ਸ਼੍ਰੋਮਣੀ ਅਕਾਲੀ ਦਲ ਦੇ ‘ਆਪ’ ਸਰਕਾਰ ਦੀਆਂ ਦਮਨਕਾਰੀ ਚਾਲਾਂ ਦੀ ਕੀਤੀ ਨਿੰਦਾ, 9 ਦਿਨ ਬਾਅਦ ਰਿਹਾਅ ਹੋਏ ਕਿਸਾਨਾਂ ਨਾਲ ਜਤਾਈ ਇਕਜੁੱਟਤਾ

ਪਟਿਆਲਾ, 29 ਮਾਰਚ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਰਾਜੂ ਖੰਨਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਬੀਤੀ ਰਾਤ ਰੋਪੜ ਜੇਲ੍ਹ ਤੋਂ 9 ਦਿਨਾਂ ਦੀ ਨਜ਼ਰਬੰਦੀ ਤੋਂ ਬਾਅਦ ਰਿਹਾਅ ਹੋਏ ਕਿਸਾਨਾਂ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਰਿਹਾਅ ਹੋਏ ਕਿਸਾਨਾਂ ਦੇ ਘਰ ਪਹੁੰਚਕੇ ਉਨ੍ਹਾਂ ਅਤੇ ਪੂਰੇ ਮੋਰਚੇ ਨਾਲ […]

Continue Reading

ਪਹਿਲੇ ਦਿਨ ਜ਼ਿਲ੍ਹੇ ਦੇ 172 ਪਿੰਡਾਂ ਚ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਗਏ

ਏ ਡੀ ਸੀ ਸੋਨਮ ਚੌਧਰੀ ਅਤੇ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਨੇ ਵੀ ਕੀਤੀ ਸ਼ਮੂਲੀਅਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਮਾਰਚ ,ਬੋਲੇ ਪੰਜਾਬ ਬਿਊਰੋ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਡਾਇਰੈਕਟਰ ਉਮਾਸ਼ੰਕਰ ਗੁਪਤਾ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਜਿਲ੍ਹਾ ਐਸ.ਏ.ਐਸ ਨਗਰ ਸ੍ਰੀਮਤੀ ਕੋਮਲ […]

Continue Reading

1 ਅਪ੍ਰੈਲ ਤੋਂ ਹੋ ਜਾਣਗੇ ਕਈ ਵੱਡੇ ਬਦਲਾਅ ,ਬਜਟ ਡਗਮਗਾਏਗਾ

ਚੰਡੀਗੜ੍ਹ, 29 ਮਾਰਚ, ਬੋਲੇ ਪੰਜਾਬ ਬਿਊਰੋ : ਆਉਣ ਵਾਲੇ ਅਪ੍ਰੈਲ ਮਹੀਨੇ ਦੀ ਪਹਿਲੀ ਤਾਰੀਕ ਤੋਂ ਹੀ ਕਈ ਵੱਡੇ ਬਦਲਾਅ ਹੋ ਜਾਣਗੇ ,1 ਅਪ੍ਰੈਲ ਤੋਂ ਅਗਲਾ ਬਦਲਾਅ ਯੂਪੀਆਈ ਨਾਲ ਜੁੜਿਆ ਹੈ ਅਤੇ ਜਿੰਨਾਂ ਮੋਬਾਇਲ ਨੰਬਰਾਂ ਨਾਲ ਜੁੜੇ ਯੂਪੀਆਈ ਲੰਬੇ ਸਮੇਂ ਤੋਂ ਐਕਟਿਵ ਨਹੀਂ ਹਨ ਬੈਂਕ ਰਿਕਾਰਡ ਤੋਂ ਹਟਾ ਦਿੱਤਾ ਜਾਵੇਗਾ। ਜੇਕਰ ਤੁਹਾਡਾ ਫੋਨ ਨੰਬਰ ਯੂਪੀਆਈ ਨਾਲ […]

