ਖੁਦ ਨੂੰ ਦਿੱਲੀ ਦੇ ਮਾਲਕ ਅਖਵਾਉਣ ਵਾਲੇ ਹੁਣ ਕਿਰਾਏਦਾਰ ਵੀ ਨਹੀਂ ਰਹੇ, ਚੰਡੀਗੜ੍ਹ ‘ਚ ਬੋਲੇ ਮਨਜਿੰਦਰ ਸਿੰਘ ਸਿਰਸਾ

ਚੰਡੀਗੜ੍ਹ, 6 ਮਾਰਚ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਪਹੁੰਚੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸ਼ਬਦੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਚਰਚਾ ਹੈ ਕਿ ਪੰਜਾਬ ਵਿੱਚ ਵਿਪਾਸਨਾ ਲਈ ਆਏ ਕੇਜਰੀਵਾਲ ਨੇ ਸੀਐਮ ਭਗਵੰਤ ਮਾਨ ਨੂੰ ਹਟਾਉਣ ਦੀ ਯੋਜਨਾ […]

Continue Reading

ਕੁਝ ਤਸਕਰਾਂ ਦੇ ਘਰ ਢਾਹੁਣ ਦੀ ਵਿਖਾਵੇ ਦੀ ਕਾਰਵਾਈ ਕਰਨ ਦੀ ਬਜਾਏ, ਮਾਨ ਸਰਕਾਰ ਨਸ਼ਿਆਂ ਖ਼ਿਲਾਫ਼ ਇਕ ਠੋਸ ਐਕਸ਼ਨ ਪਲਾਨ ਬਣਾਵੇ – ਲਿਬਰੇਸ਼ਨ

ਜੇ ਸਰਕਾਰ ਸੁਹਿਰਦ ਹੈ ਤਾਂ ਸਭ ਤੋਂ ਪਹਿਲਾਂ ਪੁਲਿਸ ਤੇ ਸਿਆਸਤ ਵਿਚਲੀਆਂ ਕਾਲੀਆਂ ਭੇਡਾਂ ਨੂੰ ਹੱਥ ਪਾਵੇ ਮਾਨਸਾ, 6 ਮਾਰਚ ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਤਸਕਰਾਂ ਦੇ ਘਰ ਢਾਹੁਣ ਦੀ ਮਾਨ ਸਰਕਾਰ ਵਲੋਂ ਆਰੰਭੀ ਮੁਹਿੰਮ ਦੀ ਸਖ਼ਤ ਆਲੋਚਨਾ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਅਦਾਲਤੀ ਫੈਸਲੇ ਦੇ ਕੁਝ ਚੋਣਵੇਂ […]

Continue Reading

ਕਪੂਰਥਲਾ ‘ਚ ਕਰਿਆਨਾ ਵਪਾਰੀ ਨੇ ਪੈਸੇ ਦੁਗਣੇ ਕਰਨ ਦਾ ਲਾਲਚ ਦੇ ਕੇ 35 ਲੱਖ ਰੁਪਏ ਠੱਗੇ, ਕੇਸ ਦਰਜ

ਕਪੂਰਥਲਾ, 6 ਮਾਰਚ, ਬੋਲੇ ਪੰਜਾਬ ਬਿਊਰੋ ਕਪੂਰਥਲਾ ਵਿੱਚ ਇੱਕ ਕਰਿਆਨਾ ਵਪਾਰੀ ਵੱਲੋਂ ਪੈਸੇ ਦੋਗੁਣਾ ਕਰਨ ਦਾ ਲਾਲਚ ਦੇ ਕੇ 35 ਲੱਖ ਰੁਪਏ ਦੀ ਠਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ ਸ਼ਿਕਾਇਤ ’ਤੇ ਥਾਣਾ ਸਦਰ ਵਿੱਚ ਦੋ ਮੁਲਜ਼ਮਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ, ਪਰ ਹਾਲੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।ਜਾਂਚ ਅਧਿਕਾਰੀ ਏਐਸਆਈ […]

