ਦੇਸ਼ ਭਗਤ ਯੂਨੀਵਰਸਿਟੀ ਦੀ ਟੀਮ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਗ੍ਰੈਪਲਿੰਗ ਚੈਂਪੀਅਨਸ਼ਿਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 7 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੀਆਂ ਪੁਰਸ਼ ਅਤੇ ਮਹਿਲਾ ਗ੍ਰੈਪਲਿੰਗ ਟੀਮਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਮਹਾਤਮਾ ਜੋਤੀਬਾ ਫੂਲੇ ਰੋਹਿਲਖੰਡ ਯੂਨੀਵਰਸਿਟੀ ਵਿਖੇ ਆਯੋਜਿਤ ਆਲ ਇੰਡੀਆ ਇੰਟਰ-ਯੂਨੀਵਰਸਿਟੀ ਗ੍ਰੈਪਲਿੰਗ ਚੈਂਪੀਅਨਸ਼ਿਪ ਵਿੱਚ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ।ਯੂਨੀਵਰਸਿਟੀ ਦੀ ਪੁਰਸ਼ ਟੀਮ ਨੇ ਇਸ ਮੁਕਾਬਲੇ ਵਿੱਚ […]

Continue Reading

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪਮਾਨਜਨਕ ਢੰਗ ਨਾਲ ਅਹੁਦੇ ਤੋਂ ਹਟਾਉਣ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਪੰਜਾਬ ਨੂੰ ਬੀਜੇਪੀ ਦੇ ਪੰਜੇ ਵਿੱਚ ਫਸਣੋਂ ਬਚਾਉਣ ਲਈ ਉਸ ਦੇ ਪਿੱਠੂ ਬਾਦਲ ਦਲ ਦੀਆਂ ਆਪਹੁਦਰੀਆਂ ਰੋਕਣ ਲਈ ਸਿੱਖ ਜਗਤ ਨੂੰ ਸਾਹਮਣੇ ਆਉਣ ਦਾ ਸੱਦਾ ਮਾਨਸਾ, 7 ਮਾਰਚ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਐਸਜੀਪੀਸੀ ਦੀ ਅੰਤਰਿੰਗ ਕਮੇਟੀ ਵਲੋਂ ਇਕਤਰਫਾ ਤੌਰ ‘ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ […]

Continue Reading

ਡੀ ਟੀ ਐੱਫ ਦੇ ਖ਼ਦਸ਼ੇ ਅਨੁਸਾਰ ਪੰਜਵੀਂ ਦੀ ਪ੍ਰੀਖਿਆ ਦੇ ਪਹਿਲੇ ਦਿਨ ਅਫ਼ਰਾਤਫ਼ਰੀ ਦਾ ਮਾਹੌਲ

7 ਮਾਰਚ, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿੱਚ ਅੱਜ ਤੋਂ ਪੰਜਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ ਅਤੇ ਡੀ ਟੀ ਐੱਫ ਦੇ ਖ਼ਦਸ਼ੇ ਅਨੁਸਾਰ ਪਹਿਲੇ ਦਿਨ ਪ੍ਰੀਖਿਆ ਸ਼ੁਰੂ ਤੋਂ ਪਹਿਲਾਂ ਪੂਰਨ ਅਫ਼ਰਾਤਫ਼ਰੀ […]

Continue Reading

ਨੈਸ਼ਨਲ ਖੇਡਾਂ 2025 ਪੰਜਾਬ ਜੂਡੋ ਟੀਮ ਦੇਹਰਾਦੂਨ ਉਤਰਾਖੰਡ ਲਈ ਰਵਾਨਾ। ਗੁਰਦਾਸਪੁਰੀਆ ਹੱਥ ਹੋਵੇਗੀ ਟੀਮ ਦੀ ਕਮਾਨ।

ਗੁਰਦਾਸਪੁਰ ,7, ਮਾਰਚ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) 9 ਫਰਵਰੀ 27 ਜਨਵਰੀ ਤੋਂ ਉਤਰਾਖੰਡ ਵਿਖੇ ਚੱਲ ਰਹੀਆਂ ਨੈਸ਼ਨਲ ਗੇਮਸ ਦੇ ਆਖਰੀ ਪੜਾਅ ਵਿੱਚ ਜੂਡੋ ਮੁਕਾਬਲੇ 10 ਫਰਵਰੀ ਤੋਂ 13 ਫਰਵਰੀ ਤੱਕ ਹੋ ਰਹੇ ਹਨ। ਜਿਸ ਵਿੱਚ 10 ਲੜਕੇ ਅਤੇ 5 ਲੜਕੀਆਂ ਭਾਗ ਲੈ ਰਹੀਆਂ ਹਨ। ਇਸ ਟੀਮ ਦੇ ਐ ਗੁਰਦਾਸਪੁਰ ਦੇ ਸਤੀਸ਼ ਕੁਮਾਰ ਟੈਕਨੀਕਲ ਚੇਅਰਮੈਨ, ਅਤੇ […]