Continue Reading

ਹਾਈਕੋਰਟ ਨੇ ਪੰਜਾਬ ਦੇ DC ਤੇ SSP ਕੀਤੇ ਤਲਬ

ਚੰਡੀਗੜ੍ਹ, 29 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਦੀ ਰਫ਼ਤਾਰ ਮੱਠੀ ਹੋਣ ਕਰਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਹਾਈਕੋਰਟ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨੂੰ ਤਲਬ ਕਰ ਲਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਸਰਕਾਰ ‘ਤੇ ਸਾਥ ਨਾ ਦੇਣ ਦਾ […]

Continue Reading

ਪਿੰਡ ਕੁੰਭੜਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਰਿਜ਼ਲਟ ਰਿਹਾ 100%, ਪਿੰਡ ਵਾਸੀਆਂ ਵੱਲੋਂ ਵੰਡੇ ਗਏ ਲੱਡੂ।

ਮੋਹਾਲੀ, 29 ਮਾਰਚ, ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਪਿੰਡ ਕੁੰਭੜਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਨਤੀਜਾ 100% ਰਿਹਾ। ਜਿਸ ਤੇ ਪਹਿਲੇ, ਦੂਜੇ ਤੀਜੇ ਨੰਬਰ ਤੇ ਆਏ ਬੱਚਿਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ ਤੇ ਪਿੰਡ ਵਾਸੀਆਂ ਵੱਲੋਂ ਲੱਡੂ ਵੰਡੇ ਗਏ। ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਸੁਖਦੀਪ ਕੌਰ ਦਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ […]

Continue Reading

ਭਗਵੰਤ ਸਿੰਘ ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਵੀ ਖੰਭ ਦੇਣ ਲਈ ਵਚਨਬੱਧ-ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੋਹਾਲੀ ਦੇ ਫੇਸ 11 ਦੇ ਸਕੂਲ ਆਫ਼ ਐਮੀਨੈਂਸ ’ਚ ਇਸ ਸੈਸ਼ਨ ਦੀ ਆਖਰੀ ਮੈਗਾ ਪੀ ਟੀ ਐਮ (ਮਾਪੇ ਅਧਿਆਪਕ ਮਿਲਣੀ) ਦਾ ਜਾਇਜ਼ਾ ਲੈਣ ਮੌਕੇ ਆਖਿਆ ਕਿ ਪੰਜਾਬ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਹਲਕਾ ਘਨੌਰ ਦੇ ਸਿੱਖਿਆ ਕੋਆਰਡੀਨੇਟਰ ਅਤੇ ਟੀਮ ਦੀ ਸਿਖਲਾਈ ਮੀਟਿੰਗ ਕੀਤੀ

ਗੁਰਲਾਲ ਸਿੰਘ ਘਨੌਰ ਹਲਕਾ ਵਿਧਾਇਕ ਦੇ ਦਫਤਰ ਵਿਖੇ ਸਕੂਲੀ ਸਿੱਖਿਆ ਦੀ ਬਿਹਤਰੀ ਲਈ ਵਿਚਾਰਾਂ ਕੀਤੀਆਂ : ਵਿਜੇ ਮੈਨਰੋ ਮਾਲਵਾ ਜੋਨ ਟਰੇਨਰ ਰਾਜਪੁਰਾ ਸਿੱਖਿਆ ਕੋਆਰਡੀਨੇਟਰ ਘਨੌਰ ਬਲਾਕ ਦੀ ਸਿੱਖਿਆ ਕੋਆਰਡੀਨੇਟਰ ਟੀਮ ਨੇ ਸਰਕਾਰੀ ਸਕੂਲਾਂ ਦੀ ਬਿਹਤਰ ਸਿੱਖਿਆ ਲਈ ਸਰਪੰਚਾਂ ਨੇ ਸੁਝਾਅ ਦਿੱਤੇ: ਗੁਰਤੇਜ ਸਿੰਘ ਸੰਧੂ ਸਿੱਖਿਆ ਕੋਆਰਡੀਨੇਟਰ ਹਲਕਾ ਘਨੌਰ ਰਾਜਪੁਰਾ/ਪਟਿਆਲਾ/ਘਨੌਰ 29 ਮਾਰਚ ,ਬੋਲੇ ਪੰਜਾਬ ਬਿਊਰੋ : […]