Continue Reading

ਹੁਣ ਮੋਹਾਲੀ ਵਿੱਚ ਵੀ ਹੋਣਗੇ ਈ-ਚਲਾਨ, ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਮੋਹਾਲੀ, 6 ਮਾਰਚ, ਬੋਲੇ ਪੰਜਾਬ ਬਿਊਰੋ ਮੁੱਖ ਮੰਤਰੀ ਭਗਵੰਤ ਮਾਨ ਅੱਜ (6 ਮਾਰਚ) ਮੋਹਾਲੀ ਪਹੁੰਚੇ। ਉਨ੍ਹਾਂ ਨੇ 21 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਸ਼ਹਿਰ ਦੀ ਨਿਗਰਾਨੀ ਪ੍ਰਣਾਲੀ ਅਤੇ ਆਵਾਜਾਈ ਪ੍ਰਬੰਧਨ ਪ੍ਰਣਾਲੀ (ਪੜਾਅ-1) ਦਾ ਉਦਘਾਟਨ ਕੀਤਾ। ਇਸ ਸਿਸਟਮ ਦੇ ਸ਼ੁਰੂ ਹੋਣ ਤੋਂ ਬਾਅਦ ਹੁਣ ਮੋਹਾਲੀ ਦੀਆਂ ਸਾਰੀਆਂ ਸੜਕਾਂ ਪੁਲਿਸ ਨਿਗਰਾਨੀ ਹੇਠ ਹੋਣਗੀਆਂ।ਇਸ ਤੋਂ ਇਲਾਵਾ ਚੰਡੀਗੜ੍ਹ […]

Continue Reading

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼

ਲੰਡਨ, 6 ਮਾਰਚ, ਬੋਲੇ ਪੰਜਾਬ ਬਿਊਰੋ ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੀ ਗੱਡੀ ਨੂੰ ਖਾਲਿਸਤਾਨੀ ਸਮਰਥਕਾਂ ਨੇ ਘੇਰ ਲਈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਤਿਰੰਗੇ ਝੰਡੇ ਦਾ ਵੀ ਅਪਮਾਨ ਕੀਤਾ ਗਿਆ ਹੈ।ਘਟਨਾ ਦੇ ਬਾਅਦ ਭਾਰਤੀਆਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਤੇ […]

Continue Reading

ਜੰਡਿਆਲਾ ਗੁਰੂ ‘ਚ 19 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਜੰਡਿਆਲਾ ਗੁਰੂ, 6 ਮਾਰਚ, ਬੋਲੇ ਪੰਜਾਬ ਬਿਊਰੋ ਜੰਡਿਆਲਾ ਗੁਰੂ ਤੋਂ ਵੱਡੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇੱਥੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਕਾਬਲ ਸਿੰਘ ਨਿਵਾਸੀ ਮੁਹੱਲਾ ਸ਼ੇਖੂਪੁਰਾ ਜੰਡਿਆਲਾ ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ 19 ਸਾਲਾ ਮਨਪ੍ਰੀਤ ਕੇਟਰਿੰਗ ਦਾ ਕੰਮ […]

Continue Reading

ਸਹੁਰਿਆਂ ‘ਤੇ ਸੰਗੀਨ ਦੋਸ਼ ਲਾ ਕੇ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਬਟਾਲਾ, 6 ਮਾਰਚ,ਬੋਲੇ ਪੰਜਾਬ ਬਿਊਰੋ :ਮਾਨ ਨਗਰ ’ਚ ਇੱਕ ਵਿਆਹੁਤਾ ਨੇ ਆਪਣੇ ਜੀਵਨ ਦਾ ਅੰਤ ਕਰ ਲਿਆ। ਪਵਨਦੀਪ ਕੌਰ, ਜੋ ਕਿ ਆਪਣੇ ਮਾਂ-ਪਿਉ ਦੇ ਘਰ ਆਈ ਹੋਈ ਸੀ, ਨੇ ਅੱਜ ਵੀਰਵਾਰ ਤੜਕੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਮੌਤ ਤੋਂ ਪਹਿਲਾਂ, ਉਸ ਨੇ ਇੱਕ ਸੁਸਾਈਡ ਨੋਟ ਲਿਖਿਆ, ਜਿਸ ’ਚ ਆਪਣੇ ਸਹੁਰੇ ਪਰਿਵਾਰ ’ਤੇ ਤੰਗ-ਪਰੇਸ਼ਾਨ […]

