ਨਸ਼ੇ ਤੇ 4 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 2 ਕਾਬੂ

ਅੰਮ੍ਰਿਤਸਰ, 7 ਮਾਰਚ, ਬੋਲੇ ਪੰਜਾਬ ਬਿਊਰੋ:C.I.A. ਸਟਾਫ-2 ਵੱਲੋਂ 2 ਕਿਲੋ 29 ਗ੍ਰਾਮ ਅਫੀਮ ਅਤੇ 4 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਸੁਲਤਾਨਵਿੰਡ ਰੋਡ ਅਤੇ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਗੁਰਦੀਪ ਸਿੰਘ ਵਾਸੀ ਮਾਤਾ ਗੰਗਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 603

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-03–2025 ਅੰਗ 603 Amrit Vele Da Mukhwak Sachkhand Siri Darbar Sahib, Amritsar Ang 603, 07-03–2025 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ […]

Continue Reading

ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 6 ਮਾਰਚ ,ਬੋਲੇ ਪੰਜਾਬ ਬਿਊਰੋ : ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਫੈਸਲਾਕੁੰਨ ਜੰਗ ਰਫਤਾਰ ਫੜ੍ਹਦੀ ਜਾ ਰਹੀ ਹੈ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਤਸਕਰੀ […]

Continue Reading

ਇਬਰਾਹਿਮ ਅਲੀ ਖਾਨ ਅਤੇ ਖੁਸ਼ੀ ਕਪੂਰ ਦੀ ਨਾਦਾਨੀਆਂ ਐਲਬਮ ਰਿਲੀਜ਼

ਚੰਡੀਗੜ੍ਹ, 06 ਮਾਰਚ ,ਬੋਲੇ ਪੰਜਾਬ ਬਿਊਰੋ : ਨਾਦਾਨੀਆਂ ਦਾ ਜਾਦੂ ਹੋਰ ਵੀ ਸ਼ਾਨਦਾਰ ਬਣ ਗਿਆ ਹੈ। ਇਸ਼ਕ ਮੇਂ ਅਤੇ ਗਲਤਫਹਿਮੀ ਨਾਲ ਸਰੋਤਿਆਂ ਨੂੰ ਮਨਮੋਹਕ ਕਰਨ ਤੋਂ ਬਾਅਦ, ਇਬਰਾਹਿਮ ਅਲੀ ਖਾਨ ਅਤੇ ਖੁਸ਼ੀ ਕਪੂਰ ਅਭਿਨੀਤ ਬਹੁਤ ਉਡੀਕੀ ਜਾਣ ਵਾਲੀ ਫਿਲਮ ਨਾਦਾਨੀਆਂ, ਆਪਣੇ ਅਸਾਧਾਰਨ ਸਾਉਂਡਟ੍ਰੈਕ ਨਾਲ ਦਿਲਾਂ ਨੂੰ ਮੋਹਿਤ ਕਰਨਾ ਜਾਰੀ ਰੱਖਦੀ ਹੈ, ਇੱਕ ਸੰਗੀਤਕ ਯਾਤਰਾ ਲਈ […]

Continue Reading

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਹਿੰਸਾ ਦੀਆਂ ਸ਼ਿਕਾਰ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਲੇ  ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ, 6 ਮਾਰਚ ,ਬੋਲੇ ਪੰਜਾਬ ਬਿਊਰੋ :  ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਔਰਤਾਂ ਅਤੇ ਬੱਚਿਆਂ ਵਿਰੁੱਧ ਹਿੰਸਾ ਦੇ ਪੀੜਤਾਂ ਲਈ ਪ੍ਰਤੀਕਿਰਿਆ ਵਿਧੀ ਨੂੰ ਮਜ਼ਬੂਤ ਕਰਨਾ ਹੈ।  ਪੰਜਾਬ ਸਰਕਾਰ ਦੇ ਮਿਸ਼ਨ ਤਹਿਤ […]

Continue Reading

ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ: ਖੰਨਾ ਅਤੇ ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ‘ਤੇ ਕਾਰਵਾਈ ਕੀਤੀ ਹੋਰ ਤੇਜ਼, ਡਰੱਗ ਮਨੀ ਦੀ ਵਰਤੋਂ ਨਾਲ ਉਸਾਰੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਚੰਡੀਗੜ੍ਹ, 6 ਮਾਰਚ ,ਬੋਲੇ ਪੰਜਾਬ ਬਿਊਰੋ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ […]

Continue Reading

ਪੰਜਾਬ ਪੁਲਿਸ ਨੇ ਗੈਂਗਸਟਰ ਪਵਿੱਤਰ ਚੌੜਾ ਵੱਲੋਂ ਚਲਾਏ ਜਾ ਰਹੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਚਾਰ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਚੰਡੀਗੜ੍ਹ/ਪਠਾਨਕੋਟ, 6 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੀ ਟੀਮ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਚਾਰ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫ਼ਤਾਰ ਕਰਕੇ, ਇਸ ਗਿਰੋਹ ਦਾ […]

Continue Reading

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ  ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ

ਚੰਡੀਗੜ੍ਹ/ ਮੋਗਾ, 6 ਮਾਰਚ ,ਬੋਲੇ ਪੰਜਾਬ ਬਿਊਰੋ : ” ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ […]

Continue Reading

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

ਚੰਡੀਗੜ੍ਹ/ ਜਲੰਧਰ, 6 ਮਾਰਚ ,ਬੋਲੇ ਪੰਜਾਬ ਬਿਊਰੋ : ਜਲੰਧਰ ਨੂੰ ਨਸ਼ਾ-ਮੁਕਤ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੋਡਮੈਪ ਤਿਆਰ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ […]

Continue Reading

‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ

ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ ਡੇਰਾਬਸੀ (ਮੋਹਾਲੀ), 6 ਮਾਰਚ ,ਬੋਲੇ ਪੰਜਾਬ ਬਿਊਰੋ:‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ […]

Continue Reading