ਪੁਲਿਸ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲਿਆ

ਸੰਗਰੂਰ, 5 ਮਾਰਚ ਬੋਲੇ ਪੰਜਾਬ ਬਿਊਰੋ ,ਪੁਲਿਸ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਮਿਲੀ ਜਾਣਕਾਰੀ ਮੁਤਾਬਕ ਉਹ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਿਚ ਪੁੱਜੇ ਰਹੇ ਸਨ।ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

Continue Reading

ਜ਼ਮੀਨ ਖਿਸਕਣ ਕਾਰਨ ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਬਣਿਆ ਇਕਲੌਤਾ ਪੁਲ ਟੁੱਟਿਆ

ਚਮੋਲੀ, 5 ਮਾਰਚ,ਬੋਲੇ ਪੰਜਾਬ ਬਿਊਰੋ :ਦੇਵਭੂਮੀ ਉਤਰਾਖੰਡ ਵਿੱਚ ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਬੁੱਧਵਾਰ ਸਵੇਰੇ ਅਚਾਨਕ ਜ਼ਮੀਨ ਖਿਸਕਣ ਲੱਗ ਪਈ। ਅਲਕਨੰਦਾ ਨਦੀ ‘ਤੇ ਬਣਿਆ ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਇਕਲੌਤਾ ਪੁਲ ਜ਼ਮੀਨ ਖਿਸਕਣ ਕਾਰਨ ਟੁੱਟ ਗਿਆ। ਇਹ ਪੁਲ ਫੁੱਲਾਂ ਦੀ ਘਾਟੀ, ਹੇਮਕੁੰਟ ਸਾਹਿਬ ਤੱਕ ਪਹੁੰਚਣ ਦਾ ਇੱਕੋ ਇੱਕ ਰਸਤਾ ਹੈ।ਜ਼ਮੀਨ ਖਿਸਕਣ ਕਾਰਨ ਸੜਕ ‘ਤੇ ਕਈ […]

Continue Reading

ਪੰਜਾਬ ਦੇ ਕਿਸਾਨਾਂ ਦਾ ਚੰਡੀਗੜ੍ਹ ਮਾਰਚ ਦੇ ਮੱਦੇਨਜ਼ਰ ਪੁਲਿਸ ਨੇ ਸਰਹੱਦਾਂ ਸੀਲ ਕੀਤੀਆਂ

ਚੰਡੀਗੜ੍ਹ 5 ਮਾਰਚ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ 12 ਰਸਤੇ ਮੋੜ ਦਿੱਤੇ ਹਨ ਅਤੇ 2500 ਸਿਪਾਹੀ ਵੀ ਤਾਇਨਾਤ ਕੀਤੇ ਗਏ ਹਨ। ਬੁੱਧਵਾਰ ਸਵੇਰ ਤੋਂ ਹੀ ਚੰਡੀਗੜ੍ਹ ਦੇ ਸਾਰੇ ਪ੍ਰਵੇਸ਼ ਮਾਰਗਾਂ ‘ਤੇ ਬੈਰੀਕੇਡ ਲਗਾ ਕੇ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਡੀਐਸਪੀ ਖੁਦ ਵੀ […]

Continue Reading

ਚੰਡੀਗੜ੍ਹ ਏਲਾਂਟੇ ਮਾਲ ਦੀ ਪਾਰਕਿੰਗ ਵਿੱਚ ਗੋਲੀਬਾਰੀ: ਗੋਲੀ ਫਾਰਚੂਨਰ ਦੀ ਖਿੜਕੀ ਵਿੱਚੋਂ ਲੰਘ ਕੇ ਵੋਲਵੋ ਵਿੱਚ ਵੱਜੀ;

