ਗਿਆਨੀ ਕੁਲਦੀਪ ਸਿੰਘ ਗੜਗੱਜ ਬਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ

ਸ਼੍ਰੀ ਅਨੰਦਪੁਰ ਸਾਹਿਬ, 10 ਮਾਰਚ,ਬੋਲੇ ਪੰਜਾਬ ਬਿਊਰੋ :ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸਵੇਰੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਗਿਆਨੀ ਕੁਲਦੀਪ ਸਿੰਘ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏਉਨ੍ਹਾਂ ਦੇ ਸੇਵਾ ਸੰਭਾਲ ਤੋ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ […]

Continue Reading

ਲੰਗਰ ਛਕਣ ਜਾ ਰਹੇ ਨੌਜਵਾਨ ਨੂੰ ਮਾਰੀਆਂ ਗੋਲੀਆਂ, ਮੌਕੇ ‘ਤੇ ਮੌਤ

ਅੰਮ੍ਰਿਤਸਰ, 10 ਮਾਰਚ,ਬੋਲੇ ਪੰਜਾਬ ਬਿਊਰੋ :ਬਾਬਾ ਬਕਾਲਾ ਤਹਿਸੀਲ ਦੇ ਪਿੰਡ ਚੂਘ ’ਚ ਲੰਗਰ ਸਥਾਨ ’ਤੇ ਗੋਲੀਬਾਰੀ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ, ਪਿੰਡ ਦਾ ਰਹਿਣ ਵਾਲਾ ਵਰਿੰਦਰ ਸਿੰਘ ਲੰਗਰ ਛਕਣ ਜਾ ਰਹੇ ਸਨ। ਇਹ ਲੰਗਰ ਆਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਲਈ ਪਿੰਡ ਦੀ ਸੜਕ ’ਤੇ ਲਗਾਇਆ ਗਿਆ ਸੀ। ਆਉਣ-ਜਾਣ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ੇ ਸਣੇ ਔਰਤ ਗ੍ਰਿਫ਼ਤਾਰ

ਗੜ੍ਹਸ਼ੰਕਰ, 10 ਮਾਰਚ,ਬੋਲੇ ਪੰਜਾਬ ਬਿਊਰੋ :ਥਾਣਾ ਗੜ੍ਹਸ਼ੰਕਰ ਪੁਲਿਸ ਨੇ ਉੱਤਰ ਪ੍ਰਦੇਸ਼ ਦੀ ਇੱਕ ਮਹਿਲਾ ਤੋਂ 2 ਕਿਲੋ 306 ਗ੍ਰਾਮ ਅਫ਼ੀਮ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਦਰਜ ਮਾਮਲੇ ਅਨੁਸਾਰ, ਇੰਸਪੈਕਟਰ ਕੁਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਦਿਨੋਵਾਲ-ਪਨਾਮ ਨਹਿਰ ਦੇ ਕੰਢੇ ਜਾ ਰਹੀ ਇੱਕ ਮਹਿਲਾ ਨੂੰ ਰੋਕ ਕੇ ਪੁੱਛਗਿੱਛ ਕੀਤੀ। ਉਕਤ ਮਹਿਲਾ ਨੇ ਆਪਣਾ […]

Continue Reading

ਪੰਜਾਬ ਸਰਕਾਰ ਵੱਲੋਂ 16 ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 10 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਜਲੰਧਰ-ਲੁਧਿਆਣਾ ਦੇ ਐਸ.ਐਸ.ਪੀ. ਵਿਜੀਲੈਂਸ ਸਮੇਤ 16 ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ ਆਈ.ਪੀ.ਐਸ. ਅਧਿਕਾਰੀ ਦਿਆਮਾ ਹਰੀਸ਼ ਕੁਮਾਰ, ਅਰਵਿੰਦ ਮੀਨਾ ਸਮੇਤ ਪੀ.ਪੀ.ਐਸ. […]

Continue Reading

ਬਿਜਲੀ ਵਿਭਾਗ ਦੇ ਐਕਸੀਅਨ ਤੋਂ ਮੰਗੀ 1 ਕਰੋੜ ਰੁਪਏ ਦੀ ਫਿਰੌਤੀ

ਤਰਨਤਾਰਨ, 10 ਮਾਰਚ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਵਿਖੇ ਬਿਜਲੀ ਵਿਭਾਗ ਦੇ ਐਕਸੀਅਨ ਨਵਦੀਪ ਧਵਨ ਨੂੰ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਨਾ ਦੇਣ ‘ਤੇ ਘਰ ਦੇ ਗੇਟ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਪੀੜਤ ਦੇ ਭਰਾ ਐਡਵੋਕੇਟ ਬਰੂਨੋ ਧਵਨ ਦੇ ਮਤਾਬਕ, 22 ਫਰਵਰੀ ਨੂੰ ਨਵਦੀਪ ਨੂੰ ‘ਪ੍ਰਭ ਦਾਸੂਵਾਲ’ ਨਾਂ ਦੇ ਵਿਅਕਤੀ ਵਲੋਂ ਫ਼ੋਨ ‘ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-03-25 ਅੰਗ 645 AMRIT VELE DA HUKAMNAMA SRI DARBAR SAHIB AMRITSAR ANG 645, 10-03-25 ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ […]

