਰਤ

ਜਜ਼ਬੇ, ਜਨੂੰਨ ਅਤੇ ਟੀਮ ਭਾਵਨਾ ਨਾਲ ਬਣੇ ਚੈਂਪੀਅਨ ਕ੍ਰਿਕੇਟ ਸਿਰਫ਼ ਇੱਕ ਖੇਡ ਨਹੀਂ, ਇਹ ਭਾਰਤ ਵਿੱਚ ਲੋਕਾਂ ਦੀ ਭਾਵਨਾ ਹੈ। ਜਦੋਂ ਵੀ ਭਾਰਤੀ ਟੀਮ ਮੈਦਾਨ ‘ਤੇ ਉਤਰਦੀ ਹੈ, ਪੂਰਾ ਦੇਸ਼ ਉਸ ਦੀ ਹੌਸਲਾ ਅਫ਼ਜ਼ਾਈ ਕਰਦਾ ਹੈ। 2025 ਦੀ ਕ੍ਰਿਕੇਟ ਚੈਂਪੀਅਨ ਟ੍ਰਾਫੀ ਭਾਰਤ ਲਈ ਕਾਫ਼ੀ ਮਹੱਤਵਪੂਰਨ ਰਹੀ, ਕਿਉਂਕਿ ਇਸ ਵਿੱਚ ਟੀਮ ਨੇ ਆਪਣੇ ਜਜ਼ਬੇ, ਜਨੂੰਨ ਅਤੇ […]

Continue Reading