ਸੰਗੀਤ ਕੰਪਨੀ ਦਾ ਨਿਰਮਾਤਾ ਪਿੰਕੀ ਧਾਲੀਵਾਲ ਗ੍ਰਿਫ਼ਤਾਰ

ਮੋਹਾਲੀ, 9 ਮਾਰਚ, ਬੋਲੇ ਪੰਜਾਬ ਬਿਊਰੋ ਪੰਜਾਬ ਪੁਲਿਸ (ਮਟੌਰ ਪੁਲਿਸ ਸਟੇਸ਼ਨ) ਨੇ ਸੰਗੀਤ ਕੰਪਨੀ ਦੇ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਅਤੇ ਪੰਜਾਬ ਮਹਿਲਾ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਨਿਰਦੇਸ਼ਾਂ ‘ਤੇ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਰਾਜ ਲਾਲੀ ਗਿੱਲ ਨੇ ਖੁਦ ਨੋਟਿਸ ਲਿਆ, ਜਿਸ ਵਿੱਚ ਕਿਹਾ ਗਿਆ ਕਿ ਪਿੰਕੀ ਧਾਲੀਵਾਲ ਨੇ […]

Continue Reading

ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਮੌਕੇ ਗੋਲ਼ੀਬਾਰੀ, ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਅੰਮ੍ਰਿਤਸਰ, 9 ਮਾਰਚ, ਬੋਲੇ ਪੰਜਾਬ ਬਿਊਰੋ ਪਿੰਡ ਖੱਬੇ ਰਾਜਪੂਤਾਂ ਪਿੰਡ ਵਿੱਚ ਚੱਲ ਰਹੇ 5 ਰੋਜ਼ਾ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਨਾਲ ਹਲਚਲ ਮਚ ਗਈ।25 ਸਾਲਾ ਗੋਲਕੀਪਰ ਗੁਰਪ੍ਰੀਤ ਸਿੰਘ, ਜੋ ਇਨਾਮ ਵੰਡ ਸਮਾਰੋਹ ਵਿੱਚ ਸ਼ਾਮਲ ਸੀ, ਉਸ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ।ਨੇੜਲੇ ਪਿੰਡ […]

Continue Reading

ਬੋਹਾ ਵਿੱਚ ਕਮਿਊਨਿਸਟ ਮਹਿਲਾ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬੋਹਾ, 9 ਮਾਰਚ, ਬੋਲੇ ਪੰਜਾਬ ਬਿਊਰੋ ਮਹਿਲਾ ਦਿਵਸ ’ਤੇ ਬੋਹਾ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੀ ਰਾਜ ਪਰਿਸ਼ਦ ਮੈਂਬਰ ਅਤੇ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਦੀ ਉਨ੍ਹਾਂ ਦੇ ਘਰ ਦੇ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਅਤੇ ਮੁਲਜਮ ਫਰਾਰ ਹੋ ਗਏ। ਪੁਲਿਸ ਨੇ ਮ੍ਰਿਤਕਾ ਦੀ ਧੀ ਵੀਰਪਾਲ ਕੌਰ ਦੇ ਬਿਆਨ ’ਤੇ ਸੰਦੀਪ […]

Continue Reading

ਸ਼੍ਰੋਮਣੀ ਅਕਾਲੀ ਦਲ ‘ਚ ਬਗਾਵਤ, ਮਜੀਠੀਆ ਦੇ ਬਿਆਨ ‘ਤੇ ਭੂੰਦੜ ਭੜਕੇ

ਅੰਮ੍ਰਿਤਸਰ, 9 ਮਾਰਚ ਬੋਲੇ ਪੰਜਾਬ ਬਿਊਰੋ , ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅੰਤਰਿਮ ਕਮੇਟੀ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੀ ਕੇਸ਼ਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਹਟਾਏ ਜਾਣ ਦੇ ਫੈਸਲੇ ‘ਤੇ ਅਸਹਿਮਤੀ ਜਤਾਈ ਹੈ। ਮਜੀਠੀਆ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ […]

Continue Reading

ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਨੂੰ ਦੋ ਕੰਪਨੀਆਂ ਨੇ ਦਿੱਤਾ ਨੌਕਰੀ ਦਾ ਆਫਰ

ਚੰਡੀਗੜ੍ਹ, 9 ਮਾਰਚ, ਬੋਲੇ ਪੰਜਾਬ ਬਿਊਰੋ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਬਲਿਕ ਫਾਰਮੇਸੀ ਅਤੇ ਜਨਤਾ ਮਾਰਟ ਗਰੁੱਪ ਨੇ ਆਪਣੇ ਇਥੇ ਨੌਕਰੀ ਦੇਣ ਦਾ ਆਫ਼ਰ ਦਿੱਤਾ ਹੈ। ਇਨ੍ਹਾਂ ਦੋਹਾਂ ਕੰਪਨੀਆਂ ਵਲੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਨੂੰ ਅਰਜ਼ੀ ਦੇਣ ਲਈ ਸੱਦਾ ਦਿੱਤਾ ਗਿਆ ਹੈ।ਪਬਲਿਕ ਫਾਰਮੇਸੀ ਦੇ ਡਾਇਰੈਕਟਰ ਗੁਰਸ਼ਰਨ ਸਿੰਘ […]

