ਮੋਹਾਲੀ ਪੁਲਿਸ ਨਾਲ ਮੁੱਠਭੇੜ ‘ਚ ਗੈਂਗਸਟਰ ਨੂੰ ਲੱਗੀ ਗੋਲੀ, ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ

ਮੋਹਾਲੀ, 5 ਮਾਰਚ,ਬੋਲੇ ਪੰਜਾਬ ਬਿਊਰੋ :ਨਿਊ ਚੰਡੀਗੜ੍ਹ, ਮੋਹਾਲੀ ‘ਚ ਪੁਲਿਸ ਅਤੇ ਗੈਂਗਸਟਰ ਲੱਕੀ ਪਟਿਆਲ ਦੇ ਇੱਕ ਸਾਥੀ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ।ਮੁਲਜ਼ਮ ਦੀ ਪਛਾਣ ਮਨਜੋਧ ਸਿੰਘ ਵਜੋਂ ਹੋਈ ਹੈ। ਮੁਹਾਲੀ ਦੇ ਐਸਐਸਪੀ ਦੀਪਕ ਪਾਰਿਖ ਮੌਕੇ ’ਤੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਚੇਅਰਮੈਨ

ਮੋਹਾਲੀ 5 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਅਮਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ ਹੈ।

Continue Reading

ਪੰਜਾਬ ਪੁਲਿਸ ਨੇ 23 ਕਿਲੋ ਹੈਰੋਇਨ ਦੀ ਖੇਪ ਫੜੀ, ਤਸਕਰ ਫ਼ਰਾਰ

ਅੰਮ੍ਰਿਤਸਰ, 5 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਇੱਕ ਪਿੰਡ ਤੋਂ ਨਸ਼ੇ ਦੀ ਵੱਡੀ ਖੇਪ ਮਿਲੀ ਹੈ। ਜ਼ਿਲ੍ਹਾ ਦੇਹਾਤੀ ਪੁਲਿਸ ਨੇ ਕਸਬਾ ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸ ਪੁਰਾ ਤੋਂ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਸਾਹਿਲਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੂੰ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ, ਪੁਲਿਸ ਦੇ ਪਹੁੰਚਣ ਤੋਂ ਪਹਿਲਾਂ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਕਾਰਜਕਾਰੀ ਇੰਜੀਨੀਅਰ ਨਾਲ ਹੋਈ

8 ਕਿਲੋਮੀਟਰ ਦੇ ਘੇਰੇ ਵਿੱਚ ਲਾਗੂ ਹੋਵੇਗਾ 10% ਹਾਊਸ ਰੈਂਟ ਫਤਿਹਗੜ੍ਹ ਸਾਹਿਬ, 5, ਮਾਰਚ ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਫਤਿਹਗੜ੍ਹ ਸਾਹਿਬ ਦੇ ਫੀਲਡ ਮੁਲਾਜ਼ਮਾ ਦੀਆਂ ਵੱਖ ਵੱਖ ਜਥੇਬੰਦੀਆਂ ਆਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਕਾਰਜਕਾਰੀ ਇੰਜੀਨੀਅਰ ਨਾਲ ਮੰਡਲ ਦਫਤਰ ਵਿਖੇ ਹੋਈ […]

Continue Reading

ਟਰੰਪ ਨੇ ਕੀਤਾ ਟੈਰਿਫ ਦਾ ਐਲਾਨ; ਭਾਰਤ ਖਿਲਾਫ਼ 2 ਅਪ੍ਰੈਲ ਤੋਂ ਲੱਗੇਗਾ ਰੈਸੀਪ੍ਰੋਕਲ ਟੈਰਿਫ

ਵਾਸ਼ਿੰਗਟਨ 5 ਮਾਰਚ,ਬੋਲੇ ਪੰਜਾਬ ਬਿਊਰੋ : ਟੈਰਿਫ ਯੁੱਧ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਦੇਸ਼ ਸਾਡੇ ‘ਤੇ ਜੋ ਵੀ ਟੈਰਿਫ ਲਗਾਉਂਦਾ ਹੈ, ਅਸੀਂ ਉਨ੍ਹਾਂ ‘ਤੇ ਵੀ ਉਹੀ ਟੈਰਿਫ ਲਗਾਵਾਂਗੇ। ਇਸ ਦੌਰਾਨ ਟਰੰਪ ਨੇ ਭਾਰਤ ਅਤੇ ਚੀਨ ਦਾ ਵੀ ਜ਼ਿਕਰ ਕੀਤਾ। ਕਾਂਗਰਸ […]