ਚੰਡੀਗੜ੍ਹ 5 ਮਾਰਚ ,ਬੋਲੇ ਪੰਜਾਬ ਬਿਊਰੋ : ਮੰਗਲਵਾਰ ਰਾਤ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ‘ਚ ਐਲਾਂਟੇ ਮਾਲ ਦੀ ਬੇਸਮੈਂਟ ਪਾਰਕਿੰਗ ‘ਚ ਗੋਲੀਬਾਰੀ ਹੋਣ ਕਾਰਨ ਉਥੇ ਮੌਜੂਦ ਲੋਕ ਡਰ ਗਏ ਅਤੇ ਇਧਰ-ਉਧਰ ਭੱਜਣ ਲੱਗੇ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਮਾਹੌਲ ਨੂੰ ਸ਼ਾਂਤ ਕਰਵਾਇਆ ਅਤੇ ਜਾਂਚ ਕਰਨ ‘ਤੇ ਪਤਾ ਲੱਗਾ ਕਿ ਗੋਲੀ ਨੈਕਸਾ ਕੰਪਨੀ ਦੇ […]

Continue Reading

ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਦੇ ਥਾਣੇ ‘ਚ ਨਜ਼ਰਬੰਦ ਕਿਸਾਨਾਂ ਨੂੰ ਮਿਲਣ ਪਹੁੰਚੇ

ਚੰਡੀਗੜ੍ਹ, 5 ਮਾਰਚ,ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ ਨੇ 5 ਮਾਰਚ ਤੋਂ ਚੰਡੀਗੜ੍ਹ ਵੱਲ ਮਾਰਚ ਕਰਕੇ ਉੱਥੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਮਾਰਚ ਤੋਂ ਇੱਕ ਦਿਨ ਪਹਿਲਾਂ ਹੀ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਕਾਰਨ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ। ਵਿਰੋਧੀ ਧਿਰ ਨੇ ਵੀ ਕਿਸਾਨਾਂ ਦੀ […]

Continue Reading

ਮਾਲ ਵਿਭਾਗ ਦੀਆਂ ਜੱਥੇਬੰਦੀਆਂ ਵੱਲੋਂ ਸਾਂਝੀ ਐਕਸ਼ਨ ਕਮੇਟੀ ਦਾ ਗਠਨ, ਵਿਜੀਲੈਂਸ ਦੀ ਨਾਜਾਇਜ਼ ਕਾਰਵਾਈ ਵਿਰੁੱਧ ਸੰਘਰਸ਼ ਦਾ ਐਲਾਨ

ਲੁਧਿਆਣਾ, 5 ਮਾਰਚ ,ਬੋਲੇ ਪੰਜਾਬ ਬਿਊਰੋ : ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਵਿਜੀਲੈਂਸ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕਥਿਤ ਤੌਰ ਤੇ ਨਾਜਾਇਜ਼ ਕਾਰਵਾਈਆਂ ਦੇ ਵਿਰੋਧ ਵਿੱਚ ਮਾਲ ਵਿਭਾਗ ਦੀਆਂ ਸਮੂਹ ਜੱਥੇਬੰਦੀਆਂ ਨੇ ਇੱਕੱਠੇ ਹੋ ਕੇ ਵੱਡਾ ਫੈਸਲਾ ਲਿਆ ਹੈ। ਇਸ ਸੰਦਰਭ ਵਿੱਚ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਰੈਵੀਨਿਊ ਕਾਨੂੰਗੋ ਐਸੋਸੀਏਸ਼ਨ […]

Continue Reading

ਪਾਕਿਸਤਾਨ ‘ਚ ਅੱਤਵਾਦੀ ਹਮਲਾ, 26 ਲੋਕਾਂ ਦੀ ਮੌਤ

ਪੇਸ਼ਾਵਰ, 5 ਮਾਰਚ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਦੇ ਬਨੂੰ ’ਚ ਬੀਤੇ ਦਿਨ ਧਮਾਕਾਖੇਜ਼ ਸਮੱਗਰੀ ਨਾਲ ਲੱਦੇ ਦੋ ਵਾਹਨਾਂ ਦੇ ਮੁੱਖ ਛਾਉਣੀ ਦੀ ਕੰਧ ’ਚ ਟਕਰਾ ਜਾਣ ਨਾਲ 26 ਲੋਕਾਂ ਦੀ ਮੌਤ ਹੋ ਗਈ ਤੇ 16 ਤੋਂ ਵੱਧ ਜ਼ਖ਼ਮੀ ਹੋ ਗਏ। ਉਥੇ, ਫ਼ੌਜ ਦੇ ਜਵਾਨਾਂ ਨੇ ਛੇ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ। ਪੁਲਿਸ ਨੇ ਦੱਸਿਆ ਕਿ […]