Continue Reading

ਹਿਮਾਚਲ ਪੁਲਿਸ ਨੇ ਦੋ ਪੰਜਾਬੀ ਨਸ਼ੇ ਸਮੇਤ ਕੀਤੇ ਗ੍ਰਿਫਤਾਰ

ਪਠਾਨਕੋਟ, 9 ਮਾਰਚ, ਬੋਲੇ ਪੰਜਾਬ ਬਿਊਰੋ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਥਾਣਾ ਨੂਰਪੁਰ ਅਧੀਨ ਪੁਲਿਸ ਚੌਕੀ ਕੰਡਵਾਲ ਨੇ ਨਾਕਾਬੰਦੀ ਦੌਰਾਨ, ਗੁਪਤ ਸੂਚਨਾ ਦੇ ਆਧਾਰ ‘ਤੇ, ਇੱਕ ਸਵਿਫ਼ਟ ਡਿਜ਼ਾਇਰ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਕਾਰ ਵਿਚੋ 4 ਕਿਲੋ 30 ਗ੍ਰਾਮ ਚਰਸ ਬਰਾਮਦ ਕੀਤੀ ਗਈ।ਪੁਲਿਸ ਨੇ ਅਮਿਤ ਕੌਸ਼ਲ ਪੁੱਤਰ ਓਮ ਪ੍ਰਕਾਸ਼ ਕੌਸ਼ਲ ਵਾਸੀ ਅਮਨ ਐਵਨਿਊ ਅੰਮ੍ਰਿਤਸਰ […]

Continue Reading

ਜੰਮੂ-ਕਸ਼ਮੀਰ ਦੇ ਕਠੂਆ ਖੇਤਰ ਵਿੱਚ ਲਾਪਤਾ ਹੋਏ ਤਿੰਨ ਲੋਕਾਂ ਦੀਆਂ ਲਾਸ਼ਾਂ ਮਿਲੀਆਂ

ਕਠੂਆ, 9 ਮਾਰਚ, ਬੋਲੇ ਪੰਜਾਬ ਬਿਊਰੋ ਜੰਮੂ-ਕਸ਼ਮੀਰ ਦੇ ਕਠੂਆ ਖੇਤਰ ਵਿੱਚ ਇੱਕ ਝਰਨੇ ਦੇ ਨੇੜੇ ਸ਼ੁੱਕਰਵਾਰ ਰਾਤ ਨੂੰ ਲਾਪਤਾ ਹੋਏ ਤਿੰਨ ਲੋਕਾਂ ਦੀਆਂ ਲਾਸ਼ਾਂ ਸ਼ਨੀਵਾਰ ਨੂੰ ਮਿਲੀਆਂ, ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਸੀ। ਉਨ੍ਹਾਂ ਦੇ ਲਾਪਤਾ ਹੋਣ ਤੋਂ ਬਾਅਦ, ਸੁਰੱਖਿਆ ਬਲਾਂ ਨੇ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਅਤੇ ਸ਼ਨੀਵਾਰ ਨੂੰ ਡ੍ਰੋਨ ਦੀ ਵਰਤੋਂ ਨਾਲ […]

Continue Reading

ਲੁਧਿਆਣਾ : ਸਿਲਿੰਡਰ ਫਟਣ ਕਾਰਨ ਇਮਾਰਤ ਡਿੱਗੀ, ਕਈ ਲੋਕ ਮਲਬੇ ‘ਚ ਦਬੇ

ਲੁਧਿਆਣਾ, 9 ਮਾਰਚ, ਬੋਲੇ ਪੰਜਾਬ ਬਿਊਰੋ ਸ਼ਹਿਰ ਵਿੱਚ ਵੱਡਾ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਫੋਕਲ ਪੁਆਇੰਟ 8, ਜੀਵਨ ਨਗਰ ਇਲਾਕੇ ਵਿੱਚ ਗੈਸ ਸਿਲਿੰਡਰ ਫਟਣ ਕਾਰਨ ਇੱਕ ਇਮਾਰਤ ਨੁਕਸਾਨੀ ਗਈ ਹੈ। ਗੈਸ ਸਿਲਿੰਡਰ ਦੇ ਧਮਾਕੇ ਨਾਲ ਜ਼ਬਰਦਸਤ ਧਮਾਕਾ ਹੋਇਆ, ਜਿਸ ਕਾਰਨ ਇਮਾਰਤ ਮਲਬੇ ਦੇ ਢੇਰ ਵਿੱਚ ਤਬਦੀਲ ਹੋ […]

Continue Reading

ਪੰਜਾਬ ‘ਚ ਲੋਕ ਅਦਾਲਤਾਂ ਰਾਹੀਂ 3,85,189 ਮਾਮਲਿਆਂ ਦੀ ਸੁਣਵਾਈ ਹੋਈ

ਚੰਡੀਗੜ੍ਹ, 9 ਮਾਰਚ,ਬੋਲੇ ਪੰਜਾਬ ਬਿਊਰੋ :ਅਦਾਲਤਾਂ ਵਿੱਚ ਬਕਾਇਆ ਮਾਮਲਿਆਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ, ਅਥਾਰਟੀ ਦੇ ਕਾਰਜਕਾਰੀ ਮੁਖੀ ਮਾਣਯੋਗ ਜੱਜ ਅਰੁਣ ਪੱਲੀ ਦੀ ਅਗਵਾਈ ਹੇਠ, ਅੱਜ ਪੂਰੇ ਪੰਜਾਬ ਵਿੱਚ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ। ਇਸ ਦੌਰਾਨ, 394 ਲੋਕ ਅਦਾਲਤ ਬੈਂਚ ਬਣਾਏ ਗਏ, ਜਿਨ੍ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-03-2025,ਅੰਗ 666 Amrit Wele Da Mukhwak Sachkhand Sri Harmandir Sahib Amritsar,Ang 666 ,09-03-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ […]

Continue Reading