Continue Reading

ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦੇ 2 ਗਰੁੱਪ ਭਿੜੇ, ਇੱਕ ਗੰਭੀਰ ਜ਼ਖਮੀ

ਬਠਿੰਡਾ, 6 ਮਾਰਚ, ਬੋਲੇ ਪੰਜਾਬ ਬਿਊਰੋ ;ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦੇ 2 ਗਰੁੱਪਾਂ ਵਿਚਕਾਰ ਝਗੜਾ ਹੋ ਗਿਆ, ਜਿਸ ਵਿੱਚ 1 ਕੈਦੀ ਗੰਭੀਰ ਢੰਗ ਨਾਲ ਜ਼ਖ਼ਮੀ ਹੋ ਗਿਆ।ਜ਼ਖ਼ਮੀ ਦੀ ਪਛਾਣ ਗੁਰਪਰੀਤ ਸਿੰਘ ਵਜੋਂ ਹੋਈ, ਜੋ ਕਿ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਹੈ। ਹਮਲਾਵਰ ਕੈਦੀਆਂ ਨੇ ਉਸ ’ਤੇ ਲੋਹੇ ਦੀ ਰੌਡ ਨਾਲ ਹਮਲਾ ਕੀਤਾ, ਜਿਸ […]

Continue Reading

100 ਰੁਪਏ ਦੇ ਲੈਣ-ਦੇਣ ਨੇ ਧਾਰਿਆ ਖੌਫਨਾਕ ਰੂਪ, ਇੱਕ ਵਿਅਕਤੀ ਦੀ ਮੌਤ, ਪੰਜ ਔਰਤਾਂ ਸਣੇ 10 ’ਤੇ ਕੇਸ ਦਰਜ

ਫਾਜ਼ਿਲਕਾ, 6 ਮਾਰਚ, ਬੋਲੇ ਪੰਜਾਬ ਬਿਊਰੋ :ਫਾਜ਼ਿਲਕਾ ਦੇ ਪਿੰਡ ਸੁਖੇਰਾ ਬੋਦਲਾਂ ਵਿੱਚ 100 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਨੇ ਖੌਫਨਾਕ ਰੂਪ ਧਾਰ ਲਿਆ। ਦੋਸ਼ੀਆਂ ਨੇ ਮ੍ਰਿਤਕ ਦੇ ਭਤੀਜੇ ਤੋਂ ਉਧਾਰ ਲਈ ਰਕਮ ਨਾ ਵਾਪਸ ਕਰਨ ਦੇ ਗੁੱਸੇ ’ਚ ਉਸ ਦੇ ਚਾਚੇ ਜੋਗਿੰਦਰ ਸਿੰਘ ਨੂੰ ਰਸਤੇ ’ਚ ਘੇਰ ਕੇ ਕੁੱਟਮਾਰ ਕੀਤੀ ਅਤੇ ਕੱਸੀ […]

Continue Reading

ਉੱਤਰ ਪ੍ਰਦੇਸ਼ ਐਸਟੀਐਫ਼ ਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ‘ਚ ਬੀਕੇਆਈ ਦਾ ਅੱਤਵਾਦੀ ਦਬੋਚਿਆ

ਚੰਡੀਗੜ੍ਹ, 6 ਮਾਰਚ,ਬੋਲ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਐਸਟੀਐਫ਼ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਵੀਰਵਾਰ (6 ਮਾਰਚ, 2025) ਦੀ ਸਵੇਰ ਨੂੰ ਕੌਸ਼ਾਂਬੀ ਜ਼ਿਲ੍ਹੇ ਤੋਂ ਪਾਕਿਸਤਾਨ ਦੀ ਆਈਐਸਆਈ ਨਾਲ ਕਥਿਤ ਸਬੰਧਾਂ ਵਾਲਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ “ਸਰਗਰਮ ਅਤਿਵਾਦੀ” ਨੂੰ ਗ੍ਰਿਫ਼ਤਾਰ ਕੀਤਾ ਗਿਆ।ਸ਼ੱਕੀ ਅਤਿਵਾਦੀ, ਲੱਜਰ ਮਸੀਹ, ਜੋ ਕਿ ਅੰਮ੍ਰਿਤਸਰ, ਪੰਜਾਬ ਦੇ ਰਾਮਦਾਸ ਖੇਤਰ ਦੇ […]

Continue Reading