Continue Reading

ਪੰਜਾਬ ਪੁਲਿਸ ਨੇ ਦੋ ਪਿਸਤੌਲ ਤੇ ਮੋਟਰਸਾਈਕਲ ਸਮੇਤ ਵਿਅਕਤੀ ਕੀਤਾ ਕਾਬੂ

ਅੰਮ੍ਰਿਤਸਰ, 9 ਮਾਰਚ, ਬੋਲੇ ਪੰਜਾਬ ਬਿਊਰੋ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਦੋਂ ਵੱਡੀ ਸਫ਼ਲਤਾ ਮਿਲੀ, ਜਦੋਂ ਪਾਕਿਸਤਾਨ ਤੋਂ ਅਸਲਾ ਮੰਗਵਾਉਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਮੁਤਾਬਕ, ਗੁਪਤ ਸੂਚਨਾ ਦੇ ਆਧਾਰ ’ਤੇ ਦਾਣਾ ਮੰਡੀ ਅਟਾਰੀ ਨੇੜੇ ਤੋਂ ਰਜਿੰਦਰ ਸਿੰਘ ਉਰਫ਼ ਸੋਨਾ ਨੂੰ 9 ਐਮ.ਐਮ. ਅਤੇ 30 ਬੋਰ ਦੇ ਦੋ ਪਿਸਤੌਲ ਤੇ ਮੋਟਰਸਾਈਕਲ ਸਮੇਤ ਕਾਬੂ […]

Continue Reading

ਕੈਨੇਡਾ ‘ਚ ਪੰਜਾਬਣ ਲੜਕੀ ਦੀ ਮੌਤ

ਅੰਮ੍ਰਿਤਸਰ, 9 ਮਾਰਚ, ਬੋਲੇ ਪੰਜਾਬ ਬਿਊਰੋ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਖਿਆਲਾ ਖੁਰਦ ਦੀ 21 ਸਾਲਾ ਸਿਮਰਨਜੀਤ ਕੌਰ ਦੀ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਖ਼ਬਰ ਮਿਲਦਿਆਂ ਪਰਿਵਾਰ ’ਚ ਮਾਤਮ ਛਾ ਗਿਆ।ਸਿਮਰਨਜੀਤ ਕੌਰ 26 ਅਪ੍ਰੈਲ 2023 ਨੂੰ ਉੱਚ ਤਾਲੀਮ ਲਈ ਕੈਨੇਡਾ ਗਈ ਸੀ। ਪੜ੍ਹਾਈ ਮੁਕੰਮਲ ਕਰਕੇ ਵਰਕ ਪਰਮਿਟ ’ਤੇ ਕੰਮ […]

Continue Reading

ਮੋਗਾ-ਫਿਰੋਜ਼ਪੁਰ ਰੋਡ ‘ਤੇ ਵਾਪਰਿਆ ਭਿਆਨਕ ਹਾਦਸਾ,ਇੱਕ ਵਿਅਕਤੀ ਦੀ ਮੌਤ

ਮੋਗਾ, 9 ਮਾਰਚ, ਬੋਲੇ ਪੰਜਾਬ ਬਿਊਰੋ ਅੱਜ ਮੋਗਾ-ਫਿਰੋਜ਼ਪੁਰ ਰੋਡ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਕਾਬੂ ਤੋਂ ਬਾਹਰ ਹੋ ਕੇ ਪਹਿਲਾਂ ਫੁੱਟਪਾਥ ਨਾਲ ਟਕਰਾ ਗਈ, ਫਿਰ ਸਾਹਮਣੇ ਆ ਰਹੇ ਟਿੱਪਰ ਨਾਲ ਟਕਰਾ ਗਈ।ਹਾਦਸੇ ‘ਚ 38-39 ਸਾਲਾ ਰਜਿੰਦਰ ਸਿੰਘ ਦੀ ਮੌਤ ਹੋ ਗਈ, ਜੋ ਫਰੀਦਕੋਟ ਵੱਲ ਜਾ ਰਿਹਾ ਸੀ। ਚਸ਼ਮਦੀਦ ਦੀਪ […]

Continue Reading

ਅਚਾਨਕ ਤਬੀਅਤ ਵਿਗੜਨ ‘ਤੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੂੰ ਏਮਜ਼ ‘ਚ ਦਾਖ਼ਲ ਕਰਵਾਇਆ

ਨਵੀਂ ਦਿੱਲੀ, 9 ਮਾਰਚ, ਬੋਲੇ ਪੰਜਾਬ ਬਿਊਰੋ ,ਉਪ-ਰਾਸ਼ਟਰਪਤੀ ਜਗਦੀਪ ਧਨਖੜ ਦੀ ਤਬੀਅਤ ਅਚਾਨਕ ਵਿਗੜ ਗਈ। ਉਨ੍ਹਾਂ ਨੇ ਐਤਵਾਰ ਸਵੇਰੇ ਛਾਤੀ ਵਿੱਚ ਦਰਦ ਅਤੇ ਬੇਚੈਨੀ ਦੀ ਸ਼ਿਕਾਇਤ ਮਹਿਸੂਸ ਕੀਤੀ। ਇਸ ‘ਤੇ ਉਪ ਰਾਸ਼ਟਰਪਤੀ ਨੂੰ ਦਿੱਲੀ ਏਮਜ਼ ਦੇ ਕਾਰਡਿਕ ਵਿਭਾਗ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਡਾਕਟਰਾਂ ਦੀ ਟੀਮ ਉਨ੍ਹਾਂ […]

Continue Reading