Continue Reading

ਪ੍ਰਾਚੀਨ ਸੀਤਲਾ ਮਾਤਾ ਮੰਦਰ ਮੇਲਾ ਛਿੰਝ ਕਮੇਟੀ ਨੰਡਿਆਲੀ ਵੱਲੋਂ ਸਲਾਨਾ ਮੇਲਾ ਅਤੇ ਛਿੰਝ 18 ਨੂੰ

ਵਿਧਾਇਕ ਕੁਲਵੰਤ ਸਿੰਘ ਹੋਣਗੇ ਮੁੱਖ ਮਹਿਮਾਨ ਮੋਹਾਲੀ 7 ਫਰਵਰੀ ,ਬੋਲੇ ਪੰਜਾਬ ਬਿਊਰੋ :ਪ੍ਰਾਚੀਨ ਸੀਤਲਾ ਮਾਤਾ ਮੰਦਿਰ ਮੇਲਾ ਛਿੰਝ ਕਮੇਟੀ ਨੰਡਿਆਲੀ (ਮੋਹਾਲੀ) ਵੱਲੋਂ ਸਲਾਨਾ ਮੇਲਾ ਅਤੇ ਛਿੰਝ (ਕੁਸ਼ਤੀਆਂ) ਮੰਗਲਵਾਰ 18 ਮਾਰਚ 2025 ਨੂੰ ਪਿੰਡ ਨੰਡਿਆਲੀ ਨੇੜੇ ਏਅਰਪੋਰਟ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਲਾਨਾ ਮੇਲੇ ਅਤੇ ਛਿੰਝ ਦੇ ਮੁੱਖ ਮਹਿਮਾਨ ਕੁਲਵੰਤ ਸਿੰਘ ਐਮ.ਐਲ.ਏ ਮੋਹਾਲੀ ਹੋਣਗੇ। ਦਵਿੰਦਰ […]

Continue Reading

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਸ. ਰਘੂਜੀਤ ਸਿੰਘ ਵਿਰਕ

ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਗੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਨਿਭਾਉਣਗੇ ਸੇਵਾਵਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁਕਤ ਅੰਮ੍ਰਿਤਸਰ, 7 ਮਾਰਚ ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਮੀਤ […]

Continue Reading

ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 7 ਮਾਰਚ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਅਤੇ ਪੰਜਾਬ ਦੀ ਰਾਜਨੀਤਿਕ ਸਥਿਤੀ ਅਤੇ ਪੰਜਾਬ ਨਾਲ ਸਬੰਧਤ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ […]

Continue Reading

ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰੀ ਤੋਂ ਹਟਾਇਆ, ਗਿਆਨੀ ਸੁਲਤਾਨ ਸਿੰਘ ਤੋਂ ਵੀ ਸੇਵਾਵਾਂ ਵਾਪਸ ਲਈਆਂ

ਅੰਮ੍ਰਿਤਸਰ, 7 ਮਾਰਚ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮ੍ਰਿੰਤ ਕਮੇਟੀ ਦੀ ਹੰਗਾਮੀ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਹੋਈ l ਅਹਿਮ ਫੈਸਲੇ ਕਰਦਿਆ ਗਿਆਨੀ ਕੁਲਦੀਪ ਸਿੰਘ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਲਗਾਇਆ ਹੈ ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਕਾਰਜਕਾਰੀ ਤੌਰ ਤੇ […]

Continue Reading

ਪੰਚਕੂਲਾ ਦੇ ਮੋਰਨੀ ਇਲਾਕੇ ‘ਚ ਹਵਾਈ ਸੈਨਾ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ

ਪੰਚਕੂਲਾ, 7 ਮਾਰਚ, ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਲਦਵਾਲਾ ਪਿੰਡ ਨੇੜੇ ਹਵਾਈ ਸੈਨਾ ਦਾ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਦੇ ਕਰੈਸ਼ ਹੋਣ ਤੋਂ ਪਹਿਲਾਂ ਪਾਇਲਟ ਨੇ ਪੈਰਾਸ਼ੂਟ ਨਾਲ ਛਾਲ ਮਾਰ ਕੇ ਆਪਣੀ ਜਾਨ ਬਚਾਈ। ਲੜਾਕੂ ਜਹਾਜ਼ ਪੂਰੀ ਤਰ੍ਹਾਂ ਸੜ ਗਿਆ ਅਤੇ ਜਹਾਜ਼ ਦੇ ਟੁਕੜੇ ਇਧਰ-ਉਧਰ ਖਿੱਲਰ ਗਏ। […]

Continue Reading

ਨਸ਼ੇ ਵਿਰੁੱਧ ਪੰਜਾਬ ਸਰਕਾਰ ਹੋਈ ਹੋਰ ਸਖਤ, ਪੁਲਿਸ ਮੁਲਾਜ਼ਮ ਗ੍ਰਿਫਤਾਰ

ਮੋਹਾਲੀ, 7 ਮਾਰਚ, ਬੋਲੇ ਪੰਜਾਬ ਬਿਊਰੋ ਪੰਜਾਬ ’ਚ ਨਸ਼ੇ ਵਿਰੁੱਧ ਸਰਕਾਰ ਦੀ ਸਖਤ ਕਾਰਵਾਈ ਜਾਰੀ ਹੈ। ਅੱਜ (7 ਮਾਰਚ) ਓਪਰੇਸ਼ਨ ਸੀਲ ਤਹਿਤ ਪੂਰੇ ਰਾਜ ਵਿੱਚ ਅੰਤਰ-ਰਾਜੀ ਨਾਕਾਬੰਦੀ ਕਰਕੇ ਵੱਡੀ ਪੇਮਾਨੇ ’ਤੇ ਚੈੱਕਿੰਗ ਕੀਤੀ ਜਾ ਰਹੀ ਹੈ। ਮੋਹਾਲੀ ਦੇ ਜੀਰਕਪੁਰ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ 1.5 ਕਿਲੋ ਚਰਸ ਬਰਾਮਦ ਕੀਤੀ ਹੈ। ਇਸ ਮਾਮਲੇ ’ਚ ਇੱਕ ਪੁਲਿਸ […]

Continue Reading