Continue Reading

ਕੰਮ ਤੋਂ ਪਰਤ ਰਹੇ ਦੋ ਮਜ਼ਦੂਰਾਂ ਨੂੰ ਲੁਟੇਰਿਆਂ ਨੇ ਮਾਰੀਆਂ ਗੋਲੀਆਂ, ਇੱਕ ਦੀ ਮੌਤ ਦੂਜਾ ਜ਼ਖ਼ਮੀ

ਬਟਾਲਾ, 5 ਮਾਰਚ,ਬੋਲੇ ਪੰਜਾਬ ਬਿਊਰੋ :ਬੀਤੀ ਦੇਰ ਸ਼ਾਮ ਕੰਮ ਤੋਂ ਪਰਤ ਰਹੇ ਦੋ ਪਰਵਾਸੀ ਮਜ਼ਦੂਰਾਂ ਨੂੰ ਲੁਟੇਰਿਆਂ ਨੇ ਘੇਰ ਲਿਆ।ਜਦ ਉਨ੍ਹਾਂ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਹਨਾਂ ਤੇ ਗੋਲ਼ੀ ਚਲਾ ਦਿੱਤੀ, ਜਿਸ ਦੌਰਾਨ ਇੱਕ ਪਰਵਾਸੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ, ਜਦ ਕਿ ਦੂਸਰਾ ਜ਼ਖ਼ਮੀ ਹੋ ਗਿਆ ਹੈ।ਘਟਨਾ ਤੋਂ ਬਾਅਦ […]

Continue Reading

ਜਗਰਾਓਂ ਵਿਖੇ ਸੀਐਨਜੀ ਸਿਲੰਡਰ ਫਟਣ ਕਾਰਨ ਟਰੱਕ ਨੂੰ ਅੱਗ ਲੱਗੀ

ਜਗਰਾਓਂ, 5 ਮਾਰਚ,ਬੋਲੇ ਪੰਜਾਬ ਬਿਊਰੋ :ਜਗਰਾਓਂ ਵਿੱਚ ਮੰਗਲਵਾਰ ਦੀ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ। ਮੋਗਾ ਰੋਡ ‘ਤੇ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਦੇ ਬਾਹਰ ਪੁਲ ‘ਤੇ ਇੱਕ ਟਰੱਕ ਵਿੱਚ ਧਮਾਕਾ ਹੋ ਗਿਆ। ਰਾਤ ਕਰੀਬ 11 ਵਜੇ ਹੋਏ ਇਸ ਹਾਦਸੇ ਵਿੱਚ ਟਰੱਕ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ।ਚੌਕੀ ਬੱਸ ਸਟੈਂਡ ਦੇ ਪੁਲਿਸ ਅਧਿਕਾਰੀ ਬਲਰਾਜ ਸਿੰਘ […]

Continue Reading

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਕਿਸਾਨ ਅੱਜ ਚੰਡੀਗੜ੍ਹ ਧਰਨਾ ਲਗਾਉਣ ਲਈ ਕੂਚ ਕਰਨਗੇ

ਚੰਡੀਗੜ੍ਹ, 5 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਤਲਖ਼ੀ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਵਿੱਚ ਕਿਸਾਨ ਅੱਜ ਚੰਡੀਗੜ੍ਹ ਵਿੱਚ ਪੱਕਾ ਧਰਨਾ ਲਗਾਉਣ ਲਈ ਟਰੈਕਟਰ-ਟ੍ਰਾਲੀਆਂ ਨਾਲ ਕੂਚ ਕਰਨਗੇ। ਸੀਐੱਮ ਮਾਨ ਨੇ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਨੂੰ “ਧਰਨਾ ਸਟੇਟ” ਬਣਾਇਆ ਹੋਇਆ ਹੈ। ਮੋਰਚੇ ਵਿੱਚ ਆਉਣ ਵਾਲੇ ਕਿਸਾਨਾਂ ਨੂੰ […]

Continue Reading