Continue Reading

ਡੀਬੀਜੀ ਸਕੂਲ ਦੇ ਮੇਰਾਕੀ ਪ੍ਰੋਗਰਾਮ ਵਿੱਚ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 5 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਵੱਲੋਂ ਸ਼ਾਨਦਾਰ ਮੇਰਾਕੀ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਨੇੜਲੇ ਇਲਾਕਿਆਂ ਦੇ ਲਗਭਗ 95 ਬੱਚਿਆਂ ਨੇ ਹੁੰਮ ਹੁਮਾ ਕੇ ਹਿੱਸਾ ਲਿਆ। ਬੱਚਿਆਂ ਦਾ ਮੁਲਾਂਕਣ ਜੱਜਾਂ ਦੁਆਰਾ ਤੈਅ ਕੀਤੇ ਗਏ ਰੁਬਰਿਕਸ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ। ਬੱਚਿਆਂ ਦਾ ਮੁਲਾਂਕਣ ਵੱਖ-ਵੱਖ […]

Continue Reading

ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 5 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੇ ਨਾਲ ਨਾਲ 177 ਨਾਇਬ ਤਹਸੀਲਦਾਰਾਂ ਦੇ ਤਬਾਦਲੇ ਵੀ ਕਰ ਦਿੱਤੇ ਗਏ ਹਨ। ਡਾਊਨਲੋਡ ਕਰਨ ਲਈ : Naib-Tehsildar-Transfer.pdf

Continue Reading

ਰਾਜਪੁਰਾ ਵਿਖੇ ਪੀਰ ਬਾਬਾ ਮਾਸੂਮ ਅਲੀ ਸ਼ਾਹ ਦਾ ਸਾਲਾਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਮਸ਼ਹੂਰ ਲੱਕੜ ਕਾਰੋਬਾਰੀ ਉੱਦਮੀ ਪਰਿਵਾਰ ਅਤੇ ਜੈਨ ਐਂਡ ਕੰਪਨੀ ਵੱਲੋਂ ਸਰਕਾਰੀ ਸਕੂਲਾਂ ਦੀਆਂ 30 ਦੇ ਕਰੀਬ ਲੜਕੀਆਂ ਨੂੰ ਸਾਇਕਲ ਵੰਡੇ ਮਸ਼ਹੂਰ ਕੱਵਾਲ ਨਸੀਰ ਸਹਾਰਨਪੁਰ ਵਾਲਿਆਂ ਨੇ ਕੱਵਾਲੀਆਂ ਗਾ ਕੇ ਸੰਗਤਾਂ ਨੂੰ ਝੂਮਣ ਲਾ ਦਿੱਤਾ ਪੀਰ ਬਾਬਾ ਜੀ ਦੇ ਜਨਮ ਦਿਵਸ ਦੀ ਖੁਸ਼ੀ ਵਿੱਚ ਭੰਡਾਰਾ ਵੀ ਅਤੁੱਟ ਵਰਤਾਇਆ ਗਿਆ ਰਾਜਪੁਰਾ, 5 ਮਾਰਚ ,ਬੋਲੇ ਪੰਜਾਬ ਬਿਊਰੋ : […]

Continue Reading

ਪੰਜਾਬ ਦੇ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ: 5 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਦੇ ਵੱਡੀ ਗਿਣਤੀ ‘ਚ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਦੇ 58 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਮਨੀਪੁਰ ਸਮੇਤ ਕਈ ਰਾਜਾਂ ਵਿੱਚ ਲੱਗੇ ਭੂਚਾਲ ਦੇ ਝਟਕੇ

ਇੰਫਾਲ, 5 ਮਾਰਚ,ਬੋਲੇ ਪੰਜਾਬ ਬਿਊਰੋ : ,ਮਨੀਪੁਰ ਦੀ ਰਾਜਧਾਨੀ ਇੰਫਾਲ ਅੱਜ ਸਵੇਰੇ 5.6 ਤੀਬਰਤਾ ਦੇ ਭੂਚਾਲ ਨਾਲ ਹਿਲ ਗਈ। ਭੂਚਾਲ ਦੇ ਝਟਕੇ ਅਸਾਮ ਅਤੇ ਹੋਰ ਉੱਤਰ-ਪੂਰਬੀ ਰਾਜਾਂ ’ਚ ਵੀ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਘਬਰਾਹਟ ਵਿੱਚ ਘਰਾਂ ਤੋਂ ਬਾਹਰ ਨਿਕਲ ਆਏ।ਭੂਚਾਲ ਦੀ ਕੇਂਦਰੀ ਜਗ੍ਹਾ ਇੰਫਾਲ ਨੇੜੇ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਯੂਐਸ ਜਿਓਲੌਜੀਕਲ […]

Continue Reading