Continue Reading

ਸਿੱਖ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਥਾਂ ਸੂਬੇ ਦੇ ਹਾਲਾਤ ਵੱਲ ਧਿਆਨ ਦੇਵੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 29 ਮਾਰਚ,ਬੋਲੇ ਪੰਜਾਬ ਬਿਊਰੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਮਸਲਿਆਂ ਵਿੱਚ ਦਖਲਅੰਦਾਜ਼ੀ ਦਾ ਕਰੜਾ ਨੋਟਿਸ ਲੈਂਦਿਆਂ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਸੂਬੇ ਦੇ ਹਾਲਾਤ ਸੁਧਾਰਣ ਵੱਲ ਧਿਆਨ ਦੇਵੇ।ਜਾਰੀ ਕੀਤੇ ਇੱਕ ਬਿਆਨ ਵਿੱਚ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਮੈਗਾ ਨੌਕਰੀ ਮੇਲੇ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ

ਮੰਡੀ ਗੋਬਿੰਦਗੜ੍ਹ, 29 ਮਾਰਚ: ਦੇਸ਼ ਭਗਤ ਯੂਨੀਵਰਸਿਟੀ ਦੇ ਪਲੇਸਮੇਂਟ ਸੈੱਲ ਵੱਲੋਂ ਲੁਧਿਆਣਾ ਵਿੱਚ ਮੈਗਾ ਨੌਕਰੀ ਮੇਲੇ ਵਿੱਚ ਦੇਸ਼ ਭਗਤ ਯੂਨੀਵਰਸਿਟੀ ਅਤੇ ਹੋਰ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਨਾਮੀ ਕੰਪਨੀਆਂ ਨੇ ਭਾਗ ਲਿਆ। ਅਕਾਦਮਿਕ ਅਤੇ ਉਦਯੋਗ ਵਿਚਕਾਰ ਪਾੜੇ ਨੂੰ ਪੂਰਾ ਕਰਨ ਲਈ ਤਿਆਰ ਕੀਤੇ ਗਏ ਇਸ ਪ੍ਰੋਗਰਾਮ ਨੇ ਕੁੱਲ 907 ਵਿਦਿਆਰਥੀਆਂ ਨੂੰ ਆਕਰਸ਼ਿਤ ਕੀਤਾ, ਜਿਨ੍ਹਾਂ ਵਿੱਚੋਂ […]

Continue Reading

ਮੀਆਂਮਾਰ ਤੇ ਅਫਗਾਨਿਸਤਾਨ ਤੋਂ ਬਾਅਦ ਭਾਰਤ ‘ਚ ਵੀ ਭੂਚਾਲ ਨਾਲ ਧਰਤੀ ਹਿੱਲੀ

ਇੰਫਾਲ, 29 ਮਾਰਚ,ਬੋਲੇ ਪੰਜਾਬ ਬਿਊਰੋ :ਮਨੀਪੁਰ ਦੇ ਨੋਨੀ ਜ਼ਿਲ੍ਹੇ ‘ਚ ਅੱਜ ਸ਼ਨੀਵਾਰ ਨੂੰ 3.8 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਇਹ ਭੂਚਾਲ ਦੁਪਹਿਰ 2:31 ਵਜੇ ਆਇਆ, ਜਿਸਦਾ ਕੇਂਦਰ ਨੋਨੀ ਜ਼ਿਲ੍ਹੇ ਵਿੱਚ ਸੀ। ਭੂ ਮਾਹਰਾਂ ਨੇ ਦੱਸਿਆ ਕਿ ਇਸਦਾ ਕੇਂਦਰ ਧਰਤੀ ‘ਚ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ।ਇਸ […]

Continue Reading